ਇੱਥੇ ਸਰਕਾਰੀ ਪ੍ਰਾਇਮਰੀ ਸਕੂਲ, ਲੋਹਾਰਾ ਵਿਖੇ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਧਮਾਨ ਬਲਾਕ` ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੀਟ, ਜੇ.ਈ.ਈ. ਅਤੇ ਪੰਜਾਬ ਰਾਜ ਟੇਲੈਂਟ ਸਰਚ ਪ੍ਰੀਖਿਆ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਸਫ਼ਲਤਾ ਸਰਕਾਰ ਦੇ ਸਿੱਖਿਆ ਸੁਧਾਰਾਂ ਦੇ ਦੂਰਗਾਮੀ ਪ੍ਰਭਾਵ...
ਐਸ.ਏ.ਐਸ. ਨਗਰ ਦੇ ਮੋਹਾਲੀ ਕਲੱਬ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਪੰਜਾਬ ਦੇ ਸਰਕਾਰੀ ਸਕੂਲਾਂ ਨੇ ਮੁੜ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। 361 ਵਿਦਿਆਰਥੀਆਂ ਨੇ ਜੇਈਈ (ਮੇਨ) 2026 ਪ੍ਰੀਖਿਆ ਪਾਸ ਕੀਤੀ ਹੈ, ਜੋ ਪਿਛਲੇ...
ਫਾਰਮੇਸੀ ਪੇਪਰ ਵਿਵਾਦ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣਾ ਪੱਖ ਰੱਖਿਆ ਹੈ। ਬੈਂਸ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਪੇਪਰ ਲੀਕ ਨਹੀਂ ਹੋਇਆ ਅਤੇ ਵਾਰ-ਵਾਰ ਬੋਲਣ ਨਾਲ ਝੂਠ ਸੱਚ ਨਹੀਂ ਬਣ ਜਾਂਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਲਗਾਤਾਰ ਕੰਮ ਕਰ...
October School Holidays: ਅਕਤੂਬਰ ਨੂੰ ਛੁੱਟੀਆਂ ਵਾਲਾ ਮਹੀਨਾ ਮੰਨਿਆ ਜਾਂਦਾ ਹੈ, ਕਿਉਂਕਿ ਇਸ ਮਹੀਨੇ ਕਈ ਤਿਉਹਾਰ ਮਨਾਏ ਜਾਂਦੇ ਹਨ। ਅਕਤੂਬਰ ਮਹੀਨਾ ਸ਼ੁਰੂ ਹੋ ਗਿਆ ਹੈ, ਅਜਿਹੇ ਵਿਚ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਲਈ ਇਹ ਜਾਣਨਾ ਬੇਹੱਦ ਜ਼ਰੂਰੀ ਹੈ ਕਿ ਇਸ ਮਹੀਨੇ 'ਚ ਕਿਹੜੀਆਂ-ਕਿਹੜੀਆਂ ਤਰੀਕਾਂ ਨੂੰ ਸਕੂਲਾਂ ਵਿਚ ਛੁੱਟੀ ਰਹੇਗੀ।...
'ABVP ਦੀ ਲਗਾਤਾਰ ਦੂਜੀ ਵੱਡੀ ਜਿੱਤ ਨੇ ਨੌਜਵਾਨਾਂ ਬਾਰੇ ਸਿਰਜੇ ਭੁਲੇਖੇ ਕੀਤੇ ਦੂਰ—ਨਵੀਂ ਪੀੜ੍ਹੀ ਮੋਦੀ ਦੇ ‘ਵਿਕਸਿਤ ਭਾਰਤ’ ਦੇ ਸੰਕਲਪ ਨਾਲ ਡਟ ਕੇ ਖੜ੍ਹੀ'- ਸਤਨਾਮ ਸਿੰਘ ਸੰਧੂ | ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੀਆਂ ਚੋਣਾਂ ਵਿੱਚ ਪ੍ਰਧਾਨਗੀ ਦੇ ਅਹੁਦੇ ’ਤੇ ABVP ਦੇ ਉਮੀਦਵਾਰ ਅੰਕਿਤ ਬਿਧਾਨ ਦੀ ਭਾਰੀ ਵੋਟਾਂ...
ਇਹ ਲੜੀ 26 ਅਗਸਤ ਤੋਂ ਸ਼ੁਰੂ ਹੋ ਕੇ 30 ਅਗਸਤ ਤੱਕ ਚੱਲੇਗੀ, ਜਿਸ ਵਿਚ ਤਿਉਹਾਰਾਂ, ਬੰਦ ਅਤੇ ਵੀਕਐਂਡ ਕਾਰਨ ਸਕੂਲ ਬੰਦ ਰਹਿਣਗੇ। ਅਗਸਤ ਮਹੀਨੇ ਦੇ ਆਖ਼ਰੀ ਹਫ਼ਤੇ ਪੰਜਾਬ ਦੇ ਸਕੂਲਾਂ ਵਿਚ ਲਗਾਤਾਰ 5 ਦਿਨ ਛੁੱਟੀਆਂ ਰਹਿਣ ਦੀ ਸੰਭਾਵਨਾ ਹੈ। ਇਹ ਲੜੀ 26 ਅਗਸਤ ਤੋਂ ਸ਼ੁਰੂ ਹੋ ਕੇ 30 ਅਗਸਤ...
ਮਾਣਾ ਦੇ ਹੋਣਹਾਰ ਵਿਦਿਆਰਥੀ ਕਰਨਦੀਪ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਐਮ.ਏ. ਹਿਸਟਰੀ ਦੀ ਫਾਈਨਲ ਪ੍ਰੀਖਿਆ ਵਿੱਚ ਪੂਰੀ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਜਿੱਤਿਆ ਹੈ। ਕਰਨਦੀਪ ਸਿੰਘ ਨੇ 95 ਫੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਪਰਿਵਾਰ ਦੇ ਨਾਲ-ਨਾਲ ਸਮਾਣਾ ਅਤੇ ਪਬਲਿਕ ਕਾਲਜ ਸਮਾਣਾ ਦਾ ਨਾਮ ਵੀ ਰੌਸ਼ਨ...
ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।Read More
Rozana Times
ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਨਵੇਂ ਵਾਈਸ ਚਾਂਸਲਰ ਮਿਲੇ। ਡਾ. ਰਾਜਿੰਦਰ ਕੁਮਾਰ ਬਾਂਸਲ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਅਤੇ ਡਾ. ਅਰਵਿੰਦ ਕੁਮਾਰ ਬਾਂਸਲ ਨੂੰ IKG PTU ