ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਸ. ਮੋਹਨਜੀਤ ਸਿੰਘ ਦਾ ਹਾਲ ਜਾਣਿਆ ਭਾਈ ਗੁਰਦਾਸ ਜੀ ਤੇ ਸ਼ਹੀਦ ਭਾਈ ਮਨੀ ਸਿੰਘ ਦੇ ਯਾਦਗਾਰੀ ਅਸਥਾਨ ਬਨਾਉਣ ਅਤੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਉਸਾਰਨ ਨੂੰ ਵੀ ਦਿੱਤੀ ਪ੍ਰਵਾਨਗੀਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...
ਕੋਇਟਾ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹ ਕੇ ਕਮਰਸ਼ੀਅਲ ਪਲਾਜ਼ਾ ਬਣਾਉਣਾ ਸਿੱਖ ਵਿਰਾਸਤ ’ਤੇ ਹਮਲਾ- ਐਡਵੋਕੇਟ ਧਾਮੀ file photoਅੰਮ੍ਰਿਤਸਰ- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ `ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਤਿਹਾਸਕ ਇਮਾਰਤ ਨੂੰ ਢਾਹ ਕੇ ਉਥੇ ਕਮਰਸ਼ੀਅਲ ਸ਼ਾਪਿੰਗ ਪਲਾਜ਼ਾ ਬਣਾਏ ਜਾਣ ਦੀਆਂ ਖ਼ਬਰਾਂ ਤੇ ਪ੍ਰਤੀਕਿਰਿਆ ਦਿੰਦਿਆਂ...
ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ਗਾਗਾ/ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ (ਸੰਗਰੂਰ) ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ...
ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾਖਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਦੀ ਵੀ ਹੋਈ ਆਰੰਭਤਾਲੌਂਗੋਵਾਲ/ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ...
ਤਾਕਤ ਦੇ ਨਸ਼ੇ ਵਿਚ ਪੰਥ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ- ਗਿਆਨੀ ਕੁਲਦੀਪ ਸਿੰਘ ਗੜਗੱਜ|
ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ਤਾਕਤ ਦੇ ਨਸ਼ੇ ਵਿਚ ਪੰਥ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ- ਗਿਆਨੀ ਕੁਲਦੀਪ ਸਿੰਘ ਗੜਗੱਜਰਾਏਕੋਟ/ਅੰਮ੍ਰਿਤਸਰ- ਸਿੱਖ ਸੰਗਤ ਨੂੰ ਗੁਰਮਤਿ ਪ੍ਰੰਪਰਾਵਾਂ, ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੋੜਨ ਅਤੇ ਸਮਾਜਿਕ ਬੁਰਾਈਆਂ ਤੋਂ...
: “ਸਿੱਖਾਂ ਨਾਲ ਦੋਹਰਾ ਮਾਪਦੰਡ..” ਸ੍ਰੀ ਅੰਮ੍ਰਿਤਸਰ : ਜਬਰ-ਜਨਾਹ ਅਤੇ ਕਤਲ ਕੇਸਾਂ ਵਿੱਚ ਸਜ਼ਾ ਤਹਿਤ ਕੈਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰਾਂ ਵੱਲੋਂ ਸਿੱਖਾਂ ਨਾਲ ਦੋਹਰੇ ਮਾਪਦੰਡ...
ਕੈਨੇਡਾ ਦੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਤਾਕੀਦ ਸ੍ਰੀ ਅੰਮ੍ਰਿਤਸਰ – ਕੈਨੇਡਾ ਦੇ ਅਲਬਰਟਾ ਪ੍ਰੋਵਿੰਸ ਦੇ ਐਡਮਿੰਟਨ ਵਿਖੇ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਇੱਕ ਵਿਅਕਤੀ ਵੱਲੋਂ ਦਾਖਲ ਹੋ ਕੇ ਸੇਵਾਦਾਰ ਸਿੱਖਾਂ ਨੂੰ ਜਖ਼ਮੀ ਕਰਨ ਦੀ ਘਟਨਾ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ...
ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ 29 ਅਗਸਤ ਨੂੰ ਹੋਣਗੇ ਅਰਦਾਸ ਸਮਾਗਮ- ਐਡਵੋਕੇਟ ਧਾਮੀ ਭਾਈ ਗੁਰਦਾਸ ਜੀ ਤੇ ਸ਼ਹੀਦ ਭਾਈ ਮਨੀ ਸਿੰਘ ਦੇ ਯਾਦਗਾਰੀ ਅਸਥਾਨ ਬਨਾਉਣ ਅਤੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਉਸਾਰਨ ਨੂੰ ਵੀ ਦਿੱਤੀ ਪ੍ਰਵਾਨਗੀਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...
ਬਠਿੰਡਾ/ਅੰਮ੍ਰਿਤਸਰ, 4 ਅਗਸਤ: ਜੇ ਕੋਈ ਪੰਥ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰੇਗਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਬੋਲੇਗਾ ਵੀ, ਸਬੰਧਤ ਵਿਅਕਤੀਆਂ ਨੂੰ ਤਲਬ ਵੀ ਕਰੇਗਾ ਅਤੇ ਜੇ ਉਹ ਮੰਨ ਕੇ ਵੀ ਆਪਣੇ ਵਾਅਦੇ ਤੋਂ ਮੁਕਰਣਗੇ ਤਾਂ ਪੰਥਕ ਮਰਯਾਦਾ ਅਨੁਸਾਰ ਕਾਰਵਾਈ ਵੀ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ੍ਰੀ ਅਕਾਲ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਸ. ਕਰਨੈਲ ਸਿੰਘ ਪੀਰਮੁਹੰਮਦ ਅਤੇ ਵਿਧਾਨ ਸਭਾ ਵਿਚ ਇਕ ਵਿਧਾਇਕ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਸਬੰਧ ਵਿਚ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਅਤੇ ਅਧਾਰਹੀਣ ਦੱਸਦਿਆਂ ਰੱਦ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਮੰਨਣ...
















