ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਨੇ 20 ਕਿਲੋ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਦੋ ਮੋਟਰਸਾਈਕਲ ਜ਼ਬਤ ਕੀਤੇ। ਇੱਕ ਹਫ਼ਤੇ ਵਿੱਚ 74 ਕਿਲੋ ਹੈਰੋਇਨ ਬਰਾਮਦ।ਅੰਮ੍ਰਿਤਸਰ ਵਿੱਚ 20 ਕਿਲੋ ਹੈਰੋਇਨ ਸਮੇਤ 4 ਗ੍ਰਿਫ਼ਤਾਰ, ਦੁਬਈ ਬੈਠੇ ਤਸਕਰ ਨਾਲ ਜੁੜੇ ਨੈੱਟਵਰਕ ਦੀ ਜਾਂਚਅੰਮ੍ਰਿਤਸਰ: ਕਾਊਂਟਰ ਇੰਟੈਲੀਜੈਂਸ (CI) ਅੰਮ੍ਰਿਤਸਰ ਨੇ ਨਸ਼ਾ ਤਸਕਰੀ...
ਚੋਣ ਕਮਿਸ਼ਨ ਨੂੰ ਲੈ ਕੇ ਉੱਠੇ ਸਵਾਲਾਂ ਨੇ ਸਿਆਸੀ ਚਰਚਾ ਤੇਜ਼ ਕਰ ਦਿੱਤੀ ਹੈ। SIR ਅਤੇ ਚੋਣ ਕਮਿਸ਼ਨ ਦੇ ਫੈਸਲਿਆਂ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਅਜਿਹੇ ਵਿੱਚ ਸਵਾਲ ਖੜ੍ਹੇ ਹੋ ਰਹੇ ਹਨ ਕਿ ਕੀ ਚੋਣ ਕਮਿਸ਼ਨ ਦੀ ਭਰੋਸੇਯੋਗਤਾ ’ਤੇ ਅਸਰ ਪੈ ਰਿਹਾ ਹੈ?...
ਜਲੰਧਰ ਵਿੱਚ 30 ਸਤੰਬਰ ਨੂੰ ਅਮਿਤ ਸ਼ਾਹ ਦੀ ਨਸ਼ਾ ਵਿਰੋਧੀ ਰੈਲੀ ਹੋਵੇਗੀ। ਪਰਾਗਪੁਰ ਵਿੱਚ 2 ਲੱਖ ਲੋਕਾਂ ਲਈ ਪ੍ਰਬੰਧ, 2,000 ਬੱਸਾਂ ਅਤੇ ਸੁਰੱਖਿਆ ਸਮੇਤ ਤਿਆਰੀਆਂ ਜਾਰੀ।ਅਮਿਤ ਸ਼ਾਹ ਦੀ 30 ਸਤੰਬਰ ਨੂੰ ਜਲੰਧਰ 'ਚ ਰੈਲੀ, 2 ਲੱਖ ਲੋਕਾਂ ਲਈ ਦੇ ਪਹੁੰਚਣ ਦੀ ਉਮੀਦ ਜਲੰਧਰ: ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 30...
ਨਾਕਾਬੰਦੀ ਦੌਰਾਨ ਪੁਲਿਸ ਅਤੇ ਇੱਕ ਕਥਿਤ ਮੁਲਜ਼ਮ ਆਹਮੋ-ਸਾਹਮਣੇ ਹੋ ਗਏ। ਗੋਲੀਆਂ ਚੱਲੀਆਂ ਅਤੇ ਮੁਕਾਬਲੇ ਵਿੱਚ... ਪੁਲਿਸ ਅਤੇ ਇੱਕ ਕਥਿਤ ਮੁਲਜ਼ਮ ਵਿਚਕਾਰ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਮੁਤਾਬਕ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਇਲਾਕੇ ਵਿੱਚ ਪਹਿਲਾਂ ਹੀ ਨਾਕਾਬੰਦੀ ਕੀਤੀ ਗਈ ਸੀ।ਜਾਣਕਾਰੀ ਅਨੁਸਾਰ ਪੁਲਿਸ ਨੂੰ...
ਰਾਮਪੁਰਾ ਫੂਲ 'ਚ ਮੌਜੂਦਾ ਤੇ ਸਾਬਕਾ ਵਿਧਾਇਕ ਆਹਮੋ-ਸਾਹਮਣੇ ਆ ਗਏ। ਵਿਧਾਇਕ ਬਲਕਾਰ ਸਿੱਧੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵਿਚਾਲੇ ਨਗਰ ਪੰਚਾਇਤ ਦੇ ਹਾਜ਼ਰੀ ਰਜਿਸਟਰ ਨੂੰ ਲੈ ਕੇ ਵਿਵਾਦ ਹੋ ਗਿਆ। ਬਲਕਾਰ ਸਿੱਧੂ ਨਗਰ ਪੰਚਾਇਤ 'ਚ ਹਾਜ਼ਰੀ ਰਜਿਸਟਰ ਚੈੱਕ ਕਰਨ ਪਹੁੰਚੇ ਸਨ। ਉਨ੍ਹਾਂ ਦਾ ਦਾਅਵਾ ਸੀ ਕਿ ਕੁਝ ਕੱਚੇ...
