ਸਾਇਮਾ ਨੇ ਕੋਰਟ ਤੋਂ ਮੰਗ ਕੀਤੀ ਕਿ ਨਾਸਿਰ ਨੂੰ ਬੁਲਾ ਕੇ ਦੂਜੀ ਸ਼ਾਦੀ ਦੀ ਇਜਾਜ਼ਤ ਅਤੇ ਆਰਬਿਟ੍ਰੇਸ਼ਨ ਕੌਂਸਲ ਦੀ ਪ੍ਰਕਿਰਿਆ ਨਾਲ ਜੁੜੇ ਸਬੂਤ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਜਾਣ। ਉਸਨੇ ਨਾਸਿਰ ਖ਼ਿਲਾਫ਼ ਇਕ ਸਾਲ ਦੀ ਸਜ਼ਾ ਅਤੇ ਜੁਰਮਾਨੇ ਦੀ ਮੰਗ ਵੀ ਕੀਤੀ ਹੈ।ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਗਈ ਸਰਬਜੀਤ...
ਕੀ ਪਾਇਲਟ ਦੇ ਦੌਰੇ ਨੇ ਕਾਂਗਰਸ 'ਚ ਨਵੀਂ ਜਾਨ ਫੂਕੀ ਹੈ ? ਕੀ ਪਾਇਲਟ ਦੇ ਦੌਰੇ ਨੇ ਕਾਂਗਰਸ ਇੱਕਜੁਟ ਕਰ ਦਿੱਤੀ ਹੈ ? ਕੀ ਚੰਨੀ-ਵੜਿੰਗ ਦੇ ਸਾਰੇ ਗਿਲੇ ਸ਼ਿਕਵੇ ਦੂਰ ਹੋ ਗਏ ਨੇ ? ਕੀ ਪਾਇਲਟ ਬਦਲੇ ਜਾਣ ਨਾਲ ਕਾਂਗਰਸ ਦੀ ਗੱਡੀ ਲੀਹ 'ਤੇ ਆ ਗਈ ਹੈ ? 'ਪਾਇਲਟ'...
ਇਹ ਮੀਲ ਪੱਥਰ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐੱਲ.ਬੀ.ਐੱਸ.), ਮੋਹਾਲੀ ਵਿਖੇ ਹੋਏ ਸਫਲ ਲਿਵਰ ਟ੍ਰਾਂਸਪਲਾਂਟ ਤੋਂ ਬਾਅਦ ਹਾਸਲ ਹੋਇਆ ਹੈ।ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ...
ਪੰਜਾਬ ਬਚਾਓ ਮੁਹਿੰਮ ਤਹਿਤ ਪਾਰਟੀ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹ ਪਛਾਨਣ ਕਿ ਕਿਹੜੀ ਪਾਰਟੀ ਉਹਨਾਂ ਦੀ ਆਪਣੀ ਹੈ ਅਤੇ ਕੌਣ ਏਜੰਸੀਆਂ ਦੀ ਕਠਪੁਤਲੀ ਵਾਂਗੂ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਅਜਿਹੇ ਕਦੇ ਵੀ ਹਿੱਤਾਂ...
ਮੋਹਾਲੀ ਕਾਰਪੋਰੇਸ਼ਨ ਵੱਲੋਂ ਬਣਾਇਆ ਬੈਡਮਿੰਟਨ ਕੋਰਟ ਵਿਧਾਇਕ ਕੁਲਵੰਤ ਸਿੰਘ ਹੋਰਾਂ ਕੀਤਾ ਲੋਕਾਂ ਨੂੰ ਸਮਰਪਿਤ
ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸਾਹਿਤ ਕਰਨ ਦੇ ਲਈ ਅਤੇ ਖਿਡਾਰੀਆਂ ਦੇ ਲਈ ਲੋੜੀਂਦੇ ਖੇਡ ਸਟੇਡੀਅਮ ਦੀ ਉਸਾਰੀ...
ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ - ਕੇਜਰੀਵਾਲਪੂਰੇ ਭਾਰਤ ਵਿੱਚ ਗੁਜਰਾਤ ਦੇ ਮੁੰਦਰਾ ਪੋਰਟ ਤੋਂ ਆ ਰਹੇ ਨਸ਼ੇ ਨੂੰ ਰੋਕਣ ਦੀ ਜ਼ਿੰਮੇਵਾਰੀ ਭਾਜਪਾ ਦੀ ਕੇਂਦਰ ਸਰਕਾਰ ਦੀ ਹੈ - ਕੇਜਰੀਵਾਲਨਵੀਂ ਦਿੱਲੀ - ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ...
1984 ਦਾ ਦਾਗ਼ ਕਦੇ ਨਹੀਂ ਧੋਤਾ ਜਾ ਸਕਦਾ, ਕਾਂਗਰਸ ਦੱਸੇ ਦੋਸ਼ੀਆਂ ਨੂੰ ਅੱਜ ਤੱਕ ਕਿਉਂ ਬਚਾਇਆ: ਬਲਤੇਜ ਪੰਨੂ
ਦਿੱਲੀ ਦੀਆਂ ਸੜਕਾਂ 'ਤੇ ਸਿੱਖਾਂ ਦਾ ਲਹੂ ਵਹਾਉਣ ਵਾਲੀ ਕਾਂਗਰਸ ਪਾਰਟੀ ਕਿਸ ਨੈਤਿਕਤਾ ਨਾਲ ਅੱਜ ਪੰਜਾਬੀਆਂ ਤੋਂ ਵੋਟਾਂ ਮੰਗ ਰਹੀ ਹੈ:ਪੰਨੂਸੱਜਣ ਕੁਮਾਰ ਅਤੇ ਕਮਲਨਾਥ ਵਰਗੇ ਨੇਤਾਵਾਂ ਨੂੰ ਕਾਂਗਰਸ ਨੇ ਕਿਉਂ ਦਿੱਤੀ ਸਿਆਸੀ...
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੇਂ ਕਲਰਕ ਪੰਜਾਬ ਦੇ ਵੱਖ-ਵੱਖ ਖ਼ਜ਼ਾਨਾ ਦਫ਼ਤਰਾਂ ਵਿੱਚ ਤਾਇਨਾਤ ਹੋਣਗੇ।ਵਿੱਤ ਮੰਤਰੀ ਹਰਪਾਲ ਚੀਮਾ ਨੇ 12 ਨਵੇਂ ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ! ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਵਿੱਤੀ ਪ੍ਰਸ਼ਾਸਨ...
ਪੰਜਾਬ ਵਿੱਚ 17 ਸਤੰਬਰ ਤੋਂ 2 ਅਕਤੂਬਰ 2026 ਤੱਕ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਚਲਾਈ ਜਾਵੇਗੀ। ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਤਿਆਰੀਆਂ ਦਾ ਜਾਇਜ਼ਾ ਲਿਆ। ਸਵੱਛਤਾ ਹੀ ਸੇਵਾ-2026: 17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚੱਲੇਗੀ ਮੁਹਿੰਮ: ਹਰਦੀਪ ਸਿੰਘ ਮੁੰਡੀਆਂਚੰਡੀਗੜ੍ਹ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ...
CM ਮਾਨ ਨੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ...ਨਸ਼ੇ ਦੀ ਸਪਲਾਈ ਚੇਨ ਤੋੜਨ ਲਈ ਪੁਲਿਸ ਨੂੰ ਪੂਰੀ ਖੁੱਲ੍ਹ...ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ..
Rozana Times













