ਸੁਖਦੇਵ ਸਿੰਘ ਢੀਂਡਸਾ ਵਲੋਂ ਪਾਰਟੀ ਵਰਕਰਾਂ ਦੀ ਰਾਏ ਲੈਣ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਦੇ ਪ੍ਰਧਾਨ ਸ .ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਬੀਤੇ ਸ਼ਨੀਵਾਰ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ ਸੀ। ਜਿਸ ਵਿਚ ਸਰਵਸੰਮਤੀ ਨਾਲ ਮੌਜੂਦਾ ਸਿਆਸੀ ਹਾਲਾਤ ਨੂੰ ਮੁੱਖ ਰੱਖਦੇ ਹੋਏ ਪਾਰਟੀ ਦੀ ਅਗਲੀ ਰਣਨੀਤੀ ਉਲੀਕਣ ਲਈ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਰਾਏ ਲੈਣ ਲਈ ਇਕ … Read more

CM ਭਗਵੰਤ ਮਾਨ ਨੇ ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਕਰਵਾਏ ਸ਼ਰਾਬ ਦੇ ਠੇਕੇ

ਚੰਡੀਗੜ੍ਹ: ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ। ਇਸਦੇ ਮੱਦੇਨਜ਼ਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਅਗਲੇ ਤਿੰਨ ਦਿਨ 26 ਦਸੰਬਰ ਤੋਂ 28 ਦਸੰਬਰ ਤੱਕ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅੱਗਕੇ ਆਉਣ ਵਾਲੇ ਤਿੰਨ ਦਿਨਾਂ ਤੱਕ … Read more

ਅਬੋਹਰ ਨੇੜੇ ਮਲੂਕਪੁਰਾ ਨਹਿਰ’ ਚ ਪਾੜ, ਡੁੱਬੀਆਂ ਫਸਲਾਂ

ਅਬੋਹਰ, 25 ਦਸੰਬਰ: ਮਲੂਕਪੁਰਾ ਮਾਈਨਰ ਵਿਚ ਕਰੀਬ 80 ਫੁੱਟ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲਾਂ ਡੁੱਬ ਗਈਆਂ ਹਨ। ਨਹਿਰ ਵਿਚ ਇਹ ਪਾੜ ਪਿੰਡ ਕਿੱਕਰਖੇੜਾ ਨਜ਼ਦੀਕ ਪਿਆ ਦਸਿਆ ਜਾ ਰਿਹਾ। ਇਹ ਵੀ ਪਤਾ ਲੱਗਿਆ ਹੈ ਕਿ ਨਹਿਰ ਦਾ ਪਾਣੀ ਲੋਕਾਂ ਦੇ ਘਰਾਂ ਤੱਕ ਪੁੱਜ ਗਿਆ। ਨਹਿਰ ਵਿਚ ਪਾੜ ਪੈਣ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਐਕਸ਼ਨ … Read more

ਲੁਧਿਆਣਾ ਦੇ ਹਲਵਾਈ ਦਾ ਅਮਿਤਾਭ ਬੱਚਨ ਨਾਲ ਪਿਆਰ, ਕੇਬੀਸੀ ‘ਚ ਪਹੁੰਚ ਖਿਲਾਈ ਆਪਣੇ ਦੁਕਾਨ ਦੀ ਮਿਠਾਈ

