ਹਰਜਿੰਦਰ ਕੌਰ ਨੂੰ ਉਨ੍ਹਾਂ ਦੀ ਉਪਲਬਧੀ ਲਈ ਵਧਾਈ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੀ ਸਫਲਤਾ ਨੇ ਪੰਜਾਬ ਦੇ ਨਾਲ-ਨਾਲ ਪੂਰੇ ਭਾਰਤ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਹਰਜਿੰਦਰ ਕੌਰ ਦੇ ਸਮਰਪਣ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਦੀ ਸ਼ਲਾਘਾ ਕੀਤੀ, ਜਿਸ ਸਦਕਾ ਉਹ ਅੰਤਰਰਾਸ਼ਟਰੀ ਪੱਧਰ ’ਤੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ...
ਮੋਹਿਤ ਆਪਣੇ ਬੇਮਿਸਾਲ ਰੇਡਿੰਗ ਹੁਨਰ ਲਈ ਮਸ਼ਹੂਰ ਸੀ ਅਤੇ ਕਈ ਵਾਰ ਉਸ ਨੂੰ 'ਬੈਸਟ ਰੇਡਰ' ਵਜੋਂ ਨਾਮਜ਼ਦ ਕੀਤਾ ਗਿਆ ਸੀ। ਆਪਣੀ ਪ੍ਰਤਿਭਾ ਅਤੇ ਸਖ਼ਤ ਮਿਹਨਤ ਦੁਆਰਾ, ਉਸ ਨੇ ਹਰਿਆਣਾ ਅਤੇ ਪੰਜਾਬ ਵਿੱਚ ਕਈ ਵੱਡੇ ਪੁਰਸਕਾਰ ਪ੍ਰਾਪਤ ਕੀਤੇ। ਉਸ ਨੇ ਸ਼ੀਲੂ ਬਲਹਾਰਾ ਵਰਗੇ ਖਿਡਾਰੀਆਂ ਨਾਲ ਵੀ ਖੇਡਿਆ ਸੀ। ਉਸ ਨੇ...
India vs Pakistan FIH World Cup: ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾ ਕੇ ਨੀਦਰਲੈਂਡਜ਼ ਵਿੱਚ ਹੋ ਰਹੇ FIH ਵਿਸ਼ਵ ਕੱਪ ਦੇ ਅਗਲੇ ਦੌਰ ਵਿੱਚ ਜਗ੍ਹਾ ਪੱਕੀ ਕਰ ਲਈ, ਜਦੋਂ ਕਿ ਪਾਕਿਸਤਾਨ ਦੀ ਮੁਹਿੰਮ ਖਤਮ ਹੋ ਗਈ। ਭਾਰਤ ਨੇ ਪਹਿਲੇ ਕੁਆਰਟਰ ਤੋਂ ਹੀ ਹਮਲਾਵਰ ਰਵੱਈਆ ਅਪਣਾਇਆ, ਇਸਨੂੰ ਆਖਰੀ ਕੁਆਰਟਰ...
ਪੰਜਾਬ ਦੀ ਸਿਆਸਤ ਅਤੇ ਖੇਡ ਜਗਤ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ Amarinder Singh ਦੇ ਕਜ਼ਿਨ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸਾਹਮਣੇ ਆਉਂਦੇ ਹੀ ਸਿਆਸੀ ਅਤੇ ਖੇਡ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ।ਪੰਜਾਬ ਦੀ ਸਿਆਸਤ ਅਤੇ ਖੇਡ...
ਭਾਰਤ ਦੇ ਸਾਬਕਾ ਸ਼ੂਟਰ, ਦਿੱਗਜ ਖੇਡ ਪ੍ਰਸ਼ਾਸਕ, ਅਰਜੁਨ ਐਵਾਰਡੀ ਅਤੇ ਪੰਜ ਵਾਰ ਦੇ ਓਲੰਪੀਅਨ ਰਾਜਾ ਰਣਧੀਰ ਸਿੰਘ ਦਾ ਬੁੱਧਵਾਰ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਨਵੀਂ ਦਿੱਲੀ ਵਿਖੇ ਆਪਣੇ ਆਖਰੀ ਸਾਹ ਲਏ। ਉਹ 79 ਸਾਲਾਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਸਨ।ਕੈਪਟਨ ਅਮਰਿੰਦਰ...
ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਦਾ ਅਸਲ ਕਾਰਨ ਦੱਸਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਗੰਭੀਰ ਦੋਸ਼ ਲਗਾਏ ਹਨ। ਭੱਜੀ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਖੇਡਾਂ ਦੀ ਅਣਦੇਖੀ ਅਤੇ ਨਸ਼ਿਆਂ ਦੇ ਵਧਦੇ ਮਾਮਲਿਆਂ...
