ਸਕੂਲ-ਕਾਲਜ ਦੇ ਵਿਦਿਆਰਥੀ ਸਿਰਫ਼ ਆਪਣੇ ਸੰਸਥਾ ਦੇ ਕੈਲੰਡਰ ਅਨੁਸਾਰ ਛੁੱਟੀ ਹੋਣ ’ਤੇ ਹੀ ਇਸ ਬ੍ਰੇਕ ਦਾ ਲਾਭ ਲੈ ਸਕਣਗੇ। ਪੰਜਾਬ ਸਣੇ ਉੱਤਰ ਭਾਰਤ ਵਿਚ ਤਿਓਹਾਰਾਂ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ, ਇਸ ਦੇ ਨਾਲ ਹੀ ਛੁੱਟੀਆਂ ਦਾ ਸੀਜ਼ਨ ਵੀ ਇਨ੍ਹੀ ਦਿਨੀਂ ਸਰਗਰਮ ਹੋ ਜਾਂਦਾ ਹੈ। ਸਤੰਬਰ ਮਹੀਨੇ ਦੇ ਆਖਰੀ...
SGPC ਪ੍ਰਧਾਨ ਵੱਲੋਂ ਘਟਨਾ ਦੀ ਨਿਖੇਧੀ
ਥਾਈਲੈਂਡ ’ਚ ਇੱਕ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਦਸਤਾਰ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਾਰੀ ਘਟਨਾ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਕੁਝ ਔਰਤਾਂ ਵੱਲੋਂ ਇੱਕ ਸਿੱਖ ਬਜ਼ੁਰਗ ਨਾਲ ਬਹਿਸਬਾਜ਼ੀ ਤੋਂ ਬਾਅਦ ਕੁੱਟਮਾਰ ਕੀਤੀ ਜਾ...
ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਵੱਡਾ ਫੈਸਲਾ ਸਾਹਮਣੇ ਆਇਆ ਹੈ। ਅਮਰਜੀਤ ਸਿੰਘ ਚਾਵਲਾ ਤੋਂ ਬਾਅਦ ਮਲਕੀਤ ਸਿੰਘ 'ਤੇ ਵੀ ਹੋਈ ਸਖ਼ਤ ਕਾਰਵਾਈ।News18ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਦੌਰਾਨ ਅਮਰਜੀਤ ਸਿੰਘ ਚਾਵਲਾ ਨੂੰ ਲੈ ਕੇ ਵੱਡਾ ਫੈਸਲਾ ਸੁਣਾਇਆ ਗਿਆ ਹੈ। ਜਥੇਦਾਰ ਨੇ ਫ਼ਸੀਲ ਤੋਂ ਇਹ ਫੈਸਲਾ ਸੰਗਤ ਨੂੰ ਸੁਣਾਇਆ।ਫੈਸਲੇ...
ਕੇਵਲ ਢਿੱਲੋਂ ਨੇ ਅਨਿਲ ਸਰੀਨ ਨੂੰ ਦਿੱਤੀਆਂ ਵਧਾਈਆਂ; ਸਰੀਨ ਨੇ ਭਾਜਪਾ ਹਾਈਕਮਾਨ ਦਾ ਪ੍ਰਗਟਾਇਆ ਧੰਨਵਾਦ! ਭਾਰਤੀ ਜਨਤਾ ਪਾਰਟੀ (BJP) ਪੰਜਾਬ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਡਿਜੀਟਲ ਪਲੇਟਫਾਰਮਾਂ 'ਤੇ ਪਾਰਟੀ ਦੀ ਪਹੁੰਚ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਇੱਕ ਅਹਿਮ ਸੰਗਠਨਾਤਮਕ ਨਿਯੁਕਤੀ ਕੀਤੀ ਗਈ ਹੈ। ਪਾਰਟੀ ਦੇ...
ਪੰਜਾਬ ਦੀ ਸਿਆਸਤ ਵਿੱਚ ਚੋਣੀ ਮਾਹੌਲ ਦੇ ਨਾਲ-ਨਾਲ ਪ੍ਰਚਾਰ ਦੀ ਜੰਗ ਵੀ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰਾਂ ਨੂੰ ਘੇਰਦਿਆਂ ਜਾਰੀ ਕੀਤੇ ਗਏ ਪੈਂਫਲੇਟ ਨੂੰ ਲੈ ਕੇ ਸਿਆਸੀ ਚਰਚਾ ਸ਼ੁਰੂ ਹੋ ਗਈ ਹੈ। ਕੀ AAP 2027 ਦੀਆਂ ਚੋਣਾਂ ਲਈ ਨਵੀਂ ਤਰ੍ਹਾਂ ਦੀ ਪ੍ਰਚਾਰ ਮੁਹਿੰਮ ਨਾਲ...
