ਬੇਅਦਬੀ ਕਾਨੂੰਨ ਲਈ ਬਣਾਈ ਗਈ ਨਵੀਂ ਤਾਲਮੇਲ ਕਮੇਟੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਕਮੇਟੀ ਅੱਗੇ ਸਭ ਤੋਂ ਵੱਡੀ ਚੁਣੌਤੀ ਕੀ ਹੋਵੇਗੀ? ਕੀ ਨਵੀਂ ਕਮੇਟੀ ਮੌਜੂਦਾ ਕਾਨੂੰਨ ਦੀਆਂ ਸਾਰੀਆਂ ਮੱਦਾਂ ਨਾਲ ਸਹਿਮਤ ਹੈ ਜਾਂ ਕੁਝ ਵਿਵਾਦਿਤ ਮੱਦਾਂ ’ਤੇ ਮੁੜ ਵਿਚਾਰ ਹੋਵੇਗਾ? ਸਾਬਕਾ ਜਥੇਦਾਰ ਗਿਆਨੀ ਰਘਬੀਰ...
ਬੇਅਦਬੀ ਕਾਨੂੰਨ ਲਈ ਬਣਾਈ ਗਈ ਨਵੀਂ ਤਾਲਮੇਲ ਕਮੇਟੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਕਮੇਟੀ ਅੱਗੇ ਸਭ ਤੋਂ ਵੱਡੀ ਚੁਣੌਤੀ ਕੀ ਹੋਵੇਗੀ? ਕੀ ਨਵੀਂ ਕਮੇਟੀ ਮੌਜੂਦਾ ਕਾਨੂੰਨ ਦੀਆਂ ਸਾਰੀਆਂ ਮੱਦਾਂ ਨਾਲ ਸਹਿਮਤ ਹੈ ਜਾਂ ਕੁਝ ਵਿਵਾਦਿਤ ਮੱਦਾਂ ’ਤੇ ਮੁੜ ਵਿਚਾਰ ਹੋਵੇਗਾ? ਸਾਬਕਾ ਜਥੇਦਾਰ ਗਿਆਨੀ ਰਘਬੀਰ...
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤਾ ਗਿਆ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਆਪਣੇ ਤੀਜੇ ਪੜਾਅ ਵਿੱਚ ਦਾਖ਼ਲ ਹੋਣ ਜਾ ਰਿਹਾ ਹੈ। ਤੀਜੇ ਪੜਾਅ ਦੀ ਸ਼ੁਰੂਆਤ 17 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਹੋਵੇਗੀ ਅਤੇ ਮਾਰਚ ਦੁਆਬਾ ਤੇ ਮਾਝਾ ਖੇਤਰ...
ਪੰਜਾਬ ਯੂਨੀਵਰਸਿਟੀ ਵੱਲੋਂ ਐੱਮ.ਏ. ਇਤਿਹਾਸ ਸਿਲੇਬਸ ਵਿੱਚੋਂ ਪੰਜਾਬ ਤੇ ਸਿੱਖ ਇਤਿਹਾਸ ਨਾਲ ਸਬੰਧਤ 4 ਪੇਪਰ ਹਟਾਉਣ ’ਤੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਜਤਾਇਆ। ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਹਟਾਉਣਾ ਚਿੰਤਾਜਨਕ: ਐਡਵੋਕੇਟ ਹਰਜਿੰਦਰ ਸਿੰਘ ਧਾਮੀਅੰਮ੍ਰਿਤਸਰ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐੱਮ.ਏ. ਇਤਿਹਾਸ ਦੇ ਪੋਸਟ-ਗ੍ਰੈਜੂਏਟ ਸਿਲੇਬਸ...
“ਸਕੂਲ ਪ੍ਰਬੰਧਕ ਬੱਚਿਆਂ ਦੀ ਸੁਰੱਖਿਆ ਯਕੀਨੀ ਬਨਾਉਣ”- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਨਿੱਜੀ ਬੋਰਡਿੰਗ ਸਕੂਲ ਵਿੱਚ ਸਿੱਖ ਬੱਚੇ ਨਾਲ ਹੋਈ ਰੈਗਿੰਗ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਿੱਖਿਆ ਸੰਸਥਾ...
ਪਿਛਲੇ 15 ਸਾਲਾਂ ਤੋਂ SGPC ਦੀਆਂ ਆਮ ਚੋਣਾਂ ਨਾ ਹੋਣਾ ਬਹੁਤ ਗੰਭੀਰ ਮਾਮਲਾ ਹੈ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਲੋਕ ਸਭਾ ਮੈਂਬਰ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਪਿਛਲੇ ਕਰੀਬ 15 ਸਾਲਾਂ ਤੋਂ ਨਾ ਹੋਣ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਸ. ਮੋਹਨਜੀਤ ਸਿੰਘ ਦਾ ਹਾਲ ਜਾਣਿਆ ਭਾਈ ਗੁਰਦਾਸ ਜੀ ਤੇ ਸ਼ਹੀਦ ਭਾਈ ਮਨੀ ਸਿੰਘ ਦੇ ਯਾਦਗਾਰੀ ਅਸਥਾਨ ਬਨਾਉਣ ਅਤੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਉਸਾਰਨ ਨੂੰ ਵੀ ਦਿੱਤੀ ਪ੍ਰਵਾਨਗੀਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...
ਕੋਇਟਾ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹ ਕੇ ਕਮਰਸ਼ੀਅਲ ਪਲਾਜ਼ਾ ਬਣਾਉਣਾ ਸਿੱਖ ਵਿਰਾਸਤ ’ਤੇ ਹਮਲਾ- ਐਡਵੋਕੇਟ ਧਾਮੀ file photoਅੰਮ੍ਰਿਤਸਰ- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ `ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਤਿਹਾਸਕ ਇਮਾਰਤ ਨੂੰ ਢਾਹ ਕੇ ਉਥੇ ਕਮਰਸ਼ੀਅਲ ਸ਼ਾਪਿੰਗ ਪਲਾਜ਼ਾ ਬਣਾਏ ਜਾਣ ਦੀਆਂ ਖ਼ਬਰਾਂ ਤੇ ਪ੍ਰਤੀਕਿਰਿਆ ਦਿੰਦਿਆਂ...
ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ਗਾਗਾ/ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ (ਸੰਗਰੂਰ) ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ...
ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾਖਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਦੀ ਵੀ ਹੋਈ ਆਰੰਭਤਾਲੌਂਗੋਵਾਲ/ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ...













