ਬਟਾਲਾ, 2 ਅਪ੍ਰੈਲ () ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਵਾਅਦੇ ਨੂੰ ਪੁਗਾਉਂਦਿਆਂ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਹੈ, ਜਿਸ ਨਾਲ ਪਿੰਡ ਵਿੱਚ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ...
ਸੰਗਰੂਰ, 2 ਅਪ੍ਰੈਲ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ 11.70 ਕਰੋੜ ਦੀ ਲਾਗਤ ਨਾਲ ਬਣਿਆ ਅਤੇ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਨਾਲ-ਨਾਲ ਪੂਰੇ...
ਕੋਟਕਪੂਰਾ 01 ਅਪ੍ਰੈਲ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸਰਕਾਰ ਵੱਲੋਂ ਰੋਜ਼ਾਨਾ ਹੀ ਕੋਈ ਨਾ ਕੋਈ ਵਿਕਾਸ ਕਾਰਜ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ 38...
ਲਹਿਰਾਗਾਗਾ, 1 ਅਪ੍ਰੈਲ:
ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾ ਵਿਖੇ ਸਥਿਤ ਇਕ ਗੈਸ ਏਜੰਸੀ ਦਾ ਦੌਰਾ ਕਰਦੇ ਹੋਏ ਗੈਸ ਸਪਲਾਈ ਪ੍ਰਣਾਲੀ ਅਤੇ ਖ਼ਪਤਕਾਰਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਗੈਸ ਸਿਲੰਡਰਾਂ ਦੀ ਉਪਲਬਧਤਾ, ਸਟਾਕ ਦੀ ਸਥਿਤੀ, ਵੰਡ...
ਚੰਡੀਗੜ੍ਹ, 1 ਅਪ੍ਰੈਲ 2026:
ਸਿਹਤ ਸੇਵਾਵਾਂ ਨੂੰ ਆਖ਼ਰੀ ਮੀਲ ਤੱਕ ਪਹੁੰਚਾਉਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਲਈ ਆਪਣੇ ਵਿਸ਼ਾਲ ਆਸ਼ਾ (ਅਕਰੈਡਿਟਿਡ ਸੋਸ਼ਲ ਹੈਲਥ ਐਕਟੀਵਿਟੀ) ਵਰਕਰਾਂ ਦੇ ਨੈੱਟਵਰਕ ਨੂੰ ਸਰਗਰਮ ਕਰ ਦਿੱਤਾ ਹੈ। ਹੁਣ ਪੂਰੇ...
ਜਲੰਧਰ, 1 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।
ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸ਼ਹਿਰ ਦੇ ਨਗਰ ਕੌਂਸਲਰਾਂ ਨਾਲ ਮੀਟਿੰਗ ਤੋਂ ਬਾਅਦ...
ਕੋਟਕਪੂਰਾ, 1 ਅਪ੍ਰੈਲ
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀ ਨੌ ਦੇ ਵਸਨੀਕ ਸ. ਰਣਬੀਰ ਸਿੰਘ ਦੇ ਪੁੱਤਰਾਂ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਅੰਤਿਮ ਅਰਦਾਸ ਵਿਚ ਸ਼ਿਰਕਤ ਕੀਤੀ ਅਤੇ ਸਰਧਾਂਜਲੀ ਭੇਟ ਕੀਤੀ।
ਸ. ਸੰਧਵਾਂ ਨੇ ਕਿਹਾ ਕਿ ਨੌਜਵਾਨ ਉਮਰ ਵਿੱਚ ਹੋਈ...
ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ:
ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪੱਕੀ ਕਣਕ ਦੀ ਫਸਲ ਨੂੰ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ।
ਇਸ ਦੌਰਾਨ ਮੰਤਰੀ ਨੇ ਪਿੰਡ ਆਲਮਵਾਲਾ, ਬੋਦੀਵਾਲਾ, ਰਾਣੀਵਾਲਾ, ਅਸਪਾਲ, ਸਰਾਵਾਂ ਬੋਦਲਾ, ਕੱਟਿਆਵਾਲੀ ਅਤੇ ਕਬਰਵਾਲਾ ਵਿੱਚ ਕਿਸਾਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ...
ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਪਿੰਡ ਅਰਨੀਵਾਲਾ ਵਜੀਰਾ ਵਿਖੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਰਾਸ਼ਨ ਮੁਹੱਈਆ ਕਰਵਾਉਣ ਲਈ ਜਿਨ੍ਹਾਂ ਪਰਿਵਾਰਾਂ ਦੇ ਪੁਰਾਣੇ ਰਾਸ਼ਨ ਕਾਰਡ ਬਣੇ ਸਨ ਉਨ੍ਹਾਂ ਪਰਿਵਾਰਾਂ ਨੂੰ 241 ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਕੀਤੀ ਗਈ।
ਕੈਬਨਿਟ ਮੰਤਰੀ...
Last Updated:Apr 01, 2026 12:56 PM ISTਸੀਨੀਅਰ ਵਕੀਲ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਆਗੂ ਹਰਵਿੰਦਰ ਸਿੰਘ ਫੂਲਕਾ ਅੱਜ ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ।News18ਸੀਨੀਅਰ ਵਕੀਲ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਆਗੂ ਹਰਵਿੰਦਰ ਸਿੰਘ ਫੂਲਕਾ ਅੱਜ ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ...
















