PM ਮੋਦੀ ਨਾਲ ਮੈਚ ਦੇਖਣ ਆਏ ਆਸਟ੍ਰੇਲੀਆਈ PM

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੇ ਜਾ ਰਹੇ ਅਹਿਮਦਾਬਾਦ ਟੈਸਟ ਮੈਚ ਨੂੰ ਦੇਖਣ ਲਈ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀ ਵੀ ਸਟੇਡੀਅਮ ਪਹੁੰਚੇ ਹਨ।ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੇ ਮੈਚ ਤੋਂ ਪਹਿਲਾਂ ਆਪਣੇ-ਆਪਣੇ ਦੇਸ਼ਾਂ ਦੇ ਕਪਤਾਨਾਂ ਨੂੰ ਵਿਸ਼ੇਸ਼ ਕੈਪਾਂ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਕੰਗਾਰੂ ਟੀਮ ਦੇ ਕਪਤਾਨ ਸਟੀਵ ਸਮਿਥ ਨੂੰ ਵੀ ਬੁਲਾ … Read more

ਚੌਥਾ ਟੈਸਟ ਮੈਚ ਦਾ ਆਨੰਦ ਲੈਣਗੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼, ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੈਸਟ ਸੀਰੀਜ਼ ਦਾ ਆਖਰੀ ਮੈਚ 9 ਮਾਰਚ ਤੋਂ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੀ ਜਾ ਰਹੀ ਬਾਰਡਰ-ਗਾਵਸਕਰ ਟਰਾਫੀ 2023 ਦਾ ਆਖਰੀ ਮੈਚ 9 ਮਾਰਚ ਤੋਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਸ ਮੈਚ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ, ਕਿਉਂਕਿ ਇੱਥੇ ਖੇਡ … Read more

ਵੈਲਿੰਗਟਨ ਵਿੱਚ ਖੇਡੇ ਗਏ ਦੂਜੇ ਟੈਸਟ ਮੈਚ ਵਿੱਚ ਨਿਊਜ਼ੀਲੈਂਡ ਨੇ ਇੰਗਲੈਂਡ ਨੂੰ ਹਰਾਇਆ

ਵੈਲਿੰਗਟਨ ਵਿੱਚ ਖੇਡੇ ਗਏ ਦੂਜੇ ਟੈਸਟ ਮੈਚ ਵਿੱਚ ਨਿਊਜ਼ੀਲੈਂਡ ਨੇ ਇੰਗਲੈਂਡ ਨੂੰ ਰੋਮਾਂਚਕ ਮੈਚ ਵਿੱਚ 1 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਤੋਂ ਬਾਅਦ ਨਿਊਜ਼ੀਲੈਂਡ ਨੇ 2 ਟੈਸਟ ਮੈਚਾਂ ਦੀ ਸੀਰੀਜ਼ 1-1 ਨਾਲ ਆਪਣੇ ਨਾਂ ਕਰ ਲਈ। ਦੂਜੇ ਟੈਸਟ ‘ਚ ਉਤਸ਼ਾਹ ਸਿਖਰ ‘ਤੇ ਸੀ। ਅੰਤ ਤੱਕ ਇਹ ਤੈਅ ਨਹੀਂ ਹੋਇਆ ਸੀ ਕਿ ਇੰਗਲੈਂਡ ਜਿੱਤੇਗਾ ਜਾਂ … Read more

ਚੱਲਦੇ ਟੂਰਨਾਮੈਂਟ ਦੌਰਾਨ ਉੱਘੇ ਕਬੱਡੀ ਖਿਡਾਰੀ ਦੀ ਮੌਤ

ਖਿਡਾਰੀ ਦੀ ਮੌਤ ਨਾਲ ਕਬੱਡੀ ਜਗਤ ਨੂੰ ਅੱਜ ਵੱਡਾ ਘਾਟਾ ਪਿਆ ਹੈ। ਜਲੰਧਰ ਦੇ ਲੋਹੀਆਂ ਇਲਾਕੇ ਵਿੱਚ ਚੱਲਦੇ ਟੂਰਨਾਮੈਂਟ ਦੌਰਾਨ ਇੱਕ ਉੱਘੇ ਕਬੱਡੀ ਖਿਡਾਰੀ ਅਮਰਪ੍ਰੀਤ ਘੱਸ ਵਾਸੀ ਘੱਸਪੁਰ (ਗੁਰਦਾਸਪੁਰ) ਦੀ ਸੱਟ ਲੱਗਣ ਨਾਲ ਮੌਤ ਹੋ ਗਈ। ਪਿੰਡ ਜੱਕੋਪੁਰ ਕਲਾਂ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਅਤੇ ਵੈੱਲਫੇਅਰ ਕਲੱਬ ਵਿਖੇ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਕਰਵਾਇਆ ਜਾ … Read more

