23-24 ਜਨਵਰੀ ਨੂੰ ਪੰਜਾਬ ਸਣੇ ਕਈ ਸੂਬਿਆਂ ‘ਚ ਮੀਂਹ ਦੇ ਆਸਾਰ

ਪੰਜਾਬ ਸਣੇ ਕਈ ਸੂਬਿਆਂ ਵਿਚ ਠੰਡ ਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ। ਪੱਛਮੀ ਗੜਬੜੀ ਦੇ ਚੱਲਦਿਆਂ ਮੌਸਮ ਦਾ ਮਿਜਾਜ਼ ਬਦਲੇਗਾ ਤੇ 23-24 ਜਨਵਰੀ ਤੋਂ ਪੰਜਾਬ, ਹਰਿਆਣਾ ਸਣੇ ਰਾਜਸਥਾਨ ਤੇ ਮੱਧਪ੍ਰਦੇਸ਼ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਵਿਚ ਭਾਰੀ ਬਰਫਬਾਰੀ ਕਾਰਨ ਲਾਹੌਲ ਵਿਚ 177 ਤੇ ਕੁੱਲੂ … Read more

ਅਜਨਾਲਾ ਵਿੱਚ ਲੜਕੀ ਅਗਵਾ, ਮਾਮਲਾ ਦਰਜ

ਅਜਨਾਲਾ ਅਧੀਨ ਆਉਂਦੇ ਪਿੰਡ ਦੀ ਰਹਿਣ ਵਾਲੀ ਇਕ ਲੜਕੀ ਜੋ ਕਿ ਅਜਨਾਲਾ ਵਿਖੇ ਸੈਲੂਨ ‘ਤੇ ਕੰਮ ਕਰਦੀ ਸੀ ਨੂੰ ਅਗਵਾ ਕਰਕੇ ਵੀਡੀਓ ਜਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ I ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਅਜਨਾਲਾ ਸੰਜੀਵ ਕੁਮਾਰ ਨੇ ਦੱਸਿਆ ਕਿ ਪਿੰਡ ਡਿਆਲ ਭੱਟੀ ਦੀ ਰਹਿਣ ਵਾਲੀ 22 ਸਾਲਾ ਲੜਕੀ ਅਜਨਾਲਾ ਦੇ ਇੱਕ ਸੈਲੂਨ ‘ਤੇ … Read more

ਸੁਖਬੀਰ ਬਾਦਲ ਦਾ ਪੰਜਾਬ ਸੂਬੇ ਵਿੱਚ ਸਰਕਾਰ ਦੀ ਕਾਰਗੁਜਾਰੀ ਤੇ ਵੱਡਾ ਬਿਆਨ

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਪੁੱਜੇ ਇਸ ਮੌਕੇ ਉਨ੍ਹਾਂ ਵੱਲੋਂ ਭਾਜਪਾ ਐਸਸੀ ਵਿੰਗ ਦੇ ਆਗੂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਮਾਂ-ਬੋਲੀ ਪਾਰਟੀ ਹੈ ਉਹਨੂੰ ਕਿਹੜੀ ਅਕਾਲੀ-ਦਲ ਦੇ ਰਾਜ ਵਿਚ ਪੰਜਾਬ ਦੇ ਲੋਕਾਂ ਨੂੰ ਕਾਫੀ ਸਹੁਲਤਾਂ ਮਿਲੀਆਂ ਸੁਖਬੀਰ ਸਿੰਘ ਬਾਦਲ … Read more

