ਪੰਜਾਬ ਸਰਕਾਰ ਨੂੰ ਯੋਗ ਬੱਚਿਆਂ ਦੀਆਂ ਸੂਚੀਆਂ ਬਣਾ ਕੇ ਅਰਜ਼ੀਆਂ ਯਕੀਨੀ ਬਣਾਉਣ ਦੀ ਅਪੀਲ ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ ਦੇਣ ਦਾ ਫੈਸਲਾ ਇਤਿਹਾਸਕ ਕਦਮ: ਵਿਜੇ ਸਾਂਪਲਾਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕੇਂਦਰ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਅਤੇ ਕੂੜਾ ਚੁਗਣ...
ਚੰਡੀਗੜ੍ਹ ਦੀਆਂ ਮੈਡੀਕਲ ਅਸਾਮੀਆਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ‘ਆਪ’ ਨੇ 60:40 ਫਾਰਮੂਲੇ ਦਾ ਹਵਾਲਾ ਦਿੰਦਿਆਂ ਪੰਜਾਬ ਦਾ ਹਿੱਸਾ 36% ਰਹਿ ਜਾਣ ਦਾ ਦਾਅਵਾ ਕੀਤਾ—ਜਾਣੋ ਡਰਾਫਟ ਵਿੱਚ ਕੀ ਹੈ? ਚੰਡੀਗੜ੍ਹ ਦੀਆਂ ਮੈਡੀਕਲ ਸੇਵਾਵਾਂ ਵਿੱਚ ਭਰਤੀ ਦੇ ਪ੍ਰਸਤਾਵਿਤ ਨਵੇਂ ਨਿਯਮਾਂ ਨੂੰ ਲੈ...
ਜਿਸ ਨਾਲ ਜ਼ੋਰਦਾਰ ਧਮਾਕਾ ਹੋਇਆ। ਇਹ ਸਾਰੀ ਘਟਨਾ ਸੀਸੀਟੀਵੀ (CCTV) ਵਿੱਚ ਕੈਦ ਹੋ ਗਈ। ਰਿਪੋਰਟਾਂ ਅਨੁਸਾਰ, ਖੁੱਡਾ ਅਲੀਸ਼ੇਰ ਦੀ ਘਟਨਾ ਹੈ। ਇਹ ਹਮਲਾ ਐਕਟਿਵਾ ਸਕੂਟਰ 'ਤੇ ਸਵਾਰ ਦੋ ਵਿਅਕਤੀਆਂ ਵੱਲੋਂ ਕੀਤਾ ਗਿਆ।Bolivia Military Base: ਸੈਨਿਕ ਅੱਡੇ ’ਤੇ ਭਿਆਨਕ ਧਮਾਕਾ, 10 ਤੋਂ ਵੱਧ ਮੌਤਾਂ ਤੇ 58 ਜ਼ਖਮੀਚੰਡੀਗੜ੍ਹ ਵਿਚ ਸ਼ਰਾਬ ਦੇ...
ਇਸ ਦੇ ਨਾਲ ਹੀ ਜਲੰਧਰ, ਪਠਾਨਕੋਟ, ਲੁਧਿਆਣਾ ਅਤੇ ਮਲੇਰਕੋਟਲਾ ਸਮੇਤ ਪੰਜਾਬ ਦੇ ਕਈ ਹੋਰ ਇਲਾਕਿਆਂ ਵਿੱਚ ਵੀਰਵਾਰ ਸਵੇਰੇ ਮੀਂਹ ਪਿਆ। ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਤਾਪਮਾਨ ਵਿੱਚ ਵੀ ਕੁਝ ਰਾਹਤ ਮਿਲਣ ਦੀ ਉਮੀਦ ਹੈ।ਇਨ੍ਹਾਂ 8 ਜ਼ਿਲ੍ਹਿਆਂ ਵਿੱਚ ਗਰਜ-ਬਿਜਲੀ ਨਾਲ ਮੀਂਹ ਦੀ ਸੰਭਾਵਨਾਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ,...
ਬੇਅਦਬੀ ਕਾਨੂੰਨ ਲਈ ਬਣਾਈ ਗਈ ਨਵੀਂ ਤਾਲਮੇਲ ਕਮੇਟੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਕਮੇਟੀ ਅੱਗੇ ਸਭ ਤੋਂ ਵੱਡੀ ਚੁਣੌਤੀ ਕੀ ਹੋਵੇਗੀ? ਕੀ ਨਵੀਂ ਕਮੇਟੀ ਮੌਜੂਦਾ ਕਾਨੂੰਨ ਦੀਆਂ ਸਾਰੀਆਂ ਮੱਦਾਂ ਨਾਲ ਸਹਿਮਤ ਹੈ ਜਾਂ ਕੁਝ ਵਿਵਾਦਿਤ ਮੱਦਾਂ ’ਤੇ ਮੁੜ ਵਿਚਾਰ ਹੋਵੇਗਾ? ਸਾਬਕਾ ਜਥੇਦਾਰ ਗਿਆਨੀ ਰਘਬੀਰ...
