ਅਮਰੀਕਾ ’ਚ 20 ਲੱਖ ਡਾਲਰ ਦੀ ਕਾਰਗੋ ਚੋਰੀ ਅਤੇ ਸਾਜ਼ਿਸ਼ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ ਅਮਰੀਕਾ ਵਿੱਚ ਲਗਭਗ 20 ਲੱਖ ਡਾਲਰ (ਕਰੀਬ 17 ਕਰੋੜ ਰੁਪਏ) ਦੀ ਕਾਰਗੋ ਚੋਰੀ ਅਤੇ ਧੋਖਾਧੜੀ ਨਾਲ ਜੁੜੀ ਸਾਜ਼ਿਸ਼ ਦੇ ਮਾਮਲੇ ਵਿੱਚ ਦੋ ਭਾਰਤੀ ਨਾਗਰਿਕਾਂ ਨੂੰ ਜਿਊਰੀ ਨੇ ਦੋਸ਼ੀ ਕਰਾਰ ਦਿੱਤਾ ਹੈ। ਇਹ...
ਅਕਾਲੀ-ਭਾਜਪਾ ਗਠਜੋੜ ਸਮੇਂ ਹੀ ਪੰਜਾਬ ਵਿੱਚ ਆਇਆ 'ਚਿੱਟਾ', ਭਾਜਪਾ ਸ਼ਾਸਤ ਰਾਜਾਂ ਤੋਂ ਹੋ ਰਹੀ ਨਸ਼ਿਆਂ ਦੀ ਸਪਲਾਈ: ਅਮਨ ਅਰੋੜਾ ਪੰਜਾਬ ਦਾ ਉਦੇਸ਼ ਸਿਰਫ਼ ਨਿਵੇਸ਼ ਆਕਰਸ਼ਿਤ ਕਰਨਾ ਹੀ ਨਹੀਂ, ਸਗੋਂ ਲੰਬੇ ਸਮੇਂ ਦੀ ਭਾਈਵਾਲੀ ਕਾਇਮ ਕਰਨਾ ਹੈ, ਜੋ ਰੁਜ਼ਗਾਰ ਪੈਦਾ ਕਰੇ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਵੇ: ਅਮਨ ਅਰੋੜਾ ਚੰਡੀਗੜ੍ਹ-  ਆਮ...
ਲਾਭਪਾਤਰੀ ਔਰਤਾਂ ਆਪਣੇ ਬੈਂਕ ਖਾਤੇ, ਪਾਸਬੁੱਕ ਜਾਂ ਮੋਬਾਈਲ ਬੈਂਕਿੰਗ ਰਾਹੀਂ ਇਹ ਰਾਸ਼ੀ ਚੈੱਕ ਕਰ ਸਕਦੀਆਂ ਹਨ। ਜੇਕਰ ਕਿਸੇ ਲਾਭਪਾਤਰੀ ਦੇ ਖਾਤੇ ਵਿਚ ਪੈਸੇ ਨਹੀਂ ਪਹੁੰਚਦੇ, ਤਾਂ ਉਹ ਸਬੰਧਤ ਵਿਭਾਗ ਜਾਂ ਆਪਣੇ ਬਲਾਕ/ਜ਼ਿਲ੍ਹਾ ਦਫ਼ਤਰ ਨਾਲ ਸੰਪਰਕ ਕਰ ਸਕਦੀ ਹੈ। ਅਸਲ ਭੁਗਤਾਨ ਸਰਕਾਰੀ ਵੈਰੀਫਿਕੇਸ਼ਨ ਅਤੇ ਪਾਤਰਤਾ ਸ਼ਰਤਾਂ ਪੂਰੀਆਂ ਹੋਣ ’ਤੇ ਹੀ...
ਦੱਸ ਦਈਏ ਕਿ ਕਰੀਬ ਦੋ ਹਫ਼ਤੇ ਪਹਿਲਾਂ ਨੌਜਵਾਨ ਤਜਿੰਦਰ ਸਿੰਘ ਦਾ ਪਿੰਡ ਭੂਸ ਵਿਖੇ ਕਤਲ ਕਰ ਦਿੱਤਾ ਗਿਆ ਸੀ। ਪਰਿਵਾਰ ਦਾ ਦੋਸ਼ ਹੈ ਕਿ ਇਸੇ ਰੰਜਿਸ਼ ਦੇ ਚੱਲਦਿਆਂ ਤਜਿੰਦਰ ’ਤੇ ਹਮਲੇ ਦੀ ਸਾਜ਼ਿਸ਼ ਰਚੀ ਗਈ ਅਤੇ ਤਜਿੰਦਰ ਦੀ ਮੰਗੇਤਰ ਲੜਕੀ ਨੇ ਪੈਸੇ ਦੇ ਕੇ ਨੌਂ ਮੁੰਡਿਆਂ ਨੂੰ ਕਤਲ ਲਈ...
