ਰੈਡੀਸਨ ਬਲੂ ਹੋਟਲ ਚ ਮਨਾਈ 10ਵੀਂ ਵਰਹੇਗੰਢ

ਰੈਡੀਸਨ ਬਲੂ ਹੋਟਲ ਐੱਮਬੀਡੀ ਲੁਧਿਆਣਾ, ਸ਼ਹਿਰ ਦੇ ਪਹਿਲੇਪੰਜ ਤਾਰਾ ਹੋਟਲ ਨੇ ਆਪਣੇ ਗੈਸਟਾਂ ਨੂੰ ਸ਼ਾਨਦਾਰ ਮਹਿਮਾਨ-ਨਿਵਾਜ਼ੀ ਅਤੇ ਬੇਮਿਸਾਲਸੇਵਾਵਾਂ ਪ੍ਰਦਾਨ ਕਰਨ ਦਾ ਇੱਕ ਦਹਾਕਾ ਪੂਰਾ ਕਰ ਲਿਆ ਹੈ । ਪਿਛਲੇ 10 ਸਾਲਾਂ ਵਿਚਇਹ ਹੋਟਲ ਲੁਧਿਆਣਾ ਸ਼ਹਿਰ ਵਿਚ ਇਕ ਪ੍ਰਸਿੱਧ ਮੀਲ ਪੱਥਰ ਬਣ ਗਿਆ ਹੈ ਅਤੇ ਹਰਕਦਮ ’ਤੇ ਲਗਜ਼ਰੀ ਅਤੇ ਨਵੀਨਤਮਕਾਰੀ ਗੈਸਟ ਅਨੁਭਵਾਂ ਦਾ ਇੱਕ ਪ੍ਰਤੀਕ ਬਣਗਿਆ … Read more

17 ਸਾਲਾਂ ਸੁਖਮਨੀ ਬਰਾੜ ਵੱਲੋਂ ਲਿਖੀ ਅੰਗਰੇਜ਼ੀ ਕਵਿਤਾ ਦੀ ਪੁਸਤਕ ‘ਫਸਾਦ’ ਰਿਲੀਜ਼

17 ਸਾਲਾ ਸੁਖਮਨੀ ਬਰਾੜ ਵੱਲੋਂ ਲਿਖੀ ਅੰਗਰੇਜ਼ੀ ਕਾਵਿ ਪੁਸਤਕ “ਫ਼ਸਾਦ” ਨੂੰ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵੀਸੀ ਡਾ.ਐਸ.ਪੀ. ਸਿੰਘ ਅਤੇ ਉੱਘੇ ਪੰਜਾਬੀ ਕਵੀ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਸਰਕਟ ਹਾਊਸ ਵਿਖੇ ਰਿਲੀਜ਼ ਕੀਤਾ ਅਤੇ ਕਿਹਾ ਕਿ ਇਹ ਸੁਖਮਨੀ ਦੀ ਦੂਜੀ ਕਾਵਿ-ਪੁਸਤਕ ਹੈ, ਜਿਸ ਦੀ ਪਹਿਲੀ … Read more

ਅੰਮ੍ਰਿਤਸਰ: ਪਲਾਸਟਿਕ ਡੋਰ ਦਾ ਕਹਿਰ, ਪੁੱਤ ਦੇ ਗਲੇ ਤੇ ਲੱਗੇ 20 ਟਾਂਕੇ, ਪਿਤਾ ਨੇ ਪ੍ਰਸ਼ਾਸਨ ‘ਤੇ ਚੁੱਕੇ ਸਵਾਲ !

