ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ, 2024 ਦੇ ਹੁਕਮਾਂ ਸਬੰਧੀ ਟਿੱਪਣੀਆਂ ‘ਤੇ ਆਲੋਚਨਾ ਕਰਦਿਆਂ ਕਿਹਾ ਕਿ ਅਜਿਹੇ ਬਿਆਨ ਸਿੱਖ ਪੰਥ ਦੀ ਸਰਵਉੱਚ ਤਾਕਤ ਨੂੰ ਢਾਹ ਲਗਾਉਂਦੇ ਹਨ...
ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ, ਗੁਰੂ ਦੀ ਗੋਲਕ ਅਤੇ ਸਿੱਖੀ ਦੇ ਸਿਧਾਂਤ...
Last Updated:Mar 17, 2026 4:03 PM ISTਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ AI ਤਕਨੀਕ ਦੇ ਜ਼ਰੀਏ ਦਰਬਾਰ ਸਾਹਿਬ, ਸਿੱਖ ਕੌਮ ਅਤੇ ਗੁਰੂ ਸਾਹਿਬਾਨ ਨਾਲ ਸੰਬੰਧਿਤ ਗਲਤ ਅਤੇ ਭ੍ਰਮਿਤ ਕਰਨ ਵਾਲੀਆਂ ਵੀਡੀਓ ਵਾਰ-ਵਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ SGPC ਵੱਲੋਂ...
ਆਸਾਮ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੇ ਵਧਾਇਆ ਸਹਿਯੋਗ ਦਾ ਹੱਥ
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਾਮ ਵਿਚ ਹਾਲ ਹੀ ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ’ਤੇ ਗਹਿਰਾ ਦੁੱਖ ਪ੍ਰਗਟਾਉਂਦਿਆਂ ਆਸਾਮ ਦੇ ਮੁੱਖ ਮੰਤਰੀ ਸ੍ਰੀ...
Last Updated:Mar 17, 2026 4:57 PM ISTਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਰਟੀਫੀਸ਼ਲ ਇੰਟੈਲੀਜੈਂਸ ਦੀ ਦੁਰਵਰਤੋਂ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਸੱਟ ਵੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਜਿਹੇ ਮਾਮਲਿਆਂ ਦੀ ਗੰਭੀਰਤਾ ਨੂੰ ਲੈ ਕੇ ਸੰਜੀਦਾ ਪਹੁੰਚ ਅਪਨਾ ਰਹੀ ਹੈ ਅਤੇ ਏਆਈ ਖੇਤਰ ਦੇ ਮਾਹਿਰਾਂ...
Last Updated:Mar 21, 2026 6:21 PM ISTਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ- ਯੂਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਤਮਸਤਕ ਹੋਣ ਉਪਰੰਤ ਉਹ...
ਪਾਸ ਕੀਤੇ ਗਏ ਅਹਿਮ ਮਤੇ ਰਾਹੀਂ ਸਿੱਖ ਕੌਮ ਦੇ ਮਹਾਨ ਇਤਿਹਾਸ, ਅਟੱਲ ਸਿਧਾਂਤਾਂ ਅਤੇ ਵਿਲੱਖਣ ਧਾਰਮਿਕ ਪਰੰਪਰਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਮੇਂ-ਸਮੇਂ ’ਤੇ ਨੀਤੀਗਤ ਏਜੰਡਿਆਂ ਤਹਿਤ ਸਿੱਖਾਂ ਦੀ ਮੌਲਿਕ ਅਤੇ ਅੱਡਰੀ ਪਛਾਣ ਨੂੰ ਰਲਗੱਡ ਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਪ੍ਰਤੀ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਮਤੇ ਵਿਚ ਕਿਹਾ ਗਿਆ...













