ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਹਰਸਿਮਰਤ ਕੌਰ ਬਾਦਲ ਔਰਤਾਂ ਦੇ ਮੁੱਦਿਆਂ 'ਤੇ ਪ੍ਰੋਗਰਾਮਾਂ ਅਤੇ ਰੈਲੀਆਂ ਵਿੱਚ ਹਿੱਸਾ ਲੈ ਰਹੇ ਹਨ, ਪਰ ਐਸਜੀਪੀਸੀਦੀ ਸਰਾਂ ਵਿੱਚ ਮਹੀਨਿਆਂ ਬੱਧੀ ਰਹਿਣ ਵਾਲੀ ਔਰਤ ਨਾਲ ਸਬੰਧਤ ਦੋਸ਼ਾਂ 'ਤੇ ਪੂਰੀ ਤਰ੍ਹਾਂ ਚੁੱਪੀ ਹੈ। ਉਹ ਇਹਨਾਂ...
ਮਾਰਚ ਦੀ ਸ਼ੁਰੂਆਤ 2 ਅਕਤੂਬਰ ਨੂੰ 9 ਵਜੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਤੋਂ ਹੋਵੇਗੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਾਰਚ ਦਾ ਮਕਸਦ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਨੂੰ ਆਮ ਲੋਕਾਂ ਵਿੱਚ ਲੈ ਕੇ ਜਾਣਾ ਅਤੇ ਤਖਤ ਸਾਹਿਬ 'ਤੇ ਪਹੁੰਚ ਕੇ ਗੁਰੂ ਪਾਤਸ਼ਾਹ ਅੱਗੇ ਉਹਨਾਂ ਸਿੰਘਾਂ ਦੀ ਰਿਹਾਈ ਦੀ...
lSIR ਦੌਰਾਨ ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨਾਂ ਦੇ Form 6 ਰਜਿਸਟ੍ਰੇਸ਼ਨ ਦਾ ਮੁੱਦਾ ਉੱਠਿਆ। ਰਾਜਾ ਵੜਿੰਗ ਨੇ ਅਮਿਤ ਸ਼ਾਹ ਤੋਂ ਨਾਗਰਿਕਤਾ ਦਸਤਾਵੇਜ਼ਾਂ ਅਤੇ ਵੋਟਰ ਰਜਿਸਟ੍ਰੇਸ਼ਨ ’ਤੇ ਸਪੱਸ਼ਟਤਾ ਦੀ ਮੰਗ ਕੀਤੀ।Punjab SIR: ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨਾਂ ਦੇ ਮੁੱਦੇ 'ਤੇ ਰਾਜਾ ਵੜਿੰਗ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿੱਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੇ ਇਹ ਝਲਕ ਪੇਸ਼ ਕੀਤੀ ਕਿ ਭਗਵੰਤ ਮਾਨ ਸਰਕਾਰ ਦਾ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਇਨਫੋਰਸਮੈਂਟ ਅਤੇ ਨਸ਼ਾ ਮੁਕਤੀ ਤੋਂ ਅੱਗੇ ਵਧਦਿਆਂ ਭਾਈਚਾਰਕ ਪੱਧਰ ’ਤੇ ਨਸ਼ਿਆਂ ਦੀ ਰੋਕਥਾਮ ਨੂੰ ਮਜ਼ਬੂਤ ਕਰਨ ਵੱਲ ਕੰਮ ਕਰ ਰਿਹਾ ਹੈ। ਇਸ ਮੌਕੇ, ‘ਨਸ਼ਾ...
SGPC ਮੁੱਖ ਸਕੱਤਰ ਸਪੱਸ਼ਟ ਕਰਨ ਕਿ ਉਹ ਪ੍ਰਧਾਨ ਜੀ ਦੇ ਨਿੱਜੀ ਸਹਾਇਕ ਵਜੋਂ ਕਿਉਂ ਵਿਹਾਰ ਕਰ ਰਹੇ ਹਨ : ਗੁਰਪ੍ਰਤਾਪ ਸਿੰਘ ਵਡਾਲਾ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੋਸ਼ ਲਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਆਪਣੀ...
ਅੰਮ੍ਰਿਤਸਰ ਰੂਰਲ ਪੁਲਿਸ ਨੇ ਕਥਿਤ ਨਸ਼ਾ ਅਤੇ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। 10.030 ਕਿਲੋ ਹੈਰੋਇਨ, AK-47, AK-56 ਸਮੇਤ ਹਥਿਆਰ ਬਰਾਮਦ।ਅੰਮ੍ਰਿਤਸਰ ’ਚ ਨਸ਼ਾ ਅਤੇ ਹਥਿਆਰਾਂ ਦੇ ਕਥਿਤ ਨੈੱਟਵਰਕ ਦਾ ਪਰਦਾਫਾਸ਼, 3 ਗ੍ਰਿਫ਼ਤਾਰਅੰਮ੍ਰਿਤਸਰ: ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਰੂਰਲ ਪੁਲਿਸ...
School Timing Change: ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਹੁਣ ਪ੍ਰਾਈਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਤੋਂ ਦੁਪਹਿਰ 2:30 ਵਜੇ ਤੱਕ ਲੱਗਣਗੇ।ਪੰਜਾਬ ਸਕੂਲਾਂ ਦੇ ਸਮੇਂ ਵਿੱਚ ਬਦਲਾਅ, ਜਾਣੋ ਨਵੀਂ School TimingPunjab School Timing Change: ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਨੂੰ ਲੈ...
ਮੋਹਾਲੀ ਸੈਕਟਰ-79 ਦੇ ਦਸ਼ਹਿਰਾ ਗਰਾਊਂਡ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼...
ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਨੂੰ ਲੈ ਕੇ ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ। 7 ਮੈਂਬਰੀ ਕਮੇਟੀ 'ਚ ਧਾਰਮਿਕ, ਨਿਆਂਇਕ ਤੇ ਪ੍ਰਸ਼ਾਸਨਿਕ ਖੇਤਰ ਦੇ ਕਈ ਅਹਿਮ ਚਿਹਰੇ ਸ਼ਾਮਲ—ਹੁਣ ਅਗਲਾ ਕਦਮ ਕੀ ਹੋਵੇਗਾ? ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨਾਲ ਜੁੜੇ ਮਾਮਲਿਆਂ ਨੂੰ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦੌਰਾਨ ਲੋਕਾਂ ਨੂੰ ਹਾਦਸਾ ਪੀੜਤਾਂ ਦੀ ਤੁਰੰਤ ਮਦਦ ਕਰਨ ਦੀ ਅਪੀਲ‘ਸੁਨਹਿਰੀ ਘੰਟੇ’ ਦੌਰਾਨ ਮਿਲੀ ਤੁਰੰਤ ਮਦਦ ਕੀਮਤੀ ਜਾਨ ਬਚਾਉਣ ਵਿੱਚ ਹੋ ਸਕਦੀ ਹੈ ਸਹਾਈ-ਵਧੀਕ ਡਿਪਟੀ ਕਮਿਸ਼ਨਰਮੋਗਾ: ਸੜਕ ਹਾਦਸਿਆਂ ਦੌਰਾਨ ਜ਼ਖਮੀ ਵਿਅਕਤੀਆਂ ਦੀ ਤੁਰੰਤ ਮਦਦ ਕਰਨ ਅਤੇ ਉਨ੍ਹਾਂ ਨੂੰ ਸਮੇਂ...