ਲੁਧਿਆਣਾ: ਲੁਧਿਆਣਾ ਦਾ ਹਲਵਾਈ ਕਾਰੌਬਾਰੀ ਕੌਣ ਬਣੇਗਾ ਕਰੋੜਪਤੀ ਵਿਚ ਪਹੁੰਚਿਆ। ਇਸ ਹਲਵਾਈ ਕਾਰੌਬਾਰੀ ਦਾ ਸਫ਼ਰ ਇਨ੍ਹਾਂ ਆਸਾਨ ਨਹੀਂ ਸੀ। ਉਸਨੇ ਪਹਿਲਾ ਕਿਨ੍ਹੀ ਵਾਰ ਆਡੀਸ਼ਨ ਦਿੱਤੇ ਪਰ ਉਸਨੂੰ ਕਦੇ ਵੀ ਅਮਿਤਾਭ ਬੱਚਨ ਨੂੰ ਮਿਲਣ ਮੌਕਾ ਨਹੀਂ ਮਿਲਿਆ। ਉਹ ਪਿਛੇ 23 ਸਾਲਾਂ ਤੋਂ ਅਮਿਤਾਭ ਬੱਚਨ ਨੂੰ ਮਿਲਣ ਲਈ ਟ੍ਰਾਈ ਕਰ ਰਿਹਾ ਸੀ। ਪਰ ਇਸ ਵਾਰ ਉਸਦਾ ਇਹ … Read more

ਮਨਜੀਤ ਸਿੰਘ ਜੀ.ਕੇ ਦੀ ਮੁੜ ਤੋਂ ਅਕਾਲੀ ਦਲ ‘ਚ ਐਂਟਰੀ, ਸੁਖਬੀਰ ਬਾਲ ਪਹੁੰਚੇ ਦਿੱਲੀ

ਨਵੀਂ ਦਿੱਲੀ: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਮੁੜ ਤੋਂ ਅਕਾਲ ਦਿਲ ‘ਚ ਐਂਟਰੀ ਕਰਨ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਇਸ ਸਮੇਂ ਕਿਸੇ ਦੀ ਗੱਲ ਨਹੀਂ ਸੁਣ ਰਹੀ ਇਸ ਲਈ ਸਾਨੂੰ ਪੰਥਕ ਧਿਰਾਂ ਨੂੰ ਇੱਕਜੁਟ ਹੋਣ ਦੀ ਲੋੜ ਹੈ। ਜਲੰਧਰ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੀ ਗੱਡੀ … Read more

ਜਲੰਧਰ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੀ ਗੱਡੀ ‘ਤੇ ਬਦਮਾਸ਼ਾਂ ਵੱਲੋਂ ਹਮਲਾ, ਬਾਲ-ਬਾਲ ਬੱਚਿਆ ਪਰਿਵਾਰ

ਜਲੰਧਰ: ਜਲੰਧਰ ਪੱਛਮ ਵਿਧਾਨ ਸਭਾ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੀ ਗੱਡੀ ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ। ਜਦੋਂ ਬਦਮਾਸ਼ਾਂ ਵੱਲੋਂ ਗੱਡੀ ਤੇ ਹਮਲਾ ਕੀਤਾ ਗਿਆ ਤਾਂ ਉਸ ਸਮੇਂ ਵਿਧਾਇਕ ਦਾ ਪਰਿਵਾਰ ਵੀ ਕਾਰ ‘ਚ ਸਵਾਰ ਸੀ। ਸ਼ੀਤਲ ਅੰਗੁਰਾਲ ਨੇ ਦੱਸਿਆ ਕਿ ਬਾਈਕਾਂ ‘ਤੇ ਆਏ 5-6 ਨੌਜਵਾਨ ਨੇ ਉਨ੍ਹਾਂ ਦੀ ਕਾਰ ਘੇਰ ਲਈ … Read more

ਪੰਜਾਬ ਸਰਕਾਰ ਵੱਲੋਂ ਸੂਬੇ ਭਰ ‘ਚ ਛੁੱਟੀ ਦਾ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਮੁੱਖ ਰੱਖਦਿਆਂ 28 ਦਸੰਬਰ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦਿਨ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡ ਤੇ ਕਾਰਪੋਰੇਸ਼ਨਾਂ ਸਹਿਤ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।

Big News: CM ਮਾਨ ਦਾ ਵੱਡਾ ਫ਼ੈਸਲਾਂ, ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਹੀਂ ਬਜੇਗਾ ‘ਮਾਤਮੀ ਬਿਗਲ’