ਜ਼ਿਲ੍ਹੇ ਵਿੱਚ ਹੁਣ ਤੱਕ 1.80 ਲੱਖ ਰਜਿਸਟ੍ਰੇਸ਼ਨਾਂ, 42 ਹਜ਼ਾਰ ਸਿਹਤ ਬੀਮਾ ਕਾਰਡ ਬਣ ਕੇ ਪਹੁੰਚੇਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲੋਕਾਂ ਲਈ ਵੱਡੀ ਰਾਹਤ: ਕੁਲਵੰਤ ਸਿੰਘਸਾਹਿਬਜ਼ਾਦਾ ਅਜੀਤ ਸਿੰਘ ਨਗਰ: ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ...
ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ’ਚ ਨਸ਼ਾ ਤਸਕਰੀ, BSF ਦੇ 50 ਕਿਲੋਮੀਟਰ ਅਧਿਕਾਰ ਖੇਤਰ, ਗੈਂਗਸਟਰਵਾਦ ਅਤੇ AAP ਸਰਕਾਰ ਨੂੰ ਲੈ ਕੇ ਸਵਾਲ ਚੁੱਕੇ।ਪੰਜਾਬ 'ਚ ਨਸ਼ੇ ਦੇ ਮੁੱਦੇ 'ਤੇ ਬਾਜਵਾ ਦਾ BJP ਅਤੇ AAP ਸਰਕਾਰ 'ਤੇ ਹਮਲਾ, BSF ਦੇ ਅਧਿਕਾਰ ਖੇਤਰ ਤੋਂ ਲੈ ਕੇ ਗੈਂਗਸਟਰਵਾਦ ਤੱਕ...
ਲੁਧਿਆਣਾ ਵਿੱਚ 1 ਕਰੋੜ 48 ਲੱਖ 50 ਹਜ਼ਾਰ ਰੁਪਏ ਦੇ ਕਰਜ਼ੇ ਨਾਲ ਜੁੜਿਆ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤਕਰਤਾ ਨੇ ਖਾਲੀ ਕਾਗਜ਼ਾਂ ਅਤੇ ਚੈੱਕ ਦੀ ਕਥਿਤ ਦੁਰਵਰਤੋਂ ਕਰਕੇ 8000 ਵਰਗ ਗਜ਼ ਦੇ ਪਲਾਟ ਸਬੰਧੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਲਗਾਏ ਹਨ। ਸਰਾਭਾ ਨਗਰ ਪੁਲਿਸ ਨੇ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ...
ਅੱਜ ਵੀ ਜਦੋਂ ਫੌਜ ਵਿੱਚ ਜੋ ਬੋਲੇ ਸੋ ਨਿਹਾਲ... ਦਾ ਨਾਅਰਾ ਲੱਗਦਾ ਹੈ, ਤਾਂ ਪਾਕਿਸਤਾਨੀ ਫੌਜ ਉਲਟੇ ਪੈਰੀਂ ਭੱਜ ਜਾਂਦੀ ਹੈ। ਜਲੰਧਰ ਵਿੱਚ ਬੀਜੇਪੀ ਦੀ ਮਹਾਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ  ਆਜ਼ਾਦੀ ਤੋਂ ਪਹਿਲਾਂ ਦਾ ਸਮਾਂ ਹੋਵੇ ਜਾਂ ਬਾਅਦ ਦਾ, ਜਦੋਂ ਵੀ ਦੇਸ਼...
Amit Shah In Jalandhar: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਲੰਧਰ ਵਿੱਚ ਹੋਈ ਰੈਲੀ ਦੌਰਾਨ ਪੰਜਾਬ ਦੀਆਂ 2029 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਦਾ ਏਜੰਡਾ ਸਪੱਸ਼ਟ ਕਰਦਿਆਂ ਨਸ਼ਾ ਮੁਕਤ ਪੰਜਾਬ ਨੂੰ ਮੁੱਖ ਮੁੱਦਾ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀ ਚੋਣ ਭਾਜਪਾ ਨਸ਼ਾ ਮੁਕਤ ਪੰਜਾਬ ਦੇ...
ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਦੋਸ਼ਾਂ ਤਹਿਤ ਐੱਫਆਈਆਰ ਦਰਜ ਹੋਣ ਮਗਰੋਂ ਵੱਡਾ ਫ਼ੈਸਲਾ ਸਾਹਮਣੇ ਆਇਆ। ਚਾਵਲਾ ਨੇ ਅਕਾਲੀ ਦਲ ਅਤੇ SGPC ਤੋਂ ਅਸਤੀਫ਼ਾ ਕਿਉਂ ਦਿੱਤਾ? ਜਾਣੋ ਉਨ੍ਹਾਂ ਨੇ ਆਪਣੇ ਬਚਾਅ ਵਿੱਚ ਕੀ ਕਿਹਾ। ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ...