ਪੰਜਾਬ ਵਿੱਚ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਅੱਜ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ। ਪਟਿਆਲਾ ਵਿੱਚ ਬਿਜਲੀ ਬੋਰਡ ਦੇ ਬਾਹਰ ਹੋਣ ਵਾਲੇ ਇਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਕਰਨਗੇ। ਕਾਂਗਰਸ ਵੱਲੋਂ ਬਿਜਲੀ ਸੰਕਟ ਅਤੇ ਪਾਵਰ ਕੱਟਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਜਤਾਇਆ ਜਾਵੇਗਾ।...
ਜਾਂਚ ਦੌਰਾਨ ਇੱਕ ਗ੍ਰਿਫ਼ਤਾਰ ਮੁਲਜ਼ਮ ਦਾ ਅਪਰਾਧਿਕ ਰਿਕਾਰਡ ਵੀ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਇਸ ਵਿਅਕਤੀ ਖ਼ਿਲਾਫ਼ ਵੱਖ-ਵੱਖ ਮਾਮਲਿਆਂ ਵਿੱਚ 26 ਐਫ.ਆਈ.ਆਰ. (FIRs) ਦਰਜ ਹਨ।ਗੁਰਦਾਸਪੁਰ ਪੁਲਿਸ ਦੀ ਵੱਡੀ ਕਾਰਵਾਈ: ਸਰਹੱਦ ਪਾਰੋਂ ਹਥਿਆਰ ਤਸਕਰੀ ਮੋਡਿਊਲ ਦਾ ਪਰਦਾਫਾਸ਼, 5 ਗ੍ਰਿਫ਼ਤਾਰਗੁਰਦਾਸਪੁਰ: ਗੁਰਦਾਸਪੁਰ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਦੇ ਸਹਿਯੋਗ ਨਾਲ ਸਰਹੱਦ ਪਾਰੋਂ...
ਤਰਨ ਤਾਰਨ ਪੁਲਿਸ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਦੋ ਐੱਸ.ਐੱਚ.ਓ. ਅਤੇ ਦੋ ਵਿਚੋਲਿਆਂ ਸਮੇਤ 4 ਖ਼ਿਲਾਫ਼ ਕੇਸ ਦਰਜ ਕੀਤਾ। ਐੱਸ.ਆਈ. ਕਿਰਪਾਲ ਸਿੰਘ ਗ੍ਰਿਫ਼ਤਾਰ, ਬਲਜਿੰਦਰ ਸਿੰਘ ਸਮੇਤ ਤਿੰਨ ਫ਼ਰਾਰ।ਤਰਨ ਤਾਰਨ ਪੁਲਿਸ 'ਚ ਵੱਡਾ ਭ੍ਰਿਸ਼ਟਾਚਾਰ ਮਾਮਲਾ: 2 ਐੱਸ.ਐੱਚ.ਓ. ਸਮੇਤ 4 'ਤੇ ਕੇਸ, ਇੱਕ ਗ੍ਰਿਫ਼ਤਾਰਤਰਨ ਤਾਰਨ: ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਨੂੰ ਲੈ...
ਪੰਜਾਬ ਸਰਕਾਰ ਨੇ 15 ਸਤੰਬਰ 2026 (ਮੰਗਲਵਾਰ) ਨੂੰ ਸੰਵਤਸਰੀ ਦਿਵਸ ਦੇ ਮੌਕੇ ‘ਤੇ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਅਤੇ ਪੰਚਾਇਤੀ ਅਦਾਰਿਆਂ ਵਿਚ ਰਾਖਵੀਂ ਛੁੱਟੀ
(Restricted Holiday - RH) ਦਾ ਐਲਾਨ ਕੀਤਾ ਹੈ। | ਪੰਜਾਬ ਵਿਚ ਇਕ ਵਾਰ ਫੇਰ ਲੋਕ ਛੁੱਟੀ ਦਾ ਆਨੰਦ ਮੰਨਦੇ ਨਜ਼ਰ ਆਉਣਗੇ, ਖਾਸਕਰ ਮੁਲਾਜ਼ਮ ਵਰਗ।...
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਸਿਆਸੀ ਘਮਾਸਾਨ ਤੇਜ਼ ਹੋ ਗਿਆ ਹੈ। ਸਕੂਲਾਂ ਦੇ ਸੋਸ਼ਲ ਆਡਿਟ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਇਤਰਾਜ਼ ਜਤਾਏ ਜਾ ਰਹੇ ਹਨ, ਜਦਕਿ AAP ਸਰਕਾਰ ਆਪਣੇ ਸਿੱਖਿਆ ਮਾਡਲ ਨੂੰ ਵੱਡੀ ਉਪਲਬਧੀ ਵਜੋਂ ਪੇਸ਼ ਕਰ ਰਹੀ ਹੈ। ਕਾਂਗਰਸ ਵੱਲੋਂ ਲਗਾਏ ਜਾ ਰਹੇ ਇਲਜ਼ਾਮਾਂ ਦੀ...
