ਅਮਰਜੀਤ ਸਿੰਘ ਚਾਵਲਾ ਮਾਮਲੇ ਵਿੱਚ ਪੀੜਤ ਮਹਿਲਾ ਨੇ ਸਾਹਮਣੇ ਆ ਕੇ ਆਪਣੀ ਕਹਾਣੀ ਬਿਆਨ ਕੀਤੀ ਹੈ। ਉਸ ਨੇ ਧਮਕੀਆਂ ਤੋਂ ਲੈ ਕੇ ਐੱਫਆਈਆਰ ਅਤੇ ਧਾਰਮਿਕ ਆਗੂਆਂ ਤੱਕ ਪਹੁੰਚ ਕਰਨ ਬਾਰੇ ਕੀ ਕਿਹਾ? ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਮਾਮਲੇ ਵਿੱਚ ਪੀੜਤ ਦੱਸੀ ਜਾ ਰਹੀ ਮਹਿਲਾ ਨੇ ਸਾਹਮਣੇ ਆ ਕੇ ਆਪਣੇ...
ਕਿਹਾ; ਵਿਦੇਸ਼ਾਂ ’ਚ ਸਿੱਖਾਂ ਦੀ ਸੁਰੱਖਿਆ ਤੇ ਸਨਮਾਨ ਨੂੰ ਯਕੀਨੀ ਬਣਾਉਣਾ ਸਬੰਧਤ ਸਰਕਾਰਾਂ ਦੀ ਜ਼ਿੰਮੇਵਾਰੀ! ਥਾਈਲੈਂਡ ਵਿਚ ਇੱਕ ਬਜ਼ੁਰਗ ਵਿਅਕਤੀ ਨਾਲ ਕੁੱਟਮਾਰ ਕੀਤੇ ਜਾਣ ਅਤੇ ਉਸ ਦੀ ਦਸਤਾਰ ਉਤਾਰੇ ਜਾਣ ਸਬੰਧੀ ਸੋਸ਼ਲ ਮੀਡੀਆ ’ਤੇ ਸਾਹਮਣੇ ਆ ਰਹੀ ਵੀਡੀਓ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ...
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਅਕਾਲ ਪੁਰਖ ਨਾਲ ਜੋੜਨ, ਗੁਰੂ ਸ਼ਬਦ ਦਾ ਮਾਰਗ ਦਿਖਾਉਣ ਅਤੇ ਸਮਾਜ ਅੰਦਰ ਫੈਲੇ ਵਹਿਮਾਂ-ਭਰਮਾਂ ਤੇ ਭੇਦਭਾਵ ਨੂੰ ਦੂਰ ਕਰਨ ਲਈ ਬਿਖੜੇ ਪੈਂਡਿਆਂ...
ਨੇਪਾਲ ਵਿਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ 4 ਟਰੱਕ ਰਾਹਤ ਸਮੱਗਰੀ ਲੈ ਕੇ ਨੇਪਾਲ ਦੇ ਕਾਠਮੰਡੂ ਪੁੱਜਾ ਹੈ। ਇਸ ਰਾਹਤ ਸਮੱਗਰੀ ਵਿਚ ਜਨਰੇਟਰ, ਸੋਲਰ ਲਾਈਟਾਂ, ਤਰਪਾਲਾਂ, ਕੰਬਲ, ਚਾਂਦਰਾਂ, ਖੇਸ ਤੇ ਬਰਤਨ ਆਦਿ ਸ਼ਾਮਲ ਹਨ। ਹੜ੍ਹ ਪੀੜਤਾਂ ਲਈ...
ਬੇਅਦਬੀ ਕਾਨੂੰਨ ਲਈ ਬਣਾਈ ਗਈ ਨਵੀਂ ਤਾਲਮੇਲ ਕਮੇਟੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਕਮੇਟੀ ਅੱਗੇ ਸਭ ਤੋਂ ਵੱਡੀ ਚੁਣੌਤੀ ਕੀ ਹੋਵੇਗੀ? ਕੀ ਨਵੀਂ ਕਮੇਟੀ ਮੌਜੂਦਾ ਕਾਨੂੰਨ ਦੀਆਂ ਸਾਰੀਆਂ ਮੱਦਾਂ ਨਾਲ ਸਹਿਮਤ ਹੈ ਜਾਂ ਕੁਝ ਵਿਵਾਦਿਤ ਮੱਦਾਂ ’ਤੇ ਮੁੜ ਵਿਚਾਰ ਹੋਵੇਗਾ? ਸਾਬਕਾ ਜਥੇਦਾਰ ਗਿਆਨੀ ਰਘਬੀਰ...