ਮਰੀਜ਼ ਤੇ ਕਿਡਨੀ ਦਾਨ ਕਰਨ ਵਾਲੀ ਉਸ ਦੀ ਪਤਨੀ ਦੀ ਸਿਹਤਯਾਬੀ ਮਗਰੋਂ ਹਸਪਤਾਲੋਂ ਛੁੱਟੀਗੁਰਦਿਆਂ ਦੇ ਰੋਗੀਆਂ ਨੂੰ ਇਲਾਜ ਲਈ ਪੈਸੇ ਇਕੱਠੇ ਕਰਨ ਦੀ ਲੋੜ ਨਹੀਂ, ਸਾਰਾ ਖਰਚਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਸਰਕਾਰ ਕਰੇਗੀ: ਡਾ. ਬਲਬੀਰ ਸਿੰਘਪਟਿਆਲਾ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ...
ਬੇਅਦਬੀ ਕਾਨੂੰਨ ਲਈ ਬਣਾਈ ਗਈ ਨਵੀਂ ਤਾਲਮੇਲ ਕਮੇਟੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਕਮੇਟੀ ਅੱਗੇ ਸਭ ਤੋਂ ਵੱਡੀ ਚੁਣੌਤੀ ਕੀ ਹੋਵੇਗੀ? ਕੀ ਨਵੀਂ ਕਮੇਟੀ ਮੌਜੂਦਾ ਕਾਨੂੰਨ ਦੀਆਂ ਸਾਰੀਆਂ ਮੱਦਾਂ ਨਾਲ ਸਹਿਮਤ ਹੈ ਜਾਂ ਕੁਝ ਵਿਵਾਦਿਤ ਮੱਦਾਂ ’ਤੇ ਮੁੜ ਵਿਚਾਰ ਹੋਵੇਗਾ? ਸਾਬਕਾ ਜਥੇਦਾਰ ਗਿਆਨੀ ਰਘਬੀਰ...
ਮਾਨ ਸਰਕਾਰ ਨੇ ਐਂਟੀ-ਡਰੋਨ ਸਿਸਟਮ ਨਾਲ ਨਸ਼ਾ ਸਮਗਲਿੰਗ 'ਤੇ ਲਗਾਈ ਲਗਾਮ, ਕੇਂਦਰ 'ਤੇ ਸਾਧਿਆ ਨਿਸ਼ਾਨਾ ਚੰਡੀਗੜ੍ਹ - ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ-ਭਾਜਪਾ ਅਤੇ ਕੇਂਦਰ ਸਰਕਾਰ ਉੱਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਤਿੱਖੇ ਹਮਲੇ ਕੀਤੇ ਹਨ। ਚੀਮਾ ਨੇ ਦੋਸ਼ ਲਾਇਆ ਕਿ ਪੰਜਾਬ...
UPI ਭੁਗਤਾਨ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ....ਦੋ ਹਜ਼ਾਰ ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ....15 ਅਕਤੂਬਰ ਤੋਂ ਨਵੇਂ ਨਿਯਮ ਲਾਗੂ Rozana Times
ਫਲਾਈਟ 'ਚ ਅਚਾਨਕ ਜ਼ੋਰਦਾਰ ਝਟਕੇ... ਸ਼ਹਿਨਾਜ਼ ਗਿੱਲ ਵੀ ਹੋਈ ਪਰੇਸ਼ਾਨ! ਲੈਂਡਿੰਗ ਤੋਂ ਬਾਅਦ ਜੋ ਕੀਤਾ, ਉਸ ਦੀ ਵੀਡੀਓ ਨੇ ਖਿੱਚਿਆ ਸਭ ਦਾ ਧਿਆਨ... ਅਦਾਕਾਰਾ ਅਤੇ ਪੰਜਾਬੀ ਅਦਾਕਾਰਾ ਸ਼ਹਿਨਾਜ਼ ਗਿੱਲ ਨਾਲ ਜੁੜੀ ਇੱਕ ਵੀਡੀਓ ਅਤੇ ਘਟਨਾ ਸੋਸ਼ਲ ਮੀਡੀਆ 'ਤੇ ਚਰਚਾ ਵਿੱਚ ਹੈ। ਦੱਸਿਆ ਜਾ ਰਿਹਾ ਹੈ ਕਿ ਸਫ਼ਰ ਦੌਰਾਨ ਉਨ੍ਹਾਂ...