ਆਸਟ੍ਰੇਲੀਆ ਤੋਂ ਮਿਲੀ ਹਾਰ ਨਾਲ ਭਾਰਤੀ ਮਹਿਲਾ ਕਿ੍ਕਟ ਟੀਮ ਦਾ ਸਫਰ ਖਤਮ

ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਆਸਟ੍ਰੇਲੀਆ ਤੋਂ ਮਿਲੀ ਹਾਰ ਨਾਲ ਭਾਰਤੀ ਮਹਿਲਾ ਟੀਮ ਦਾ ਸਫਰ ਖਤਮ ਹੋ ਗਿਆ। ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤੀ ਮਹਿਲਾ ਟੀਮ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮਹਿਲਾ ਟੀ-20 ਵਿਸ਼ਵ ਕੱਪ 2023 ਵਿੱਚ, ਉਸਨੇ ਭਾਰਤ ਲਈ ਸਭ ਤੋਂ ਵੱਧ 151 ਦੌੜਾਂ ਬਣਾਈਆਂ। ਇਸ ਦੌਰਾਨ ਸਮ੍ਰਿਤੀ ਨੇ … Read more

ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਇਤਿਹਾਸ ਦੀ ਸਭ ਤੋਂ ਵੱਡੀ ਜਿੱਤ ਦਰਜ

ਭਾਰਤ ਨੇ ਤੀਜੇ ਟੀ-20 ਮੈਚ ਵਿੱਚ ਨਿਊਜ਼ੀਲੈਂਡ ਨੂੰ 168 ਦੌੜਾਂ ਨਾਲ ਹਰਾਇਆ ਹੈ। ਇਸ ਤਰ੍ਹਾਂ ਟੀਮ ਇੰਡੀਆ ਨੇ 3 ਟੀ-20 ਮੈਚਾਂ ਦੀ ਸੀਰੀਜ਼ 2-1 ਨਾਲ ਜਿੱਤ ਲਈ। ਨਿਊਜ਼ੀਲੈਂਡ ਨੂੰ ਜਿੱਤ ਲਈ 235 ਦੌੜਾਂ ਦਾ ਟੀਚਾ ਮਿਲਿਆ ਸੀ ਪਰ ਪੂਰੀ ਟੀਮ ਸਿਰਫ਼ 66 ਦੌੜਾਂ ‘ਤੇ ਹੀ ਸਿਮਟ ਗਈ। ਭਾਰਤ ਲਈ ਕਪਤਾਨ ਹਾਰਦਿਕ ਪੰਡਯਾ ਨੇ ਸਭ ਤੋਂ … Read more

ਸਾਨੀਆ ਮਿਰਜ਼ਾ ਨੂੰ ਪਤੀ ਸ਼ੋਏਬ ਮਲਿਕ ਨੇ ਦਿੱਤੀ ਪਾਰਟੀ

ਸਾਨੀਆ ਮਿਰਜ਼ਾ ਨੇ ਸਰਪ੍ਰਾਈਜ਼ ਪਾਰਟੀ ਦਾ ਇੱਕ ਵੀਡੀਓ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ। ਇਸ ਵਿੱਚ ਜਿਵੇਂ ਹੀ ਉਹ ਆਪਣੇ ਘਰ ਦੇ ਅੰਦਰ ਵੜਦੀ ਹੈ। ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਪਤੀ ਸ਼ੋਏਬ ਨੇ ਖੁਦ ਉਸ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ। ਇਸ ਵੀਡੀਓ ‘ਚ ਉਹ ਆਪਣੇ ਬੇਟੇ ਅਜ਼ਹਾਨ ਨਾਲ ਕੇਕ ਕੱਟਦੀ ਨਜ਼ਰ ਆ ਰਹੀ ਹੈ। ਦਰਅਸਲ … Read more