ਬਟਾਲਾ ਦੀ ਪੂਨਮ ਨੇ ਵੱਖਰੀ ਹੀ ਮਿਸਾਲ ਕੀਤਾ ਅਦਾ, ਬਣੀ ਰਿਕਸ਼ਾ ਡਰਾਈਵਰ

ਬਟਾਲਾ ਦੀ ਪੂਨਮ ਜੋ ਰੋਜ ਸਵੇਰੇ ਨੇਡ਼ਲੇ ਪਿੰਡਾਂ ਚੋ ਛੋਟੇ ਛੋਟੇ ਬੱਚਿਆਂ ਨੂੰ ਬਟਾਲਾ ਚ ਵੱਖ ਵੱਖ ਸਕੂਲਾਂ ਚ ਆਪਣੇ ਈ – ਰਿਕਸ਼ਾ ਤੇ ਛੱਡਣ ਆਉਂਦੀ ਹੈ ਲੋਕਾਂ ਲਈ ਇਕ ਵੱਖ ਤਰ੍ਹਾਂ ਦੀ ਔਰਤ ਡਰਾਈਵਰ ਹੈ ਲੇਕਿਨ ਪੂਨਮ ਦਾ ਕਹਿਣਾ ਹੈ ਕਿ ਵੱਡੇ ਸ਼ਹਿਰਾਂ ਚ ਔਰਤ ਹਰ ਕੰਮ ਚ ਆਪਣੇ ਪਰਿਵਾਰ ਅਤੇ ਪਤੀ ਨਾਲ ਮੋਢੇ … Read more

ਮੁਹੱਲੇ ਦੀਆਂ ਟੁੱਟੀਆਂ ਸੜਕਾਂ ਦਾ ਬੁਰਾ ਹਾਲ ‘ਲੋਕ ਹੋਏ ਪ੍ਰੇਸ਼ਾਨ

ਹੁਸਿ਼ਆਰਪੁਰ ਸ਼ਹਿਰ ਦੇ ਵਾਰਡ ਨੰ 2 ਅਧੀਨ ਆਉਂਦੇ ਮੁਹੱਲਾ ਨਿਊ ਸੁਖੀਆਬਾਦ ਤੋਂ ਐ ਜਿੱਥੇ ਅੱਜ ਮੁਹੱਲਾ ਵਾਸੀਆਂ ਵਲੋਂ ਵੱਖ ਵੱਖ ਸਮੱਸਿਆਵਾਂ ਨੂੰ ਲੈ ਕੇ ਕੌਂਸਲਰ ਲਵਕੇਸ਼ ਓਹਰੀ ਵਿਰੁੱਧ ਰੋਸ ਪ੍ਰਗਟ ਕੀਤਾ ਤੇ ਕਿਹਾ ਕਿ ਕੌਂਸਲਰ ਵਲੋਂ ਜਾਣਬੁਝ ਕੇ ਉਨ੍ਹਾਂ ਦੇ ਮੁਹੱਲੇ ਦਾ ਵਿਕਾਸ ਨਹੀਂ ਕਰਵਾਇਆ ਜਾ ਰਿਹਾ ਏ। ਗੱਲਬਾਤ ਦੌਰਾਨ ਮੁਹੱਲਾ ਵਾਸੀਆਂ ਨੇ ਦੱਸਿਆ ਕਿ … Read more

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਦੇ, ਨਗਰ ਕੀਰਤਨ ਨੂੰ ਸਜਾਇਆ ਗਿਆ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਸਿੰਘਾਂ ਹੁਸ਼ਿਆਰਪੁਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ, ਪੰਜ ਪਿਆਰਿਆਂ ਦੀ ਅਗਵਾਈ ਅਤੇ ਮੁੱਖ ਸੇਵਾਦਾਰ ਸੰਤ ਬਾਬਾ ਰਣਜੀਤ ਸਿੰਘ ਤੇ ਬੀਬੀ ਸੰਦੀਪ ਕੌਰ ਦੀ ਦੇਖ-ਰੇਖ ਹੇਠ ਸਜਾਇਆ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ, … Read more

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਪੀਜੀਆਈ ਚ ਕਰਵਾਇਆ ਦਾਖਲ, ਅਚਾਨਕ ਹੋਈ ਸਿਹਤ ਖਰਾਬ,

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਨੀਵਾਰ ਸ਼ਾਮ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ਵਿੱਚ ਭਰਤੀ ਕਰਵਾਇਆ ਗਿਆ ਹੈ।ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਨੀਵਾਰ ਸ਼ਾਮ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ਵਿੱਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ … Read more

