*ਲੁਧਿਆਣਾ, 7 ਮਾਰਚ 2026:*ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਲੁਧਿਆਣਾ ਵਿਖੇ ਇਤਿਹਾਸਕ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਕ੍ਰਾਂਤੀਕਾਰੀ ਸੁਧਾਰਾਂ ਅਤੇ ਉਦਯੋਗ ਦੀਆਂ ਲੋੜਾਂ ਅਨੁਸਾਰ ਤਿਆਰ ਪ੍ਰੋਤਸਾਹਨ ਢਾਂਚੇ ਰਾਹੀਂ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਨਿਵੇਸ਼ ਸਥਾਨ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਹਲਕੇ ਖੇਮਕਰਨ ਵਿੱਚ 137 ਕਰੋੜ ਰੁਪਏ ਦੇ ਪੇਂਡੂ ਲਿੰਕ ਸੜਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ ਕਿਹਾ ਕਿ 'ਆਪ' ਸਰਕਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਸਰਹੱਦੀ ਖੇਤਰਾਂ ਵਿੱਚ ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਕਰਨ...
ਖੇਮਕਰਨ, 7 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਔਰਤਾਂ ਨੂੰ ਛੇਤੀ ਹੀ ਹਰ ਮਹੀਨੇ 1,000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਔਰਤਾਂ ਨੂੰ ਵਿੱਤੀ ਆਜ਼ਾਦੀ ਦੇਣ ਲਈ ਇਹ ਵਿਵਸਥਾ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਰੋਜ਼ਾਨਾ ਦੀਆਂ...
ਚੰਡੀਗੜ੍ਹ, 7 ਮਾਰਚ 2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿਖੇ ਸਿਖਲਾਈ ਲਈ 30 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਅਧਿਆਪਕਾਂ ਨੂੰ ਵਿਸ਼ਵਵਿਆਪੀ ਸਿੱਖਿਆ ਅਭਿਆਸਾਂ ਤੋਂ...
ਸ਼੍ਰੀ ਅਨੰਦਪੁਰ ਸਾਹਿਬ, 7 ਮਾਰਚ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਦੀ...
ਹੁਸ਼ਿਆਰਪੁਰ, 7 ਮਾਰਚ:
ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੇ ਨਿਰਮਾਣ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ‘ਤੇ ਉਨ੍ਹਾਂ ਐਲਾਨ ਕੀਤਾ ਕਿ ਲਗਭਗ 18.50 ਲੱਖ ਰੁਪਏ ਦੀ ਲਾਗਤ ਵਾਲਾ ਇਹ ਮਹੱਤਵਪੂਰਨ ਪ੍ਰੋਜੈਕਟ ਇਲਾਕੇ ਵਿੱਚ ਇੱਕ ਸ਼ਾਨਦਾਰ ਅਤੇ ਪ੍ਰੇਰਨਾਦਾਇਕ ਬੁੱਤ ਸਥਾਪਿਤ ਕੀਤਾ ਜਾਵੇਗਾ।
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ...
ਨੇਸ਼ਨਲ ਸੇਫਟੀ ਵੀਕ ਦੇ ਮੌਕੇ ਵਜ਼ੀਰਾਬਾਦ ਸਥਿਤ ਸਨਾਥਨ ਪੋਲਿਕਾਟ ਪ੍ਰਾਈਵੇਟ ਲਿਮਿਟਡ ਵਿੱਚ ਖੂਨਦਾਨ ਕੈਂਪ ਅਤੇ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਕੰਪਨੀ ਵੱਲੋਂ ਕਰਮਚਾਰੀਆਂ ਦੀ ਸਿਹਤ, ਸੁਰੱਖਿਆ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਲਗਾਇਆ ਗਿਆ।ਕਾਰਜਕ੍ਰਮ ਦੀ ਸ਼ੁਰੂਆਤ ਕੰਪਨੀ ਦੇ ਡਾਇਰੈਕਟਰ ਵਰੁਣ...
ਮੋਗਾ ਜ਼ਿਲ੍ਹੇ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਸਰਪੰਚ ਹਰਪਿੰਦਰ ਸਿੰਘ ‘ਹੈਪੀ’ ਦੇ ਦਿਨ-ਦਿਹਾੜੇ ਹੋਏ ਕਤਲ ਮਾਮਲੇ ਵਿੱਚ ਪੁਲੀਸ ਨੇ 4 ਨਾਮਜ਼ਦ ਅਤੇ 7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਦੋ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ,...
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਬਰੀ ਕੀਤੇ ਜਾਣ ’ਤੇ ਆਪਣੀ ਪ੍ਰਤੀਕਿ੍ਰਆ ਦਿੰਦਿਆਂ ਅੰਸ਼ੁਲ ਛਤਰਪਤੀ ਨੇ ਕਿਹਾ ਹੈ ਕਿ ਉਹ ਇਸ ਫੈਸਲੇ ਦੇ ਖ਼ਿਲਾਫ਼ ਸੁਪਰੀਮ ਕਰੋਟ ਦਾ ਰੁੱਖ ਕਰਨਗੇ। ਉਨ੍ਹਾਂ ਨੇ ਕਿਹਾ ਹੈ...
ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਦੇ ਖਜ਼ਾਨੇ ਜਾਂ ਲੋਕਾਂ ਦੀ ਭਲਾਈ 'ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕਰਨ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਸਰੋਤਾਂ...
















