Breaking: PRTC ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, ਕੰਡਕਟਰ ਦੀ ਮੌਕੇ ’ਤੇ ਮੌਤ ਦੋਰਾਹਾ: ਕੌਮੀ ਸ਼ਾਹਰਾਹ ’ਤੇ ਦੋਰਾਹਾ ਨੇੜੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ PRTC ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਕੰਡਕਟਰ ਦੀ ਮੌਕੇ ’ਤੇ ਹੀ ਮੌਤ ਹੋ...
ਗਿਆਨੀ ਹਰਪ੍ਰੀਤ ਸਿੰਘ ਨੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ। ਮਾਰਚ 2 ਅਕਤੂਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ 3 ਅਕਤੂਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗਾ।ਬੰਦੀ ਸਿੰਘ ਰਿਹਾਈ ਮਾਰਚ: ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬੀਆਂ ਨੂੰ ਵੱਧ ਚੜ੍ਹ ਕੇ...
GPC ਦੀ ਮੀਟਿੰਗ ਦੌਰਾਨ ਇੱਕ ਮੈਂਬਰ ਨੂੰ ਬਾਹਰ ਕੱਢੇ ਜਾਣ ਦਾ ਦਾਅਵਾ ਸਾਹਮਣੇ ਆਇਆ ਹੈ। ਸਰਾਵਾਂ ਵਿੱਚ ਵਾਪਰ ਰਹੀਆਂ ਘਟਨਾਵਾਂ ਦਾ ਮੁੱਦਾ ਚੁੱਕੇ ਜਾਣ ਤੋਂ ਬਾਅਦ ਹੋਈ ਇਸ ਕਾਰਵਾਈ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੱਲ ਰਹੀ ਮੀਟਿੰਗ ਦੌਰਾਨ ਇੱਕ ਮੈਂਬਰ ਨੂੰ ਬਾਹਰ...
ਬਿਕਰਮ ਮਜੀਠੀਆ ਅਤੇ ਜਗਦੀਸ਼ ਭੋਲਾ ਨੂੰ ਇੱਕੋ ਦਿਨ ਪੁੱਛਗਿੱਛ ਲਈ ਬੁਲਾਏ ਜਾਣ ਦੀ ਜਾਣਕਾਰੀ ਨੇ ਮਾਮਲਾ ਮੁੜ ਗਰਮਾ ਦਿੱਤਾ ਹੈ। ਹੁਣ ਨਜ਼ਰ 5 ਅਕਤੂਬਰ ਦੀ ਕਾਰਵਾਈ 'ਤੇ ਟਿਕੀ ਹੈ। ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਡਰੱਗ ਮਾਮਲੇ ਦੀ ਜਾਂਚ ਮੁੜ ਚਰਚਾ ਵਿੱਚ ਆ ਗਈ ਹੈ। ਵਿਸ਼ੇਸ਼ ਜਾਂਚ ਟੀਮ ਵੱਲੋਂ ਮਜੀਠੀਆ...
ਜਦੋਂ ਤੱਕ ਬਿਲਿੰਗ ਪ੍ਰਣਾਲੀ ਨੂੰ ਦਰੁਸਤ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕੋਈ ਕਦਮ ਨਹੀਂ ਚੁੱਕਿਆ ਜਾਵੇਗਾ ਚੰਡੀਗੜ੍ਹ-  ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਅਤੇ ਵਧੇ ਹੋਏ ਬਿਜਲੀ ਬਿੱਲਾਂ ਕਾਰਨ ਕੁਨੈਕਸ਼ਨ ਕੱਟਣ 'ਤੇ ਰੋਕ ਲਗਾ ਦਿੱਤੀ ਹੈ। PSPCL ਦੇ ਵੰਡ ਨਿਰਦੇਸ਼ਕ ਨੇ ਸੋਮਵਾਰ ਨੂੰ ਜਾਰੀ ਕੀਤੇ ਆਦੇਸ਼ ਵਿੱਚ...
