ਛੇ ਮਹੀਨਿਆਂ ’ਚ ਮੁਕੰਮਲ ਹੋਵੇਗਾ 6600 ਵਰਗ ਫੁੱਟ ਦਾ ਪ੍ਰਸ਼ਾਸਕੀ ਕੇਂਦਰ; ਨਵੇਂ ਬਲਾਕ ਨਾਲ ਪੇਂਡੂ ਵਿਕਾਸ ਨੂੰ ਮਿਲੇਗੀ ਹੋਰ ਰਫ਼ਤਾਰ: ਹਰਪਾਲ ਸਿੰਘ ਚੀਮਾ ਛਾਜਲੀ/ਸੰਗਰੂਰ : ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਛਾਜਲੀ ਵਿਖੇ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਲਾਕ ਵਿਕਾਸ ਅਤੇ ਪੰਚਾਇਤ...
ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿੱਚ ਵਾਪਸੀ ਦੀਆਂ ਚਰਚਾਵਾਂ ਨੇ ਸਿਆਸੀ ਮਾਹੌਲ ਗਰਮਾ ਦਿੱਤਾ ਸੀ। ਹੁਣ ਬੇਟੀ ਜੈਇੰਦਰ ਕੌਰ ਨੇ ਖੁਦ ਸਾਹਮਣੇ ਆ ਕੇ ਦੱਸ ਦਿੱਤਾ ਕਿ ਕੈਪਟਨ ਕਿੱਥੇ ਰਹਿਣਗੇ। ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਵਿੱਚ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਉਨ੍ਹਾਂ ਦੀ ਬੇਟੀ ਜੈਇੰਦਰ ਕੌਰ ਨੇ ਸਥਿਤੀ ਸਪੱਸ਼ਟ ਕਰ...
ਅੰਮ੍ਰਿਤਸਰ ਸ਼ਹਿਰ ਵਿੱਚ ਪੁਲਿਸ ਵੱਲੋਂ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ 3 ਵੱਡੇ ਹੁਕਮ ਲਾਗੂ ਕੀਤੇ ਗਏ ਹਨ। ਹੁਣ ਰਾਤ 12 ਵਜੇ ਤੋਂ ਬਾਅਦ ਰੈਸਟੋਰੈਂਟ ਅਤੇ ਢਾਬੇ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਗੱਡੀਆਂ ਵਿੱਚ ਉੱਚੀ ਆਵਾਜ਼ ਵਿੱਚ ਮਿਊਜ਼ਿਕ ਵਜਾਉਣ ’ਤੇ ਰੋਕ ਲਗਾਈ...
3 ਐੱਮ.ਐੱਲ.ਡੀ. ਐੱਸ.ਟੀ.ਪੀ., 3.50 ਐੱਮ.ਐੱਲ.ਡੀ. ਐੱਫ.ਐੱਸ.ਟੀ.ਪੀ. ਅਤੇ 21.7 ਕਿਲੋਮੀਟਰ ਦਾ ਸੀਵਰੇਜ ਨੈੱਟਵਰਕ; 18 ਮਹੀਨਿਆਂ ਵਿੱਚ ਮੁਕੰਮਲ ਹੋਵੇਗਾ ਪ੍ਰਾਜੈਕਟ ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) : ਲਾਲੜੂ ਸ਼ਹਿਰ ਵਿੱਚ ਸੀਵਰੇਜ ਅਤੇ ਗੰਦੇ ਪਾਣੀ ਦੇ ਨਿਕਾਸੀ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਪਹਿਲਕਦਮੀ ਕਰਦਿਆਂ ਡੇਰਾਬੱਸੀ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ...
ਸ਼ਮਸ਼ਾਨਘਾਟ ਚੋਂ ਮੁਰਦੇ ਦੇ ਨਕਲੀ ਗੋਡੇ ਚੋਰੀ' ਅਸਥੀਆਂ ਚੁਗਣ ਗਿਆ ਪਰਿਵਾਰ ਹੈਰਾਨ! ਬਠਿੰਡਾ ਦੇ ਸ਼ਮਸ਼ਾਨਘਾਟ ਤੋਂ ਇੱਕ ਵਿਅਕਤੀ ਨੇ ਅੰਤਿਮ ਸੰਸਕਾਰ ਤੋਂ ਬਾਅਦ ਮ੍ਰਿਤਕ ਦੇ ਨਕਲੀ ਗੋਡੇ ਚੋਰੀ ਕਰ ਲਏ। ਉਹ ਉਨ੍ਹਾਂ ਗੋਡਿਆਂ ਨੂੰ ਡਾਕਟਰ ਨੂੰ ਵੇਚਣ ਲਈ ਲੈ ਜਾ ਰਿਹਾ ਸੀ। ਹਾਲਾਂਕਿ ਉਸ ਨੂੰ ਚਿਤਾ ਦੀ ਰਾਖ ਨਾਲ...
ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਨੂੰ SIT ਨੇ ਮੁੜ ਤਲਬ ਕੀਤਾ ਹੈ। ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਨੇ ਸੁਖਬੀਰ ਬਾਦਲ ਨੂੰ 11 ਸਤੰਬਰ ਨੂੰ ਚੰਡੀਗੜ੍ਹ 'ਚ ਪੁੱਛਗਿੱਛ ਲਈ ਸੱਦਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ 20 ਜੁਲਾਈ ਨੂੰ ਸੁਖਬੀਰ ਬਾਦਲ SIT ਅੱਗੇ ਪੇਸ਼ ਹੋਏ ਸਨ। ਹੁਣ ਟੀਮ ਵੱਲੋਂ...
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੇ ਜਨਰਲ ਕੌਂਸਲ ਮੈਂਬਰਾਂ ਦੀ ਮਾਝੇ ਅਤੇ ਦੁਆਬੇ ਦੇ 8 ਜ਼ਿਲ੍ਹਿਆਂ ਦੀ ਆਖਰੀ ਤੀਜੀ ਸੂਚੀ ਜਾਰੀ ਕਰ ਦਿੱਤੀ। 19 ਸਤੰਬਰ ਨੂੰ ਹਰਿਆਣਾ ਮੀਟਿੰਗ ’ਚ ਵਰਕਿੰਗ ਕਮੇਟੀ ਦਾ ਹੋਵੇਗਾ ਐਲਾਨਚੰਡੀਗੜ੍ਹ - ਸ਼੍ਰੋਮਣੀ...
ਪਿਛਲੇ 15 ਸਾਲਾਂ ਤੋਂ SGPC ਦੀਆਂ ਆਮ ਚੋਣਾਂ ਨਾ ਹੋਣਾ ਬਹੁਤ ਗੰਭੀਰ ਮਾਮਲਾ ਹੈ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਲੋਕ ਸਭਾ ਮੈਂਬਰ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਪਿਛਲੇ ਕਰੀਬ 15 ਸਾਲਾਂ ਤੋਂ ਨਾ ਹੋਣ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ...
ਆਪ' ਆਗੂਆਂ ਨੇ ਭਾਜਪਾ 'ਤੇ ਸਿੱਖ ਵਿਰੋਧੀ ਮਾਨਸਿਕਤਾ ਰੱਖਣ, ਨਾਜਾਇਜ਼ ਸ਼ਰਾਬ ਅਤੇ ਡਰੱਗ ਮਾਫੀਆ ਨੂੰ ਬਚਾਉਣ ਅਤੇ ਚੰਡੀਗੜ੍ਹ ਪੁਲਿਸ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕੀਤੀ। ਆਮ ਆਦਮੀ ਪਾਰਟੀ (ਆਪ) ਦੇ ਵਿਰੋਧੀ ਧਿਰ ਦੇ ਨੇਤਾ ਹਰਦੀਪ ਸਿੰਘ ਬੁਟੇਰਲਾ, ਸੀਨੀਅਰ ਨੇਤਾ ਯੋਗੇਸ਼...
ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਕਈ ਦਿਨਾਂ ਤੋਂ ਚੱਲ ਰਿਹਾ ਕਿਸਾਨਾਂ ਦਾ ਧਰਨਾ ਆਖ਼ਿਰਕਾਰ ਖ਼ਤਮ ਹੋ ਗਿਆ ਹੈ। ਲਿਖਤੀ ਭਰੋਸੇ ਵਿੱਚ ਕਰਜ਼ੇ, ਗੰਨੇ ਦੇ ਭਾਅ ਅਤੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨਾਲ ਜੁੜੇ ਕਈ ਵੱਡੇ ਫੈਸਲੇ ਸ਼ਾਮਲ ਹਨ। ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਕਿਸਾਨਾਂ ਦਾ ਧਰਨਾ ਸੋਮਵਾਰ ਸ਼ਾਮ ਉਸ ਵੇਲੇ ਸਮਾਪਤ...