ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਕਥਿਤ ਅਸਫਲਤਾ ’ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ 'ਤੇ ਦੇਸ਼ ਦੀ ਪ੍ਰਭੂਸੱਤਾ ਅਮਰੀਕਾ ਕੋਲ ਵੇਚਣ ਦਾ ਦੋਸ਼ ਲਗਾਇਆ। ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਅਮਰੀਕਾ ਵੱਲੋਂ ਭਾਰਤ ਨੂੰ ਰੂਸੀ...
ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਮੋਸਟ-ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਡਾਲਮ ਨੂੰ ਕਾਬੂ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਪੁਲੀਸ ਦੀ ਬੇਨਤੀ 'ਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਜਾਰੀ ਇੰਟਰਪੋਲ ਰੈੱਡ ਨੋਟਿਸ ਦੇ ਆਧਾਰ 'ਤੇ ਅੰਮ੍ਰਿਤ ਡਾਲਮ ਨੂੰ ਮੋਲਡੋਵਾ ਸਰਹੱਦ 'ਤੇ ਹਿਰਾਸਤ ਵਿੱਚ ਲਿਆ ਗਿਆ...
LPG Supply: ਕਈ ਕੇਂਦਰਾਂ ਤੋਂ ਐੱਲ ਪੀ ਜੀ ਦੀ ਉਪਲਬਧਤਾ ਨਾ ਹੋਣ ਦੀਆਂ ਰਿਪੋਰਟਾਂ ਦੇ ਵਿਚਕਾਰ ਸਰਕਾਰ ਨੇ ਅੱਜ ਘਰੇਲੂ ਐੱਲ ਪੀ ਜੀ ਦੇ ਖਪਤਕਾਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਘਬਰਾਹਟ ਵਿੱਚ ਬੁਕਿੰਗ ਨਾ ਕਰਨ ਜਾਂ ਗਲਤ ਜਾਣਕਾਰੀ 'ਤੇ ਵਿਸ਼ਵਾਸ ਨਾ ਕਰਨ। ਪੈਟਰੋਲੀਅਮ ਅਤੇ ਕੁਦਰਤੀ ਗੈਸ...
ਰਾਸ਼ਟਰੀ ਜਾਂਚ ਏਜੰਸੀ (NIA) ਦੀ ਇਕ ਟੀਮ ਲੁਧਿਆਣਾ ਪਹੁੰਚੀ ਹੈ। ਬੁੱਧਵਾਰ ਨੂੰ NIA ਵੱਲੋਂ ਪੱਖੋਵਾਲ ਰੋਡ ਸਥਿਤ ਖਾਲਿਸਤਾਨ ਵਿਰੋਧੀ ਕਾਰਕੁੰਨ ਗੁਰਸਿਮਰਨ ਸਿੰਘ ਮੰਡ ਦੇ ਘਰ ਪਹੁੰਚੀ ਤੇ ਉਸ ਤੋਂ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਤੇ ਉਸ ਦੇ ਗੁਰਗਿਆਂ ਬਾਰੇ ਪੁੱਛਗਿੱਛ ਕੀਤੀ ਗਈ। ਟੀਮ ਨੇ ਮੰਡ ਤੋਂ ਤਕਰੀਬਨ ਡੇਢ...
ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਲਾਈਵ ਹੋ ਕੇ ਤਿੱਖੀ ਟਿੱਪਣੀ ਕਰਦਿਆਂ ਦੋਸ਼ ਲਾਇਆ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਕੀਤੀ ਗਈ ਇਕ ਸਪੀਚ ਵਿੱਚ ਉਨ੍ਹਾਂ ਨੇ ਔਰਤਾਂ ਬਾਰੇ ਗਲਤ ਸ਼ਬਦ ਵਰਤੇ। ਖਹਿਰਾ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਉਹ...
ਜਲੰਧਰ-  ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਖੇਮਕਰਨ ਦੇ ਇਕ 'ਆਪ' ਸਰਪੰਚ ਪਰਮਜੀਤ ਕਲਸੀਆਂ ਨੂੰ 18 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਗ੍ਰਿਫ਼ਤਾਰੀ ਨੂੰ ਲੈ ਕੇ ਵਿਰੋਧੀ ਧਿਰ ਦੇ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨੀਅਤ 'ਤੇ ਸਵਾਲ...
ਰਾਘਵ ਚੱਢਾ ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ਵਿੱਚ, ਸਿਕਿਊਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਮੰਗ ਕੀਤੀ ਸਾਂਸਦ ਰਾਘਵ ਚੱਢਾ ਨੇ ਦੇਸ਼ ਦੇ 150+ ਏਅਰਪੋਰਟਾਂ ‘ਤੇ UDAN ਯਾਤਰੀ ਕੈਫੇ ਦੇ ਵਿਸਥਾਰ ਦੀ ਮੰਗ ਕੀਤੀ
Punjab Budget Session: ਪੰਜਾਬ ਵਿਧਾਨ ਸਭਾ ਵਿੱਚ ਅੱਜ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਪੇਸ਼ ਕੀਤਾ ਗਿਆ ‘ਨਿੰਦਾ ਮਤਾ’ (Censure Motion) ਭਾਰੀ ਹੰਗਾਮੇ ਅਤੇ ਬਹਿਸ ਤੋਂ ਬਾਅਦ ਪਾਸ ਕਰ ਦਿੱਤਾ ਗਿਆ ਹੈ। ਔਰਤਾਂ ਵਿਰੁੱਧ ਵਰਤੀ ਗਈ ਕਥਿਤ ਅਪਮਾਨਜਨਕ ਸ਼ਬਦਾਵਲੀ ਦੇ ਮੁੱਦੇ ’ਤੇ ਸੱਤਾ...
ਮੋਗਾ/ਚੰਡੀਗੜ੍ਹ: ਪੰਜਾਬ 'ਚ ਨਾਜਾਇਜ਼ ਮਾਈਨਿੰਗ ਦਾ ਮੁੱਦਾ ਇੱਕ ਵਾਰ ਫਿਰ ਭਖ ਗਿਆ ਹੈ। ਮੋਗਾ ਦੇ ਪਿੰਡ ਆਦਰਮਾਣ ਵਿੱਚ ਇੱਕ ਸਰਕਾਰੀ ਮਾਈਨਿੰਗ ਸਾਈਟ 'ਤੇ ਚੈਕਿੰਗ ਕਰਨ ਗਈ ਮਾਈਨਿੰਗ ਵਿਭਾਗ ਦੀ ਟੀਮ 'ਤੇ ਮਾਈਨਿੰਗ ਮਾਫੀਆ ਵੱਲੋਂ ਜਾਨਲੇਵਾ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਪੰਜਾਬ ਕਾਂਗਰਸ...
ਚੰਡੀਗੜ੍ਹ, 9 ਮਾਰਚ:- ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਆਪਣੀ “ਰਾਜਨੀਤਿਕ ਤੌਰ ‘ਤੇ ਦੀਵਾਲੀਆ” ਹੋਣ ਦੀ ਸਥਿਤੀ ਕੱਜਣ ਲਈ ਹੀ ਬਹਿਸ ਤੋਂ ਭੱਜ ਰਹੀ ਹੈ। ਉਨ੍ਹਾਂ ਨੇ ਵਿਰੋਧੀ ਧਿਰ ਦੇ ਚੋਣ ਮਨੋਰਥ ਪੱਤਰ ਨੂੰ ਜ਼ੁਮਲਿਆਂ ਦਾ ਕਿਤਾਬਚਾ...