ਭਾਰਤੀ ਕੁੜੀਆਂ ਨੇ ਜਿਤਿਆ ਵਿਸ਼ਵ ਕੱਪ

ਭਾਰਤੀ ਮਹਿਲਾ ਅੰਡਰ-19 ਟੀਮ ਨੇ ਦੱਖਣੀ ਅਫਰੀਕਾ ਵਿੱਚ ਖੇਡੇ ਜਾ ਰਹੇ ਵਿਸ਼ਵ ਕੱਪ ਵਿੱਚ ਜਿੱਤ ਦਰਜ ਕਰਕੇ ਇਤਿਹਾਸ ਰਚ ਦਿੱਤਾ ਹੈ। ਮਾਰੂ ਗੇਂਦਬਾਜ਼ੀ ਦੇ ਦਮ ‘ਤੇ ਫਾਈਨਲ ‘ਚ ਟੀਮ ਇੰਡੀਆ ਨੇ ਇੰਗਲੈਂਡ ਦੀ ਟੀਮ ਨੂੰ ਢੇਰ ਕਰ ਦਿੱਤਾ। ਇਸ ਤੋਂ ਬਾਅਦ 14ਵੇਂ ਓਵਰ ‘ਚ 3 ਵਿਕਟਾਂ ਦੇ ਨੁਕਸਾਨ ‘ਤੇ ਇਸ ਛੋਟੇ ਸਕੋਰ ਨੂੰ ਹਾਸਲ ਕਰਕੇ … Read more

ਵਿਆਹ ਦੇ ਬੰਧਨ ‘ਚ ਬੰਝੇ ਭਾਰਤੀ ਕ੍ਰਿਕਟਰ ਅਕਸ਼ਰ ਪਟੇਲ

ਭਾਰਤੀ ਟੀਮ ਦੇ ਆਲਰਾਊਂਡਰ ਅਕਸ਼ਰ ਪਟੇਲ ਨੇ ਆਪਣੀ ਪ੍ਰੇਮਿਕਾ ਮੇਹਾ ਪਟੇਲ ਨਾਲ ਵਿਆਹ ਲਿਆ ਹੈ। ਦੋਵੇਂ ਇੱਕ ਦੂਜੇ ਨੂੰ ਪਿਛਲੇ 10 ਸਾਲਾਂ ਤੋਂ ਜਾਣਦੇ ਹਨ। ਲੰਬੇ ਸਮੇਂ ਤੱਕ ਇਕ-ਦੂਜੇ ਨੂੰ ਡੇਟ ਕਰਨ ਤੋਂ ਬਾਅਦ ਹੁਣ ਇਕ ਦੂਜੇ ਦੇ ਹੋ ਗਏ। ਦੋਵਾਂ ਦੀ ਮਹਿੰਦੀ ਦੀ ਰਸਮ ਇੱਕ ਦਿਨ ਪਹਿਲਾਂ ਹੀ ਹੋਈ ਸੀ। ਇਸ ਦੌਰਾਨ ਅਕਸ਼ਰ ਪਟੇਲ … Read more

ਭਾਰਤ ਦੀ ਹਾਕੀ ਵਰਲਡ ਕੱਪ ‘ਚ ਕਰਾਰੀ ਹਾਰ

ਹਾਕੀ ਵਿਸ਼ਵ ਕੱਪ ਦੇ ਕਰਾਸ ਓਵਰ ਮੈਚ ‘ਚ ਭਾਰਤੀ ਟੀਮ ਨੂੰ ਕਰੀਬੀ ਮੁਕਾਬਲੇ ਤੋਂ ਬਾਅਦ ਹਾਰ ਦਾ ਸਾਹਮਣਾ ਕਰਨਾ ਪਿਆ। ਪੂਰੇ ਮੈਚ ਦੌਰਾਨ ਟੀਮ ਇੰਡੀਆ ਮੈਚ ‘ਚ ਮਜ਼ਬੂਤ ​​ਸਥਿਤੀ ‘ਚ ਨਜ਼ਰ ਆਈ ਪਰ ਅੰਤ ‘ਚ ਕੀਵੀਆਂ ਨੇ ਬਾਜ਼ੀ ਮਾਰ ਲਈ। ਇਸ ਹਾਰ ਨਾਲ ਭਾਰਤੀ ਟੀਮ ਹਾਕੀ ਵਿਸ਼ਵ ਕੱਪ 2023 ‘ਚੋਂ ਬਾਹਰ ਹੋ ਗਈ ਹੈ, ਜਦਕਿ … Read more

ਬੋਪੰਨਾ ਅਤੇ ਸਾਨੀਆ ਸੈਮੀਫਾਈਨਲ ਵਿੱਚ

ਰੋਹਨ ਬੋਪੰਨਾ ਅਤੇ ਸਾਨੀਆ ਮਿਰਜ਼ਾ ਨੇ ਆਸਟਰੇਲੀਅਨ ਓਪਨ ਮਿਕਸਡ ਡਬਲਜ਼ ਦੇ ਸੈਮੀਫਾਈਨਲ ਵਿੱਚ ਥਾਂ ਬਣਾ ਲਈ ਹੈ, ਉਹਨਾ ਨੇ ਯੇਲੇਨਾ ਓਸਤਾਪੇਂਕੋ ਅਤੇ ਡੇਵਿਡ ਵੇਗਾ ਹਰਨਾਂਡੇਜ਼ ਨੂੰ ਕਰਾਰੀ ਹਾਰ ਦਿੱਤੀ। ਭਾਰਤੀ ਜੋੜੀ ਨੇ ਮਿਕਸਡ ਡਬਲਜ਼ ਵਰਗ ਵਿੱਚ ਅਜੇ ਤਕ ਇੱਕ ਸੈੱਟ ਵੀ ਨਹੀਂ ਗੁਆਇਆ ਹੈ। ਹੁਣ ਉਨ੍ਹਾਂ ਦਾ ਸਾਹਮਣਾ ਤੀਜਾ ਦਰਜਾ ਪ੍ਰਾਪਤ ਡਿਜ਼ਾਇਰ ਕੇ ਅਤੇ ਨੀਲ … Read more

ਭਾਰਤ ਬਨਾਮ ਨਿਊਜ਼ੀਲੈਂਡ : ਆਖਰੀ ਮੈਚ ਜਿੱਤ ਭਾਰਤ ਨੇ ਪੂਰੀ ਸੀਰੀਜ ਤੇ ਕੀਤਾ ਕਬਜ਼ਾ

ਭਾਰਤ ਤੇ ਨਿਊਜ਼ੀਲੈਡ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ ਚੱਲ ਰਹੀ ਹੈ। ਜਿਸ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ 3-0 ਨਾਲ ਹਰਾ ਕੇ ਸੀਰੀਜ਼ ਤੇ ਕਬਜਾ ਕਰ ਲਿਆ ਹੈ। ਆਖ਼ਰੀ ਮੈਚ ਵਿੱਚ ਭਾਰਤੀ ਟੀਮ ਵਲੋਂ ਨਿਊਜ਼ੀਲੈਂਡ ਨੂੰ 90 ਦੌੜਾਂ ਦਾ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਦੇ ਸਾਹਮਣੇ 386 ਦੌੜਾਂ ਦਾ ਟੀਚਾ ਦਿੱਤਾ ਗਿਆ ਗਿਆ, ਜਿਸ … Read more

ਵੇਲਸ ਨੂੰ ਭਾਰਤ ਨੇ 4-2 ਨਾਲ ਹਰਾਇਆ,ਚਾਰੋ ਗੋਲ ਪੰਜਾਬ ਦੇ ਖਿਡਾਰੀਆਂ ਨੇ ਕੀਤੇ

ਓਡੀਸ਼ਾ ‘ਚ ਖੇਡੇ ਜਾ ਰਹੇ 15ਵੇਂ ਹਾਕੀ ਵਿਸ਼ਵ ਕੱਪ (Hockey WC 2023)ਤੀ ਟੀਮ ਦਾ ਆਪਣੇ ਪੂਲ ਵਿੱਚ ਆਖਰੀ ਮੈਚ ਸੀ। ਪੂਲ ‘ਚ ਸਿਖਰ ‘ਤੇ ਬਣੇ ਰਹਿਣ ਲਈ ਭਾਰਤੀ ਟੀਮ ਨੂੰ ਇੱਥੇ ਵੱਡੀ ਜਿੱਤ ਦੀ ਲੋੜ ਸੀ ਪਰ ਅਜਿਹਾ ਨਹੀਂ ਹੋ ਸਕਿਆ। ਹੁਣ ਭਾਰਤੀ ਟੀਮ ਪੂਲ-ਡੀ ‘ਚ ਪਹਿਲੇ ਸਥਾਨ ‘ਤੇ ਨਾ ਆਉਣ ਕਾਰਨ ਸਿੱਧੇ ਕੁਆਰਟਰ ਫਾਈਨਲ … Read more