ਨਵਜੌਤ ਸਿੰਘ ਸਿੱਧੂ ਦੇ ਬਾਹਰ ਆਉਣ ਤੇ ਕਾਂਗਰਸ ਵਿੱਚ ਪਏਗਾ ਹੋਰ ਖਿਲਾਰਾ- ਮੰਤਰੀ ਧਾਲੀਵਾਲ

ਗੁਰਦਾਸਪੁਰ ਤੋ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਜਗਰੂਪ ਸਿੰਘ ਸੇਖਵਾਂ ਨੇ ਅੱਜ ਜ਼ਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਅਤੇ ਓਹਨਾ ਦੇ ਤਾਜ਼ਪੋਸ਼ੀ ਸਮਾਗਮ ਵਿੱਚ ਪਹੁੰਚੇ ਮੰਤਰੀ ਲਾਲ ਚੰਦ ਕਟਾਰੂਚੱਕ ਅੱਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਕਰਨ ਦੀ ਬਜਾਏ ਕਾਂਗਰਸ ਜੋੜੋ ਯਾਤਰਾ ਚਲਾਉਣੀ ਚਾਹੀਦੀ … Read more

ਰਾਮ ਰਹੀਮ ਦੀ ਪੈਰੋਲ ਤੇ SGPC ਪ੍ਰਧਾਨ ਹਰਜਿੰਦਰ ਸਿੰਘ ਨੇ ਇਸ ਫੈਸਲੇ ਦੀ ਨਿੰਦਾ

ਰਾਮ ਰਹੀਮ ਦੀ ਪੈਰੋਲ ਤੇ SGPC ਪ੍ਰਧਾਨ ਹਰਜਿੰਦਰ ਸਿੰਘ ਨੇ ਇਸ ਫੈਸਲੇ ਦੀ ਨਿੰਦਾ ਕੀਤੀ ਹੈ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕੀ ਕਤਲ ਅਤੇ ਬਲਾਤਕਾਰ ਵਰਗੇ ਜੁਰਮਾਨਾ ਵਿੱਚ ਸ਼ਾਮਿਲ ਰਾਮ ਰਹੀਮ ਨੂੰ ਪੈ ਰੋਲ ਦਿੱਤੀ ਜਾ ਰਹੀ ਹੈ। ਜਿਹੜੇ ਸਿੱਖ ਸਜ਼ਾ ਤੋਂ ਵੀ ਜ਼ਿਆਦਾ ਜੇਲ੍ਹਾਂ ਵਿੱਚ ਬੈਠੇ ਹਨ ਉਹਨਾਂ ਦੀ ਸੁਣਵਾਈ ਨਹੀ ਕੀਤੀ ਜਾ ਰਹੀ … Read more

ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਪੁਲਿਸ ਵਲੋਂ ਸਰਚ ਅਭਿਆਨ ਚਲਾਇਆ ਗਿਆ।

ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤੇ ਅੱਜ ਮੁੜ ਇਕ ਵਾਰ ਪੰਜਾਬ ਪੁਲਿਸ ਵਲੋਂ ਪੰਜਾਬ ਭਰ ਚ ਸਰਚ ਅਭਿਆਨ ਚਲਾਇਆ ਗਿਆ।ਜਿਸ ਤਹਿਤ ਹੁਸਿ਼ਆਰਪੁਰ ਚ ਵੀ ਵੱਖ ਵੱਖ ਚੌਕਾਂ ਚ ਪੁਲਿਸ ਵਲੋਂ ਸਖਤ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਰਾਹਗਿਰਾਂ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ।ਸਰਚ ਅਭਿਆਨ ਤਹਿਤ ਹੁਸਿ਼ਆਰਪੁਰ ਚ ਵਿਸ਼ੇਸ਼ ਤੌਰ ਤੇ … Read more

ਨਸ਼ੇ ਦੇ ਕਾਲੇ ਕਾਰੋਬਾਰ ਚ ਦੋ ਸਕੇ ਭਰਾ ਗ੍ਰਿਫਤਾਰ, 25 ਗ੍ਰਾਮ ਹੈਰੋਇਨ ਬਰਾਮਦ

ਪੁਲਿਸ ਜਿਲਾ ਬਟਾਲਾ ਵਲੋਂ ਦੋ ਸਕੇ ਭਰਾਵਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਜੋ ਪਿਛਲੇ ਕਾਫੀ ਸਮੇ ਤੋਂ ਨਸ਼ੇ ਦੇ ਕਾਲੇ ਕਾਰੋਬਾਰ ਨਾਲ ਜੁੜੇ ਸਨ | ਉਥੇ ਹੀ ਇਹਨਾਂ ਦੋਵਾਂ ਭਰਾਵਾਂ ਬੌਬੀ ਅਤੇ ਕਰਨ ਕੋਲੋਂ ਪੁਲਿਸ ਵਲੋਂ 25 ਗ੍ਰਾਮ ਹੈਰੋਇਨ ਇਕ ਕੰਪਿਊਟਰ ਕੰਡਾ ਜਬਤ ਕੀਤਾ ਗਿਆ ਹੈ ਅਤੇ ਉਹਨਾਂ ਦੇ ਨਾਲ ਇਕ … Read more

ਸਰਕਾਰੀ ਸਕੂਲਾਂ ਦੀ ਅਧਿਆਪਕ ਯੂਨੀਅਨ ‘ਤੇ ਬੱਚਿਆਂ ਵੱਲੋਂ ਪੁਲਿਸ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ

ਗੁਰਦਾਸਪੁਰ ਦੇ ਕਸਬਾ ਘੁਮਾਨ ਵਿਖੇ ਸਰਕਾਰੀ ਸਕੂਲਾਂ ਦੀ ਅਧਿਆਪਕ ਯੂਨੀਅਨ ਅਤੇ ਸਰਕਾਰੀ ਸਕੂਲ ਵਿੱਚ ਪੜ੍ਹਦੇ ਬੱਚਿਆਂ ਵੱਲੋਂ ਲਗਾਤਾਰ ਕਸਬਾ ਘੁਮਾਣ ਦੇ ਸਕੂਲਾਂ ਵਿੱਚ ਹੋ ਰਹੀਆਂ ਚੋਰੀਆਂ ਅਤੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਵਿਰੁੱਧ ਕਸਬਾ ਘੁਮਾਣ ਦੇ ਥਾਣੇ ਤੋਂ ਕੁਝ ਦੂਰੀ ਤੇ ਬਾਬਾ ਨਾਮਦੇਵ ਜੀ ਚੌਂਕ ਵਿੱਚ ਧਰਨਾ ਦਿੱਤਾ ਗਿਆ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਜੰਮ ਕੇ … Read more

ਜ਼ਖ਼ਮੀ ਹੋਏ ਹਾਰਦਿਕ ਸਿੰਘ ਭਾਰਤੀ ਹਾਕੀ ਟੀਮ ਦੇ ਸਟਾਰ ਮਿਡ ਫੀਲਡਰ ਹਾਰਦਿਕ ਸਿੰਘ ਸੱਟ ਕਾਰਨ ਵਿਸ਼ਵ ਕੱਪ ਤੋਂ ਹੋਏ ਬਾਹਰ ਇੰਗਲੈਂਡ ਖਿਲਾਫ ਮੈਚ ‘ਚ ਹੋਏ ਸੀ ਜ਼ਖਮੀ

ਇੰਗਲੈਂਡ ਖਿਲਾਫ ਮੈਚ ਦੌਰਾਨ ਹੈਮਸਟਰਿੰਗ ਸੱਟ ਲੱਗਣ ਕਾਰਨ ਭਾਰਤ ਦਾ ਸਟਾਰ ਮਿਡਫੀਲਡਰ ਹਾਰਦਿਕ ਸਿੰਘ ਹਾਕੀ ਵਿਸ਼ਵ ਕੱਪ-2023 ਦੇ ਨਾਕ ਆਊਟ ਮੁਕਾਬਲਿਆਂ ਤੋਂ ਪਹਿਲਾ ਟੀਮ ਵਿੱਚੋਂ ਬਾਹਰ ਹੋ ਗਿਆ। ਚੰਗੀ ਫ਼ਾਰਮ ਵਿੱਚ ਚੱਲ ਰਹੇ ਹਾਰਦਿਕ ਸਿੰਘ ਦਾ ਬਾਹਰ ਹੋਣਾ ਟੀਮ ਲਈ ਵੱਡਾ ਝਟਕਾ ਹੈ ਕਿਉਂਕਿ ਹਾਰਦਿਕ ਸਿੰਘ ਹੀ ਅਜਿਹਾ ਖਿਡਾਰੀ ਹੈ ਜਿਸ ਦੀ ਟੋਕੀਓ ਓਲੰਪਿਕਸ ਦੌਰਾਨ … Read more