ਗੁਰੂਗ੍ਰਾਮ ਜੇਲ੍ਹ ਵਿੱਚ ਬੰਦ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਣੀ ਹੈ। ਪਹਿਲਾਂ ਹੇਠਲੀ ਅਦਾਲਤ ਤੋਂ ਜ਼ਮਾਨਤ ਰੱਦ ਹੋ ਚੁੱਕੀ ਹੈ—ਹੁਣ ਨਜ਼ਰ ਹਾਈਕੋਰਟ ਦੀ ਕਾਰਵਾਈ 'ਤੇ ਹੈ।ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਅਰੋੜਾ...
ਅਮਰਜੀਤ ਚਾਵਲਾ ਕੇਸ ਨੂੰ ਲੈ ਕੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਸਪੱਸ਼ਟੀਕਰਨ ਤੋਂ ਬਾਅਦ ਕਈ ਸਵਾਲ ਖੜ੍ਹੇ ਹੋ ਰਹੇ ਹਨ। ਕੀ ਚਾਵਲਾ ਖਿਲਾਫ਼ ਕਾਰਵਾਈ ਕਰਨ ਵਿੱਚ SGPC ਵੱਲੋਂ ਦੇਰੀ ਹੋਈ? ਜਾਂਚ ਲਈ ਬਣਾਈ ਗਈ ਚਾਰ ਮੈਂਬਰੀ ਕਮੇਟੀ ਦੀ ਚੋਣ ਕਿਸ ਆਧਾਰ ’ਤੇ ਕੀਤੀ ਗਈ ਅਤੇ ਗਿ. ਹਰਪ੍ਰੀਤ ਸਿੰਘ...
ਅਮਰਜੀਤ ਚਾਵਲਾ ਮਾਮਲੇ ਵਿੱਚ ਪੀੜਤ ਮਹਿਲਾ ਨੇ ਵੱਡੇ ਦਾਅਵੇ ਕੀਤੇ ਹਨ। ਪੀੜਤ ਨੇ ਦਾਅਵਾ ਕੀਤਾ ਕਿ ਸਰਬਜੀਤ ਝਿੰਜਰ ਅਤੇ ਵਿਰਸਾ ਸਿੰਘ ਵਲਟੋਹਾ ਵੱਲੋਂ ਉਸ ਨੂੰ ਬਹਿਰੀਨ ਤੋਂ ਭਾਰਤ ਆਉਣ ਲਈ ਟਿਕਟ ਭੇਜੀ ਗਈ ਸੀ। ਉਸ ਨੇ ਕਿਹਾ ਕਿ ਉਸ ਨੂੰ ਕੁਝ ਸਿਆਸੀ ਆਗੂਆਂ ਖਿਲਾਫ਼ ਬੋਲਣ ਲਈ ਕਿਹਾ ਗਿਆ ਸੀ,...
ਅਮਰਜੀਤ ਚਾਵਲਾ ਕੇਸ ਨੂੰ ਲੈ ਕੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਸਪੱਸ਼ਟੀਕਰਨ ਤੋਂ ਬਾਅਦ ਕਈ ਸਵਾਲ ਖੜ੍ਹੇ ਹੋ ਰਹੇ ਹਨ। ਕੀ ਚਾਵਲਾ ਖਿਲਾਫ਼ ਕਾਰਵਾਈ ਕਰਨ ਵਿੱਚ SGPC ਵੱਲੋਂ ਦੇਰੀ ਹੋਈ? ਜਾਂਚ ਲਈ ਬਣਾਈ ਗਈ ਚਾਰ ਮੈਂਬਰੀ ਕਮੇਟੀ ਦੀ ਚੋਣ ਕਿਸ ਆਧਾਰ ’ਤੇ ਕੀਤੀ ਗਈ ਅਤੇ ਗਿ. ਹਰਪ੍ਰੀਤ ਸਿੰਘ...
of xx ਏਐੱਸਆਈ ਹਰਜੀਤ ਸਿੰਘ ਦੇ ਕਤਲ ਤੋਂ ਬਾਅਦ ਵਾਇਰਲ ਹੋ ਰਹੀ ਫ਼ਰਜ਼ੀ ਐਡਵਾਇਜ਼ਰੀ ਨੂੰ ਪੰਜਾਬ ਪੁਲਿਸ ਦੇ ਫੈਕਟ-ਚੈੱਕ ਨੇ ਕੀਤਾ ਬੇਨਕਾਬਏਐੱਸਆਈ ਹਰਜੀਤ ਸਿੰਘ ਦੇ ਕਤਲ ਤੋਂ ਬਾਅਦ ਵਾਇਰਲ ਹੋ ਰਹੀ ਫ਼ਰਜ਼ੀ ਐਡਵਾਇਜ਼ਰੀ ਨੂੰ ਪੰਜਾਬ ਪੁਲਿਸ ਦੇ ਫੈਕਟ-ਚੈੱਕ ਨੇ ਕੀਤਾ ਬੇਨਕਾਬਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ...