Last Updated:Mar 31, 2026 4:53 PM ISTਜੰਗ ਦਾ ਅਸਰ ਹੁਣ ਗੁਰੂ ਘਰ ਤੱਕ ਪਹੁੰਚ ਗਿਆ… ਇਸ ਘਾਟ ਨੇ ਖੜ੍ਹੇ ਕੀਤੇ ਵੱਡੇ ਸਵਾਲ। ਕੀ ਜਾਰੀ ਰਹੇਗੀ ਇਹ ਪਰੰਪਰਾ ਬਿਨਾਂ ਰੁਕਾਵਟ? ਪੜ੍ਹੋ ਪੂਰੀ ਖ਼ਬਰ…+
ਇਰਾਨ-ਇਜ਼ਰਾਈਲ ਜੰਗ ਦਾ ਅਸਰ ਦਰਬਾਰ ਸਾਹਿਬ ਤੱਕ!ਦੁਨੀਆ ਦੇ ਬਦਲਦੇ ਹਾਲਾਤਾਂ ਦਾ ਅਸਰ ਹੁਣ ਧਾਰਮਿਕ ਪਰੰਪਰਾਵਾਂ ‘ਤੇ ਵੀ ਪੈਣਾ...
Last Updated:Mar 21, 2026 6:21 PM ISTਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ- ਯੂਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਤਮਸਤਕ ਹੋਣ ਉਪਰੰਤ ਉਹ...
ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ, ਗੁਰੂ ਦੀ ਗੋਲਕ ਅਤੇ ਸਿੱਖੀ ਦੇ ਸਿਧਾਂਤ...
ਬੇਅਦਬੀ ਕਾਨੂੰਨ ਦੀਆਂ ਇਤਰਾਜਯੋਗ ਮਦਾਂ ਵਿੱਚ ਸੋਧ ਲਈ ਦਿੱਤੀ ਇੱਕ ਮਹੀਨੇ ਦੀ ਮਿਆਦ ਖਤਮ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਦੀ ਚੁੱਪੀ 'ਤੇ ਚਿੰਤਾ ਜਤਾਈ।ਬੇਅਦਬੀ ਕਾਨੂੰਨ 'ਤੇ ਇੱਕ ਮਹੀਨੇ ਦੀ ਮਿਆਦ ਖਤਮ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜਮੋਗਾ: ਬੇਅਦਬੀ ਨਾਲ ਸੰਬੰਧਤ ਕਾਨੂੰਨ ਦੀਆਂ ਇਤਰਾਜਯੋਗ ਮਦਾਂ ਵਿੱਚ ਲੋੜੀਂਦੇ ਬਦਲਾਅ...
ਆਸਾਮ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੇ ਵਧਾਇਆ ਸਹਿਯੋਗ ਦਾ ਹੱਥ
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਾਮ ਵਿਚ ਹਾਲ ਹੀ ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ’ਤੇ ਗਹਿਰਾ ਦੁੱਖ ਪ੍ਰਗਟਾਉਂਦਿਆਂ ਆਸਾਮ ਦੇ ਮੁੱਖ ਮੰਤਰੀ ਸ੍ਰੀ...
Aਜਥੇਦਾਰ ਗੜਗੱਜ ਨੇ ਪੰਜਾਬ ਵਿੱਚ ਵਧ ਰਹੇ ਨਸ਼ਿਆਂ 'ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਮਾਜ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸੰਗਤ ਨੂੰ ਨੌਜਵਾਨਾਂ ਨੂੰ ਦਾੜ੍ਹੀ-ਕੇਸ ਧਾਰਨ ਕਰਨ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਸੱਦਾ ਦਿੱਤਾ। ਸਿੱਖ ਕੌਮ ਦੀ ਗਿਣਤੀ ਅਤੇ ਤਾਕਤ ਬਣਾਈ...
ਅੰਮ੍ਰਿਤਸਰ, 1 ਅਗਸਤ: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਲਾਂਘੇ ਨੂੰ ਅਜੇ ਮੁੜ ਨਾ ਖੋਲ੍ਹਣ ਸਬੰਧੀ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀ ਕੀਰਤੀ ਵਰਧਨ ਵੱਲੋਂ ਸੰਸਦ ਵਿੱਚ ਦਿੱਤੇ ਗਏ ਜਵਾਬ ਉਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...












