Last Updated:Mar 16, 2026 12:07 PM ISTਪੰਜਾਬ ਵਿਧਾਨਸਭਾ ਦੇ ਸੈਸ਼ਨ ਦੌਰਾਨ ਅਚਾਨਕ ਮਾਹੌਲ ਤਪ ਗਿਆ। ਪ੍ਰਸ਼ਨ ਕਾਲ ਦੌਰਾਨ ਹੋਈ ਨਾਅਰੇਬਾਜ਼ੀ ‘ਤੇ ਸਪੀਕਰ ਨੇ ਸਖ਼ਤ ਰੁੱਖ ਅਪਣਾਇਆ, ਜਦਕਿ ਇਸੇ ਵੇਲੇ ਪੀਲੇ ਚੋਲੇ ਪਾ ਕੇ ਪਹੁੰਚੇ ਵਿਧਾਇਕਾਂ ਨੇ LPG ਸੰਕਟ ਦਾ ਮੁੱਦਾ ਚੁੱਕ ਕੇ ਸਭ ਦਾ ਧਿਆਨ ਖਿੱਚ ਲਿਆ।+ ਵਿਧਾਨਸਭਾ 'ਚ AAP...
Last Updated:Mar 16, 2026 11:20 AM ISTਇਸ ਵੇਲੇ, ਪੰਜਾਬ ਵਿੱਚ ਲਗਭਗ 47.5 ਲੱਖ ਲਾਭਪਾਤਰੀ ਹਨ। ਪੰਜਾਬ ਸਰਕਾਰ ਨੇ ਨਵੇਂ ਰਾਸ਼ਨ ਕਾਰਡਾਂ ਲਈ ਯੋਗਤਾ ਮਾਪਦੰਡਾਂ ਵਿੱਚ ਢਿੱਲ ਦਿੱਤੀ ਹੈ।ਹੁਣ 8 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਵਿਅਕਤੀ ਵੀ ਇਸ ਲਾਭ ਦਾ ਲਾਭ ਲੈ ਸਕਣਗੇ।ਚਾਰ ਪਹੀਆ ਵਾਹਨ ਰੱਖਣ ਵਾਲੇ ਵੀ...
Last Updated:Mar 16, 2026 11:18 AM ISTPublic holidays March month: 21 ਮਾਰਚ ਸ਼ਨੀਵਾਰ ਨੂੰ ਈਦ-ਉਲ-ਫਿਤਰ ਕਾਰਨ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।News18Public holidays March month: ਮਾਰਚ ਮਹੀਨੇ ਬਹੁਤ ਸਾਰੀਆਂ ਜਨਤਕ ਛੁੱਟੀਆਂ (Public holidays) ਆਉਂਦੀਆਂ ਹਨ। ਵਿਦਿਆਰਥੀਆਂ ਲਈ ਪ੍ਰੀਖਿਆਵਾਂ ਦਾ ਸੀਜ਼ਨ...
Last Updated:Mar 16, 2026 7:15 PM ISTਪੰਜਾਬ ਦੀਆਂ ਔਰਤਾਂ ਦਾ ਕਹਿਣਾ ਹੈ ਕਿ ਇਹ ਵਿੱਤੀ ਸਹਾਇਤਾ ਉਨ੍ਹਾਂ ਦੇ ਘਰੇਲੂ ਖ਼ਰਚਿਆਂ ਵਿੱਚ ਵੱਡੀ ਰਾਹਤ ਦੇਵੇਗੀ। ਖ਼ਾਸ ਤੌਰ 'ਤੇ ਗ਼ਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦੀਆਂ ਔਰਤਾਂ ਨੇ ਕਿਹਾ ਕਿ ਇਹ ਰਕਮ ਉਨ੍ਹਾਂ ਦੀ ਰੋਜ਼ਾਨਾ ਜ਼ਿੰਦਗੀ ਵਿੱਚ ਬਹੁਤ ਕੰਮ ਆਵੇਗੀ। ਕਈ...