ਥਾਣਾ ਸੁਲਤਾਨਵਿੰਡ ਅਧੀਨ ਪੈਂਦੇ ਬਾਬਾ ਬੁੱਢਾ ਜੀ ਐਵੀਨਿਊ ਵਿਖੇ ਰਹਿੰਦਾ ਬੈਂਕ ਮੁਲਾਜ਼ਮ ਮਨਸਿਮਰਨ ਸਿੰਘ (28) ਮੰਗਲਵਾਰ ਨੂੰ ਪਲਾਸਟਿਕ ਡੋਰ ਦੀ ਲਪੇਟ ‘ਚ ਆ ਗਿਆ। ਘਟਨਾ ਤੋਂ ਬਾਅਦ ਰਾਹਗੀਰਾਂ ਨੇ ਕਿਸੇ ਤਰ੍ਹਾਂ ਲਹੂ-ਲੁਹਾਨ ਨੌਜਵਾਨ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮਨਸਿਮਰਨ ਸਿੰਘ ਦੇ ਗਲੇ ‘ਚੋਂ ਖੂਨ ਵਹਿਣਾ ਬੰਦ ਨਹੀਂ … Read more

108 ਐਬੂਲੈਂਸ ਦੀ ਚੱਲ ਰਹੀ ਹੜਤਾਲ ਖਤਮ

ਲੁਧਿਆਣਾ ਦੇ ਵਿੱਚ 108 ਐਂਬੂਲੈਂਸ ਦੀ ਚੱਲ ਰਹੀ ਹੜਤਾਲ ਖਤਮ, ਐਂਬੂਲੈਂਸ ਚਾਲਕ ਦੀ ਕੋਰ ਕਮੇਟੀ ਦੇ ਮੈਂਬਰਾਂ ਦੀ ਪੰਜਾਬ ਦੇ ਸਿਹਤ ਮੰਤਰੀ ਅਤੇ ਆਈ ਜੀ ਜਸਕਰਨ ਸਿੰਘ ਨਾਲ ਹੋਈ ਮੁਲਾਕਾਤ ਤੋਂ ਬਾਅਦ ਹੜਤਾਲ ਵਾਪਸ ਲੈ ਲਈ ਹੈ। ਆਖਰ ਇਕ ਹਫ਼ਤੇ ਬਾਅਦ ਲੁਧਿਆਣਾ ਦੇ ਲਾਡੋਵਾਲ ਟੌਲ ਪਲਾਜ਼ਾ ਤੇ ਚੱਲ ਰਹੀ ਪੰਜਾਬ ਭਰ ਦੇ 108 ਐਂਬੂਲੈਂਸ ਚਾਲਕ … Read more

ਐਕਟਿਵਾ ਸਵਾਰ 2 ਸ਼ੱਕੀ ਨੌਜਵਾਨਾਂ ਕੋਲੋਂ 150 ਤੋਂ ਵੱਧ ਹੈਰੋਇਨ ਕੀਤੀ ਕਾਬੂ

ਐਸਟੀਐਫ ਜਲੰਧਰ ਰੇਂਜ ਦੀ ਟੀਮ ਨੇ ਹੁਸਿ਼ਆਰਪੁਰ ਚ ਨਾਕਾਬੰਦੀ ਦੌਰਾਨ ਇਕ ਐਕਟਿਵਾ ਸਵਾਰ 2 ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਉਨ੍ਹਾ ਪਾਸੋਂ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ੲੈ। ਜਿਸਦੀ ਅੰਤਰਰਾਸ਼ਟਰੀ ਮਾਰਕਿਟ ਵਿਚ ਕੀਮਤ 75 ਲੱਖ ਰੁਪਏ ਹੈ। ਜਾਣਕਾਰੀ ਦਿੰਦਿਆਂ ਐਸਟੀਐਫ ਦੇ ਅਧਿਕਾਰੀ ਸਿਕੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਦੋਸ਼ੀਆਂ ਤੋਂ ਪੁਛਗਿਛ ਕੀਤੀ … Read more

