ਕੌਮੀ ਇਨਸਾਫ਼ ਮੋਰਚੇ ਨੇ ਬੰਦੀ ਸਿੱਖਾਂ ਦੀ ਰਿਹਾਈ, ਪੈਰੋਲ ਦੇ ਅਧਿਕਾਰ ਅਤੇ 15 ਅਗਸਤ ਦੀ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।ਭਲਕੇ ਪੰਜਾਬ ਬੰਦ, ਬੰਦੀ ਸਿੱਖਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦਾ ਸੱਦਾ, ਜਾਣੋ ਕੀ ਰਹੇਗਾ ਬੰਦਜੇਲ੍ਹਾਂ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ...
ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।Read More Rozana Times
ਪੰਜਾਬ ਹਰਿਆਣਾ ਹਾਈਕੋਰਟ ਨੂੰ 9 ਨਵੇਂ ਜੱਜ ਮਿਲਣਗੇ। ਕੇਂਦਰ ਨੇ 9 ਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਹਰਿਆਣਾ HC ਨੂੰ ਮਿਲਣਗੇ 9 ਨਵੇਂ ਜੱਜ, ਕੇਂਦਰ ਵੱਲੋਂ 9 ਨਾਵਾਂ ਨੂੰ ਮਨਜ਼ੂਰੀ...ਪੰਜਾਬ ਹਰਿਆਣਾ ਹਾਈਕੋਰਟ ਨੂੰ 9 ਨਵੇਂ ਜੱਜ ਮਿਲਣਗੇ। ਕੇਂਦਰ ਨੇ 9 ਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਲਿਸਟ ਵਿੱਚ...
ਖੁਸ਼ੀਆਂ ਦਾ ਮਾਹੌਲ ...ਛਿੜਿਆ ਗ੍ਰਿਫ਼ਤਾਰੀ ਦਾ 'ਡਰਾਮਾ',ਲਾੜੀ ਦੇ ‘ਧਰਮ ਪਿਤਾ’ ਦੀ ਵਿਆਹ 'ਚੋਂ ਗ੍ਰਿਫ਼ਤਾਰੀ,ਅਨੰਦ ਕਾਰਜ ਦੀਆਂ ਰਸਮਾਂ ਵਿਚਾਲੇ ਪੁਲਿਸ ਦੀ ENTRY ,ਵਿਆਹ ਵਿਚਾਲੇ ਪਰਿਵਾਰ ਅਤੇ ਪੁਲਿਸ ਦਾ 'ਪੰਗਾ' ,ਚੋਰੀ ਦੇ ਇਲਜ਼ਾਮ ...ਬਿਨਾਂ ਵਰਦੀ ਆਈ ਪੁਲਿਸ |A Rozana Times
ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਖੁੱਲ੍ਹਾ ਚੈਲੰਜ ਦਿੰਦਿਆਂ ਆਪਣੇ ਉੱਪਰ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਰੱਦ ਕੀਤਾ ਹੈ।  CM ਮਾਨ ਦੇ OSD ਰਾਜਬੀਰ ਘੁੰਮਣ ਦਾ ਬਿਕਰਮ ਮਜੀਠੀਆ ਨੂੰ ਖੁੱਲ੍ਹਾ ਚੈਲੰਜਮੁੱਖ ਮੰਤਰੀ ਭਗਵੰਤ ਮਾਨ ਦੇ...
ਭਗਵੰਤ ਸਿੰਘ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾਪੰਜਾਬ ਦੀ ਘਟਨਾ ਦੱਸ ਕੇ ਸ਼ੇਅਰ ਕੀਤੀ ਗਈ ਵੀਡੀਓ ਅਸਲ ਵਿੱਚ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਦੀ ਹੈ: ਹਰਪਾਲ ਸਿੰਘ ਚੀਮਾਚੰਡੀਗੜ੍ਹ -ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ...
Punjab Bandh: ਕੌਮੀ ਇਨਸਾਫ਼ ਮੋਰਚੇ ਨਾਲ ਜੁੜੀਆਂ ਸਹਿਯੋਗੀ ਜਥੇਬੰਦੀਆਂ ਨੇ ਆਪਣੇ ਸਮਰਥਕਾਂ ਖ਼ਿਲਾਫ਼ ਕਥਿਤ ਪੁਲਿਸ ਕਾਰਵਾਈ, ਮਾਮਲੇ ਦਰਜ ਕਰਨ ਤੇ ਬੰਦੀ ਸਿੰਘਾਂ ਦੀ ਲਗਾਤਾਰ ਨਜ਼ਰਬੰਦੀ ਦੇ ਵਿਰੋਧ 'ਚ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਸਕੂਲ ਬੰਦ ਜਾਂ ਖੁੱਲ੍ਹੇ ਰਹਿਣਗੇ, ਇਸ ਬਾਰੇ ਭੰਬਲਭੂਸਾ ਬਣਿਆ ਹੋਇਆ ਹੈ।...
India vs Pakistan FIH World Cup: ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾ ਕੇ ਨੀਦਰਲੈਂਡਜ਼ ਵਿੱਚ ਹੋ ਰਹੇ FIH ਵਿਸ਼ਵ ਕੱਪ ਦੇ ਅਗਲੇ ਦੌਰ ਵਿੱਚ ਜਗ੍ਹਾ ਪੱਕੀ ਕਰ ਲਈ, ਜਦੋਂ ਕਿ ਪਾਕਿਸਤਾਨ ਦੀ ਮੁਹਿੰਮ ਖਤਮ ਹੋ ਗਈ। ਭਾਰਤ ਨੇ ਪਹਿਲੇ ਕੁਆਰਟਰ ਤੋਂ ਹੀ ਹਮਲਾਵਰ ਰਵੱਈਆ ਅਪਣਾਇਆ, ਇਸਨੂੰ ਆਖਰੀ ਕੁਆਰਟਰ...
ਇਨਕਿਊਬੇਸ਼ਨ ਸੈਂਟਰ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਸਾਈਬਰ ਸੁਰੱਖਿਆ ਅਤੇ ਉੱਨਤ ਤਕਨਾਲੋਜੀ-ਅਧਾਰਤ ਸਟਾਰਟਅੱਪਸ ‘ਤੇ ਧਿਆਨ ਕੇਂਦਰਤ ਕਰੇਗਾ: ਅਮਨ ਅਰੋੜਾਇਹ ਹੱਬ 50 ਸਟਾਰਟਅੱਪਸ ਨੂੰ ਤਿਆਰ ਕਰਨ ਦੇ ਨਾਲ 2,000 ਪੇਸ਼ੇਵਰਾਂ ਨੂੰ ਉੱਭਰ ਰਹੀਆਂ ਤਕਨਾਲੋਜੀਆਂ ਵਿੱਚ ਦੇਵੇਗਾ ਸਿਖਲਾਈ: ਅਮਨ ਅਰੋੜਾਚੰਡੀਗੜ੍ਹ;- ਪੰਜਾਬ ਨੂੰ ਤਕਨਾਲੋਜੀ-ਅਧਾਰਤ ਉੱਦਮਤਾ ਦੇ ਕੌਮੀ ਧੁਰੇ...
ਜਗਤਾਰ ਹਵਾਰਾ ਦੀ ਪੈਰੋਲ ਕਿੱਥੇ ਅਟਕ ਗਈ ? ਕੀ ਪੈਰੋਲ ਦੇ ਦਿਨਾਂ ਨੂੰ ਲੈ ਕੇ ਸਰਕਾਰ ਤੇ ਮੋਰਚੇ ਵਿਚਾਲੇ ਨਹੀਂ ਬਣੀ ਸਹਿਮਤੀ ? 21 ਅਗਸਤ ਦਾ ਬੰਦ ਖੋਲ੍ਹੇਗਾ ਜਗਤਾਰ ਹਵਾਰਾ ਦੀ ਪੈਰੋਲ ਦਾ ਰਾਹ ? ਕੀ ਸਰਕਾਰ 'ਤੇ ਦਬਾਅ ਵਾਲਾ ਪੈਂਤੜਾ ਕੰਮ ਆਵੇਗਾ ? ਕੀ ਚੰਡੀਗੜ੍ਹ ਵਾਲੇ ਪ੍ਰਦਰਸ਼ਨ ਤੋਂ...