ਚੰਡੀਗੜ੍ਹ ਸੈਕਟਰ-43 ਵਿੱਚ ਹੋਈ ਰਾਸ਼ਟਰੀ ਲੋਕ ਅਦਾਲਤ ਦੌਰਾਨ 30,145 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ। ₹18.48 ਕਰੋੜ ਦੀ ਰਾਸ਼ੀ 'ਤੇ ਸਮਝੌਤਾ ਹੋਇਆ।ਚੰਡੀਗੜ੍ਹ ਵਿੱਚ ਰਾਸ਼ਟਰੀ ਲੋਕ ਅਦਾਲਤ ਦੌਰਾਨ 30 ਹਜ਼ਾਰ ਤੋਂ ਵੱਧ ਮਾਮਲਿਆਂ ਦਾ ਨਿਪਟਾਰਾਚੰਡੀਗੜ੍ਹ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ ਅਤੇ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਮੁੱਖ ਜੱਜ-ਕਮ-ਮੁੱਖ...
ਪੰਜਾਬ ਵਿੱਚ ਬਿਜਲੀ ਕੱਟਾਂ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ ਕਿ ਆਖਿਰ ਪਾਵਰ ਸੰਕਟ ਦੇ ਪਿੱਛੇ ਅਸਲ ਕਾਰਨ ਕੀ ਹਨ। ਕੀ ਪੰਜਾਬ ਵਿੱਚ ਕੋਲੇ ਦੀ ਘਾਟ ਕਾਰਨ ਬਿਜਲੀ ਸੰਕਟ ਪੈਦਾ ਹੋਇਆ ਹੈ ਜਾਂ ਫਿਰ ਪਲਾਨਿੰਗ ਦੀ ਕਮੀ ਹੈ? ਕੀ ਇਸ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ ਜਾਂ ਪੰਜਾਬ...
ਪੰਜਾਬ ਅਤੇ ਚੰਡੀਗੜ੍ਹ ਤੋਂ ਮਨਾਲੀ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਰਾਹਤ। ਪੰਡੋਹ-ਟਕੋਲੀ ਸੈਕਸ਼ਨ ਦੀਆਂ ਡਿਓਢ ਅਤੇ ਹਣੋਗੀ ਸੁਰੰਗਾਂ ਖੁੱਲ੍ਹੀਆਂ, ਮੰਡੀ ਤੋਂ ਕੁੱਲੂ ਦਾ ਸਫ਼ਰ ਹੁਣ 1 ਘੰਟੇ ਵਿੱਚ ਹੋਵੇਗਾ।ਪੰਜਾਬ-ਚੰਡੀਗੜ੍ਹ ਤੋਂ ਮਨਾਲੀ ਦਾ ਸਫ਼ਰ ਹੋਵੇਗਾ ਸੌਖਾ! 2 ਨਵੀਆਂ ਸੁਰੰਗਾਂ ਨੇ ਬਦਲਿਆ ਮੰਡੀ-ਕੁੱਲੂ ਰੂਟManali Travel Update: ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਦਿੱਲੀ...
ਪੰਜਾਬ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਅਹਿਮ ਗੁਰਗੇ ਅੰਮ੍ਰਿਤ ਦਾਲਮ ਨੂੰ ਮੋਲਦੋਵਾ ਤੋਂ ਭਾਰਤ ਲਿਆਂਦਾ। ਮੁਲਜ਼ਮ 7 ਕਤਲਾਂ ਸਮੇਤ ਕਈ ਗੰਭੀਰ ਮਾਮਲਿਆਂ ਵਿੱਚ ਲੋੜੀਂਦਾ ਸੀ।OFTEC ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਭਾਰਤ ਵਾਪਸ ਲਿਆਂਦੇ 10 ਅਤਿ ਲੋੜੀਂਦੇ ਭਗੌੜੇ ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ...
ਨਿਰਮਲਾ ਸੀਤਾਰਮਣ ਨੂੰ ਚਿੱਠੀ ਲਿਖ ਕੇ ਰੰਧਾਵਾ ਨੇ ਡਰੱਗ ਮਨੀ ਦੀ ਜਾਂਚ ਦੀ ਕੀਤੀ ਮੰਗ ਅਮਿਤ ਸ਼ਾਹ ਦੀ ਯਾਤਰਾ 'ਤੇ ਵੀ ਨਿਸ਼ਾਨਾ, ਕਿਹਾ-ਪਹਿਲਾਂ ਪਾਕਿਸਤਾਨ ਤੋਂ ਆ ਰਿਹਾ ਨਸ਼ਾ ਰੋਕੋ, ਫਿਰ ਪੰਜਾਬ ਦੀ ਗੱਲ ਕਰੋ'ਚਿੱਟਾ ਸੋਨਾ' (ਕਪਾਹ) ਉਗਾਉਣ ਵਾਲਾ ਕਿਸਾਨ ਖੂਨ ਦੇ ਅੱਥਰੂ ਰੋਣ ਲਈ ਮਜ਼ਬੂਰ, ਨਾ ਬੀਮਾ ਤੇ ਨਾ...
