ਪੰਜਾਬ ਵਿੱਚ BJP ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸ਼ੁਰੂਆਤ ਹੋ ਗਈ ਹੈ। ਪਠਾਨਕੋਟ ਤੋਂ BJP ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਯਾਤਰਾ ਨੂੰ ਹਰੀ ਝੰਡੀ ਦਿਖਾਈ। ਨਿਤਿਨ ਨਬੀਨ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲਿਆ ਗਿਆ ਹੈ ਅਤੇ ਨਸ਼ਾ ਸੂਬੇ ਦਾ ਸਭ ਤੋਂ ਵੱਡਾ...
ਇਸ ਸਬੰਧੀ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਦੌਰਾਨ ਉਨ੍ਹਾਂ ਤੋਂ ਹੋਰ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ...
ਪੰਜਾਬ ਵਿੱਚ ਰਾਸ਼ਨ ਕਾਰਡ ਬਣਵਾਉਣ ਲਈ ਵੱਡੀ ਗਿਣਤੀ ਵਿੱਚ ਅਰਜ਼ੀਆਂ ਪਹੁੰਚੀਆਂ ਹਨ। 19.50 ਲੱਖ ਦਰਖ਼ਾਸਤਾਂ ਦੀ ਪੜਤਾਲ ਸ਼ੁਰੂ ਹੋ ਚੁੱਕੀ ਹੈ—ਹੁਣ 30 ਸਤੰਬਰ ਤੱਕ ਕੀ ਹੋਵੇਗਾ? ਪੰਜਾਬ ਵਿੱਚ ਨਵੇਂ ਰਾਸ਼ਨ ਕਾਰਡ ਬਣਵਾਉਣ ਨੂੰ ਲੈ ਕੇ ਲੋਕਾਂ ਵਿੱਚ ਕਾਫ਼ੀ ਦਿਲਚਸਪੀ ਦੇਖਣ ਨੂੰ ਮਿਲ ਰਹੀ ਹੈ। ਨਵੇਂ ਜਾਂ ਪੁਰਾਣੇ ਰਾਸ਼ਨ ਕਾਰਡਾਂ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨਾਲ ਹੋਈ।ਧੂਰੀ ਦੇ ਬੁਨਿਆਦੀ ਢਾਂਚੇ ਨੂੰ ਮਿਲੇਗੀ ਮਜ਼ਬੂਤੀ, ₹54.76 ਕਰੋੜ ਦਾ ਰੋਡ ਓਵਰ ਬ੍ਰਿਜ ਪ੍ਰਾਜੈਕਟ...
ਆਮ ਆਦਮੀ ਪਾਰਟੀ ਵੱਲੋਂ ਅੱਜ ਪੰਜਾਬ ਨਾਲ ਜੁੜੇ ਅਹਿਮ ਮੁੱਦੇ 'ਤੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਸਵੇਰੇ 10 ਵਜੇ ਹੋਣ ਵਾਲੀ ਇਸ ਪ੍ਰੈੱਸ ਕਾਨਫਰੰਸ ਨੂੰ ਮਨੀਸ਼ ਸਿਸੋਦੀਆ ਅਤੇ ਅਮਨ ਅਰੋੜਾ ਸੰਬੋਧਨ ਕਰਨਗੇ। ਮਨੀਸ਼ ਸਿਸੋਦੀਆ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਪੰਜਾਬ ਨਾਲ ਜੁੜੇ ਅਹਿਮ ਮੁੱਦੇ 'ਤੇ ਗੱਲ...
ਪੰਜਾਬ ਦੇ ਅੰਮ੍ਰਿਤਸਰ ਵਿਚ ਇਕ ਪੁਲਿਸਕਰਮੀ ਹਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ ਨੇ ਇਸ ਹੱਤਿਆਕਾਂਡ ਦੀ ਜ਼ਿੰਮੇਵਾਰੀ ਲਈ ਹੈ।ਪੰਜਾਬ ਦੇ ਅੰਮ੍ਰਿਤਸਰ ਤੋਂ ਖ਼ਬਰ ਆਈ ਹੈ ਕਿ ਉੱਥੇ ਇਕ ਪੁਲਸ ਕਰਮੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹੱਤਿਆਕਾਂਡ...
Chamba Tourist Car Fire: ਪੰਜਾਬ ਦਾ ਇਕ ਜੋੜਾ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਸਥਿਤ ਖੱਜਿਆਰ ਘੁੰਮਣ ਆਇਆ ਸੀ। ਇੱਕ ਹੋਟਲ ਵਿੱਚ ਠਹਿਰਨ ਦੌਰਾਨ ਪਤੀ-ਪਤਨੀ ਵਿਚਕਾਰ ਝਗੜਾ ਹੋ ਗਿਆ। ਬਹਿਸ ਵਧਣ ਉਤੇ ਗੁੱਸੇ ਵਿਚ ਆਏ ਪਤੀ ਨੇ ਆਪਣੀ ਹੀ 'ਕ੍ਰੇਟਾ' (Creta) ਕਾਰ ਨੂੰ ਅੱਗ ਲਗਾ ਦਿੱਤੀ। ਦੱਸਿਆ ਜਾ ਰਿਹਾ...
ਹਸਪਤਾਲ ਦਾ ਵਿਸ਼ੇਸ਼ ਦੌਰਾ ਕਰਕੇ ਇੱਥੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਲੰਮੇ ਸਮੇਂ ਤੋਂ ਉੱਚ ਪੱਧਰੀ ਸਿਹਤ ਸਹੂਲਤਾਂ ਦੀ ਘਾਟ ਨਾਲ ਜੂਝਦੇ ਲਹਿਰਾਗਾਗਾ ਅਤੇ ਆਸ-ਪਾਸ ਦੇ ਇਲਾਕਿਆਂ ਲਈ ਇਹ...
ਪੰਜਾਬ ਦੀ ਸਿਆਸਤ ਵਿੱਚ ਅਹਿਮ ਸਥਾਨ ਰੱਖਣ ਵਾਲੀ ਵਿਧਾਨ ਸਭਾ ਸੀਟ ਗਿੱਦੜਬਾਹਾ ਦਾ ਅੱਜ ਕਰਾਂਗੇ Assembly X-Ray। ਮੁਕਤਸਰ ਜ਼ਿਲ੍ਹੇ ਦਾ ਇਹ ਹਲਕਾ ਲੰਬੇ ਸਮੇਂ ਤੋਂ ਦਿੱਗਜ ਆਗੂਆਂ ਦੀ ਸਿਆਸਤ ਦਾ ਕੇਂਦਰ ਰਿਹਾ ਹੈ। ਬਾਦਲ ਪਰਿਵਾਰ ਤੋਂ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੱਕ, ਇਸ ਸੀਟ ’ਤੇ ਸਿਆਸੀ...
'ਆਪ' ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ ਪੰਜਾਬ ਦੇ ਸਾਰੇ ਸੰਵੇਦਨਸ਼ੀਲ ਜ਼ਿਲ੍ਹੇ ਬੀਐੱਸਐੱਫ ਅਧੀਨ ਆਉਂਦੇ ਸਰਹੱਦੀ ਜ਼ਿਲ੍ਹੇ ਹਨ ਅਤੇ ਭਾਜਪਾ ਨੂੰ ਪੰਜਾਬ ਨੂੰ ਬਦਨਾਮ ਕਰਨ ਲਈ ਇਸ ਮੁੱਦੇ ਦੀ ਵਰਤੋਂ ਕਰਨ ਦੀ ਬਜਾਏ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਰਾਜ ਵਿੱਚ ਨਸ਼ਿਆਂ ਦੇ ਪ੍ਰਵੇਸ਼ ਨੂੰ ਰੋਕਣ ਲਈ...