ਬੇਅਦਬੀ ਕਾਨੂੰਨ ਲਈ ਬਣਾਈ ਗਈ ਨਵੀਂ ਤਾਲਮੇਲ ਕਮੇਟੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਕਮੇਟੀ ਅੱਗੇ ਸਭ ਤੋਂ ਵੱਡੀ ਚੁਣੌਤੀ ਕੀ ਹੋਵੇਗੀ? ਕੀ ਨਵੀਂ ਕਮੇਟੀ ਮੌਜੂਦਾ ਕਾਨੂੰਨ ਦੀਆਂ ਸਾਰੀਆਂ ਮੱਦਾਂ ਨਾਲ ਸਹਿਮਤ ਹੈ ਜਾਂ ਕੁਝ ਵਿਵਾਦਿਤ ਮੱਦਾਂ ’ਤੇ ਮੁੜ ਵਿਚਾਰ ਹੋਵੇਗਾ? ਸਾਬਕਾ ਜਥੇਦਾਰ ਗਿਆਨੀ ਰਘਬੀਰ...
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤਾ ਗਿਆ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਆਪਣੇ ਤੀਜੇ ਪੜਾਅ ਵਿੱਚ ਦਾਖ਼ਲ ਹੋਣ ਜਾ ਰਿਹਾ ਹੈ। ਤੀਜੇ ਪੜਾਅ ਦੀ ਸ਼ੁਰੂਆਤ 17 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਹੋਵੇਗੀ ਅਤੇ ਮਾਰਚ ਦੁਆਬਾ ਤੇ ਮਾਝਾ ਖੇਤਰ...
ਪੰਜਾਬ ਯੂਨੀਵਰਸਿਟੀ ਵੱਲੋਂ ਐੱਮ.ਏ. ਇਤਿਹਾਸ ਸਿਲੇਬਸ ਵਿੱਚੋਂ ਪੰਜਾਬ ਤੇ ਸਿੱਖ ਇਤਿਹਾਸ ਨਾਲ ਸਬੰਧਤ 4 ਪੇਪਰ ਹਟਾਉਣ ’ਤੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਜਤਾਇਆ। ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਹਟਾਉਣਾ ਚਿੰਤਾਜਨਕ: ਐਡਵੋਕੇਟ ਹਰਜਿੰਦਰ ਸਿੰਘ ਧਾਮੀਅੰਮ੍ਰਿਤਸਰ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐੱਮ.ਏ. ਇਤਿਹਾਸ ਦੇ ਪੋਸਟ-ਗ੍ਰੈਜੂਏਟ ਸਿਲੇਬਸ...
“ਸਕੂਲ ਪ੍ਰਬੰਧਕ ਬੱਚਿਆਂ ਦੀ ਸੁਰੱਖਿਆ ਯਕੀਨੀ ਬਨਾਉਣ”- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ  -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਨਿੱਜੀ ਬੋਰਡਿੰਗ ਸਕੂਲ ਵਿੱਚ ਸਿੱਖ ਬੱਚੇ ਨਾਲ ਹੋਈ ਰੈਗਿੰਗ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਿੱਖਿਆ ਸੰਸਥਾ...
ਪਿਛਲੇ 15 ਸਾਲਾਂ ਤੋਂ SGPC ਦੀਆਂ ਆਮ ਚੋਣਾਂ ਨਾ ਹੋਣਾ ਬਹੁਤ ਗੰਭੀਰ ਮਾਮਲਾ ਹੈ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਲੋਕ ਸਭਾ ਮੈਂਬਰ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਪਿਛਲੇ ਕਰੀਬ 15 ਸਾਲਾਂ ਤੋਂ ਨਾ ਹੋਣ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ...