ਇਥੇ ਪਾਰਟੀ ਦੀ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹਰ ਮੁਹਾਜ਼ ’ਤੇ ਅਸਫਲ ਹੋਣ ਮਗਰੋ਼ ਆਪ ਨੇ ਕੱਲ੍ਹ ਤੋਂ ਪਿੰਡਾਂ ਵਿਚ ਨਵਾਂ ਡਰਾਮਾ ਸ਼ੁਰੂ ਕਰ ਦਿੱਤਾ ਹੈ ਕਿ ਉਹ ਲੋਕਾਂ ਨੂੰ ਅਕਾਲੀ ਦਲ ਨੂੰ ਵੋਟਾਂ ਪਾਉਣ ਵਿਰੁੱਧ ਡਰਾ...
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜਿਸ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਬਦਲਣ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਅੱਜ ਉਸ ਸਰਕਾਰ ਕੋਲ ਆਪਣੇ ਹੀ ਵਾਅਦਿਆਂ ਦਾ ਹਿਸਾਬ ਦੇਣ ਲਈ ਕੋਈ ਠੋਸ ਜਵਾਬ ਨਹੀਂ ਹੈ। ਜਿਹੜੀ ਸਰਕਾਰ ‘ਬਦਲਾਅ’ ਦੇ ਨਾਅਰੇ ਨਾਲ ਆਈ ਸੀ, ਉਸ...
ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਘਟਨਾ ਅਤਿ ਨਿੰਦਣਯੋਗ : ਬਾਬਾ ਬਲਬੀਰ ਸਿੰਘ ਅਨੰਦਪੁਰ ਸਾਹਿਬ: ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਥਾਈਲੈਂਡ ਵਿਚ ਇਕ ਬਜ਼ੁਰਗ ਵਿਅਕਤੀ ਨਾਲ ਕੁੱਟਮਾਰ ਕਰਨ ਅਤੇ ਉਸ ਦੀ...
ਸਮਾਗਮ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਕਿਸਾਨਾਂ ਅਤੇ ਆਮ ਲੋਕਾਂ ਨਾਲ ਸਬੰਧਤ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਪ੍ਰਾਪਤੀਆਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਅਤੇ ਆਮ ਜਨਤਾ ਨਾਲ ਲਗਾਤਾਰ ਸੰਪਰਕ...
ਆਪਣੇ ਭਾਸ਼ਣ ਦੌਰਾਨ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਪੰਜਾਬ ਦੀ ਪਛਾਣ ਨਹੀਂ ਹੋ ਸਕਦਾ। ਪੰਜਾਬ ਦੀ ਅਸਲ ਪਛਾਣ ਗੁਰੂਆਂ ਦੀ ਬਾਣੀ, ਕਿਸਾਨਾਂ ਦਾ ਪਸੀਨਾ, ਫੌਜੀ ਜਵਾਨਾਂ ਦੀ ਬਹਾਦਰੀ ਅਤੇ ਇੱਥੋਂ ਦੇ ਖਿਡਾਰੀਆਂ ਦਾ ਜਜ਼ਬਾ ਹੈ। ਪੰਜਾਬ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੀ ਸ਼ੁਰੂਆਤ ਕਰਵਾਉਣ ਲਈ ਪਠਾਨਕੋਟ...
DA ਵਿੱਚ 8 ਫੀਸਦੀ ਵਾਧੇ ਦੇ ਐਲਾਨ ਤੋਂ ਸਿਰਫ਼ ਦੋ ਦਿਨ ਬਾਅਦ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਣੀ ਹੈ। ਦੁਪਹਿਰ ਕਰੀਬ 1 ਵਜੇ ਹੋਣ ਵਾਲੀ ਕਾਰਵਾਈ 'ਤੇ ਸਰਕਾਰੀ ਕਰਮਚਾਰੀਆਂ ਦੀ ਨਜ਼ਰ ਹੈ। ਪੰਜਾਬ ਦੇ ਸਰਕਾਰੀ ਕਰਮਚਾਰੀਆਂ ਨਾਲ ਜੁੜੇ ਮਹਿੰਗਾਈ ਭੱਤੇ (DA) ਦੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ...