ਚੰਡੀਗੜ੍ਹ: CM ਭਗਵੰਤ ਮਾਨ ਨੇ ਦੋ ਦਿਨ ਪਹਿਲਾ ਫਤਿਹਗੜ੍ਹ ਪ੍ਰਸ਼ਾਸ਼ਨ ਨਾਲ ਮੀਟਿੰਗ ਕਰ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦਾ ਫ਼ੈਸਲਾ ਕੀਤਾ ਸੀ। ਇਸ ਫ਼ੈਸਲੇ ਦਾ SGPC ਵੱਲੋਂ ਵਿਰੋਧ ਜੱਤਾਇਆ ਗਿਆ ਸੀ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਦੇ ਫ਼ੈਸਲੇ ਨੂੰ ਵਾਪਿਸ ਲੈ ਲਿਆ … Read more

ਨਵਜੋਤ ਸਿੰਘ ਸਿੱਧੂ ਦੇ ਖਾਸ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੂੰ ਯੂਥ ਕਾਂਗਰਸ ਨੇ ਜਾਰੀ ਕੀਤਾ ਨੋਟਿਸ, ਦਿਖਾਇਆ ਪਾਰਟੀ ‘ਚੋ ਬਾਹਰ ਦਾ ਰੱਸਤਾ

ਚੰਡੀਗੜ੍ਹ: ਪੰਜਾਬ ਯੂਥ ਕਾਂਗਰਸ ਨੇ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੂੰ ਪਾਰਟੀ ‘ਚੋਂ ਬਾਹਰ ਦਾ ਰੱਸਤਾ ਦਿਖਾਇਆ ਹੈ। ਪਾਰਟੀ ਖਿਲਾਫ਼ ਬਿਆਨਬਾਜ਼ੀ ਕਰਨ ਤੇ ਸ਼ੈਰੀ ਰਿਆੜ ਤੇ ਐਕਸ਼ਨ ਹੋਇਆ ਹੈ। ਯੂਥ ਕਾਂਗਰਸ ਨੇ ਸੀਨੀਅਰ ਕਾਂਗਰਸ ਲੀਡਰਾਂ ਖਿਲਾਫ਼ ਬਿਆਨਬਾਜ਼ੀ ਕਰਨ ‘ਤੇ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ‘ਚ ਜਵਾਬ ਮੰਗਿਆ ਹੈ। ਕੇਂਦਰੀ ਖੇਡ ਮੰਤਰਾਲੇ … Read more

ਸ਼ਹੀਦੀ ਦਿਹਾੜਿਆਂ ਦੌਰਾਨ ਸ੍ਰੀ ਭਗਵੰਤ ਮਾਨ ਵੱਲੋਂ ਮਾਤਮੀ ਬਿਗਲ ਦੇ ਫੈਸਲੇ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼

ਸਾਹਿਬਜ਼ਾਦਿਆਂ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ, 23 ਦਸੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦੇ … Read more

‘ਆਪ’ ਵਿਧਾਇਕ ਗੱਜਣਮਾਜਰਾ ‘ਤੇ ਈਡੀ ਦਾ ਸ਼ਿੰਕਜਾ, 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ

ਮਲੇਰਕੋਟਲਾ: ਅਮਰਗੜ੍ਹ ਵਿਧਾਨ ਸਭਾ ਖੇਤਰ ਤੋਂ ਆਮ ਆਦਮੀ ਪਾਰਟੀ ਵਿਧਾਇਕ ਗੱਜਣਮਾਜਰਾ ਤੇ ਈਡੀ ਨੇ ਆਪਣਾ ਸ਼ਿੰਕਜਾ ਕੱਸ ਲਿਆ ਹੈ। ਹੁਣ ਈਡੀ ਗੱਜਣਮਾਜਰਾ ਦੀ ਜਾਇਦਾਦ ਕੁਰਕ ਕਰਨ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਇਕ ਕਥਿਤ ਬੈਂਕ ਕਰਜ਼ ਧੋਖਾਧੜੀ ਨਾਲ ਜੁੜੀ ਜਾਂਚ ਤਹਿਤ ਉਸ ਕੰਪਨੀ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਹੈ ਜਿਸ ਵਿਚ ਵਿਧਾਇਕ … Read more