ਨਾਭਾ ਬਲਾਕ ਦੇ ਪਿੰਡ ਮੈਹਸ ਦੀ ਧੀ ਅਤੇ ਵੇਟਲਿਫਟਿੰਗ ਵਿੱਚ ਕਾਮਨਵੈਲਥ ਖੇਡਾਂ ਦੀ ਚਾਂਦੀ ਦਾ ਤਮਗਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀ ਹਰਜਿੰਦਰ ਕੌਰ ਦਾ ਇਲਾਕੇ ਵਿੱਚ ਹਰ ਥਾਂ ਮਾਣ-ਸਨਮਾਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹਰਜਿੰਦਰ ਕੌਰ ਨਾਭਾ ਦੇ ਇੱਕ ਜਿਮ ਵਿੱਚ ਪਹੁੰਚੀ, ਜਿੱਥੇ ਉਸ ਨੇ...
Sher-e-Punjab T20 League 2026: ਸ਼ੇਰ-ਏ-ਪੰਜਾਬ T20 ਲੀਗ ਦੀ ਨਿਲਾਮੀ ਵਿੱਚ ਸਨਵੀਰ ਸਿੰਘ ਸਭ ਤੋਂ ਵੱਡੀ ਕੀਮਤ ਹਾਸਲ ਕਰਨ ਵਾਲੇ ਖਿਡਾਰੀ ਬਣ ਗਏ ਹਨ। IPL ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਵੱਲੋਂ ਖੇਡ ਚੁੱਕੇ ਸਨਵੀਰ ਸਿੰਘ ਦਾ ਬੇਸ ਪ੍ਰਾਈਜ਼ 1.50 ਲੱਖ ਰੁਪਏ ਸੀ। ਹਾਲਾਂਕਿ, ਫ਼ਾਜ਼ਿਲਕਾ ਫਾਲਕਨਜ਼ ਨੇ ਉਨ੍ਹਾਂ ਲਈ ਜ਼ਬਰਦਸਤ ਬੋਲੀ ਲਗਾਉਂਦਿਆਂ 13.20...
ਪਾਤੜਾਂ ਨੇੜੇ ਬੇਹੋਸ਼ੀ ਦੀ ਹਾਲਤ ਵਿੱਚ ਮਿਲੇ ਕਬੱਡੀ ਖਿਡਾਰੀ ਗੁਰਪ੍ਰੀਤ ਸਿੰਘ ਦੀ ਮੌਤ ਤੋਂ ਬਾਅਦ ਜਾਂਚ ਜਾਰੀ ਹੈ। ਪਰਿਵਾਰ ਨੇ ਦਿਲ ਦਾ ਦੌਰਾ ਪੈਣ ਦੀ ਗੱਲ ਕਹੀ ਹੈ, ਪਰ ਡਾਕਟਰਾਂ ਨੇ ਵਿਸਰਾ ਜਾਂਚ ਲਈ ਭੇਜ ਦਿੱਤਾ ਹੈ। ਹੁਣ ਅਸਲ ਕਾਰਨ ਲੈਬ ਰਿਪੋਰਟ ਤੋਂ ਬਾਅਦ ਹੀ ਸਾਹਮਣੇ ਆਵੇਗਾ।ਪਾਤੜਾਂ ਇਲਾਕੇ ਦੇ...
ਸ਼ੇਰ-ਏ-ਪੰਜਾਬ ਟੀ-20 ਲੀਗ ਦਾ ਨਿਊ ਚੰਡੀਗੜ੍ਹ ਦੇ ਪੀਸੀਏ ਸਟੇਡੀਅਮ ਵਿੱਚ ਸ਼ਾਨਦਾਰ ਆਗਾਜ਼ ਹੋਇਆ। ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ ਅਤੇ ਹੋਰ ਸਿਤਾਰਾ ਖਿਡਾਰੀ ਇਸ ਲੀਗ ਵਿੱਚ ਹਿੱਸਾ ਲੈਣਗੇ। 30 ਅਗਸਤ ਤੋਂ ਸ਼ੁਰੂ ਹੋਣ ਵਾਲੀ ਇਸ ਲੀਗ ਨਾਲ ਪੰਜਾਬ ਦੇ ਨੌਜਵਾਨ ਕ੍ਰਿਕਟਰਾਂ ਨੂੰ ਵੱਡਾ ਮੰਚ ਮਿਲੇਗਾ।ਸ਼ੁਭਮਨ ਗਿੱਲ ਅਤੇ ਅਰਸ਼ਦੀਪ ਸਿੰਘ ਦੀ ਮੌਜੂਦਗੀ...













