ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ, ਸਿੱਖਿਆ, ਭਲਾਈ ਅਤੇ ਇਸ ਦੇ ਪਾਣੀਆਂ ਦੇ ਸਰੋਤਾਂ ਦੀ ਰਾਖੀ ਉਸ ਸੰਕਲਪ ਦਾ ਕੇਂਦਰ ਬਿੰਦੂ ਹਨ ਜਿਸ ਲਈ ਸ਼ਹੀਦਾਂ ਨੇ ਲਾਮਿਸਾਲ ਕੁਰਬਾਨੀਆਂ ਦਿੱਤੀਆਂ ਸਨ। ਉਨ੍ਹਾਂ ਅੱਗੇ ਕਿਹਾ ਕਿ ਉਹ ਆਪਣੇ ਆਪ ਨੂੰ ਪੰਜਾਬ ਦੇ ਲੋਕਾਂ ਲਈ ਸਮਰਪਿਤ ਰੱਖਣਗੇ ਅਤੇ ਸੂਬੇ ਦੇ...
ਚੋਣ ਪ੍ਰਕਿਰਿਆ ਵਿੱਚ ਕਿਸੇ ਵੀ ਕਿਸਮ ਦਾ ਕੋਈ ਫੇਰਬਦਲ ਨਹੀਂ ਕੀਤਾ ਗਿਆ ਹੈ ਅਤੇ ਇਸ ਪੂਰੇ ਮੁੱਦੇ 'ਤੇ ਵਿਰੋਧੀ ਧਿਰ ਵੱਲੋਂ ਫੈਲਾਏ ਜਾ ਰਹੇ ਝੂਠ ਅਤੇ ਭਰਮ ਦਾ ਜ਼ਮੀਨੀ ਹਕੀਕਤ ਅਤੇ ਤੱਥਾਂ ਨਾਲ ਦੂਰ-ਦੂਰ ਤੱਕ ਕੋਈ ਵਾਸਤਾ ਨਹੀਂ ਹੈ। ਬਠਿੰਡਾ : ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ...
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਵੱਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀਆਂ ਮਲੂਕਾ ਨੇ ਕਿਹਾ ਕਿ ਅੱਜ ਦੇਸ਼ ਸ਼ਹੀਦ ਭਗਤ ਸਿੰਘ ਵਰਗੇ ਯੋਧਿਆਂ ਦੀਆਂ ਕੁਰਬਾਨੀਆਂ ਕਰਕੇ ਹੀ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਚੜਦੀ ਉਮਰੇ ਦੇਸ਼...
ਪਟਿਆਲਾ ਕੇਂਦਰੀ ਜੇਲ੍ਹ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਪਹੁੰਚੇ। ਇਹ ਮੁਲਾਕਾਤ ਉਸ ਸਮੇਂ ਹੋ ਰਹੀ ਹੈ ਜਦੋਂ ਰਾਜੋਆਣਾ ਨੇ 16 ਸਤੰਬਰ ਨੂੰ ਜੇਲ੍ਹ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ...
ਯੋਜਨਾ ਲੋੜਵੰਦਾਂ ਅਤੇ ਆਮ ਲੋਕਾਂ ਨੂੰ ਨਕਦ ਰਹਿਤ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੀ ਹੈ : ਵਿਧਾਇਕ ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਅੱਜ ਮੋਹਾਲੀ ਦੇ ਸੈਕਟਰ-69 ਸਥਿਤ ਆਰੋਗਿਆ ਕੇਂਦਰ ਵਿਖੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.) ਦੇ ਕਾਰਡ ਵੰਡੇ। ਉਨ੍ਹਾਂ ਨੇ...
ਪਟਿਆਲਾ ਕੇਂਦਰੀ ਜੇਲ੍ਹ ਵਿੱਚ ਅੱਜ ਵੱਡੀ ਮੁਲਾਕਾਤ ਹੋਣ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਮੁਤਾਬਕ ਇਹ ਮੁਲਾਕਾਤ ਸਵੇਰੇ ਕਰੀਬ 9.30 ਵਜੇ ਪਟਿਆਲਾ ਜੇਲ੍ਹ ਵਿੱਚ ਹੋਵੇਗੀ। ਮੁਲਾਕਾਤ ਦੌਰਾਨ ਕਿਹੜੇ...