ਪੰਜਾਬ ਯੂਨੀਵਰਸਿਟੀ ਵੱਲੋਂ ਐੱਮ.ਏ. ਇਤਿਹਾਸ ਸਿਲੇਬਸ ਵਿੱਚੋਂ ਪੰਜਾਬ ਤੇ ਸਿੱਖ ਇਤਿਹਾਸ ਨਾਲ ਸਬੰਧਤ 4 ਪੇਪਰ ਹਟਾਉਣ ’ਤੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਜਤਾਇਆ। ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਹਟਾਉਣਾ ਚਿੰਤਾਜਨਕ: ਐਡਵੋਕੇਟ ਹਰਜਿੰਦਰ ਸਿੰਘ ਧਾਮੀਅੰਮ੍ਰਿਤਸਰ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐੱਮ.ਏ. ਇਤਿਹਾਸ ਦੇ ਪੋਸਟ-ਗ੍ਰੈਜੂਏਟ ਸਿਲੇਬਸ...
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਸਿਆਸੀ ਘਮਾਸਾਨ ਤੇਜ਼ ਹੋ ਗਿਆ ਹੈ। ਸਕੂਲਾਂ ਦੇ ਸੋਸ਼ਲ ਆਡਿਟ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਇਤਰਾਜ਼ ਜਤਾਏ ਜਾ ਰਹੇ ਹਨ, ਜਦਕਿ AAP ਸਰਕਾਰ ਆਪਣੇ ਸਿੱਖਿਆ ਮਾਡਲ ਨੂੰ ਵੱਡੀ ਉਪਲਬਧੀ ਵਜੋਂ ਪੇਸ਼ ਕਰ ਰਹੀ ਹੈ। ਕਾਂਗਰਸ ਵੱਲੋਂ ਲਗਾਏ ਜਾ ਰਹੇ ਇਲਜ਼ਾਮਾਂ ਦੀ...
ਮਾਨਸਾ ਦੇ ਬਰੇਟਾ ਵਿੱਚ ਬੱਚਿਆਂ ਨਾਲ ਭਰੀ ਸਕੂਲ ਵੈਨ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਸਕੂਲ ਵੈਨ ਇੱਕ PRTC ਬੱਸ ਨਾਲ ਪਿੱਛੋਂ ਜਾ ਟਕਰਾਈ। ਦੱਸਿਆ ਜਾ ਰਿਹਾ ਹੈ ਕਿ ਬੱਸ ਵੱਲੋਂ ਬ੍ਰੇਕ ਲਗਾਉਣ ਤੋਂ ਬਾਅਦ ਪਿੱਛੇ ਆ ਰਹੀ ਸਕੂਲ ਵੈਨ ਉਸ ਨਾਲ ਟਕਰਾ ਗਈ। ਇਸ ਹਾਦਸੇ ਵਿੱਚ 10...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਊ ਚੰਡੀਗੜ੍ਹ ਵਿੱਚ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਨਾਂ ’ਤੇ ਸੜਕ ਅਤੇ ਪਾਰਕ ਸਮਰਪਿਤ ਕੀਤੇ। ਉਨ੍ਹਾਂ ਸ਼ਹੀਦ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਪਰਿਵਾਰਾਂ ਨਾਲ ਖੜ੍ਹੇ ਰਹਿਣ ਦੀ ਵਚਨਬੱਧਤਾ ਦੁਹਰਾਈ।ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਨਾਂ 'ਤੇ ਸੜਕ ਤੇ ਪਾਰਕ ਸਮਰਪਿਤ, CM ਮਾਨ ਬੋਲੇ- ਸ਼ਹੀਦ...
ਕਾਂਗਰਸ ਨੇ ਗੁਲਜ਼ਾਰ ਸਿੰਘ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਦਿਆਂ 15 ਸਤੰਬਰ ਨੂੰ ਸੂਬਾ ਪੱਧਰੀ ਰੋਸ ਮਾਰਚ ਦਾ ਐਲਾਨ ਕੀਤਾ।ਨਸ਼ਿਆਂ ਖ਼ਿਲਾਫ਼ 'ਆਪ' ਸਰਕਾਰ ਦੀ ਸਖ਼ਤੀ ਵਿਚਕਾਰ 15 ਸਤੰਬਰ ਨੂੰ ਕਾਂਗਰਸ ਦਾ ਰੋਸ ਪ੍ਰਦਰਸ਼ਨਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਸੀਨੀਅਰ ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ...