11,500 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 22 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੁਲਿਸ ਚੌਕੀ ਗੋਲੇ ਵਾਲਾ, ਥਾਣਾ ਸਦਰ ਫ਼ਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਵਿੰਦਰ ਸਿੰਘ ਨੂੰ 11,500 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ … Read more

ਵਿੱਤ ਮੰਤਰੀ ਚੀਮਾਂ ਵੱਲੋਂ ਬੈਂਕਾਂ ਨੂੰ ਰੁਜ਼ਗਾਰ ਤੇ ਉੱਦਮਤਾ ਨੂੰ ਹੁਲਾਰਾ ਦੇਣ ਵਾਲੀਆਂ ਸਕੀਮਾਂ ਤਹਿਤ ਕਰਜ਼ਿਆਂ ਦੀ ਵੰਡ ‘ਤੇ ਪੂਰਾ ਜ਼ੋਰ ਲਾਉਣ ਦੇ ਨਿਰਦੇਸ਼

ਚੀਮਾ ਅਤੇ ਸਾਹਨੀ ਨੇ ਲੀਡ ਬੈਂਕ ਪੀ.ਐਨ.ਬੀ ਅਤੇ ਹੋਰ ਬੈਂਕਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਸਟਾਰਟਅੱਪਸ ਨੂੰ ਦਿੱਤੇ ਗਏ ਕਰਜ਼ਿਆਂ ਦਾ ਲਿਆ ਜਾਇਜਾ ਚੰਡੀਗੜ੍ਹ, 22 ਦਸੰਬਰ: ਸੂਬੇ ਵਿੱਚ ਰੁਜ਼ਗਾਰ ਪੈਦਾ ਕਰਨ ਅਤੇ ਉੱਦਮਸ਼ੀਲਤਾ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਸਕੀਮਾਂ ਤਹਿਤ ਕਰਜ਼ਿਆਂ ਦੀ ਵੰਡ ‘ਤੇ ਬੈਂਕਾਂ ਨੂੰ ਪੂਰਾ ਜ਼ੋਰ ਲਾਉਣ ਦੀ ਹਦਾਇਤ ਕਰਦਿਆਂ ਪੰਜਾਬ ਦੇ ਵਿੱਤ … Read more

ਸਰਹਿੰਦ ਨਹਿਰ ‘ਚੋਂ ਨਿਕਲਦੀ ਸਿੱਧਵਾਂ ਬ੍ਰਾਂਚ 21 ਦਿਨਾਂ ਲਈ ਬੰਦ ਰਹੇਗੀ

ਚੰਡੀਗੜ੍ਹ, 22 ਦਸੰਬਰ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਬ੍ਰਾਂਚ ਨੂੰ 21 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰਖਦਿਆਂ ਹੋਇਆਂ ਸਿੱਧਵਾਂ ਬ੍ਰਾਂਚ, ਜੋ ਸਰਹਿੰਦ ਨਹਿਰ ਵਿੱਚੋਂ ਨਿਕਲਦੀ ਹੈ, ਉਤੇ ਪੁਲਾਂ ਦੀ ਉਸਾਰੀ ਦੇ ਕੰਮਾਂ ਨੂੰ ਕਰਵਾਉਣ ਲਈ 21 ਦਸੰਬਰ, 2023 … Read more

ਪਟਵਾਰੀ ਅਤੇ ਉਸ ਦਾ ਪੁੱਤਰ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 22 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਤਹਿਸੀਲ ਪੱਟੀ ਦੇ ਮਾਲ ਹਲਕਾ ਕੀੜੀਆਂ ਦੇ ਸੇਵਾਮੁਕਤ ਪਟਵਾਰੀ ਰਮੇਸ਼ ਚੰਦਰ ਅਤੇ ਉਸ ਦੇ ਪੁੱਤਰ ਵਿਸ਼ਾਲ ਸ਼ਰਮਾ ਨੂੰ ਦੋ ਕਿਸ਼ਤਾਂ ਵਿੱਚ 11,000 ਰੁਪਏ  ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ … Read more

