ਪਾਰਟੀ ਦੇ ਐਲਾਨ ਮੁਤਾਬਕ ਸੂਚੀ ਵਿੱਚ ਗੁਰਮੀਤ ਸਿੰਘ ਮੀਤ ਹੇਅਰ, ਡਾ. ਰਾਜ ਕੁਮਾਰ ਚੱਬੇਵਾਲ, ਮਾਲਵਿੰਦਰ ਸਿੰਘ ਕੰਗ, ਜਗਦੀਪ ਗੋਲਡੀ ਕੰਬੋਜ ਦੇ ਨਾਮ ਸ਼ਾਮਲ ਹਨ।'ਆਪ' ਪੰਜਾਬ ਨੇ ਰਾਜ ਪੱਧਰੀ ਬੁਲਾਰਿਆਂ ਅਤੇ TV ਪੈਨਲਿਸਟਾਂ ਦੀ ਸੂਚੀ ਕੀਤੀ ਜਾਰੀਆਮ ਆਦਮੀ ਪਾਰਟੀ (AAP) ਪੰਜਾਬ ਨੇ ਰਾਜ ਪੱਧਰ ’ਤੇ ਪਾਰਟੀ ਦੀ ਗੱਲ ਰੱਖਣ ਵਾਲੇ...
ਪੰਜਾਬ ਸਰਕਾਰ ਨੇ 10 IAS ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਸਾਰੇ ਅਫ਼ਸਰ 2024 ਬੈਚ ਨਾਲ ਸਬੰਧਤ ਹਨ ਅਤੇ Phase-II ਟ੍ਰੇਨਿੰਗ ਤੋਂ ਵਾਪਸੀ ’ਤੇ ਨਵੀਆਂ ਤਾਇਨਾਤੀਆਂ ਦਿੱਤੀਆਂ ਗਈਆਂ ਹਨ।Transfer: ਪੰਜਾਬ ਦੇ 10 IAS ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸ ਅਫ਼ਸਰ ਨੂੰ ਕਿੱਥੇ ਮਿਲੀ ਨਵੀਂ ਤਾਇਨਾਤੀTransfer: ਪੰਜਾਬ ਸਰਕਾਰ ਨੇ 10 IAS ਅਫ਼ਸਰਾਂ...
ਪਟਿਆਲਾ ਦਿਹਾਤੀ ਦੇ ਪਿੰਡ ਕਸਿਆਣਾ ਵਿੱਚ ਡਾ. ਬਲਬੀਰ ਸਿੰਘ ਨੇ ਪਿੰਡ ਵਾਸੀਆਂ ਦੀ ਸੂਚਨਾ ’ਤੇ ਖੁਦ ਮੌਕੇ ’ਤੇ ਪਹੁੰਚ ਕੇ ਕਥਿਤ ਨਸ਼ਾ ਤਸਕਰ ਨੂੰ ਕਾਬੂ ਕਰਵਾਇਆ ਅਤੇ ਪੁਲਿਸ ਦੇ ਹਵਾਲੇ ਕੀਤਾ।ਨਸ਼ਾ ਤਸਕਰੀ 'ਤੇ ਸਖ਼ਤ ਕਾਰਵਾਈ, ਡਾ. ਬਲਬੀਰ ਸਿੰਘ ਨੇ ਖੁਦ ਕਰਵਾਇਆ ਕਥਿਤ ਤਸਕਰ ਕਾਬੂਪਟਿਆਲਾ: ਪੰਜਾਬ ਦੇ ਸਿਹਤ ਅਤੇ ਪਰਿਵਾਰ...
“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ। ਐਂਟੀ ਨਾਰਕੋਟਿਕ ਸੈੱਲ ਨੇ 151.16 ਗ੍ਰਾਮ ਹੈਰੋਇਨ ਅਤੇ ਪੁਲਿਸ ਨੇ 4 ਕੁਇੰਟਲ ਭੁੱਕੀ ਚੂਰਾ ਪੋਸਤ ਸਮੇਤ ਵਿਅਕਤੀ ਨੂੰ ਕਾਬੂ ਕੀਤਾ। ਪੁਲਿਸ ਦਾ ਵੱਡਾ ਐਕਸ਼ਨ, 151.16 ਗ੍ਰਾਮ ਹੈਰੋਇਨ ਅਤੇ 4 ਕੁਇੰਟਲ ਭੁੱਕੀ ਬਰਾਮਦਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ...