ਰੋਹਿਤ ਸ਼ਰਮਾ ਨੇ ਤੌੜਿਆਂ ਧੌਨੀ ਦਾ ਰਿਕਾਰਡ

ਰੋਹਿਤ ਮੈਚ ਵਿੱਚ 2 ਚੁੱਕੇ ਲਗਾਉਣ ਦੇ ਨਾਲ ਹੀ ਘਰੇਲੂ ਮੈਦਾਨ ‘ਤੇ ਵਨ ਡੇ ਵਿੱਚ ਸਭ ਤੋਂ ਵੱਧ ਛੱਕੇ ਲਗਾਉਣ ਵਾਲੇ ਖਿਡਾਰੀ ਬਣ ਗਏ। ਉਨ੍ਹਾਂ ਨੇ ਇਸ ਮਾਮਲੇ ਵਿੱਚ ਧੋਨੀ ਨੂੰ ਪਿੱਛੇ ਛੱਡ ਦਿੱਤਾ। ਟੀਮ ਇੰਡੀਆ ਦੇ ਸਾਬਕਾ ਕਪਤਾਨ ਨੇ ਭਾਰਤੀ ਜ਼ਮੀਨ ‘ਤੇ ਵਨਡੇ ਮੈਚਾਂ ਵਿੱਚ 123 ਛੱਕੇ ਲਗਾਏ ਸਨ। ਰੋਹਿਤ ਨੇ ਜਦੋਂ ਭਾਰਤੀ ਪਾਰੀ … Read more

ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀਆਂ ਪਹਿਲਵਾਨ ਲੜਕੀਆਂ ਧਰਨਾ ਲਗਾਉਣ ਲਈ ਮਜ਼ਬੂਰ
ਅੱਖਾਂ ‘ਚ ਹੰਝੂ! ਕੜਾਕੇ ਦੀ ਠੰਡ ‘ਚ ਸੜਕ ’ਤੇ ਬੈਠੀਆਂ ਨੂੰ ਮਿਲਣ ਪਹੁੰਚੀ ਸਵਾਤੀ ਮਾਲੀਵਾਲ!

ਭਾਰਤ ਦੇ ਕਈ ਦਿੱਗਜ ਪਹਿਲਵਾਨ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਰਾਸ਼ਟਰੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਤਾਨਾਸ਼ਾਹੀ ਦਾ ਦੋਸ਼ ਲਗਾਇਆ ਹੈ। ਵਿਰੋਧ ਕਰਨ ਵਾਲੇ ਪਹਿਲਵਾਨਾਂ ਵਿੱਚ ਟੋਕੀਓ ਓਲੰਪਿਕ ਦੇ ਕਾਂਸੀ ਤਮਗਾ ਜੇਤੂ ਬਜਰੰਗ ਪੂਨੀਆ ਅਤੇ ਵਿਸ਼ਵ ਚੈਂਪੀਅਨਸ਼ਿਪ ਤਮਗਾ ਜੇਤੂ … Read more

ਜੰਤਰ ਮੰਤਰ ‘ਤੇ ਉਲੰਪਿਕ ਜੇਤੂਆਂ ਦਾ ਪ੍ਰਦਰਸ਼ਨ ਵਿਨੇਸ਼ ਫੋਗਾਟ ਨੇ ਜਿਨਸੀ ਸ਼ੋਸ਼ਣ ਦੇ ਲਗਾਏ ਦੋਸ਼