ਚੰਡੀਗੜ੍ਹ ਵਿੱਚ ਹੋਈ ਇੱਕ ਮੁਲਾਕਾਤ ਦੌਰਾਨ ਬਾਬਾ ਲੱਖਾ ਸਿੰਘ ਨੇ CM ਮਾਨ ਨੂੰ ਸਿਰੋਪਾਓ ਦੇ ਕੇ ਆਸ਼ੀਰਵਾਦ ਦਿੱਤਾ। ਇਸ ਦੇ ਨਾਲ ਹੀ ਸਤਿਕਾਰ ਐਕਟ ਨੂੰ ਲੈ ਕੇ ਉਨ੍ਹਾਂ ਨੇ ਅਜਿਹੀ ਗੱਲ ਕਹੀ, ਜਿਸ ਨੇ ਮੁਲਾਕਾਤ ਨੂੰ ਖਾਸ ਬਣਾ ਦਿੱਤਾ। 8ਚੰਡੀਗੜ੍ਹ ਵਿੱਚ ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਨੇ...
ਬੰਬ ਦੀ ਧਮਕੀ! ਸਕੂਲਾਂ 'ਚ ਛੁੱਟੀ ਜਲੰਧਰ: ਅੱਜ ਜਲੰਧਰ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਹੋਣੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਧਮਕੀ ਤੋਂ ਬਾਅਦ ਪੁਲਸ ਅਤੇ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।ਰੈਲੀ ਸਥਾਨ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ।...
 ਚੋਣ ਕਮਿਸ਼ਨ ਨੇ ਕੌਮੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਰਜਿਸਟ੍ਰੇਸ਼ਨ ’ਤੇ ਜਤਾਈ ਚਿੰਤਾ ਨਵੀਂ ਦਿੱਲੀ: ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਸਿਆਸੀ ਪਾਰਟੀ ਵਜੋਂ ਰਜਿਸਟਰ ਕਰਨ ਦੇ ਮਾਮਲੇ ਵਿੱਚ ਪੇਚ ਫਸ ਗਿਆ ਹੈ। ਚੋਣ ਕਮਿਸ਼ਨ ਆਫ਼ ਇੰਡੀਆ (ECI) ਨੇ ਦਿੱਲੀ ਹਾਈਕੋਰਟ ਵਿੱਚ ਪਾਰਟੀ ਦੀ...
ਸੂਤਰਾਂ ਅਨੁਸਾਰ, ਪੰਜਾਬ ਦੇ ਆਗੂਆਂ ਨਾਲ 56 ਤੋਂ ਵੱਧ ਬੈਠਕਾਂ ਅਤੇ ਗੱਲਬਾਤ ਹੋਈਆਂ ਹਨ। ਸੰਗਠਨ ਦੇ ਕਈ ਲੋਕਾਂ ਦਾ ਕਹਿਣਾ ਹੈ ਕਿ ਵੜਿੰਗ ਦੀ ਥਾਂ ਕਿਸੇ ਨਵੇਂ ਚਿਹਰੇ ਨੂੰ ਮੌਕਾ ਦਿੱਤਾ ਜਾਵੇ। ਇਹ ਫੈਸਲਾ ਨਵੇਂ ਪੰਜਾਬ ਪ੍ਰਭਾਰੀ ਸਚਿਨ ਪਾਇਲਟ ਦੀ ਗਰਾਊਂਡ ਰਿਪੋਰਟ 'ਤੇ ਆਧਾਰਿਤ ਦੱਸਿਆ ਜਾ ਰਿਹਾ ਹੈ। ਪਾਇਲਟ...
LPU ਹਿੰਸਾ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚਿਆ। ਜਨਹਿਤ ਪਟੀਸ਼ਨ ਵਿੱਚ ਪੂਰੇ ਘਟਨਾਕ੍ਰਮ ਦੀ CBI ਜਾਂਚ ਦੀ ਮੰਗ ਕੀਤੀ ਗਈ ਹੈ। ਬੁੱਧਵਾਰ ਨੂੰ ਹੋਵੇਗੀ ਸੁਣਵਾਈ। ਹਾਈ ਕੋਰਟ ਪਹੁੰਚਿਆ LPU ਹਿੰਸਾ ਮਾਮਲਾ, CBI ਜਾਂਚ ਦੀ ਮੰਗ, ਭਲਕੇ ਹੋਵੇਗੀ ਸੁਣਵਾਈਉਮੇਸ਼ ਸ਼ਰਮਾ ਚੰਡੀਗੜ੍ਹ: ਜਲੰਧਰ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਾਲ ਹੀ ਵਿੱਚ ਹੋਈ...