13 ਸਾਲਾ ਫੁੱਟਬਾਲ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪਰਿਵਾਰ ਨੇ ਕਤਲ ਦੇ ਲਗਾਏ ਇਲਜ਼ਾਮ ! ਪੰਜਾਬ ਵਿਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਨੂੰ ਗੋਲੀ਼ਆਂ ਮਾਰ ਕੇ ਕਤਲ !ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਜੱਬੋਵਾਲ ਵਿੱਚ 13 ਸਾਲਾ ਬੱਚੇ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ...
ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਹੈ। CM ਮਾਨ ਦੇ OSD ਵੱਲੋਂ ਬਿਕਰਮ ਮਜੀਠੀਆ ਨੂੰ ਮਾਣਹਾਨੀ ਨੋਟਿਸ...ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ...
ਹਰਜਿੰਦਰ ਕੌਰ ਨੂੰ ਉਨ੍ਹਾਂ ਦੀ ਉਪਲਬਧੀ ਲਈ ਵਧਾਈ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੀ ਸਫਲਤਾ ਨੇ ਪੰਜਾਬ ਦੇ ਨਾਲ-ਨਾਲ ਪੂਰੇ ਭਾਰਤ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਹਰਜਿੰਦਰ ਕੌਰ ਦੇ ਸਮਰਪਣ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਦੀ ਸ਼ਲਾਘਾ ਕੀਤੀ, ਜਿਸ ਸਦਕਾ ਉਹ ਅੰਤਰਰਾਸ਼ਟਰੀ ਪੱਧਰ ’ਤੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ...
ਮੋਹਿਤ ਆਪਣੇ ਬੇਮਿਸਾਲ ਰੇਡਿੰਗ ਹੁਨਰ ਲਈ ਮਸ਼ਹੂਰ ਸੀ ਅਤੇ ਕਈ ਵਾਰ ਉਸ ਨੂੰ 'ਬੈਸਟ ਰੇਡਰ' ਵਜੋਂ ਨਾਮਜ਼ਦ ਕੀਤਾ ਗਿਆ ਸੀ। ਆਪਣੀ ਪ੍ਰਤਿਭਾ ਅਤੇ ਸਖ਼ਤ ਮਿਹਨਤ ਦੁਆਰਾ, ਉਸ ਨੇ ਹਰਿਆਣਾ ਅਤੇ ਪੰਜਾਬ ਵਿੱਚ ਕਈ ਵੱਡੇ ਪੁਰਸਕਾਰ ਪ੍ਰਾਪਤ ਕੀਤੇ। ਉਸ ਨੇ ਸ਼ੀਲੂ ਬਲਹਾਰਾ ਵਰਗੇ ਖਿਡਾਰੀਆਂ ਨਾਲ ਵੀ ਖੇਡਿਆ ਸੀ। ਉਸ ਨੇ...
ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਗੁਰਚਰਨ ਸਿੰਘ ਨੇ ਪੰਜਾਬ ਬੰਦ ਨੂੰ ਲੈ ਕੇ ਨਾਲ ਖਾਸ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਕੀਤਾ ਜਾਵੇਗਾ ਅਤੇ ਆਪਣੀ ਆਵਾਜ਼ ਉਠਾਉਣ ਲਈ ਬੰਦ ਜ਼ਰੂਰੀ ਹੈ। ਗੁਰਚਰਨ ਸਿੰਘ ਨੇ ਕਿਹਾ ਕਿ ਸਾਰੀਆਂ ਜਥੇਬੰਦੀਆਂ ਅਨੁਸ਼ਾਸਨ ਵਿੱਚ ਰਹਿਣਗੀਆਂ ਅਤੇ...
ਸਾਬਕਾ ਕ੍ਰਿਕਟਰ ਮਨਪ੍ਰੀਤ ਗੋਨੀ AAP 'ਚ ਸ਼ਾਮਲਸਾਬਕਾ ਕ੍ਰਿਕਟਰ ਮਨਪ੍ਰੀਤ ਗੋਨੀ AAP 'ਚ ਸ਼ਾਮਲਸਾਬਕਾ ਕ੍ਰਿਕਟਰ ਮਨਪ੍ਰੀਤ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਮਨਪ੍ਰੀਤ ਗੋਨੀ ਨੇ ਭਾਰਤ ਲਈ 2 ਇੰਟਰਨੈਸ਼ਨਲ ਵਨਡੇ ਮੈਚ ਖੇਡੇ ਹਨ।Read More Rozana...