ਹਾਈਕੋਰਟ ਨੇ ਸਰਕਾਰ ਨੂੰ ਪਾਈ ਝਾੜ,ਗੈਰਕਾਨੂੰਨੀ ਰਜਿਸਟ੍ਰੇਸ਼ਨ ਨਾਲ ਚੱਲ ਵਾਹਨ ਹੋਣਗੇ ਬੰਦ?

Highcourt

 ਪੰਜਾਬ ਵਿੱਚ ਸੈਂਕੜੇ ਵਾਹਨ ਗੈਰਕਾਨੂੰਨੀ ਰਜਿਸਟ੍ਰੇਸ਼ਨ ਨਾਲ ਚੱਲ ਰਹੇ ਹਨ। ਹੈਰਾਨੀ ਦੀ ਗੱਲ ਹੈ ਕਿ ਇਸ ਬਾਰੇ ਜਾਣਕਾਰੀ ਅਧਿਕਾਰੀਆਂ ਕੋਲ ਸਾਰੀ ਜਾਣਕਾਰੀ ਹੋਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਹੁਣ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਕੋਲ ਪਹੁੰਚਿਆ ਹੈ। ਪਟੀਸ਼ਨਰ ਸਿਮਰਨਜੀਤ ਸਿੰਘ ਦੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਨਾਰਾਜ਼ਗੀ ਪ੍ਰਗਟਾਈ ਹੈ।  ਅਦਾਲਤ ਨੇ ਕਿਹਾ … Read more

ਪੰਜਾਬ ਦੇ ਪਾਣੀਆਂ ਦੀ ਇਕ ਬੂੰਦ ਵੀ ਕਿਸੇ ਨੂੰ ਨਹੀਂ ਦੇਵਾਂਗੇ_ ਸੁਖਬੀਰ ਬਾਦਲ

ਚੰਡੀਗੜ੍ਹ : ਸੁਖਬੀਰ ਬਾਦਲ ਨੇ ਐਸ.ਵਾਈ.ਐਲ ਮੁੱਦੇ ‘ਤੇ ਬੋਲਦਿਆਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਪਾਣੀਆਂ ਦੀ ਇੱਕ ਬੂੰਦ ਵੀ ਬਾਹਰ ਨਹੀਂ ਜਾਣ ਦੇਵੇਗਾ। ਇਸ ਲਈ ਚਾਹੇ ਕੋਈ ਵੀ ਕੁਰਬਾਨੀ ਦੇਣੀ ਪਵੇ। ਸੁਖਬੀਰ ਬਾਦਲ ਨੇ ਇਸ ਲਈ ਕਾਗਰਸ ਸਰਕਾਰ ਨੂੰ ਵੀ ਜਿੰਮੇਵਾਰ ਮੰਨਿਆ ਹੈ । ਬਾਦਲ ਨੇ ਪੰਜਾਬ ਸਰਕਾਰ ‘ਤੇ ਤੰਜ ਕਸਦਿਆਂ ਕਿਹਾ ਕਿ ਪੰਜਾਬ … Read more

ਈ ਡੀ ਦੇ ਧੱਕੇ ਚੜਿਆ ਅਮਰਗੜ੍ਹ ਦਾ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ

ਮਾਲੇਰਕੋਟਲਾ : ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਜੋ ਕਿ ਵੱਡੇ ਕਾਰੋਬਾਰੀ ਹਨ ਉਨਾਂ ਦੇ ਕਈ ਕਾਰੋਬਾਰੀ ਟਿਕਾਣਿਆਂ ‘ਤੇ ਅੱਜ (ਕੇਂਦਰੀ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ) ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਈ.ਡੀ. ਨੇ ਗੱਜਣਮਾਜਰਾ ਦੇ ਸਕੂਲਾਂ, ਰੀਅਲ ਅਸਟੇਟ ਅਤੇ ਫੈਕਟਰੀ ‘ਚ ਰੇਡ ਕੀਤੀ। ਸੂਤਰਾਂ ਮੁਤਾਬਕ ਵਿਧਾਇਕ ਗੱਜਣਮਾਜਰਾ ਦੇ … Read more