ਅਮਨ ਅਰੋੜਾ ਨੇ ਕਿਹਾ ਕਿ ਇਸ ਦੌਰੇ ਨੂੰ ਸਿਰਫ਼ ਸਿਆਸੀ ਬਿਆਨਬਾਜ਼ੀ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਤਿੰਨ ਕਰੋੜ ਪੰਜਾਬੀ ਕੇਂਦਰੀ ਗ੍ਰਹਿ ਮੰਤਰੀ ਤੋਂ ਜਵਾਬਦੇਹੀ ਦੀ ਉਮੀਦ ਕਰ ਰਹੇ ਹਨ ਅਤੇ ਉਹ ਪੰਜਾਬ ਦੇ ਗੰਭੀਰ ਆਰਥਿਕ ਅਤੇ ਪ੍ਰਸ਼ਾਸਨਿਕ ਸਰੋਕਾਰਾਂ 'ਤੇ ਖੋਖਲੇ ਨਾਅਰਿਆਂ ਜਾਂ "ਜੁਮਲਿਆਂ" ਦੀ ਬਜਾਏ...
*ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਆਖਰੀ ਦਿਨ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਉਦਯੋਗ ਲਈ ਸਰਕਾਰ ਦੀ ਤਰਫ਼ੋਂ  ਪੂਰਾ ਸਹਿਯੋਗ ਅਤੇ ਰਿਆਇਤਾਂ ਦਾ ਭਰੋਸਾ ਦਿੱਤਾ। ਆਲਮੀ ਅਤੇ ਕੌਮੀ ਨਿਵੇਸ਼ਕਾਂ ਦੀ ਮਜ਼ਬੂਤ ਭਾਈਵਾਲੀ ਦਾ...
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਝੌਤਾ ਭਾਰਤ ਦੀ ਖੇਤੀਬਾੜੀ ਪ੍ਰਭੂਸੱਤਾ ਲਈ ਇੱਕ ਵੱਡਾ ਖ਼ਤਰਾ ਹੈ ਅਤੇ ਦੇਸ਼ ਦੇ ਖੇਤੀਬਾੜੀ ਖੇਤਰ ਨੂੰ ਵਿਦੇਸ਼ੀ ਸ਼ਕਤੀਆਂ ਦੇ ਪ੍ਰਭਾਵ ਵਿੱਚ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਇਸ ਸਮਝੌਤੇ ਦੀ ਨਿੰਦਾ ਕਰਦੇ ਹੋਏ ਇੱਕ ਮਤਾ ਪਾਸ ਕੀਤਾ,...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਨੇ ਬਜਟ ਦੀ ਬਹਿਸ ਵਿੱਚ ਇਸ ਕਰਕੇ ਹਿੱਸਾ ਨਹੀਂ ਲਿਆ ਕਿਉਂਕਿ ਮਹਿਲਾਵਾਂ ਨੂੰ 1,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ਦਾ ਸਾਹਮਣਾ ਕਰਨ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਤੱਕ ਲੋਕਾਂ ਨੂੰ ਗਰੀਬ 'ਚ...
ਵਿਧਾਨ ਸਭਾ ਵਿੱਚ ਬਜਟ ਬਹਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ ’ਤੇ ਤਿੱਖੇ ਹਮਲੇ ਕੀਤੇ। ਮਹਿਲਾਵਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਲੈ ਕੇ 2027 ਦੀਆਂ ਚੋਣਾਂ ਤੱਕ ਕਈ ਵੱਡੀਆਂ ਗੱਲਾਂ ਸਾਹਮਣੇ ਆਈਆਂ। ਆਖਿਰ ਮੁੱਖ ਮੰਤਰੀ ਨੇ ਵਿਰੋਧੀਆਂ ਬਾਰੇ ਕੀ ਕਿਹਾ? ਪੂਰੀ ਖ਼ਬਰ ਪੜ੍ਹੋ। Rozana Times
Last Updated:Mar 12, 2026 1:43 PM ISTLPG ਸੰਕਟ 'ਤੇ ਸੀਐੱਮ ਭਗਵੰਤ ਮਾਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਗਏ ਹਨ। LPG ਸੰਕਟ 'ਤੇ CM ਮਾਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ DC's ਨੂੰ ਆਦੇਸ਼... LPG ਸੰਕਟ 'ਤੇ ਸੀਐੱਮ ਭਗਵੰਤ ਮਾਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ...