ਰਾਹੁਲ ਗਾਂਧੀ ਨੂੰ ਮਿਲਣ ਲਈ ਰਾਜਾ ਵੜਿੰਗ ਦਿੱਲੀ ਪਹੁੰਚ ਗਏ ਹਨ। ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਪਹਿਲੀ ਮੁਲਾਕਾਤ ਹੈ। ਮੁਲਾਕਾਤ ਤੋਂ ਪਹਿਲਾਂ ਵੜਿੰਗ ਨੇ ਕਿਹਾ ਕਿ ਉਹ ਆਪਣੇ ‘BOSS’ ਨੂੰ ਮਿਲਣ ਆਏ ਹਨ ਅਤੇ ਦਿਲ ਦੀ ਗੱਲ ਕਰਨਗੇ।...
LPU ਹੰਗਾਮੇ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਵੀਡੀਓ ਕਲਿੱਪ ਰਾਹੀਂ ਤਿੰਨਾਂ ਦੀ ਪਛਾਣ ਕੀਤੀ ਗਈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਵਿੱਚੋਂ ਇੱਕ LPU ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ, ਜਦਕਿ ਪੁਲਿਸ ਵੱਲੋਂ ਮਾਮਲੇ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਵੀ ਪਛਾਣ...
ਨੰਗਲ ਦੇ ਰਹਿਣ ਵਾਲੇ ਨੌਜਵਾਨ ਗੁਰਪ੍ਰੀਤ ਸਿੰਘ ਨੂੰ ਸਾਊਦੀ ਅਰਬ ਵਿੱਚ ਨਸ਼ਿਆਂ ਨਾਲ ਸਬੰਧਤ ਇੱਕ ਕਥਿਤ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ। ਆਪਣੀ ਬੇਗੁਨਾਹੀ ਦਾ ਦਾਅਵਾ ਕਰਦਿਆਂ, ਉਸਦੇ ਪਰਿਵਾਰ ਨੇ ਸਰਕਾਰ ਨੂੰ ਦਖਲ ਦੇਣ ਦੀ ਅਪੀਲ ਕੀਤੀ ਹੈ।file photoਨੰਗਲ- ਕੰਮ ਦੇ ਸਿਲਸਿਲੇ ਵਿੱਚ ਵਿਦੇਸ਼ ਗਏ ਨੰਗਲ ਦੇ...
ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਕਿਸਾਨ-ਪੱਖੀ ਨੀਤੀਆਂ ਦੇ ਮਿਲੇ ਸਾਰਥਕ ਨਤੀਜੇ, ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਨਿਰੰਤਰ ਯਤਨਸ਼ੀਲ ਹੈ।...
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਬੈਠਕ ਵਿੱਚ ਐਕਟ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੁਝਾਵਾਂ ਅਤੇ ਤਾਲਮੇਲ ਸਬੰਧੀ ਮੁੱਦਿਆਂ ’ਤੇ ਚਰਚਾ ਹੋਵੇਗੀ।‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ...
LPU ਹਿੰਸਾ ਅਤੇ ਭੰਨਤੋੜ ਮਾਮਲੇ ਵਿੱਚ ਪੁਲਿਸ ਨੇ 3 ਮੁਲਜ਼ਮ ਗ੍ਰਿਫ਼ਤਾਰ ਕੀਤੇ ਹਨ। FIR 163, 105 ਤੇ 106 ਦੀ ਜਾਂਚ ਲਈ SIT ਗਠਿਤ, CCTV ਤੇ ਡਿਜੀਟਲ ਸਬੂਤ ਖੰਗਾਲੇ ਜਾ ਰਹੇ ਹਨ।LPU violence and vandalism case: ਪੁਲਿਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਜਾਂਚ ਲਈ 2 SIT ਗਠਿਤਜਲੰਧਰ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ...
ਪੰਜਾਬ ਸਰਕਾਰ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ 3 PPS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਜਾਣੋ ਕਿਸ ਅਧਿਕਾਰੀ ਨੂੰ ਕਿੱਥੇ ਤਾਇਨਾਤ ਕੀਤਾ ਗਿਆ।Transfer: ਪੰਜਾਬ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ, 3 PPS ਅਧਿਕਾਰੀਆਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀPunjab Police Transfer News: ਪੰਜਾਬ ਸਰਕਾਰ ਨੇ...
ਨਸ਼ਾ ਤਸਕਰਾਂ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ, ਮੋਗਾ ਪੁਲਿਸ ਨੇ ਇੱਕ ਕਿਲੋਗ੍ਰਾਮ ਹੈਰੋਇਨ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਮੋਗਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਇੱਕ ਕਿਲੋ ਹੈਰੋਇਨ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀ.ਆਈ.ਏ. ਸਟਾਫ਼ ਮੋਗਾ ਦੀ ਟੀਮ ਨੇ...
ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਦੇ ਮੁੱਦੇ 'ਤੇ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਰੁੱਧ ਸਿੱਧਾ ਹਮਲਾ ਬੋਲ ਦਿੱਤਾ ਹੈ। ਤਿੱਖੀ ਆਲੋਚਨਾ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਇੱਕ ਫੈਸਲਾਕੁੰਨ ਜੰਗ ਛੇੜ ਦਿੱਤੀ ਹੈ।...
ਪੰਜਾਬ ਦੀ 50 ਕਿਲੋਮੀਟਰ ਸਰਹੱਦ ਬੀਐਸਐਫ ਦੇ ਅਧੀਨ ਹੋਣ ਕਰਕੇ ਰਾਜ ਵਿੱਚ ਨਸ਼ਿਆਂ ਲਈ ਕੇਂਦਰ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ: ਕੁਲਦੀਪ ਸਿੰਘ ਧਾਲੀਵਾਲ ਪੰਜਾਬ ਆ ਕੇ ਸਿਆਸਤ ਕਰਨ ਤੋਂ ਪਹਿਲਾਂ ਅਮਿਤ ਸ਼ਾਹ ਨੂੰ ਗੁਜਰਾਤ ਤੋਂ ਆ ਰਹੇ ਨਸ਼ਿਆਂ ਦਾ ਜਵਾਬ ਦੇਣਾ ਚਾਹੀਦਾ ਹੈ: ਕੁਲਦੀਪ ਸਿੰਘ ਧਾਲੀਵਾਲਚੰਡੀਗੜ੍ਹ/ ਅੰਮ੍ਰਿਤਸਰ :  ਆਮ...