ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ 8% DA ਵਾਧੇ ਦੇ ਐਲਾਨ ਤੋਂ ਬਾਅਦ ਕਈ ਸਵਾਲ ਖੜ੍ਹੇ ਹੋ ਰਹੇ ਹਨ। ਕੀ ਇਹ ਫੈਸਲਾ ਮੁਲਾਜ਼ਮਾਂ ਲਈ ਦੀਵਾਲੀ ਬੰਪਰ ਸਾਬਤ ਹੋਵੇਗਾ ਜਾਂ ਅਜੇ ਵੀ ਕਈ ਮੰਗਾਂ ਬਾਕੀ ਹਨ? ਕੀ 8% ਵਾਧੇ ਨਾਲ DA ਦਾ ਮੁੱਦਾ ਪੂਰੀ ਤਰ੍ਹਾਂ ਹੱਲ ਹੋ ਗਿਆ ਹੈ? ਕੀ ਪੂਰਾ...
BJP ਦੀ ਨਸ਼ਾ ਮੁਕਤ ਰਥ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ ਹੋ ਗਿਆ... ਬਿੱਟੂ ਅੰਮ੍ਰਿਤਸਰ ਤੋਂ ਪਠਾਨਕੋਟ ਵਿੱਚ ਯਾਤਰਾ ’ਚ ਸ਼ਾਮਲ ਹੋਣ ਲਈ ਜਾ ਰਹੇ ਸਨ... ਬਿੱਟੂ ਦਾ ਇਲਜ਼ਾਮ ਹੈ ਕਿ ਬਟਾਲਾ ਨੇੜੇ ਉਨ੍ਹਾਂ ਦੇ ਕਾਫ਼ਲੇ ਨੂੰ ਘੇਰ ਲਿਆ ਗਿਆ......
ਘਟਨਾ ਦੀ ਗੰਭੀਰਤਾ ਦੇ ਬਾਵਜੂਦ ਬਿੱਟੂ ਨੇ ਸੰਜਮ ਅਤੇ ਦਰਿਆਦਿਲੀ ਦਾ ਪ੍ਰਗਟਾਵਾ ਕਰਦਿਆਂ ਤਿੰਨਾਂ ਫੜੇ ਗਏ ਵਿਅਕਤੀਆਂ ਨੂੰ ਮੁਆਫ਼ ਕਰ ਦਿੱਤਾ। ਹਾਲਾਂਕਿ, ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਘਟਨਾਵਾਂ ਨੂੰ ਸਿਆਸੀ ਆਗੂਆਂ ਅਤੇ ਵਰਕਰਾਂ ਦੇ ਲੋਕਤੰਤਰਿਕ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।“ਪਹਿਲਾਂ ਸੜਕ ਖਾਲੀ ਕਰਵਾਓ,...
ਨੇਪਾਲ ਵਿਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ 4 ਟਰੱਕ ਰਾਹਤ ਸਮੱਗਰੀ ਲੈ ਕੇ ਨੇਪਾਲ ਦੇ ਕਾਠਮੰਡੂ ਪੁੱਜਾ ਹੈ। ਇਸ ਰਾਹਤ ਸਮੱਗਰੀ ਵਿਚ ਜਨਰੇਟਰ, ਸੋਲਰ ਲਾਈਟਾਂ, ਤਰਪਾਲਾਂ, ਕੰਬਲ, ਚਾਂਦਰਾਂ, ਖੇਸ ਤੇ ਬਰਤਨ ਆਦਿ ਸ਼ਾਮਲ ਹਨ। ਹੜ੍ਹ ਪੀੜਤਾਂ ਲਈ...
ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਰੇਪ ਮਾਮਲੇ ਵਿੱਚ SGPC ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਐਡੀਸ਼ਨਲ ਹੈੱਡ ਗ੍ਰੰਥੀ ਸਮੇਤ ਦੋ ਮੁਲਾਜ਼ਮ ਸਸਪੈਂਡ, ਹੁਣ ਫਲਾਇੰਗ ਵਿਭਾਗ ਕਰੇਗਾ ਪੜਤਾਲ! ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਇੱਕ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡੀ ਕਾਰਵਾਈ ਕੀਤੀ ਹੈ। SGPC ਨੇ ਐਡੀਸ਼ਨਲ ਹੈੱਡ ਗ੍ਰੰਥੀ...
ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਮੁਲਾਜ਼ਮਾਂ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਨੇ ਆਖਿਆ ਹੈ ਕਿ ਗੱਲ਼ਬਾਤ ਸੁਖਾਵੇਂ ਮਾਹੌਲ ਵਿਚ ਹੋਈ ਹੈ। ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖੀਆਂ ਗਈਆਂ ਹਨ। ਮੁੱਖ ਮੰਤਰੀ ਨੇ ਆਖਿਆ ਹੈ ਕਿ 4-4% ਦੇ ਮਹਿੰਗਾਈ ਭੱਤੇ (DA)...
ਇਨ੍ਹਾਂ ਕਿਸਾਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਨਮਾਨਿਤ ਕੀਤਾ ਗਿਆ। ਕਿਸਾਨਾਂ ਨੇ ਦੱਸਿਆ ਕਿ ਖੇਤੀਬਾੜੀ ਨੂੰ ਆਧੁਨਿਕ ਤਕਨੀਕ, ਨਵੀਆਂ ਫਸਲਾਂ ਅਤੇ ਸਹਾਇਕ ਧੰਦਿਆਂ ਨਾਲ ਜੋੜ ਕੇ ਘੱਟ ਜ਼ਮੀਨ ਵਿੱਚੋਂ ਵੀ ਚੰਗੀ ਆਮਦਨ ਹਾਸਲ ਕੀਤੀ ਜਾ ਸਕਦੀ ਹੈ।ਹੁਸ਼ਿਆਰਪੁਰ ਦੇ ਸੁਰਜੀਤ ਸਿੰਘ ਨੇ ਦਾਲਾਂ ਅਤੇ ਵੱਖ-ਵੱਖ ਫਸਲਾਂ ਰਾਹੀਂ ਬਣਾਈ ਪਛਾਣਸਨਮਾਨ...
ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦੇ ਉੱਦਮ ਸਦਕਾ ਰਣਜੀਤ ਐਵੇਨਿਊ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਹੋਏ ਇਸ ਸਮਾਗਮ ਵਿੱਚ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸੰਤ-ਮਹਾਪੁਰਖਾਂ ਵੱਲੋਂ ਸੇਵਾ, ਮਨੁੱਖਤਾ, ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਪੰਜਾਬ ਦੇ ਵੱਖ-ਵੱਖ...
ਸਿੱਖ ਭਾਈਚਾਰੇ ਅਤੇ ਪੰਜਾਬ ਦੇ ਸੰਦਰਭ ਵਿੱਚ ਪ੍ਰਧਾਨ ਮੰਤਰੀ ਦੇ ਕਾਰਜਕਾਲ 'ਤੇ ਚਾਨਣਾ ਪਾਉਂਦਿਆਂ, ਸੰਧੂ ਨੇ ਜ਼ਿਕਰ ਕੀਤਾ ਕਿ ਸਿੱਖ ਗੁਰੂ ਸਾਹਿਬਾਨ ਦੇ ਸ਼ਤਾਬਦੀ ਸਮਾਗਮ ਦੇਸ਼ ਅਤੇ ਵਿਦੇਸ਼ ਦੋਵਾਂ ਥਾਵਾਂ 'ਤੇ ਮਨਾਏ ਗਏ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ 'ਵੀਰ ਬਾਲ ਦਿਵਸ' ਦੀ ਸ਼ੁਰੂਆਤ ਕੀਤੀ ਗਈ। ਅੰਮ੍ਰਿਤਸਰ...
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ--- ''ਅੱਜ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨਾਲ ਬਹੁਤ ਹੀ ਸਕਾਰਾਤਮਕ ਮੀਟਿੰਗ ਹੋਈ... ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ, ਜਿਨ੍ਹਾਂ ਦੀ ਭਲਾਈ ਲਈ ਅਸੀਂ ਤੁਰੰਤ 8% ਮਹਿੰਗਾਈ ਭੱਤਾ (DA) ਵਧਾਉਣ...