ਇੰਦਰ ਕੌਰ ਵੱਲੋਂ 12 ਸਤੰਬਰ ਨੂੰ ਜਾਰੀ ਕੀਤੀ ਗਈ 31 ਮੈਂਬਰੀ ਸੂਚੀ ਵਿੱਚ ਲੁਧਿਆਣਾ ਦੀਆਂ ਤਿੰਨ ਮਹਿਲਾ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ: -ਪੰਜਾਬ ਭਾਜਪਾ ਮਹਿਲਾ ਮੋਰਚਾ (ਔਰਤ ਵਿੰਗ) ਦੀ ਨਵੀਂ ਸੂਬਾ ਪੱਧਰੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸੂਬਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ...
Punjab Weather Update: ਪੰਜਾਬ ਵਿੱਚ 13 ਸਤੰਬਰ ਤੋਂ ਮੌਸਮ ਬਦਲੇਗਾ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ਵਿੱਚ ਬੂੰਦਾਬਾਂਦੀ, ਜਦਕਿ 14-15 ਸਤੰਬਰ ਨੂੰ ਕਈ ਥਾਵਾਂ ’ਤੇ ਭਾਰੀ ਮੀਂਹ ਦੇ ਆਸਾਰ।Punjab Weather Update: 13 ਸਤੰਬਰ ਤੋਂ ਬਦਲੇਗਾ ਮੌਸਮ, 14-15 ਨੂੰ ਭਾਰੀ ਮੀਂਹ ਦੀ ਭਵਿੱਖਬਾਣੀ Punjab Weather Update: ਪੰਜਾਬ ਦੇ ਮੌਸਮ ਨੂੰ ਲੈ...
Tomorrow Weather: ਵਾਪਸੀ ਤੋਂ ਪਹਿਲਾਂ ਦੇਸ਼ ਵਿੱਚ ਮੌਨਸੂਨ ਨੇ ਇੱਕ ਵਾਰ ਫਿਰ ਆਪਣਾ ਰੌਦਰ ਰੂਪ ਦਿਖਾਉਣ ਦੀ ਤਿਆਰੀ ਕਰ ਲਈ ਹੈ। ਆਸਮਾਨ ਵਿੱਚ ਬੱਦਲ ਹਨ ਅਤੇ ਮੌਸਮ ਵਿਭਾਗ (IMD) ਦੀ ਚੇਤਾਵਨੀ ਨੇ ਕਈ ਸੂਬਿਆਂ ਦੀ ਟੈਂਸ਼ਨ ਵਧਾ ਦਿੱਤੀ ਹੈ। ਕੱਲ੍ਹ ਯਾਨੀ 12 ਸਤੰਬਰ ਨੂੰ ਉੱਤਰੀ ਭਾਰਤ ਤੋਂ ਲੈ ਕੇ ਪੂਰਬੀ...
ਅੰਮ੍ਰਿਤਸਰ ਵਿੱਚ SC ਭਾਈਚਾਰੇ ਵੱਲੋਂ ਡਾ. ਅੰਬੇਦਕਰ ਦੇ ਬੁੱਤ ਦੇ ਅਪਮਾਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਭੰਡਾਰੀ ਪੁਲ ਜਾਮ ਕਰ ਦਿੱਤਾ, ਜਿਸ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਹ ਪ੍ਰਦਰਸ਼ਨ ਦੁਪਹਿਰ 1 ਵਜੇ ਤੱਕ ਜਾਰੀ ਰਿਹਾ। ਦੱਸ ਦਈਏ ਕਿ ਇਸ ਤੋਂ...
ਕੋਟਕਪੂਰਾ ਵਿਚ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਦੇ ਸੱਦੇ ’ਤੇ ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ। ਇਸ ਦੌਰਾਨ ਬੈਂਕ ਮੁਲਾਜ਼ਮਾਂ ਵੱਲੋਂ ਸਟੇਟ ਬੈਂਕ ਆਫ ਇੰਡੀਆ ਦੇ ਬਾਹਰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਕੋਟਕਪੂਰਾ ਵਿਚ ਯੂਨਾਈਟਿਡ ਫੋਰਮ ਆਫ ਬੈਂਕ...













