ਮਨੋਜ ਤਿਵਾੜੀ ਨੇ ਕਿਹਾ ਕਿ ਇਹ ਮੁਹਿੰਮ ਕੇਂਦਰ ਸਰਕਾਰ ਦੇ ਵਿਆਪਕ 'ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ ਸੰਕਲਪ ਅਭਿਆਨ' ਨਾਲ ਵੀ ਜੁੜੀ ਹੋਈ ਹੈ, ਜਿਸ ਨੂੰ ਅਗਸਤ 2026 ਵਿਚ ਭਾਰਤ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ...
ਦੋਵਾਂ ਦੇਸ਼ਾਂ ਦੇ ਡਿਪਲੋਮੈਟਾਂ ਨੂੰ ਹਮਲਿਆਂ ਦੇ ਮੁੱਦੇ 'ਤੇ ਦਿੱਲੀ ਵੱਲੋਂ ਤਲਬ ਕਰਨ ਦੀ ਕੀਤੀ ਗਈ ਮੰਗ ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਮਵਾਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਅਮਰੀਕਾ ਅਤੇ...
ਅਮਰਜੀਤ ਸਿੰਘ ਚਾਵਲਾ ਮਾਮਲੇ 'ਤੇ ਵਿਰਸਾ ਸਿੰਘ ਵਲਟੋਹਾ ਦਾ ਬਿਆਨ ਸਾਹਮਣੇ ਆਇਆ ਹੈ। ਵਲਟੋਹਾ ਨੇ ਚਾਵਲਾ ਦੇ ਹੱਕ 'ਚ ਬੋਲਦਿਆਂ ਕਿਹਾ ਕਿ ਉਹ ਜਲਦ ਹੀ ਸੁਰਖਰੂ ਹੋ ਜਾਣਗੇ। ਵਲਟੋਹਾ ਨੇ ਕਿਹਾ ਕਿ ਉਹ ਜਥੇਦਾਰ ਸਾਹਿਬ ਦੇ ਹੁਕਮਨਾਮੇ ਅੱਗੇ ਸਿਰ ਝੁਕਾਉਂਦੇ ਹਨ ਅਤੇ ਚਾਵਲਾ ਨੇ ਵੀ ਫੈਸਲੇ ਨੂੰ ਪ੍ਰਵਾਨ ਕਰਨ ਦਾ...
ਬੀਤੇ ਹਫ਼ਤੇ ਦੀ ਮੁਹਿੰਮ  ਦੌਰਾਨ 91 ਵਾਹਨਾਂ ਤੋਂ 3.25 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ, ਬਾਕੀ ਮਾਮਲਿਆਂ ਦੀ ਪੜਤਾਲ ਜਾਰੀ: ਹਰਪਾਲ ਸਿੰਘ ਚੀਮਾ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ: ਪੰਜਾਬ ਆਬਕਾਰੀ ਤੇ ਕਰ ਵਿਭਾਗ ਵੱਲੋਂ ਸੂਬੇ ਭਰ ਵਿੱਚ ਛਾਪੇਮਾਰੀ ਦੌਰਾਨ 152 ਵਾਹਨ ਜ਼ਬਤ: ਹਰਪਾਲ ਸਿੰਘ ਚੀਮਾਜਾਇਜ਼ ਚਿੰਤਾਵਾਂ ਦੇ ਤੁਰੰਤ ਨਿਪਟਾਰੇ ਲਈ ਕੈਬਨਿਟ...
ਸਿਰਫ਼ ਭਾਜਪਾ ਹੀ ਪੰਜਾਬ ਨੂੰ ਕਰ ਸਕਦੀ ਹੈ ਨਸ਼ਾ ਮੁਕਤ ਬਠਿੰਡਾ — ਕੇਂਦਰੀ ਖੇਤੀਬਾੜੀ ਅਤੇ ਗ੍ਰਾਮੀਣ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੋਮਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਤਲਵੰਡੀ ਸਾਬੋ ਤੋਂ 'ਨਸ਼ਾ ਮੁਕਤ ਪੰਜਾਬ ਯਾਤਰਾ' ਦੀ ਸ਼ੁਰੂਆਤ ਕੀਤੀ। ਇਸ ਸਮਾਗਮ ਦੌਰਾਨ ਪੰਜਾਬ ਭਾਜਪਾ ਪ੍ਰਧਾਨ...
ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਪੁਲਿਸ ਟੀਮਾਂ ਵੱਲੋਂ 154 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈਚੰਡੀਗੜ੍ਹ ;- ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 244ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 559...
Municipal Corporation elections- ਪਟਿਆਲਾ ਨਗਰ ਨਿਗਮ ਚੋਣਾਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਭਾਜਪਾ ਨੇ ਇਸ ਘਟਨਾਕ੍ਰਮ ਨੂੰ ਲੋਕਤੰਤਰ ਦੀ ਜਿੱਤ ਕਰਾਰ ਦਿੱਤਾ ਹੈ। ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਭਾਜਪਾ ਵਰਕਰਾਂ ਅਤੇ ਉਮੀਦਵਾਰਾਂ ਨੂੰ ਕਥਿਤ ਤੌਰ ਉਤੇ...
ਦਿੱਲੀ ਤੋਂ ਹਰਿਆਣਾ, ਪੰਜਾਬ ਅਤੇ ਜੰਮੂ-ਕਸ਼ਮੀਰ ਵੱਲ ਜਾਣ ਵਾਲੇ ਯਾਤਰੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਦਿੱਲੀ ਤੋਂ ਸੋਨੀਪਤ ਵੱਲ ਜਾਣ ਵਾਲਾ ਨੈਸ਼ਨਲ ਹਾਈਵੇਅ 44 (NH-44) ਦਾ ਰੂਟ ਮੰਗਲਵਾਰ ਤੋਂ ਸ਼ੁੱਕਰਵਾਰ (22 ਤੋਂ 25 ਸਤੰਬਰ) ਤੱਕ ਬੰਦ ਰਹੇਗਾ।(ਸੰਕੇਤਕ ਫੋਟੋ ਸੋਸ਼ਲ ਮੀਡੀਆ)ਦਿੱਲੀ ਤੋਂ ਹਰਿਆਣਾ, ਪੰਜਾਬ ਅਤੇ ਜੰਮੂ-ਕਸ਼ਮੀਰ ਵੱਲ ਜਾਣ ਵਾਲੇ...
ਪੰਥ 'ਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਸਿੰਘ ਚਾਵਲਾ ਨੇ ਜਥੇਦਾਰ ਦੇ ਫੈਸਲੇ 'ਤੇ ਸਵਾਲ ਖੜ੍ਹੇ ਕੀਤੇ ਹਨ। ਚਾਵਲਾ ਨੇ ਕਿਹਾ ਕਿ ਉਨ੍ਹਾਂ ਨਾਲ ਬੇਇਨਸਾਫੀ ਹੋਈ ਹੈ ਅਤੇ ਕਿਸੇ ਵੀ ਫੈਸਲੇ ਤੋਂ ਪਹਿਲਾਂ ਉਨ੍ਹਾਂ ਦਾ ਪੱਖ ਸੁਣਨਾ ਜ਼ਰੂਰੀ ਸੀ। ਅਮਰਜੀਤ ਚਾਵਲਾ ਨੇ ਦਾਅਵਾ ਕੀਤਾ ਕਿ ਜਥੇਦਾਰ ਵੱਲੋਂ ਇਕਤਰਫਾ ਫੈਸਲਾ...
ਦੇਸ਼ ਦੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਤਖ਼ਤ ਸ੍ਰੀ ਦਮਦਮਾ ਸਾਹਿਬ ਉਤੇ ਨਤਮਸਤਕ ਹੋਣ ਤੋਂ ਬਾਅਦ ਹੁਣ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਵਿੱਚ ਭਾਜਪਾ ਦੀ ਨਸ਼ਾ ਵਿਰੋਧੀ ਯਾਤਰਾ ਦੇ ਚੌਥੇ ਪੜਾਅ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਨਸ਼ੇ ਦਾ ਮੁੱਦਾ...