ਭਲਾਈ ਕਮੇਟੀ ਦੇ ਮੰਗ ਪੱਤਰ ਨੂੰ ਲੈ ਕੇ ਡਿਪਟੀ ਸਪੀਕਰ ਦੀ ਹੋਈ ਤਿੱਖੀ ਬਹਿਸ਼ਬਾਜ਼ੀ

ਗੜਸ਼ੰਕਰ-ਬੀਤ ਕਮੇਟੀ ਵੱਲੋਂ ਬੀਤ ਇਲਾਕੇ ਦੇ ਮੰਗਾਂ ਨੂੰ ਲੈਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਮੰਗ ਪੱਤਰ ਦੇ ਪੁੱਜੇ ਬੀਤ ਭਲਾਈ ਕਮੇਟੀ ਮੈਂਬਰਾਂ ਅਤੇ ਡਿਪਟੀ ਸਪੀਕਰ ਦਰਮਿਆਨ ਉਸ ਸਮੇਂ ਤਿੱਖੀ ਬਹਿਸਬਾਜ਼ੀ ਹੋ ਗਈ ਜਦੋਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਨੇ ਮੰਗਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦੇਣ ਲਈ ਕਿਹਾ ਅਤੇ ਇਸੇ ਦਰਮਿਆਨ ਦੋਵੇਂ ਪਾਸੇ ਤੋਂ … Read more

ਖੰਨਾ ਚ 13 ਗੈਗਸਟਰਾਂ ਨੂੰ ਕੀਤਾ ਕਾਬੂ, ਬੱਬਰ ਖਾਲਸਾ ਨਾਲ ਜੁੜਿਆਂ ਸੰਬੰਧ ਗੈਂਗਸਟਰਾਂ ਦਾ

ਖੰਨਾ ਚ 13 ਗੈਗਸਟਰਾ ਨੂੰ ਫੜਨ ਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ ਤੇ ਉਥੇ ਹੀ ਪੁਲਿਸ ਨੇ ਇਹਨਾਂ ਕੋਲ ਏ ਸੀ ਤੇ ਪੁਲਿਸ ਦਾ ਇਹ ਆਪ੍ਰੇਸ਼ਨ ਤਕਰੀਬਨ ਡੇਢ ਮਹੀਨੇ ਦਾ ਚਲ ਰਿਹਾ ਹੈ ਤੇ ਵਿਦੇਸ਼ਾਂ ਚ ਬੈਠੇ ਗੈਗਸਟਰ ਅੰਮ੍ਰਿਤ ਬੱਲ ਅਤੇ ਹੋਰ ਸਾਥੀਆ ਨਾਲ ਜੁੜੇ ਹੋਏ ਤੇ ਉਹ ਪੰਜਾਬ ਚ ਟਾਰਗੇਟ ਕਿਲੰਗ ਕਰਵਾਉਣਾ ਚਾਹੰਦੇ … Read more

ਹਰਜਿੰਦਰ ਸਿੰਘ ਧਾਮੀ ਉਤੇ ਹਮਲਾ ਦੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਨਿਖੇਧੀ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮੋਹਾਲੀ ਵਿੱਚ SGPC ਦੇ ਪ੍ਰਧਾਨ ਹਰਜਿੰਦਰ ਧਾਮੀ ਦੀ ਗੱਡੀ ‘ਤੇ ਪਥਰਾਅ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਧਾਮੀ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਮੋਰਚੇ ‘ਤੇ ਪਹੁੰਚੇ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਅਤੇ ਬਾਅਦ ਵਿੱਚ ਉਨ੍ਹਾਂ ਦੀ ਗੱਡੀ … Read more

ਮੁਹਾਲੀ ‘ਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਹਮਲਾ ਭੰਨ ਦਿੱਤੀ ਗੱਡੀ,

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮੋਹਾਲੀ ਵਿੱਚ SGPC ਦੇ ਪ੍ਰਧਾਨ ਹਰਜਿੰਦਰ ਧਾਮੀ ਦੀ ਗੱਡੀ ‘ਤੇ ਪਥਰਾਅ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਧਾਮੀ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਮੋਰਚੇ ‘ਤੇ ਪਹੁੰਚੇ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਅਤੇ ਬਾਅਦ ਵਿੱਚ ਉਨ੍ਹਾਂ ਦੀ ਗੱਡੀ … Read more

ਮਨਪ੍ਰੀਤ ਬਾਦਲ ਨੇ ਬਦਲੀਆਂ ਕਈ ਪਾਰਟੀਆਂ ਪਹਿਲਾਂ ਅਕਾਲੀ ਦਲ ਫੇਰ ਪੀਪੀਪੀ ਬਣਾਈ ਤੇ ਹੁਣ ..?

