ਨਸ਼ੇ ਦੇ ਮੁੱਦੇ ’ਤੇ ਪੰਜਾਬ ਦੀ ਸਿਆਸਤ ਮੁੜ ਗਰਮਾ ਗਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ BJP ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਹੀ ਪੰਜਾਬ ਵਿੱਚ ਚਿੱਟੇ ਦੀ ਸਮੱਸਿਆ ਵਧੀ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਆ ਰਹੇ ਨਸ਼ੇ ਨੂੰ ਰੋਕਣ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਵੀ...
ਪੰਜਾਬ ਵਿੱਚ ਬਿਜਲੀ ਸੰਕਟ ਖਤਮ ਹੋਣ ਦਾ ਕੁਲਦੀਪ ਧਾਲੀਵਾਲ ਨੇ ਦਾਅਵਾ ਕੀਤਾ। ਸਾਰੇ 10 ਥਰਮਲ ਯੂਨਿਟ ਚਾਲੂ, 15,700 ਮੈਗਾਵਾਟ ਦੀ ਮੰਗ ਪੂਰੀ ਅਤੇ 5,300-5,400 MW ਅੰਦਰੂਨੀ ਉਤਪਾਦਨ।ਪੰਜਾਬ ਬਿਜਲੀ ਸੰਕਟ ਖਤਮ, 15,700 MW ਦੀ ਮੰਗ ਪੂਰੀ: ਕੁਲਦੀਪ ਧਾਲੀਵਾਲਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 4-5 ਦਿਨਾਂ ਤੋਂ ਚੱਲ ਰਹੇ ਬਿਜਲੀ ਸੰਕਟ ਦੇ ਹੁਣ...
ਬਾਈਕ 'ਤੇ ਆਏ ਤਿੰਨ ਨਕਾਬਪੋਸ਼ਾਂ ਨੇ ਗੁਲਾਬ ਸਿੱਧੂ ਦੇ ਘਰ ਦੇ ਗੇਟ ਨੂੰ ਨਿਸ਼ਾਨਾ ਬਣਾਉਂਦਿਆਂ ਤਾਬੜਤੋੜ ਗੋਲੀਆਂ ਚਲਾਈਆਂ। ਹੈਰਾਨੀ ਦੀ ਗੱਲ ਇਹ ਹੈ ਕਿ ਵਾਰਦਾਤ ਦੀ ਵੀਡੀਓ ਬਣਾਏ ਜਾਣ ਦਾ ਦਾਅਵਾ ਵੀ ਸਾਹਮਣੇ ਆਇਆ ਹੈ। ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਬਰਨਾਲਾ ਸਥਿਤ ਘਰ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ...
Punjab Elections: ਇਸ ਕਮੇਟੀ ਦੀ ਅਗਵਾਈ ਸੀਨੀਅਰ ਪਾਰਟੀ ਆਗੂ ਬਲਵਿੰਦਰ ਸਿੰਘ ਭੂੰਦੜ ਚੇਅਰਮੈਨ ਵਜੋਂ ਕਰਨਗੇ, ਜਦਕਿ ਡਾ. ਦਲਜੀਤ ਸਿੰਘ ਚੀਮਾ ਮੈਂਬਰ ਸਕੱਤਰ ਵਜੋਂ ਸੇਵਾ ਨਿਭਾਉਣਗੇ। ਬਾਕੀ ਮੈਂਬਰਾਂ ਵਿੱਚ ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਸੋਹਣ ਸਿੰਘ ਠੰਡਲ ਅਤੇ ਸ. ਹਰਚਰਨ...
ਸੰਗਰੂਰ ਜ਼ਿਲ੍ਹਾ ਜੇਲ੍ਹ ਵਿੱਚ 27 ਸਾਲਾ ਵਿਸ਼ਵਜੀਤ ਸ਼ਰਮਾ ਦੀ ਮੌਤ ਤੋਂ ਬਾਅਦ ਹੜਕੰਪ। ਪਰਿਵਾਰ ਨੇ ਇਲਾਜ ਵਿੱਚ ਲਾਪਰਵਾਹੀ ਦੇ ਦੋਸ਼ ਲਗਾ ਕੇ ਜਾਂਚ ਅਤੇ ਕਾਰਵਾਈ ਦੀ ਮੰਗ ਕੀਤੀ।ਸੰਗਰੂਰ ਜੇਲ੍ਹ ਵਿੱਚ 27 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ ’ਤੇ ਲਾਪਰਵਾਹੀ ਦੇ ਲਗਾਏ ਗੰਭੀਰ ਇਲਜ਼ਾਮਸੰਗਰੂਰ ਜ਼ਿਲ੍ਹਾ ਜੇਲ੍ਹ ਵਿੱਚ 27...