ਜੰਤਰ ਮੰਤਰ ‘ਤੇ ਉਲੰਪਿਕ ਜੇਤੂਆਂ ਦਾ ਪ੍ਰਦਰਸ਼ਨ। ਮੈਡਲ ਜਿੱਤਣ ਵਾਲੇ ਪਹਿਲਵਾਨਾਂ ਦਾ ਪ੍ਰਦਰਸ਼ਨ। ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜਭੂਸ਼ਣ ਖਿਲਾਫ਼ ਗੁੱਸਾ। ਬ੍ਰਿਜਭੂਸ਼ਣ ‘ਤੇ ਸਰੀਰਕ ਸ਼ੋਸ਼ਣ ਦੇ ਲਾਏ ਇਲਜ਼ਾਮ। ਮਹਿਲਾ ਰੈਸਲਰ ਵਿਨੇਸ਼ ਫੋਗਾਟ ਨੇ ਲਾਏ ਇਲਜ਼ਾਮ । ਸਾਥੀ ਮਹਿਲਾ ਰੈਸਲਰਾਂ ਨਾਲ ਸਰੀਰਕ ਸੋਸ਼ਣ ਦੇ ਇਲਜ਼ਾਮ। ਵਿਨੇਸ਼ ਨੇ ਆਪਣੀ ਜਾਨ ਨੂੰ ਖਤਰਾ ਵੀ ਦੱਸਿਆ। ਬ੍ਰਿਜਭੂਸ਼ਣ ਸਿੰਘ ਨੇ ਇਲਜ਼ਾਮਾਂ … Read more

ਟੀ-20 ‘ਚ ਵਿਰਾਟ ਕੋਹਲੀ ਤੇ ਰੋਹਿਤ ਦੀ ਬੀਸੀਸੀਆਈ ਨੇ ਕੀਤੀ ਛੁੱਟੀ

ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ ਸ਼੍ਰੀਲੰਕਾ ਖ਼ਿਲਾਫ਼ 3 ਵਨਡੇ ਸੀਰੀਜ਼ ਸ਼ੁਰੂ ਹੋਣ ਤੋਂ ਪਹਿਲਾਂ ਆਯੋਜਿਤ ਪ੍ਰੈੱਸ ਕਾਨਫਰੰਸ ‘ਚ ਆਪਣੇ ਭਵਿੱਖ ਨੂੰ ਲੈ ਕੇ ਸਾਫ ਕਿਹਾ ਸੀ ਕਿ ਫਿਲਹਾਲ ਉਹ ਟੀ-20 ‘ਚ ਜਾਰੀ ਰਹਿਣਗੇ। ਉਸ ਦਾ ਇਸ ਫਾਰਮੈਟ ਤੋਂ ਸੰਨਿਆਸ ਲੈਣ ਦਾ ਕੋਈ ਇਰਾਦਾ ਨਹੀਂ ਹੈ। ਪਰ, ਇੱਕ ਦਿਨ ਪਹਿਲਾਂ ਹੀ ਨਿਊਜ਼ੀਲੈਂਡ ਖ਼ਿਲਾਫ਼ ਟੀ-20 … Read more

ਹਾਕੀ ਵਿਸ਼ਵ ਕੱਪ 2023 ਦੇ ਵਿੱਚ ਭਾਰਤੀ ਟੀਮ ਦੀ ਧਮਾਕੇਦਾਰ ਸ਼ੁਰੂਆਤ

ਹਾਕੀ ਵਿਸ਼ਵ ਕੱਪ ‘ਚ ਭਾਰਤ ਦੀ ਸ਼ਾਨਦਾਰ ਸ਼ੁਰੂਆਤ, ਭਾਰਤੀ ਟੀਮ ਨੇ ਸਪੇਨ ਨੂੰ ਦਿੱਤੀ 2-0 ਨਾਲ ਕਰਾਰੀ ਮਾਤ, ਮੁੱਖ ਮੰਤਰੀ ਮਾਨ ਨੇ ਭਾਰਤੀ ਟੀਮ ਨੂੰ ਦਿੱਤੀਆਂ ਵਧਾਈਆਂ ਭੁਵਨੇਸ਼ਵਰ ਦੇ ਕਲਿੰਗਾ ਸਟੇਡੀਅਮ ਵਿੱਚ ਹਾਕੀ ਵਰਲਡ ਕੱਪ (Hockey world cup 2023 )ਦਾ ਆਗਜ਼ ਹੋ ਗਿਆ । ਪਹਿਲਾਂ ਮੁਕਾਬਲਾ ਅਰਜਨਟੀਨਾ ਨੇ ਜਿੱਤ ਲਿਆ ਹੈ। ਉਨ੍ਹਾਂ ਨੇ ਦੱਖਣੀ ਅਫਰੀਕਾ … Read more