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਕੀਤੀ ਗਈ ਟਰੱਕਾਂ ਦੀ ਰੇਡ,10 ਲੱਖ ਰੁਏ ਦਾ ਲਗਾਇਆ ਜ਼ੁਰਮਾਨਾ

ਰਾਜਪੁਰੇ ਦੇ ਦਿਲੀ ਅੰਮ੍ਰਿਤਸਰ ਨੈਸਨਲ ਹਾਈਵੇ ਤੋਂ ਸਾਹਮਣੇ ਆ ਰਹੀ ਹੈ ਜਿਥੇ ਹਰਪਾਲ ਚੀਮਾ ਵੱਲੋਂ ਲਾਇਵ ਰੇਡ ਮਾਰੀ ਗਈ ਹੈ ਜਿਥੇ ਬਗੈਰ ਬਿਲਾ ਦੇ 15-16 ਟਰੱਕ ਫੜੇ ਗਏ ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ ਤੇ ਉਥੇ ਹੀ ਟੈਕਸ ਚੋਰੀ ਦੇ ਖਿਲਾਫ ਵੱਡਾ ਐਕਸ਼ਨ ਲਿੱਤਾ ਹੈ ਤੇ ਹਰਪਾਲ ਚੀਮਾ ਵੱਲੋਂ ਟਰੱਕਾਂ ਦੀ … Read more

ਟੈਕਸ ਯੂਨੀਅਨ ਵੱਲੋਂ ਆਪਣੇ ਡਰਾਈਵਰ ਦੀ ਲ਼ੜਕੀ ਲਈ ਦਿੱਤਾ ਲੌੜੀਦਾ ਸਮਾਨ

ਟੈਕਸ ਯੂਨੀਅਨ ਵੱਲੋਂ ਵੱਖਰੀ ਹੀ ਮਿਸਾਲ ਕਾਇਮ ਕੀਤੀ ਹੈ ਜਿੱਥੇ ਟੈਕਸ ਯੂਨੀਅਨ ਵੱਲੋਂ ਆਪਣੇ ਪੁਰਾਣੇ ਡਰਾਈਵਰ ਦੀ ਲੜਕੀ ਦੇ ਵਿਆਹ ਲਈ ਲੌੜੀਦਾ ਸਮਾਨ ਦਿੱਤਾ ਗਿਆ ਜੋ ਕਿ ਆਪਣੀਆ ਆਰਥਿਕ ਹਾਲਾਤਾ ਨਾਲ ਰਿਹਾ ਹੈ ਤੇ ਉਥੇ ਹੀ ਟੈਕਸ ਯੂਨੀਅਨ ਦੇ ਪ੍ਰਧਾਨ ਵੱਲੋਂ ਕਿਹਾ ਗਿਆ ਹੇ ਕਿ ਅਸੀ ਸੁਖ ਦੁਖ ਚ ਆਪਣੇ ਸਾਥੀਆ ਦੇ ਨਾਲ ਖੜੇ ਹੋਵਾਗੇ। … Read more