ਨਾਕੇ ਦੌਰਾਨ ਅਚਾਨਕ ਗੋਲੀਆਂ ਚੱਲ ਪਈਆਂ ਅਤੇ ਮਾਮਲਾ ਐਨਕਾਊਂਟਰ ਤੱਕ ਪਹੁੰਚ ਗਿਆ। ਪੁਲਿਸ ਮੁਤਾਬਕ ਇਕ ਮੁਲਜ਼ਮ ਦੀਪਕ ਢੇਰ ਹੋ ਗਿਆ, ਜਦਕਿ ਦੂਜਾ ਸਾਥੀ ਫਰਾਰ ਹੈ। ਪੁਲਿਸ ਵੱਲੋਂ ਇਲਾਕੇ ਵਿੱਚ ਨਾਕਾਬੰਦੀ ਕੀਤੀ ਹੋਈ ਸੀ ਅਤੇ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ।ਇਸੇ ਦੌਰਾਨ ਪੁਲਿਸ ਨੇ ਦੋ ਸਕੂਟੀ ਸਵਾਰਾਂ...
ਅਮਰਜੀਤ ਸਿੰਘ ਚਾਵਲਾ ਮਾਮਲੇ ਵਿੱਚ ਪੀੜਤ ਮਹਿਲਾ ਨੇ ਸਾਹਮਣੇ ਆ ਕੇ ਆਪਣੀ ਕਹਾਣੀ ਬਿਆਨ ਕੀਤੀ ਹੈ। ਉਸ ਨੇ ਧਮਕੀਆਂ ਤੋਂ ਲੈ ਕੇ ਐੱਫਆਈਆਰ ਅਤੇ ਧਾਰਮਿਕ ਆਗੂਆਂ ਤੱਕ ਪਹੁੰਚ ਕਰਨ ਬਾਰੇ ਕੀ ਕਿਹਾ? ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਮਾਮਲੇ ਵਿੱਚ ਪੀੜਤ ਦੱਸੀ ਜਾ ਰਹੀ ਮਹਿਲਾ ਨੇ ਸਾਹਮਣੇ ਆ ਕੇ ਆਪਣੇ...
ਅੰਮ੍ਰਿਤਸਰ ਵਿੱਚ ASI ਹਰਜੀਤ ਸਿੰਘ ਕਤਲਕਾਂਡ ਨਾਲ ਜੁੜੇ ਮੁੱਖ ਮੁਲਜ਼ਮ ਦਾ ਪੁਲਿਸ ਨਾਲ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਸਲਾਮਾਬਾਦ ਇਲਾਕੇ ਵਿੱਚ ਪੁਲਿਸ ਨੇ ਨਾਕਾਬੰਦੀ ਕੀਤੀ ਹੋਈ ਸੀ, ਜਿੱਥੇ 2 ਸਕੂਟੀ ਸਵਾਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਦੋਸ਼ ਹੈ ਕਿ ਮੁਲਜ਼ਮਾਂ ਨੇ ਪੁਲਿਸ ’ਤੇ ਫਾਇਰਿੰਗ...
ਵਾਰਦਾਤ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹਨ। ਮਰਨ ਵਾਲੇ ਖ਼ਿਲਾਫ਼ ਵੀ 27 ਕੇਸ ਦਰਜ ਸਨ। ਇਹ ਆਪਸੀ ਰੰਜਿਸ਼ ਹੋ ਸਕਦੀ ਹੈ। ਮੁਲਜ਼ਮਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ, ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਗੁਰਦਾਸਪੁਰ ਵਿਚ ਸਵਿਫਟ...
Jalandhar Kala Kacha Gang Loot | 'ਕਾਲੇ ਕੱਛੇ ਵਾਲਿਆਂ ਨੇ ਬੰਧਕ ਬਣਾ ਕੇ ਔਰਤ ਨਾਲ ਕੀਤੀ ਲੁੱਟ' | ਕਾਲੇ ਕੱਛੇ ਵਾਲਿਆਂ ਨੇ ਘਰ ਚ ਬੰਧਕ ਬਣਾ ਕੇ ਔਰਤ ਨਾਲ ਕੀਤੀ ਲੁੱਟ, ਪਹਿਲਾਂ ਇੱਕ ਘਰ ਦੇ ਵਿੱਚ ਦਾਖਲ ਹੋਣ ਤੇ ਹੀ ਪੈ ਗਿਆ ਸੀ ਸ਼ੋਰ
Rozana Times













