ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆ ਸਿਰਫ਼ ਰੋਜ਼ਮਰਾ ਦੇ ਆਮ ਤਣਾਅ ਤੱਕ ਸੀਮਤ ਨਹੀਂ ਹੁੰਦੀ । ਇਨ੍ਹਾਂ ਵਿੱਚ ਚਿੰਤਾ, ਡਰ, ਬੇਚੈਨੀ ਜਾਂ ਸਰੀਰਕ ਲੱਛਣਾਂ ਦੇ ਅਜਿਹੇ ਗੰਭੀਰ ਰੂਪ ਸ਼ਾਮਲ ਹੁੰਦੇ ਹਨ, ਜੋ ਵਿਅਕਤੀ ਦੇ ਰੋਜ਼ਾਨਾ ਜੀਵਨ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇਨ੍ਹਾਂ ਵਿੱਚ ਐਂਜ਼ਾਇਟੀ ਡਿਸਆਰਡਰ, ਫੋਬਿਕ ਡਿਸਆਰਡਰ, ਆਬਸੈਸਿਵ-ਕੰਪਲਸਿਵ ਡਿਸਆਰਡਰ , ਗੰਭੀਰ...
ਪੰਜਾਬ ਵਿੱਚ ਨਸ਼ਿਆਂ ਦਾ ਮੁੱਦਾ ਇੱਕ ਵਾਰ ਫਿਰ ਸਿਆਸੀ ਕੇਂਦਰ ਵਿੱਚ ਆ ਗਿਆ ਹੈ। BJP ਵੱਲੋਂ ਕੱਢੀ ਜਾ ਰਹੀ ‘ਨਸ਼ੇ ਖਿਲਾਫ਼ ਪੰਜਾਬ ਯਾਤਰਾ’ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਕੀ ਇਹ ਯਾਤਰਾ ਡਰੱਗ ਸਮੱਸਿਆ ਦੀ ਜੜ੍ਹ ਤੱਕ ਪਹੁੰਚਣ ਦੀ ਕੋਸ਼ਿਸ਼ ਹੈ ਜਾਂ 2027 ਦੀਆਂ ਚੋਣਾਂ ਲਈ...
ਪੰਜਾਬ ਵਿੱਚ ਨਸ਼ਿਆਂ ਦਾ ਮੁੱਦਾ ਇੱਕ ਵਾਰ ਫਿਰ ਸਿਆਸੀ ਕੇਂਦਰ ਵਿੱਚ ਆ ਗਿਆ ਹੈ। BJP ਵੱਲੋਂ ਕੱਢੀ ਜਾ ਰਹੀ ‘ਨਸ਼ੇ ਖਿਲਾਫ਼ ਪੰਜਾਬ ਯਾਤਰਾ’ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਕੀ ਇਹ ਯਾਤਰਾ ਡਰੱਗ ਸਮੱਸਿਆ ਦੀ ਜੜ੍ਹ ਤੱਕ ਪਹੁੰਚਣ ਦੀ ਕੋਸ਼ਿਸ਼ ਹੈ ਜਾਂ 2027 ਦੀਆਂ ਚੋਣਾਂ ਲਈ...
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ‘ਰੰਗਲਾ ਪੰਜਾਬ’ ਦੇ ਸੁਪਨੇ ਤਹਿਤ ਬੱਚਿਆਂ ਨੂੰ ਨਵੀਂ ਦਿਸ਼ਾ ਦੇਣ ਲਈ ਸਰਕਾਰ ਵਚਨਬੱਧ ਹੁਸ਼ਿਆਰਪੁਰ ਦੇ ਆਬਜ਼ਰਵੇਸ਼ਨ ਹੋਮ ਅਤੇ ਸਪੈਸ਼ਲ ਹੋਮ ਦੇ 48 ਬੱਚਿਆਂ ਨੇ ਪੂਰੇ ਕੀਤੇ ਰੋਜ਼ਗਾਰਮੁਖੀ ਹੁਨਰ ਵਿਕਾਸ ਕੋਰਸਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
1994 ਦੀ ਵਿਵਸਥਾ ਦੀ 2025 ਤੋਂ ਬਾਅਦ ਸਮੀਖਿਆ ਕਿਉਂ ਨਹੀਂ? ਜਿਸ ਵਿੱਚ ਪੰਜਾਬ ਵੀ ਸ਼ਾਮਲ ਹੋਵੇ। file photoਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਸ਼ਾਊ ਬਹੁ-ਉਦੇਸ਼ੀ ਡੈਮ ਪ੍ਰੋਜੈਕਟ ਸਬੰਧੀ ਪੰਜਾਬ ਨੂੰ ਫ਼ੈਸਲਾ ਲੈਣ ਦੀ ਪ੍ਰਕਿਰਿਆ ਤੋਂ ਬਾਹਰ ਰੱਖੇ ਜਾਣ ’ਤੇ ਗੰਭੀਰ ਸਵਾਲ ਉਠਾਉਂਦਿਆਂ...
ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ 18 ਸਤੰਬਰ ਨੂੰ CM ਭਗਵੰਤ ਮਾਨ ਅਤੇ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਵਿਚਾਲੇ ਅਹਿਮ ਮੀਟਿੰਗ ਹੋਵੇਗੀ।ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ CM ਭਗਵੰਤ ਮਾਨ ਨਾਲ ਅਹਿਮ ਮੀਟਿੰਗ, 18 ਸਤੰਬਰ ਨੂੰ ਹੋਵੇਗੀ ਬੈਠਕਚੰਡੀਗੜ੍ਹ: ਪੰਜਾਬ ਵਿੱਚ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ...
Punjab Holidays 2026: ਸਤੰਬਰ ਮਹੀਨੇ ਦੇ ਬਾਕੀ ਬਚੇ ਦਿਨਾਂ ਵਿਚ ਕਈ ਛੁੱਟੀਆਂ ਆ ਰਹੀਆਂ ਹਨ। ਇਨ੍ਹਾਂ ਛੁੱਟੀਆਂ ਵਿਚ ਹਫਤਾਵਾਰੀ ਛੁੱਟੀਆਂ ਵੀ ਸ਼ਾਮਲ ਹਨ। Punjab Holidays 2026: ਸਤੰਬਰ ਮਹੀਨੇ ਦੇ ਬਾਕੀ ਬਚੇ ਦਿਨਾਂ ਵਿਚ ਕਈ ਛੁੱਟੀਆਂ ਆ ਰਹੀਆਂ ਹਨ। ਇਨ੍ਹਾਂ ਛੁੱਟੀਆਂ ਵਿਚ ਹਫਤਾਵਾਰੀ ਛੁੱਟੀਆਂ ਵੀ ਸ਼ਾਮਲ ਹਨ।25 ਸਤੰਬਰ ਨੂੰ ਅਨੰਤ...
ਭਾਜਪਾ ਆਗੂ ਸੁਨੀਲ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਵਿਚ ਮੁੜ ਸ਼ਾਮਲ ਹੋਣ ਦੀ ਚਰਚਾ ਕਾਫੀ ਦਿਨਾਂ ਤੋਂ ਚੱਲ ਰਹੀ ਸੀ। ਇਸ ਦੌਰਾਨ ਸੁਨੀਲ ਜਾਖੜ ਨੇ ਹੁਣ ਇਸ ਉਤੇ ਜਵਾਬ ਦਿੱਤਾ ਹੈ।ਵਾਇਰਲ ਵੀਡੀਓ 'ਤੇ ਸੁਨੀਲ ਜਾਖੜ ਨੇ ਚੁੱਕੇ ਵੱਡੇ ਸਵਾਲ ਨਾਲ ਹੀ ਕੀਤੀ ਇਹ ਮੰਗਭਾਜਪਾ ਆਗੂ ਸੁਨੀਲ ਜਾਖੜ...
ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਉੱਪਲ ਵੱਲੋਂ ਜਾਰੀ ਕੀਤੇ ਹੁਕਮਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਵਸਰ ਉਤੇ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਵਿਆਹ ਪੁਰਬ ਦੇ ਅਵਸਰ ਉਤੇ ਕੱਲ੍ਹ 18 ਸਤੰਬਰ ਨੂੰ...
2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਠਾਨਕੋਟ ਹਲਕੇ ਵਿੱਚ ਟਿਕਟ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇੱਕ ਸੀਟ ਲਈ ਵੱਖ-ਵੱਖ ਪਾਰਟੀਆਂ ਵਿੱਚ ਦਾਅਵੇਦਾਰਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਆਮ ਆਦਮੀ ਪਾਰਟੀ ਵਿੱਚ 3 ਚਿਹਰਿਆਂ ਨੇ ਟਿਕਟ ਲਈ ਦਾਅਵੇਦਾਰੀ ਜਤਾਈ ਹੈ, ਜਦਕਿ ਕਾਂਗਰਸ ਵਿੱਚ 4...