CM ਭਗਵੰਤ ਮਾਨ ਨੇ ਬੇਅਦਬੀ ਵਿਰੋਧੀ ਕਾਨੂੰਨ 2026 ਸਬੰਧੀ 7 ਮੈਂਬਰੀ ਕਮੇਟੀ ਨਾਲ ਮੀਟਿੰਗ ਕੀਤੀ। ਐਕਟ ਦੀਆਂ ਪ੍ਰਸਤਾਵਿਤ ਸੋਧਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ’ਤੇ ਹੋਈ ਚਰਚਾ।CM ਮਾਨ ਨੇ ਬੇਅਦਬੀ ਵਿਰੋਧੀ ਕਾਨੂੰਨ ਸਬੰਧੀ 7 ਮੈਂਬਰੀ ਕਮੇਟੀ ਨਾਲ ਕੀਤੀ ਮੀਟਿੰਗ, ਸੋਧਾਂ ’ਤੇ ਹੋਈ ਵਿਸਥਾਰ ਨਾਲ ਚਰਚਾਚੰਡੀਗੜ੍ਹ: ਮੁੱਖ ਮੰਤਰੀ...
LPU ਹੰਗਾਮੇ ਤੋਂ ਬਾਅਦ DGP ਗੌਰਵ ਯਾਦਵ ਅਤੇ ਸਪੈਸ਼ਲ DGP ਪ੍ਰਵੀਨ ਸਿਨਹਾ ਮੌਕੇ ’ਤੇ ਪਹੁੰਚੇ। ਪੰਜਾਬ ਸਰਕਾਰ ਨੇ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਗੱਲ ਕਹੀ ਹੈ।LPU ਹੰਗਾਮੇ ਤੋਂ ਬਾਅਦ DGP ਗੌਰਵ ਯਾਦਵ ਮੌਕੇ 'ਤੇ ਪਹੁੰਚੇ, ਉੱਚ ਪੱਧਰੀ ਜਾਂਚ ਦੇ ਦਿੱਤੇ ਨਿਰਦੇਸ਼ਜਲੰਧਰ:...
ਫਗਵਾੜਾ ਦੀ LPU ਵਿੱਚ ਬੀਤੀ ਰਾਤ ਵੀ ਜ਼ਬਰਦਸਤ ਹੰਗਾਮਾ ਦੇਖਣ ਨੂੰ ਮਿਲਿਆ। ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਟਕਰਾਅ ਹੋਇਆ, ਜਿਸ ਦੌਰਾਨ ਵਿਦਿਆਰਥੀਆਂ ਵੱਲੋਂ ਪੁਲਿਸ 'ਤੇ ਪੱਥਰਬਾਜ਼ੀ ਕਰਨ ਦੇ ਦਾਅਵੇ ਕੀਤੇ ਗਏ। ਪੁਲਿਸ ਨੇ ਹਾਲਾਤ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਪ੍ਰਦਰਸ਼ਨ ਦੌਰਾਨ ਕਈ ਵਾਹਨਾਂ ਨੂੰ ਅੱਗ ਲਗਾਉਣ ਦੀ...
ਫਗਵਾੜਾ 'ਚ ਪੁਲਿਸ ਤੇ ਵਿਦਿਆਰਥੀਆਂ ਵਿਚਾਲੇ ਹਿੰਸਕ ਝੜਪ,ਵਿਦਿਆਰਥੀਆਂ ਨੇ ਪੁਲਿਸ ਦੀਆਂ ਗੱਡੀਆਂ ਨੂੰ ਲਾਈ ਅੱਗ,ਪ੍ਰਦਰਸ਼ਨਕਾਰੀਆਂ ਵੱਲੋਂ ਕੀਤੀ ਗਈ ਪੱਥਰਬਾਜ਼ੀ ,ਵਿਦਿਆਰਥੀਆਂ ਤੇ ਪੁਲਿਸ ਵਾਲਿਆਂ ਨੂੰ ਲੱਗੀਆਂ ਸੱਟਾਂ,ਕਈ ਗੱਡੀਆਂ ਦੀ ਕੀਤੀ ਗਈ ਭੰਨਤੋੜ ,LPU ਬਾਹਰ ਮਾਹੌਲ ਤਣਾਅਪੂਰਨ ,ਵਿਦਿਆਰਥਣ ਨਾਲ ਕਥਿਤ ਰੇਪ ਦੇ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਜਾਰੀ,ਪੁਲਿਸ ਵੱਲੋਂ ਮਾਮਲੇ ਚ...