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਹੈ। ਸੀਨੀਅਰ ਆਗੂ ਮਨਪ੍ਰੀਤ ਬਾਦਲ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦਿੱਲੀ ਵਿਖੇ ਭਾਜਪਾ ਦੇ ਦਫਤਰ ‘ਚ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਪਾਰਟੀ ‘ਚ ਸ਼ਾਮਲ ਕਰਵਾਇਆ ਹੈ।ਇਸ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਦਾ ਨਵਾਂ ਸਿਆਸੀ ਸਫ਼ਰ ਸ਼ੁਰੂ ਹੋ ਜਾਵੇਗਾ। ਇਸ ਤੋਂ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਨੇ ਆਪਣਾ … Read more

ਮਨਪ੍ਰੀਤ ਬਾਦਲ ਦਾ ਵੱਡਾ ਸਿਆਸੀ ਧਮਾਕਾ, ਕਾਂਗਰਸ ਦਾ ਪੱਲ੍ਹਾ ਛੱਡ BJP ‘ਚ ਹੋਏ ਸ਼ਾਮਿਲ

ਕਾਂਗਰਸ ਨੂੰ ਵੱਡਾ ਝੱਟਕਾ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਭਾਜਪਾ ‘ਚ ਹੋਏ ਸ਼ਾਮਲ ਮਨਪ੍ਰੀਤ ਬਾਦਲ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾਂ ਨੂੰ ਦੁਪਹਿਰ ਕਰੀਬ ਡੇਢ ਵਜੇ ਪਾਰਟੀ ਹੈੱਡਕੁਆਰਟਰ ਵਿਖੇ ਭਾਜਪਾ ਦੀ ਮੈਂਬਰਸ਼ਿਪ ਦਿੱਤੀ ਜਾਵੇਗੀ। ਜਿਕਰਯੋਗ ਹੈ ਕਿ ਮਨਪ੍ਰੀਤ ਬਾਦਲ ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਨਹੀ ਹੋਏ ਸਨ | ਉਹ … Read more

ਚਾਇਨਾ ਡੋਰ ਨਹੀਂ ਇਹ ਖੂਨੀ ਡੋਰ ਹੈ ਖੂਨੀ ਚਾਈਨਾ ਡੋਰ‌‌ ਨਾਲ ਮੰਦਭਾਗੀ ਘਟਨਾਂ ‘ਚ ਹੋਇਆ ਵਾਧਾ

ਖੂਨੀ ਡੋਰ ਦੀ ਵਿਕਰੀ ਤੇ ਸਪਲਾਈ ਨੂੰ ਪਿੱਛਲੇ 10 ਸਾਲ ਤੋਂ ਨਾਂ ਰੋਕ ਪਾਉਣਾ ਸਰਕਾਰ ਦੀ ਨਕਾਮੀ।ਹਰ ਸਾਲ ਸਰਕਾਰ ਕਹਿੰਦੀ ਹੈ ਕਿ ਚਾਈਨਾ ਡੋਰ ਬਹੁਤ ਖ਼ਤਰਨਾਕ ਹੈ ਮਨੁੱਖਾਂ ਅਤੇ ਜੀਵ ਜੰਤੂਆਂ ਲਈ ਇਸ ਲਈ ਸਰਕਾਰ ਨੇ ਇਹ ਬੈਨ ਕੀਤੀ ਹੋਈ ਹੈ ਜੇ ਸਰਕਾਰ ਨੇ ਸੱਚਮੁੱਚ ਬੈਨ ਕੀਤੀ ਹੋਈ ਹੈ ਅਤੇ ਜੇਕਰ ਇਹ ਅਸਲ ਵਿੱਚ ਬੈਨ … Read more

