25000 ਰਿਸ਼ਵਤ ਲੈਂਦੇ ASI ਨੂੰ ਵਿਜੀਲੈਂਸ ਟੀਮ ਨੇ ਕੀਤਾ ਕਾਬੂ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਤਰਸੇਮ ਲਾਲ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ...
ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਮਹਿੰਗਾਈ ਭੱਤੇ (DA) ਦੇ ਇਕ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ ਹੈ।MP ਵਿੱਚ ਲਾਗੂ ਨਹੀਂ ਹੋਵੇਗਾ 27% OBC ਰਾਖਵਾਂਕਰਨ, 3 ਮਹੀਨਿਆਂ ਵਿੱਚ ਮਿਲੇਗੀ ਨੌਕਰੀ, HC ਦਾ ਫ਼ੈਸਲਾਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਮਹਿੰਗਾਈ ਭੱਤੇ (DA) ਦੇ ਇਕ ਮਾਮਲੇ ਸਬੰਧੀ ਪੰਜਾਬ ਅਤੇ...
ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਗਠਜੋੜ ਦੇ ਤਹਿਤ ਭਾਜਪਾ ਨੂੰ 45 ਤੋਂ 50 ਵਿਧਾਨ ਸਭਾ ਸੀਟਾਂ ਮਿਲ ਸਕਦੀਆਂ ਹਨ। ਹਾਲਾਂਕਿ, ਭਾਜਪਾ ਦੀ ਅਧਿਕਾਰਤ ਸਥਿਤੀ ਇਹੀ ਹੈ ਕਿ ਉਹ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਪੰਜਾਬ ਵਿਚ ਅਗਲੇ ਵਿਧਾਨ ਸਭਾ ਚੋਣਾਂ...
ਲਹਿਰਾਗਾਗਾ ਵਿਖੇ ਸਥਾਪਤ ਕੀਤੀ ਜਾਵੇਗੀ ਨਵੀਂ ਅਨਾਜ ਮੰਡੀ; 27 ਏਕੜ ਤੋਂ ਵੱਧ ਸਰਕਾਰੀ ਜ਼ਮੀਨ ਮਨਜ਼ੂਰ ਚੰਡੀਗੜ੍ਹ:  ਪੰਜਾਬ ਦੇ ਜਲ ਸਰੋਤ ਮੰਤਰੀ ਅਤੇ ਲਹਿਰਾਗਾਗਾ ਤੋਂ ਵਿਧਾਇਕ, ਬਰਿੰਦਰ ਕੁਮਾਰ ਗੋਇਲ ਨੇ ਐਲਾਨ ਕੀਤਾ ਹੈ ਕਿ ਲਹਿਰਾਗਾਗਾ ਨੇੜਲੇ ਪਿੰਡ ਖੰਡੇਬਾਦ ਵਿੱਚ ਸਰਕਾਰੀ ਜ਼ਮੀਨ ਦੇ 27 ਏਕੜ (217 ਕਨਾਲ ਅਤੇ 14 ਮਰਲੇ) ਤੋਂ...
ਭਾਜਪਾ ਨੂੰ ਕਿਸਾਨਾਂ ਦੀਆਂ ਮੌਤਾਂ, ਚੰਡੀਗੜ੍ਹ, ਪੰਜਾਬ ਦੇ ਪਾਣੀਆਂ ਅਤੇ ਰੋਕੇ ਗਏ ਫੰਡਾਂ ਦਾ ਜਵਾਬ ਦੇਣਾ ਪਵੇਗਾ: ਨੀਲ ਗਰਗ ਭਾਜਪਾ ਨੂੰ ਕਿਸਾਨਾਂ ਦੀਆਂ ਮੌਤਾਂ, ਚੰਡੀਗੜ੍ਹ, ਪੰਜਾਬ ਦੇ ਪਾਣੀਆਂ ਅਤੇ ਰੋਕੇ ਗਏ ਫੰਡਾਂ ਦਾ ਜਵਾਬ ਦੇਣਾ ਪਵੇਗਾ: ਨੀਲ ਗਰਗਤਿੰਨ ਵਿਧਾਇਕਾਂ ਦੇ ਜਾਣ ਤੋਂ ਬਾਅਦ 'ਆਪ' ਦਾ ਝਾੜੂ ਖਿੰਡਣ ਦੇ ਭਾਜਪਾ ਆਗੂਆਂ...
ਘਨੌਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ’ਤੇ ਤਿੱਖਾ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ’ਤੇ ਫੁੱਲਾਂ ਦੀ ਵਰਖਾ ਕਰਦੇ ਹਨ, ਜਦਕਿ ਵਿਰੋਧੀ ਆਗੂਆਂ ਨਾਲ ਹੱਥ ਮਿਲਾਉਣ ਤੋਂ ਬਾਅਦ ਵੀ ਪੰਜੇ ਉਂਗਲਾਂ ਗਿਣਨੀਆਂ ਪੈਂਦੀਆਂ ਹਨ। CM ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਇਹ ਵੀ...
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਲੋਕ ਭਵਨ ਚੰਡੀਗੜ੍ਹ ਵਿਖੇ ਨਵੇਂ ਏਡੀਸੀ ਮੇਜਰ ਸੁਯਸ਼ ਮਾਲਵੀਆ ਦਾ ਸਵਾਗਤ ਕਰਕੇ ਉਨ੍ਹਾਂ ਨੂੰ ਏਡੀਸੀ ਬੈਜ ਅਤੇ ਫਾਰਮੇਸ਼ਨ ਚਿੰਨ੍ਹ ਪ੍ਰਦਾਨ ਕੀਤੇ।ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਵੇਂ ਏਡੀਸੀ ਮੇਜਰ ਸੁਯਸ਼ ਮਾਲਵੀਆ ਦਾ ਕੀਤਾ ਸਵਾਗਤਚੰਡੀਗੜ੍ਹ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ...
ਸਤੰਬਰ 2026 ਤੱਕ ਪੰਜਾਬ ਵਿੱਚ 13,995 ਸਕੂਲ ਬੱਸਾਂ ਦੀ ਜਾਂਚ; 3,621 ਦੇ ਚਲਾਨ, 31 ਬੱਸਾਂ ਜ਼ਬਤ ਮੰਤਰੀ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਦੇ ਨਿਰਦੇਸ਼; ਸਕੂਲਾਂ, ਟਰਾਂਸਪੋਰਟਰਾਂ ਅਤੇ ਮਾਪਿਆਂ ਨੂੰ ਸਹਿਯੋਗ ਦੀ ਅਪੀਲਚੰਡੀਗੜ੍ਹ : ਹਰ ਬੱਚੇ ਦਾ ਸਕੂਲ ਤੱਕ ਸੁਰੱਖਿਅਤ ਪਹੁੰਚਣਾ ਉਸ ਦਾ ਅਧਿਕਾਰ ਹੈ। ਇਸੇ ਵਚਨਬੱਧਤਾ...
ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦਾ ਨਵਾਂ ਮੁਖੀ ਬਣਾਇਆ। ਜਾਣੋ ਉਨ੍ਹਾਂ ਦੇ ਤਜਰਬੇ ਅਤੇ ਨਵੀਂ ਜ਼ਿੰਮੇਵਾਰੀ ਬਾਰੇ।ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਕਾਲੀ ਦਲ ਦੇ ਲੀਗਲ ਵਿੰਗ ਦੀ ਕਮਾਨਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ...
ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਇਨਸਾਫ਼ ਮੋਰਚੇ ਵਿੱਚ ਰਾਹੁਲ ਗਾਂਧੀ ਦੇ ਆਉਣ ਦਾ ਵਿਰੋਧ। ਪਿਤਾ ਭੀਮ ਸਿੰਘ ਨੇ ਪੰਥਕ ਭਾਵਨਾਵਾਂ ਦਾ ਹਵਾਲਾ ਦਿੰਦਿਆਂ ਧਰਨੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ।ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਰਾਹੁਲ ਗਾਂਧੀ ਨੂੰ ਮੋਰਚੇ ਵਿੱਚ ਆਉਣ ਕੀਤਾ ਇਨਕਾਰ, ਕਿਹਾ ਨਾ ਆਇਓ...