ਸੁਖਪਾਲ ਖਹਿਰਾ ਨੇ ਸਰਕਾਰੀ ਮੁਲਾਜ਼ਮਾਂ ਦੀ ਤਨਖਾਹ ਵਿਚ ਹੋਈ ਦੇਰੀ ਤੇ ਭਗਵੰਤ ਮਾਨ ਸਰਕਾਰ ਨੂੰ ਲੰਮੇ ਹੱਥੀ ਲਿਆ

ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਨੂੰ ਦੇਰੀ ਨਾਲ ਤਨਖਾਹ ਮਿਲਣ ਉੱਪਰ ਬੁਰੀ ਤਰ੍ਹਾਂ ਘਿਰ ਗਈ ਹੈ। ਬੇਸ਼ੱਕ ਅਲੋਚਨਾ ਹੋਣ ਮਗਰੋਂ ਪੰਜਾਬ ਸਰਕਾਰ ਨੇ ਤਨਖਾਹਾਂ ਜਾਰੀ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ ਪਰ ਵਿਰੋਧੀ ਧਿਰਾਂ ਖਜਾਨਾ ਖਾਲੀ ਹੋਣ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰ ਰਹੀਆਂ ਹਨ। ਕੀ ਹੈ ਪੂਰਾ ਮਾਮਲਾ?ਦਰਅਸਲ ਚਰਚਾ ਛਿੜੀ ਸੀ ਕਿ ਪੰਜਾਬ … Read more

ਭਗਵੰਤ ਮਾਨ ਨੇ ਕੀਤਾ ਗੰਨਾ ਕਿਸਾਨਾਂ ਦਾ 75 ਕਰੋੜ ਰੁਪਏ ਦਾ ਬਕਾਇਆ ਜਾਰੀ

cm mann

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਗੰਨਾ ਕਿਸਾਨਾਂ ਦਾ 75 ਕਰੋੜ ਰੁਪਏ ਦਾ ਬਕਾਇਆ ਜਾਰੀ ਕਰ ਦਿੱਤਾ ਹੈ। ਵਿੱਤ ਵਿਭਾਗ ਨੇ ਸ਼ੂਗਰਫੈੱਡ ਨੂੰ 75 ਕਰੋੜ ਰੁਪਏ ਜਾਰੀ ਕੀਤੇ ਹਨ। ਕਿਸਾਨਾਂ ਦੀ ਰਾਸ਼ੀ ਸਰਕਾਰੀ ਮਿੱਲਾਂ ‘ਤੇ ਬਕਾਇਆ ਸੀ। ਮੁੱਖ ਮੰਤਰੀ ਨੇ 7 ਸਤੰਬਰ ਤੱਕ ਸਾਰੇ ਬਕਾਏ ਜਾਰੀ … Read more

ਅੰਮ੍ਰਿਤਸਰ ‘ਚ ਵੱਡਾ ਹਾਦਸਾ, ਨਿਹੰਗਾਂ ਨੇ ਮਾਰਤਾ ਬੰਦਾ!

amritsar

ਵੱਡੀ ਖਬਰ ਅੰਮ੍ਰਿਤਸਰ ਤੋਂ ਸਾਹਮਣੇ ਆ ਰਹੀ ਹੈ ਜਿਥੇ ਇਕ ਨਿਜੀ ਹੋਟਲ ਦੇ ਬਾਹਰ ਨਿਹੰਗਾਂ ਵਲੋਂ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ,,ਨਿਹੰਗਾਂ ਵਲੋ ਨੌਜਵਾਨ ਤੇ ਤੇਜਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ,,,ਦੱਸ ਦਈਏ ਕਿ ਨੌਜਵਾਨ ਹੋਟਲ ਦੇ ਬਾਹਰ ਸਿਗਰਟ ਪੀ ਰਿਹਾ ਸੀ ਜਿਸ ਦੋਰਾਨ ਨਿਹੰਗਾਂ ਨੇ ਨੌਜਵਾਨ ‘ਤੇ ਹਮਲਾ ਕਰ ਦਿੱਤਾ,, ਜਾਣਕਾਰੀ ਅਨੁਸਾਰ … Read more

ਸੋਨਾਲੀ ਫੋਗਾਟ ਦੇ ਪਰਿਵਾਰ ਨੂੰ ਮਿਲੇ ਕੇਜਰੀਵਾਲ ਅਤੇ ਭਗਵੰਤ ਮਾਨ , ਕਿਹਾ- CBI ਜਾਂਚ ਹੋਣੀ ਚਾਹੀਦੀ

Bhagwant maan

 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਜਪਾ ਨੇਤਾ ਸੋਨਾਲੀ ਫੋਗਾਟ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਕੇਜਰੀਵਾਲ ਨੇ ਸੋਨਾਲੀ ਫੋਗਾਟ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ। ਇਸ ਪੂਰੇ ਮਾਮਲੇ ਦੀ … Read more

ਜ਼ਮਾਨਤ ਮਿਲਣ ਮਗਰੋਂ ਵੀ ਧਰਮਸੋਤ ਨੂੰ ਝਟਕਾ

ਬਿਓਰੋ- ਜ਼ਮਾਨਤ ਮਿਲਣ ਮਗਰੋਂ ਵੀ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਮੁਸੀਬਤ ਘਟੀ ਨਹੀਂ। ਉਨ੍ਹਾਂ ਦੀ ਰਿਹਾਈ ਲਟਕ ਗਈ ਹੈ। ਧਰਮਸੋਤ ਨੂੰ ਦੋ ਦਿਨ ਪਹਿਲਾਂ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰੈਗੂਲਰ ਜ਼ਮਾਨਤ ਮਿਲੀ ਸੀ। ਇਸ ਤੋਂ ਬਾਅਦ ਵੀ ਉਨ੍ਹਾਂ ਨੂੰ ਨਾਭਾ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ। ਇਸ ਬਾਰੇ ਜੇਲ੍ਹ ਪ੍ਰਬੰਧਕਾਂ ਨੇ ਦਲੀਲ … Read more

ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ! ਸਸਤੇ ਹੋਣਗੇ ਗੈਸ ਸਿਲੰਡਰ?

ਮਹਿੰਗਾਈ ਦਾ ਮੁੱਦਾ  ਬੇਹੱਦ ਹੀ ਗੰਭੀਰ ਬਣਦਾ ਜਾ ਰਿਹਾ ,,ਅੱਜ ਦੇ ਸਮੇਂ ‘ਚ ਹਰ ਕੋਈ ਮਹਿਗਾਈ ਤੋਂ ਪਰੇਸ਼ਾਨ ਹੈ ਚਾਹੇ ਬੰਦਾ ਹੈ ਗਰੀਬ ਹੈ ਜਾਂ ਅਮੀਰ ਮਹਿੰਗਾਈ ਨੇ ਲੱਕ ਤੋੜਿਆ ਪਿਆ,,, ਅਜਿਹੇ ‘ਚ ਜੋ ਖਬਰ ਤੁਹਾਨੂੰ ਅਸੀ ਦਿਖਾਉਣ ਜਾ ਰਹੇ ਉਸ ਨਾਲ ਤੁਹਾਨੂੰ ਆਉਣ ਵਾਲੇ ਸਮੇਂ ‘ਚ ਕੁਝ ਰਾਹਤ ਮਿਲ ਸਕਦੀ ਹੈ ਦਰਅਸਲ ਸਰਕਾਰ ਨੇ … Read more

ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ, ਅੱਜ ਸ਼ਾਮ ਨੂੰ ਖਾਤਿਆਂ ‘ਚ ਆਉਣੇ ਪੈਸੇ ਹੀ ਪੈਸੇ! CM ਮਾਨ ਦਾ ਐਲਾਨ

ਬਿਓਰੋ : ਲਗਾਤਾਰ ਖਬਰਾਂ ਚੱਲ ਰਹੀਆਂ ਸਨ ਕੀ ਪੰਜਾਬ ਸਰਕਾਰ ਦੇ ਮੁਲਜ਼ਾਮਾਂ ਨੂੰ ਅਜੇ ਤੱਕ ਤਨਖਾਹਾਂ ਨਹੀਂ ਮਿਲਿਆ. ਜਿਸ ਦੇ ਚਲਦਿਆ ਮੁਲਾਜ਼ਮ ‘ਚ ਰੋਸ਼ ਵੀ ਸੀ ਕਿੳਕਿ ਤਨਖਾਹਾਂ ਸਮੇਂ ਤੇ ਨਾਂ ਆਉਣ ਕਾਰਨ ਮੁਲਾਜ਼ਮਾਂ ਦੇ ਬੱਚਿਆਂ ਦੀ ਸਕੂਲ ਫੀਸ, ਘਰ ਦਾ ਰਾਸ਼ਨ ਤੇ ਹੋਰ ਕਈ ਕੰਮ ਪ੍ਰਭਾਵਿਤ ਹੋਏ,,,ਹਾਲਕਿ ਵਿੱਤ ਮੰਤਰੀ ਹਰਪਾਲ ਚੀਮਾ ਨੇ ਭਰੋਸਾ ਦਿੱਤਾ … Read more

