ਮਹਿਲਾ ਉਦਮੀ ਸਨਮਾਨ ਪ੍ਰੋਗਰਾਮ’ ਦੇ ਤਹਿਤ ਸਾਰੇ ਪੰਜਾਬ ਵਿੱਚ ਹਜ਼ਾਰਾਂ ਮਹਿਲਾ ਉਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। 117 ਵਿਧਾਨ ਸਭਾ ਹਲਕਿਆਂ ਵਿੱਚ ਲਗਭਗ 1,700 ਮਹਿਲਾਵਾਂ ਨੂੰ ਹਲਕਾ ਪੱਧਰ ‘ਤੇ ਸਨਮਾਨ ਦਿੱਤਾ ਜਾਵੇਗਾ, ਜਦਕਿ ਟਾਪ 100 ਮਹਿਲਾ ਉਦਮੀਆਂ ਨੂੰ ਮੁੱਖ ਮੰਤਰੀ ਵੱਲੋਂ 25-25 ਹਜ਼ਾਰ ਰੁਪਏ ਦੀ ਇਨਾਮੀ ਰਕਮ ਦੇ...
ਪੰਜਾਬ ਵਿੱਚ ਸਿੱਖਿਆ ਸੁਧਾਰ ਦੀ ਰਫ਼ਤਾਰ ਲਗਾਤਾਰ ਤੇਜ਼ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਭਵਨ ਤੋਂ 30 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਦੇ 8ਵੇਂ ਬੈਚ ਨੂੰ ਅੰਤਰਰਾਸ਼ਟਰੀ ਟ੍ਰੇਨਿੰਗ ਲਈ ਸਿੰਗਾਪੁਰ ਰਵਾਨਾ ਕੀਤਾ। ਮਾਨ ਸਰਕਾਰ ਦਾ ਕਹਿਣਾ ਹੈ ਕਿ ਇਸ ਦਾ ਮਕਸਦ ਪੰਜਾਬ ਦੇ ਸਰਕਾਰੀ...
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲਾਂਚ ਕੀਤੀ ਇਤਿਹਾਸਕ ਉਦਯੋਗਿਕ ਨੀਤੀ-2026 — ਨਿਵੇਸ਼ਕਾਂ ਨੂੰ 20 ਸਹੂਲਤਾਂ ਵਿੱਚੋਂ ਆਪਣੀ ਮਰਜ਼ੀ ਨਾਲ ਚੁਣਨ ਦੀ ਆਜ਼ਾਦੀ, ਪਹਿਲੀ ਵਾਰ ਛੋਟੇ ਕਾਰੋਬਾਰਾਂ ਨੂੰ ਵੀ ਮਿਲੇਗੀ ਸਬਸਿਡੀ
2022 ਤੋਂ ਹੁਣ ਤੱਕ 1.55 ਲੱਖ ਕਰੋੜ ਦੇ ਨਿਵੇਸ਼ ਨਾਲ ਪੰਜਾਬ...
ਇਰਾਨ ਦੀ ਜੰਗ ਕਾਰਨ ਆਰਥਿਕਤਾ ਅਤੇ ਉਪਭੋਗਤਾਵਾਂ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਰੋਕਣ ਲਈ ਦੁਨੀਆ ਭਰ ਦੀਆਂ ਸਰਕਾਰਾਂ ਕੋਸ਼ਿਸ਼ਾਂ ਕਰ ਰਹੀਆਂ ਹਨ। ਸੋਮਵਾਰ ਨੂੰ ਤੇਲ ਦੀਆਂ ਕੀਮਤਾਂ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਗਿਆ, ਕਿਉਂਕਿ ਮੁੱਖ ਉਤਪਾਦਕਾਂ ਨੇ ਸਪਲਾਈ ਘਟਾ ਦਿੱਤੀ ਹੈ ਅਤੇ ਤਹਿਰਾਨ (ਇਰਾਨ) ਨੇ ਸੰਕੇਤ...