ਅੰਮ੍ਰਿਤਸਰ ਦੇ ਇੱਕ ਪਿੰਡ ਵਿੱਚ ਰਸਤੇ ਦਾ ਵਿਵਾਦ ਅਚਾਨਕ ਗੋਲੀਬਾਰੀ ਤੱਕ ਪਹੁੰਚ ਗਿਆ। 50 ਤੋਂ ਵੱਧ ਰਾਊਂਡ ਫਾਇਰਿੰਗ ਦੇ ਦਾਅਵੇ ਵਿਚਕਾਰ ਦੋਵੇਂ ਧਿਰਾਂ ਨੇ ਇੱਕ-ਦੂਜੇ ’ਤੇ ਲਗਾਏ ਗੰਭੀਰ ਦੋਸ਼| ਅੰਮ੍ਰਿਤਸਰ ਦੇ ਸਰਹੱਦੀ ਪਿੰਡ ਭੱਗੂਪੁਰ ਛੰਨਾ ਵਿੱਚ ਰਸਤੇ ਨੂੰ ਲੈ ਕੇ ਚੱਲ ਰਹੇ ਵਿਵਾਦ ਨੇ ਉਸ ਵੇਲੇ ਗੰਭੀਰ ਰੂਪ ਧਾਰ...
ਬਠਿੰਡਾ 'ਚ 'YOUTH RUN ਪੰਜਾਬ' ਜ਼ਰੀਏ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ,ਕਰੀਬ 20 ਹਜ਼ਾਰ ਨੌਜਵਾਨਾਂ ਨੇ ਲਿਆ ਹਿੱਸਾ, ਨਸ਼ਾ ਵਿਰੋਧੀ ਮੁਹਿੰਮ ਨੂੰ ਦਿੱਤਾ ਸਮਰਥਨ,ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਜ਼ਬੂਤ ਕਰਨ ਲਈ ਯੂਥ ਰਨ Rozana Times
‘ਪੁਰਾਣਾ ਸਿੰਗਾ’ ਮੰਗ ਰਹੇ ਪ੍ਰਸ਼ੰਸਕਾਂ ਨੂੰ ਗਾਇਕ ਨੇ ਦਿੱਤਾ ਅਜਿਹਾ ਜਵਾਬ ਕਿ ਚਰਚਾ ਛਿੜ ਗਈ। ਇੰਸਟਾਗ੍ਰਾਮ ਵੀਡੀਓ ਵਿੱਚ ਸਿੰਗਾ ਨੇ ਪੁਰਾਣੇ ਤਜਰਬਿਆਂ ਅਤੇ ਕਮਬੈਕ ਬਾਰੇ ਖੁੱਲ੍ਹ ਕੇ ਗੱਲ ਕੀਤੀ। ਪੰਜਾਬੀ ਗਾਇਕ ਸਿੰਗਾ ਨੇ ਆਪਣੇ ਕਮਬੈਕ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਵਿਚਕਾਰ ਇੱਕ ਵੀਡੀਓ ਸਾਂਝੀ ਕਰਕੇ ਆਪਣੇ ਦਿਲ ਦੀ...
ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਜਾ ਰਿਹਾ ਹੈ ਅਤੇ ਅਗਲੇ ਚਾਰ ਦਿਨ ਮੌਸਮ ਲਈ ਅਹਿਮ ਰਹਿਣਗੇ। 16 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਸੰਭਾਵਨਾ ਹੈ, ਜਦਕਿ ਕੁਝ ਇਲਾਕਿਆਂ ਲਈ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਗਰਮੀ ਅਤੇ ਹੁੰਮਸ ਤੋਂ ਬਾਅਦ ਮੌਸਮ ਇੱਕ ਵਾਰ...
ਪੰਜਾਬ ਪੁਲਿਸ ਦੀ AGTF ਨੂੰ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਮਯਾਬੀ ਮਿਲੀ ਹੈ,ਜੱਗੂ ਭਗਵਾਨਪੁਰੀਆ ਗੈਂਗ ਦੇ ਹਿੱਟ ਮੈਨ ਅੰਮ੍ਰਿਤਪਾਲ ਉਰਫ਼ ਅੰਮ੍ਰਿਤ ਦਾਲਮ ਨੂੰ ਮੋਲਦੋਵਾ ਤੋਂ ਭਾਰਤ ਲਿਆਂਦਾ ਗਿਆ ਹੈ,ਉਥੇ ਦੀ ਭਗਵਾਨਪੁਰੀਆ ਸਬੰਧੀ ਪੰਜਾਬ ’ਚ ਗੈਂਗਸਟਰਾਂ ਅਤੇ ਵਿੱਤੀ ਨੈੱਟਵਰਕ ਨੂੰ ਲੈ ਕੇ ਸਾਂਸਦ ਸੁਖਜਿੰਦਰ ਰੰਧਾਵਾ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ Rozana Times