ਜ਼ੀਰਾ ਫੈਕਟਰੀ ਨੂੰ ਲੈ ਕੇ ਬਹੁਤ ਵੱਡੀ ਖਬਰ, ਭਗਵੰਤ ਮਾਨ ਨੇ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ 16 ਜਨਵਰੀ 2023:ਜ਼ੀਰਾ ਫੈਕਟਰੀ ਹੋਵਗੀ ਬੰਦ, ਸੀਐਮ ਮਾਨ ਨੇ ਦਿੱਤੇ ਹੁਕਮ ਸੀਐਮ ਮਾਨ ਨੇ ਦਿੱਤੇ ਜ਼ੀਰਾ ਫੈਕਟਰੀ ਬੰਦ ਕਰਨ ਦੇ ਹੁਕਮ ਪੰਜਾਬ ਵਿੱਚ ਲੋਕ ਰੋਹ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਜ਼ੀਰਾ ਸ਼ਰਾਬ ਫੈਕਟਰੀ (Zira Liquor Factory) ਨੂੰ ਬੰਦ ਕਰਨ ਦਾ ਹੁਕਮ ਦਿੱਤਾ ਹੈ | ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ … Read more

ਹੁਣ ਕਿਸਾਨ ਘਰ ਬੈਠੇ ਹੀ ਖਰੀਦ ਸਕਦੇ ਨੇ ਵਧੀਆ ਬੀਜ, ਕਿਵੇਂ ਰੁਕੇਗਾ ਨਕਲੀ ਬੀਜ਼ਾਂ ਦਾ ਕਾਰੋਬਾਰ ਜਾਣੋ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਕਿਸਾਨਾਂ ਲਈ ਮੋਬਾਈਲ ਐਪ ‘ਬੀਜ’ ਲਾਂਚ ਕੀਤੀ ਗਈ |ਮੰਤਰੀ ਨੇ ਕਹਿਆ ਕਿ ਹੁਣ ਕਿਸੇ ਵੀ ਕਿਸਾਨ ਦੀ ਫ਼ਸਲ ਦਾ ਨਕਲੀ ਦਵਾਈ ਤੇ ਬੀਜ ਕਾਰਨ ਨੁਕਸਾਨ ਨਹੀਂ ਹੋਵੇਗਾਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਲਈ ਮੋਬਾਈਲ ਐਪ ‘ਬੀਜ’ ਲਾਂਚ ਕੀਤੀ ਤਾਂ ਜੋ ਉਹ ਇਸ ਗੱਲ ਦੀ ਜਾਣਕਾਰੀ ਹਾਸਲ ਕਰ … Read more

ਭਾਰਤ ਜੋੜੋ ਯਾਤਰਾ ਦੇ ਵਿਚ ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਹੋਈ ਵੱਡੀ ਚੂਕ

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਅੱਜ ਸਵੇਰੇ ਜਦੋਂ ਪੰਜਾਬ ਦੇ ਹੁਸ਼ਿਆਰਪੁਰ ਦੇ ਟਾਂਡਾ ਤੋਂ ਸ਼ੁਰੂ ਹੋਈ ਸੀ ਤਾਂ ਸੁਰੱਖਿਆ ਘੇਰੇ ਨੂੰ ਤੋੜ ਕੇ ਇਕ ਨੌਜਵਾਨ ਨੇ ਕਾਂਗਰਸ ਨੇਤਾ ਨੂੰ ਜੱਫੀ ਪਾਉਣ ਦੀ ਕੋਸ਼ਿਸ਼ ਕੀਤੀ। ਰਾਹੁਲ ਜਦੋਂ ਯਾਤਰਾ ‘ਚ ਜਾ ਰਹੇ ਸਨ ਤਾਂ ਇਕ ਵਿਅਕਤੀ ਜ਼ੈੱਡ ਪਲੱਸ ਸੁਰੱਖਿਆ ਘੇਰਾ ਤੋੜ ਕੇ ਉਨ੍ਹਾਂ ਕੋਲ ਆ ਗਿਆ … Read more

YPSS ਵਲੰਟੀਅਰਜ਼ ਵੱਲੋਂ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਪਟਿਆਲਾ ਸ਼ਹਿਰ ਵਿਖੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ|

YPSS ਵਲੰਟੀਅਰਜ਼ ਵੱਲੋਂ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਅੱਜ ਪਟਿਆਲਾ ਸ਼ਹਿਰ ਵਿਖੇ ਅਸ਼ਲੀਲਤਾ, ਗੈਂਗਸਟਰਵਾਦ, ਅਤੇ ਨਸ਼ੇ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਖਿਲਾਫ ਲੋਕਾਂ ਨੂੰ ਜਾਗਰੂਕ ਕੀਤਾ ਗਿਆ| ਇਹਨਾਂ ਵੱਲੋਂ ਇਸ ਮੁੱਦੇ ਤੇ ਜਾਗਰੂਕਤਾ ਵਧਾਉਣ ਲਈ ਜਿੱਥੇ ਇੱਕ ਪਾਸੇ ਪੈਮਫਲੇਟ ਵੰਡੇ ਗਏ ਅਤੇ ਆਪਣੀ ਸੰਸਥਾ ਵੱਲੋਂ ਬਣਾਈ ਗਈ ਵੀਡੀਓ ਦਿਖਾਈ ਗਈ ਓਥੇ ਹੀ ਦੂਸਰੇ ਪਾਸੇ ਇਸ … Read more

ਚਾਈਨਾ ਡੋਰ ਦਾ ਕਹਿਰ ਇਕ ਬੁਜ਼ੁਰਗ ਹੋਇਆ ਸ਼ਿਕਾਰ,ਲੱਗੇ 17 ਟਾਂਕੇ

ਪੰਜਾਬ ਅੰਦਰ ਪਾਬੰਦੀ ਦੇ ਬਾਵਜੂਦ ਧੜੱਲੇ ਨਾਲ ਚਾਈਨਾ ਡੋਰ ਵਿਕ ਰਹੀ ਹੈ ਅਤੇ ਇਸ ਨਾਲ ਇਨਸਾਨੀ ਜਿੰਦਗੀਆਂ ਖ਼ਤਰੇ ‘ਚ ਪੈ ਰਹੀਆਂ ਹਨ। ਚਾਈਨਾ ਡੋਰ ਨੇ ਫਿਰ ਕਹਿਰ ਢਾਇਆ ਹੈ। ਪੰਜਾਬ ਅੰਦਰ ਪਾਬੰਦੀ ਦੇ ਬਾਵਜੂਦ ਧੜੱਲੇ ਨਾਲ ਚਾਈਨਾ ਡੋਰ ਵਿਕ ਰਹੀ ਹੈ ਅਤੇ ਇਸ ਨਾਲ ਇਨਸਾਨੀ ਜਿੰਦਗੀਆਂ ਖ਼ਤਰੇ ‘ਚ ਪੈ ਰਹੀਆਂ ਹਨ। ਚਾਈਨਾ ਡੋਰ ਨੇ ਫਿਰ … Read more

ਸੀਐਮ ਭਗਵੰਤ ਮਾਨ ਵੱਲੋਂ ਕੀਤਾ ਗਿਆ ਐਲਾਨ, ਜ਼ਖਮੀ ਨੂੰ ਹਸਪਤਾਲ ਪਹੁੰਚਾਉਣ ਤੇ ਮਿਲਣਗੇ 2 ਹਜ਼ਾਰ ਰੁਪਏ ਦਾ ਇਨਾਮ

ਸੀਐਮ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ ਕਿ ਐਕਸੀਡੈਂਟ ਚ ਜ਼ਖਮੀ ਦੀ ਮਦਦ ਕਰਨ ਵਾਲੇ ਨੂੰ ਇਨਾਮ ਮਿਲੇਗਾ।ਜ਼ਖਮੀ ਨੂੰ ਹਸਪਤਾਲ ਪਹੁੰਚਾਉਣ ਤੇ 2 ਹਜ਼ਾਰ ਰੁੲਪਏ ਮਿਲਣਗੇ।ਸੀਐਮ ਮਾਨ ਨੇ ਕਿਹਾ ਹੈ ਕਿ ਸਰਕਾਰ ਮਰੀਜ਼ ਦਾ ਵੀ ਖਰਚਾ ਚੁੱਕੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਮੁੱਖ ਮੰਤਰੀ … Read more