ਪਿੰਡ ਲੱਲੀਆਂ ਦੇ ਗੁਰਦੁਆਰੇ ਵਿੱਚੋਂ ਚੋਰ ਗੋਲਕ ਲੈਕੇ ਹੋਏ ਫ਼ਰਾਰ

ਗੜ੍ਹਸ਼ੰਕਰ ਇਲਾਕੇ ਵਿੱਚ ਲਗਾਤਰ ਹੋ ਰਹੀਆਂ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਬੀਤੀ ਰਾਤ ਗੜ੍ਹਸ਼ੰਕਰ ਦੇ ਪਿੰਡ ਲੱਲੀਆਂ ਵਿੱਖੇ ਰਵਿਦਾਸ ਗੁਰਦੁਆਰੇ ਵਿਚੋਂ ਗੋਲੱਕ ਲੈਕੇ ਚੋਰ ਫਰਾਰ ਹੋ ਗਏ, ਜਿਸਦੀ ਸੀ ਸੀ ਟੀ ਵੀ ਫੂਟੇਜ ਵੀ ਸਾਹਮਣੇ ਆਈ ਹੈ। ਇਸ ਸਬੰਧ ਦੇ ਵਿੱਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਮੌਕੇ ਦਾ ਜਾਇਜ਼ਾ … Read more

ਨੋਜਵਾਨਾਂ ਵੱਲੋਂ ਵੱਡੀ ਗਿਣਤੀ ‘ਚ ਇੱਕਤਰ ਹੋ ਕੇ ਨਸ਼ਿਆਂ ਖਿਲਾਫ ਰੈਲੀ ਕੱਢੀ

ਹੁਸਿ਼ਆਰਪੁਰ ਚ ਵੱਖ ਵੱਖ ਸੰਸਥਾਵਾਂ ਦੇ ਆਗੂਆਂ ਅਤੇ ਨੌਜਵਾਨਾਂ ਵਲੋਂ ਵੱਡੀ ਗਿਣਤੀ ਚ ਇਕੱਤਰ ਹੋ ਕੇ ਨਸਿ਼ਆਂ ਵਿਰੁੱਧ ਇਕ ਰੈਲੀ ਕੱਢੀ ਗਈ ਜਿਸ ਵਿੱਚ ਵੱਡੀ ਗਿਣਤੀ ਚ ਨੌਜਵਾਨਾਂ ਨੇ ਭਾਗ ਲਿਆ । ਇਹ ਰੈਲੀ ਹੁਸਿ਼ਆਰਪੁਰ ਦੇ ਰਹੀਮਪੁਰ ਚੌਕ ਤੋਂ ਸ਼ੁਰੂ ਹੋਈ ਜੋ ਕਿ ਵੱਖ ਵੱਖ ਬਾਜ਼ਾਰਾਂ ਚੋਂ ਹੁੰਦੀ ਹੋਈ ਮੁੜ ਉਸੇ ਥਾਂ ਤੇ ਆ ਕੇ … Read more

ਚਾਈਨਾ ਡੋਰ ਨੇ ਕੁੜੀ ਦੇ ਗਲ ਦੀਆਂ ਕੱਟੀਆਂ ਨਸਾਂ, ਮਹਿੰਗਾ ਇਲਾਜ ਕਰਵਾਉਣ ਤੋਂ ਅਸਮਰਥ ਗਰੀਬ ਪਰਿਵਾਰ

ਚਾਈਨਾ ਡੋਰ ਨੇ ਕੱਟੀਆਂ ਗਲ਼ੇ ਦੀਆਂ ਨਸਾਂ, ਜ਼ਿੰਦਗੀ ਦੀ ਜੰਗ ਲੜ ਰਹੀ ਸ਼ੁਭਨੀਤ ਕੌਰ ਪੀੜਤ ਲੜਕੀ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ (ਅਪੋਲੋ) ਲੁਧਿਆਣਾ ਵਿਖੇ ਜ਼ੇਰੇ ਇਲਾਜ ਹੈ | ਚਾਈਨਾ ਡੋਰ ਦੀ ਲਪੇਟ ਵਿਚ ਆਉਣ ਕਾਰਨ ਦੋਰਾਹਾ ਦੀ ਸ਼ੁਭਨੀਤ ਕੌਰ ਜ਼ਿੰਦਗੀ ਦੀ ਜੰਗ ਲੜ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਜਦੋਂ ਉਹ ਕੰਮ ਤੋਂ ਵਾਪਸ ਘਰ ਜਾ ਰਹੀ … Read more