ਮੂਸੇਵਾਲਾ ਦੇ ਪਿਤਾ ਨੂੰ ਮਾਰਨ ਦੀ ਧਮਕੀ ਦੇਣ ਵਾਲਾ ਆਇਆ ਪੁਲਿਸ ਦੇ ਹੱਥ

Sidhu Mosewala

ਬਿਓਰੋ : ਬੀਤੇ ਕਈ ਦਿਨ ਪਹਿਲਾਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਬਿਸ਼ਨੋਈ ਗੈਂਗ ਦਾ ਨਾਮ ਦੱਸ ਜਾਨੋਂ ਮਾਰਨ ਦੀ ਧਮਕੀ ਭਰੀ ਏ-ਮੇਲ ਆਈ ਸੀ ਜਿਸ ਤੋਂ ਬਾਅਦ ਮਾਨਸਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆ ਅਣਪਛਾਤਿਆਂ ਖ਼ਿਲਾਫ਼ ਜਬਰੀ ਵਸੂਲੀ ਤੇ ਧਮਕੀਆਂ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਹੈ। ਸੂਤਰਾਂ ਅਨੁਸਾਰ ਮਾਨਸਾ ਪੁਲਿਸ ਨੇ ਧਮਕੀਆਂ ਦੇਣ ਵਾਲਿਆਂ ਨੂੰ … Read more

ਸਿਮਰਜੀਤ ਬੈਂਸ ਨੇ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਅਦਾਲਤ ਵੱਲੋਂ ਭਰਾ ਦੀ ਜ਼ਮਾਨਤ ਖਾਰਜ

simarjit bains

ਲੁਧਿਆਣਾ : ਜਬਰ-ਜ਼ਿਨਾਹ ਦੇ ਦੋਸ਼ਾਂ ਦਾ ਸਾਹਮਣਾ ਕਰਨ ਰਹੇ ਆਤਮ ਨਗਰ ਵਿਧਾਨ ਸਭਾ ਖੇਤਰ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਅਤੇ ਹੋਰ ਮੁਲਜ਼ਮ ਸੁਖਚੈਨ ਸਿੰਘ ਨੂੰ ਝਟਕਾ ਦਿੰਦੇ ਹੋਏ ਵਧੀਕ ਸੈਸ਼ਨ ਜੱਜ ਸ਼ਿਵ ਮੋਹਨ ਗਰਗ ਦੀ ਅਦਾਲਤ ਨੇ ਜ਼ਮਾਨਤ ਪਟੀਸ਼ਨਾਂ ਨੂੰ ਨਾ-ਮਨਜ਼ੂਰ ਕਰ ਦਿੱਤਾ … Read more

ਮਾਨ ਦੇ ਮੰਤਰੀ ਦਾ SYL ਮੁੱਦੇ ‘ਤੇ ਵੱਡਾ ਬਿਆਨ, ਕਿਹਾ ਇਕ ਬੂੰਦ ਵਾਧੂ ਪਾਣੀ ਨਹੀਂ

Kuldeep Dhaliwal

ਚੰਡੀਗੜ੍ਹ : ਇਕ ਵਾਰ ਫਿਰ ਤੋਂ ਪੰਜਾਬ ਚ ਸਤਲੁਜ-ਯਮੁਨਾ ਲਿੰਕ ਯਾਨੀ ਕਿ SYL ਦੇ ਵਿਵਾਦ ਕਾਰਨ ਮੁੜ ਤੋਂ ਸਿਆਸਤ ਭਖਣੀ ਸ਼ੁਰੂ ਹੋ ਗਈ ਹੈ। ਹਾਲ ਹੀ ‘ਚ ਭਗਵੰਤ ਮਾਨ ਦੇ ਵਜੀਰ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਰਿਆਣਾ ਨੂੰ ਪਾਣੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਾਡੇ … Read more