ਚੰਡੀਗੜ੍ਹ 8 ਮਾਰਚ :ਡੇਰਾਬੱਸੀ ਨੇੜੇ ਸਮਗੌਲੀ ਵਿਖੇ ਸਾਲਿਡ ਵੇਸਟ ਪ੍ਰੋਸੈਸਿੰਗ ਪਲਾਂਟ ਦੀ ਮੌਜੂਦਾ ਸਥਿਤੀ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿਨਗਰ ਨਿਗਮ ਮੋਹਾਲੀ ਅਤੇ ਨੇੜਲੇ ਹੋਰ 17 ਸ਼ਹਿਰੀ ਸਥਾਨਕ ਇਕਾਈਆਂ ਦੇ ਖੇਤਰ ਵਿੱਚ ਪੈਦਾ ਹੋਣ ਵਾਲੇ ਠੋਸ ਰਹਿੰਦ-ਖੂੰਹਦ ਦੀ ਪ੍ਰੋਸੈਸਿੰਗ ਲਈ ਸਾਲ 2017...
ਚੰਡੀਗੜ੍ਹ, 8 ਮਾਰਚ:
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਿੱਤੀ ਸਾਲ 2026-27 ਦੇ ਬਜਟ ਨੂੰ ਅਜਿਹਾ ਇਤਿਹਾਸਕ ਦਸਤਾਵੇਜ਼ ਦੱਸਿਆ ਜੋ ਹਰ ਪੰਜਾਬੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਾ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ...
ਚੰਡੀਗੜ੍ਹ, 8 ਮਾਰਚ:
ਪੰਜਾਬ ਬਜਟ 2026-27 ਨੂੰ ਸਕਾਰਾਤਮਕ ਬਦਲਾਅ ਅਤੇ ਇਤਿਹਾਸਕ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਖੇਤਰ ਲਈ ਰਿਕਾਰਡ 19,279 ਕਰੋੜ ਰੁਪਏ ਦੇ ਬਜਟ, ਜੋ ਪਿਛਲੇ ਸਾਲ ਨਾਲੋਂ 7 ਫੀਸਦ ਵੱਧ ਹੈ, ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੀ ਸਿੱਖਿਆ...
Last Updated:Mar 08, 2026 11:54 AM ISTPunjab Budget 2026: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਾਲ 2026-27 ਦਾ ਬਜਟ ਪੇਸ਼ ਕਰ ਰਹੇ ਹਨ। ਉਨ੍ਹਾਂ ਵੱਲੋਂ ਇਸ ਬਜਟ ਦਾ ਨਾਮ ਗਰੰਟੀਆਂ ਪੂਰਾ ਕਰਨ ਵਾਲਾ ਬਜਟ ਰੱਖਿਆ ਗਿਆ ਹੈ। News18Punjab Budget 2026: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਾਲ 2026-27 ਦਾ ਬਜਟ ਪੇਸ਼...
Last Updated:Mar 08, 2026 12:00 PM ISTਪੰਜਾਬ ਵਿੱਚ ਮਹਿਲਾ ਦਿਵਸ ਦੇ ਮੌਕੇ 'ਤੇ ਇਕ ਅਜਿਹਾ ਪ੍ਰੋਗਰਾਮ ਸ਼ੁਰੂ ਹੋਇਆ ਹੈ ਜਿਸ ਨੇ ਹਜ਼ਾਰਾਂ ਔਰਤਾਂ ਨੂੰ ਨਵੀਂ ਉਮੀਦ ਦਿੱਤੀ ਹੈ। 28 ਹਜ਼ਾਰ ਤੋਂ ਵੱਧ ਨਾਮਜ਼ਦਗੀਆਂ ਮਿਲਣ ਮਗਰੋਂ ਹੁਣ ਸਭ ਦੀ ਨਜ਼ਰ 25 ਹਜ਼ਾਰ...ਇਹਨਾਂ ਔਰਤਾਂ ਨੂੰ 25 ਹਜ਼ਾਰ... CM ਮਾਨ ਦੇਣਗੇ ਖ਼ਾਸ...
Last Updated:Mar 08, 2026 12:29 PM ISTPunjab Budget 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦਿਆਂ ਖੇਤੀਬਾੜੀ ਖੇਤਰ ਲਈ ਕਈ ਅਹਿਮ ਐਲਾਨ ਕੀਤੇ। ਕਿਸਾਨੀ ਦੇ ਇਸ ਵੱਡੇ ਯੋਗਦਾਨ ਨੂੰ ਹੋਰ ਮਜ਼ਬੂਤ ਕਰਨ ਅਤੇ ਖੇਤੀਬਾੜੀ ਦੇ ਮੁੜ ਉਭਾਰ ਲਈ ਸਰਕਾਰ ਨੇ ਵਿੱਤੀ...
