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਹੀਦੀ ਸਭਾ ਨੂੰ ਲੈ ਕੇ ਵੱਡਾ ਉਪਰਾਲਾ

ਮੁੱਖ ਮੰਤਰੀ ਨੇ ਫਤਿਹਗੜ੍ਹ ਸਾਹਿਬ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ, ਸ਼ਹੀਦੀ ਸਭਾ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 22 ਦਸੰਬਰ: ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਪੰਜਾਬ ਸਰਕਾਰ ਵੱਲੋਂ ਸ਼ਰਧਾਂਜਲੀ ਭੇਟ ਕਰਨ ਦੇ ਨਿਮਾਣੇ ਜਿਹੇ ਉਪਰਾਲੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸ਼ਹੀਦੀ ਸਭਾ ਦੌਰਾਨ 27 ਦਸੰਬਰ … Read more

ਸਿਹਤ ਮੰਤਰੀ ਨੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੀਆਂ ਦੋ ਅਹਿਮ ਰਿਪੋਰਟਾਂ ਕੀਤੀਆਂ ਜਾਰੀ 

ਪੀਐਸਏਸੀਐਸ ਨੇ ਇਮਤਿਹਾਨ ਤਕਨਾਲੋਜੀ ਨੂੰ ਮਜ਼ਬੂਤ ਕਰਨ ਲਈ ਬਲਾਕਚੈਨ ਟੈਕਨਾਲੋਜੀ ਦੀ ਵਰਤੋਂ ਕਰਦਿਆਂ ਐਜੂਬਲਾਕ ਪ੍ਰੋ ਰਿਪੋਰਟ ਕੀਤੀ ਪੇਸ਼ ਚੰਡੀਗੜ੍ਹ, 22 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਲਈ ਇੱਕ ਕਾਇਆਕਲਪੀ ਅਧਿਆਏ ਦੀ ਨਿਸ਼ਾਨਦੇਹੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਏਡਜ਼ ਕੰਟਰੋਲ … Read more

ਬਹਿਬਲਕਲਾਂ ਮੋਰਚਾ ਖ਼ਤਮ, SIT ਨੇ ਪੇਸ਼ ਕੀਤੀ ਸਟੇਟਸ ਰਿਪੋਰਟ

ਫਰੀਦਕੋਟ: ਬਹਿਬਲਕਲਾਂ ਗੋਲੀਕਾਂਡ ਮਾਮਲੇ ‘ਚ SIT ਵੱਲੋਂ ਸਟੇਟਸ ਰਿਪੋਰਟ ਪੇਸ਼ ਕੀਤੀ ਗਈ ਹੈ। ਫਰੀਦਕੋਟ ਅਦਾਲਤ ‘ਚ ਇਹ ਸਟੇਟਸ ਰਿਪੋਰਟ ਪੇਸ਼ ਕੀਤੀ ਗਈ ਹੈ। ਹੁਣ ਫਰੀਦਕੋਟ ਅਦਾਲਤ ‘ਚ ਜਲਦ ਬਹਿਬਲਕਲਾਂ ‘ਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੇ ਟ੍ਰਾਇਲ ਜਲਦੀ ਸ਼ੁਰੂ ਹੋਣਗੇ। ਬਹਿਬਲਕਲਾਂ ਇੰਨਸਾਫ਼ ਮੋਰਚੇ ਵੱਲੋਂ ਇਸ ਤੇ ਸੰਤੁਸ਼ਟੀ ਜਾਹਿਰ ਕਰਦਿਆ ਇੰਨਸਾਫ਼ ਮੋਰਚਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ … Read more