ਚੰਡੀਗੜ੍ਹ, 19 ਮਾਰਚ: ਤੇਜ਼ਾਬ ਹਮਲੇ ਦੇ ਪੀੜਤਾਂ ਲਈ ਵਿੱਤੀ ਸੁਰੱਖਿਆ ਅਤੇ ਸਮਾਜਿਕ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿਛਲੇ...
Last Updated:Mar 20, 2026 1:22 PM ISTਪੰਜਾਬ ਸਰਕਾਰ ਨੇ ਕਿਹਾ ਹੈ ਕਿ ਉਹਨਾਂ ਦਾ ਮੁੱਖ ਧਿਆਨ ਹੁਣ ਸੂਬੇ ਭਰ ਵਿੱਚ ਮੈਡੀਕਲ ਕਾਲਜਾਂ ਅਤੇ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਹੈ।(ਫਾਇਲ ਫੋਟੋ)ਚੰਡੀਗੜ੍ਹ: ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਿਹਤ ਸੰਭਾਲ ਖੇਤਰ ਵਿੱਚ ਕੀਤੇ ਗਏ ਕੰਮਾਂ ਦਾ ਵਿਸਥਾਰਪੂਰਵਕ ਵੇਰਵਾ ਪੇਸ਼...
ਚੰਡੀਗੜ੍ਹ / ਜਲੰਧਰ, 20 ਮਾਰਚ 2026ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਜਲੰਧਰ ਜ਼ਿਲ੍ਹੇ ਦੇ ਡੇਰਾ ਸੱਚਖੰਡ ਬੱਲਾਂ ਨੇੜੇ ਬਣਨ ਵਾਲੇ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ’ ਦਾ ਨਿਰਮਾਣ ਕਾਰਜ ਇਸ ਦਾ ਅਧਿਕਾਰਤ ਨਕਸ਼ਾ (ਲੇਆਊਟ ਪਲਾਨ) ਤਿਆਰ ਹੋਣ ਤੋਂ ਬਾਅਦ ਜਲਦ ਹੀ ਸ਼ੁਰੂ ਹੋ...
ਚੰਡੀਗੜ੍ਹ, 20 ਮਾਰਚ: ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ` ਲੜੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਖੇਤਰ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਤੋਂ ਪਹਿਲਾਂ ਖੇਤੀਬਾੜੀ ਅਤੇ ਸਿੰਜਾਈ ਵਿੱਚ ‘ਆਪ` ਸਰਕਾਰ ਦੇ ਕੰਮ ਦਾ ਵੇਰਵਾ ਦਿੱਤਾ ਗਿਆ ਸੀ। ‘ਸ਼ਰਤਾਂ...
ਚੰਡੀਗੜ੍ਹ, 20 ਮਾਰਚ: ਪੰਜਾਬ ਵਿੱਚ ਵਿੱਢੀ ਨਸ਼ਿਆਂ ਵਿਰੁੱਧ ਜੰਗ ਸਦਕਾ ਸਪੱਸ਼ਟ ਬਦਲਾਅ ਸਾਹਮਣੇ ਆ ਰਹੇ ਹਨ ਕਿਉਂਕਿ ਭਗਵੰਤ ਮਾਨ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਤਹਿਤ ਲਾਗੂਕਰਨ ਤੋਂ ਅੱਗੇ ਵਧ ਕੇ ਮੁੜ ਵਸੇਬੇ ਅਤੇ ਮੁੜ ਏਕੀਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਿਆਂ ਵਿੱਚ, ਨਸ਼ਿਆਂ ਦੀ ਦਲਦਲ ਵਿੱਚ ਫਸੇ...
ਲੁਧਿਆਣਾ, 20 ਮਾਰਚ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਪੰਜਾਬ ਦੀ ਖੇਤੀਬਾੜੀ ਲਈ ਅਗਲਾ ਫੈਸਲਾਕੁੰਨ ਮੋੜ ਦੱਸਿਆ। ਉਨ੍ਹਾਂ ਦਲੀਲ ਦਿੱਤੀ ਕਿ ਰਵਾਇਤੀ ਖੇਤੀ ਆਪਣੀਆਂ ਸੀਮਾਵਾਂ ‘ਤੇ ਪਹੁੰਚ ਗਈ ਹੈ ਅਤੇ ਇਸ ਨਾਲ ਹੁਣ ਕਿਸਾਨਾਂ ਦੀ ਆਮਦਨ ਨੂੰ ਬਰਕਰਾਰ ਨਹੀਂ ਰੱਖਿਆ ਜਾ ਸਕਦਾ।...
ਹੁਸ਼ਿਆਰਪੁਰ, 20 ਮਾਰਚ : ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਨੇੜਲੇ ਪਿੰਡ ਫਤਹਿਪੁਰ ਵਿਖੇ ਛੱਪੜ ਦੇ ਨਵੀਨੀਕਰਨ ਅਤੇ ਹੋਰਨਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ...
ਬਟਾਲਾ, 20 ਮਾਰਚ (     )ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਕਾਹਨੂੰਵਾਨ ਚੌਂਕ ਬਟਾਲਾ ਨੇੜੇ ਜ਼ਮੀਨੀ ਪੱਧਰ ਦੇ ਉੱਪਰ ਪਹੁੰਚ ਕੇ ਐਲ.ਪੀ.ਜੀ ਸਿਲੰਡਰ ਸਪਲਾਈ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਪਲਾਈ ਵਿੱਚ ਦਰਪੇਸ਼ ਆਉਂਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ। ਇਸ...
Last Updated:Mar 20, 2026 9:18 PM ISTਚੰਡੀਗੜ੍ਹ: 2 ਤਹਿਸੀਲਦਾਰਾਂ ਅਤੇ 51 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ, ਪੜ੍ਹੋ ਸੂਚੀਪੰਜਾਬ ਵਿੱਚ 2 ਤਹਿਸੀਲਦਾਰਾਂ ਅਤੇ 51 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀਚੰਡੀਗੜ੍ਹ: 2 ਤਹਿਸੀਲਦਾਰਾਂ ਅਤੇ 51 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ, ਪੜ੍ਹੋ ਸੂਚੀRead More Rozana Times
ਉਨ੍ਹਾਂ ਵਿਰੋਧੀ ਧਿਰ 'ਤੇ ਰਾਜਨੀਤਿਕ ਹਮਲਾ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੁਆਰਾ ਸਾਲਾਂ ਤੋਂ ਕੀਤੀ ਜਾ ਰਹੀ ਅਣਗਹਿਲੀ ਨੇ ਪੰਜਾਬ ਨੂੰ ਸੰਕਟ ਵੱਲ ਧੱਕਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਕਿਸਾਨਾਂ, ਬੁਨਿਆਦੀ ਢਾਂਚੇ ਅਤੇ ਭਲਾਈ 'ਤੇ ਕੇਂਦ੍ਰਿਤ ਸੁਧਾਰ-ਅਧਾਰਤ ਨੀਤੀਆਂ ਨਾਲ ਰਾਜ ਦਾ ਪੁਨਰ ਨਿਰਮਾਣ ਕਰ ਰਹੀ ਹੈ।ਪੰਜਾਬ...