ਪੰਜਾਬ ਵਿਜੀਲੈਂਸ ਬਿਊਰੋ ਨੇ ਮਾਰਚ 2022 ਅਤੇ ਅਗਸਤ 2026 ਦੇ ਵਿਚਕਾਰ ਭ੍ਰਿਸ਼ਟਾਚਾਰ ਦੇ 1,107 ਕੇਸ ਦਰਜ ਕੀਤੇ ਅਤੇ 1,146 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ ਅਦਾਲਤਾਂ ਨੇ 248 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ। ਚੰਡੀਗੜ੍ਹ-ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਮਾਰਚ 2022 ਤੋਂ ਅਗਸਤ 2026...
ਬਟਾਲਾ ਦੇ ਪਿੰਡ ਮੱਲਿਆਂਵਾਲ 'ਚ ਗੋਲੀ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ 35 ਸਾਲਾ ਨੌਜਵਾਨ ਘਰ ਦੇ ਬਾਹਰ ਸੈਰ ਕਰ ਰਿਹਾ ਸੀ, ਜਦੋਂ ਅਣਪਛਾਤੇ ਹਮਲਾਵਰਾਂ ਨੇ ਉਸ 'ਤੇ ਫਾਇਰਿੰਗ ਕਰ ਦਿੱਤੀ। ਗੋਲੀ ਨੌਜਵਾਨ ਦੇ ਸਿਰ 'ਚ ਲੱਗੀ, ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ...
ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਰਹਿਣ ਵਾਲੇ ਚਮਨ ਲਾਲ ਨਾਂ ਦੇ ਇੱਕ ਬਜ਼ੁਰਗ, ਜੋ ਅੰਮ੍ਰਿਤਸਰ ਦੀ ਯਾਤਰਾ 'ਤੇ ਨਿਕਲੇ ਸਨ, ਗਲਤੀ ਨਾਲ ਗਲਤ ਰੇਲਗੱਡੀ 'ਤੇ ਸਵਾਰ ਹੋ ਕੇ 1,200 ਕਿਲੋਮੀਟਰ ਦੂਰ ਬਿਹਾਰ ਦੇ ਗਯਾ ਸ਼ਹਿਰ ਪਹੁੰਚ ਗਏ। ਗਯਾ ਦੇ ਵਸਨੀਕ ਨੀਰਜ ਨੇ ਮਨੁੱਖਤਾ ਦੀ ਇੱਕ ਸ਼ਾਨਦਾਰ ਮਿਸਾਲ ਪੇਸ਼ ਕਰਦਿਆਂ...
ਚਾਵਲਾ ਨੂੰ ਪੰਥ 'ਚੋਂ ਛੇਕਣ ਦਾ ਕੀ ਸੁਨੇਹਾ ਗਿਆ ? ਰੇ**ਪ ਕੇਸ 'ਚ ਕੀ ਚਾਵਲਾ ਹੀ ਦੋਸ਼ੀ ਹੈ ਜਾਂ ਹੋਰ ਵੀ ਨੇ? ਕੀ ਗੁਰੂ ਘਰ ਦੇ ਅਹੁਦੇਦਾਰਾਂ ਦੀ ਵੀ ਸ਼ੱਕੀ ਭੂਮਿਕਾ ਹੈ ? ਚਾਵਲਾ ਤੋਂ ਬਾਅਦ ਕਿੰਨੇ ਅਹੁਦੇਦਾਰਾਂ 'ਤੇ ਤਲਵਾਰ ਲਟਕੀ ਹੈ ? ਕੀ ਚਾਵਲਾ ਰੇ**ਪ ਕੇਸ ਦੀ ਅਸਲ...













