Last Updated:Mar 25, 2026 4:35 PM ISTPublic holiday- ਇਸ ਤੋਂ ਇਲਾਵਾ ਅਪ੍ਰੈਲ ਮਹੀਨੇ ਵੀ ਕਈ ਛੁੱਟੀਆਂ ਆ ਰਹੀਆਂ ਹਨ। 03 ਅਪ੍ਰੈਲ ਸ਼ੁੱਕਰਵਾਰ ਨੂੰ ਗੁੱਡ ਫਰਾਈਡੇ ਦੀ ਛੁੱਟੀ ਰਹੇਗੀ। ਇਸ ਤੋਂ ਬਾਅਦ...Public HolidayPublic holiday- ਪੰਜਾਬ ਵਿਚ 26 ਅਤੇ 31 ਮਾਰਚ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦੌਰਾਨ...
Last Updated:Mar 25, 2026 3:23 PM ISTਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ Harmeet Singh Pathanmajra ਨੂੰ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ, ਉਹ ਕਈ ਮਹੀਨਿਆਂ ਤੋਂ ਫਰਾਰ ਸੀ ਅਤੇ ਉਸ ਨੂੰ ਉਸ ਦੇ ਤਿੰਨ ਸਾਥੀਆਂ ਸਮੇਤ ਕਾਬੂ ਕੀਤਾ ਗਿਆ ਹੈ। ਪਟਿਆਲਾ ਦੇ SSP ਨੇ ਜਾਣਕਾਰੀ...
Last Updated:Mar 25, 2026 2:41 PM ISTਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਵਿਚ ਲਗਾਤਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਕਾਂਗਰਸ ਅਤੇ ਪੁਨਰ ਸੁਰਜੀਤ ਧੜੇ ਨੂੰ ਨਿਹਾਲ ਸਿੰਘ ਵਾਲਾ ਵਿੱਚ ਵੱਡਾ ਝਟਕਾ, ਅਨੇਕਾਂ ਆਗੂ ਅਕਾਲੀ ਦਲ ਵਿੱਚ ਹੋਏ ਸ਼ਾਮਲਸ਼੍ਰੋਮਣੀ...
Last Updated:Mar 25, 2026 3:04 PM ISTਪਟਿਆਲਾ ਪੁਲਿਸ ਨੇ ਸਨੌਰ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ Harmeet Singh Pathanmajra ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਜਿਨਸੀ ਸ਼ੋਸ਼ਣ ਦੇ ਗੰਭੀਰ ਇਲਜ਼ਾਮਾਂ ਨਾਲ ਜੁੜੇ ਮਾਮਲੇ ਵਿੱਚ ਕੀਤੀ ਗਈ ਹੈ। ਪੁਲਿਸ ਅਨੁਸਾਰ, ਇੱਕ ਔਰਤ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ...
Last Updated:Mar 25, 2026 4:51 PM ISTਗ੍ਰਿਫ਼ਾਤਰੀ ਤੋਂ ਬਾਅਦ ਅੱਜ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਕੋਰਟ 'ਚ ਪੇਸ਼ ਕੀਤਾ ਗਿਆ ਸੀ। ਹਰਮੀਤ ਸਿੰਘ ਪਠਾਣਮਾਜਰਾ ਦਾ ਪੁਲਿਸ ਨੂੰ 4 ਦਿਨਾਂ ਰਿਮਾਂਡ ਮਿਲਿਆ ਹੈ। ਪਟਿਆਲਾ ਪੁਲਿਸ ਨੇ ਪਠਾਣਮਾਜਰਾ ਨੂੰ ਅੱਜ ਹੀ ਗ੍ਰਿਫ਼ਤਾਰ ਕੀਤਾ ਸੀ।4 ਦਿਨਾਂ ਦੇ ਪੁਲਿਸ ਰਿਮਾਂਡ 'ਤੇ AAP ਵਿਧਾਇਕ...
Last Updated:Mar 25, 2026 4:55 PM ISTਸਨੌਰ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ Harmeet Singh Pathanmajra ਨੂੰ ਪਟਿਆਲਾ ਕੋਰਟ ਵਿੱਚ ਪੇਸ਼ ਕਰਨ ਤੋਂ ਬਾਅਦ 4 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪਟਿਆਲਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ Harmeet Singh Pathanmajra ਨੂੰ ਅਦਾਲਤ ਵਿੱਚ ਪੇਸ਼ ਕੀਤਾ...
Last Updated:Mar 25, 2026 8:38 AM IST AAP MLA Harmit Singh Pathanmajra arrestedNews18AAP MLA Pathanmajra Arrested: ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਪਟਿਆਲਾ ਪੁਲਿਸ ਵੱਲੋਂ ਕੀਤੀ ਗਈ ਹੈ। ਦੱਸ ਦਈਏ ਕਿ ਪਠਾਨਮਾਜਰਾ ਖਿਲਾਫ ਬਲਾਤਕਾਰ, ਧੋਖਾਧੜੀ ਅਤੇ ਅਪਰਾਧਿਕ ਧਮਕੀ ਦੇ ਦੋਸ਼ਾਂ ਤਹਿਤ ਐਫਆਈਆਰ...
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਦਿਨ ਸਾਨੂੰ ਸ਼ਹੀਦ ਭਗਤ ਸਿੰਘ ਵੱਲੋਂ ਮਾਤ- ਭੂਮੀ ਲਈ ਦਿੱਤੇ ਗਏ ਲਾਸਾਨੀ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਸ਼ਹਾਦਤ ਸਾਨੂੰ ਹਮੇਸ਼ਾ ਅਨਿਆਂ, ਜ਼ੁਲਮ ਵਿਰੁੱਧ ਡੱਟਣ ਲਈ ਪ੍ਰੇਰਿਤ ਕਰੇਗੀ। ਸਮਾਜ...
Last Updated:Mar 23, 2026 1:24 PM ISTਅੰਮ੍ਰਿਤਸਰ DM ਖੁਦਕੁਸ਼ੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ ਦੀ ਜਾਂਚ CBI ਨੂੰ ਟਰਾਂਸਫਰ ਹੋ ਸਕਦੀ ਹੈ। ਲੋਕਸਭਾ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਮਿਤ ਸ਼ਾਹ ਨੇ ਕਿਹਾ ਕਿ ਸਾਰੇ ਸਾਂਸਦ ਲਿਖ ਕੇ ਦੇਣ...
Last Updated:Mar 23, 2026 1:10 PM ISTਸਾਬਕਾ ਮੰਤਰੀ ਲਾਲਜੀਤ ਭੁੱਲਰ ਨੇ ਫੇਸਬੁੱਕ 'ਤੇ ਇੱਕ ਨਵੀਂ ਪੋਸਟ ਪਾਈ ਹੈ। ਉਨ੍ਹਾਂ ਨੇ ਫੇਸਬੂਕ 'ਤੇ ਇੱਕ ਪੋਸਟਰ ਸਾਂਝਾ ਕਰਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।ਲਾਲਜੀਤ ਭੁੱਲਰ ਨੇ ਫੇਸਬੁੱਕ 'ਤੇ ਪਾਈ ਨਵੀਂ ਪੋਸਟ !ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ...
















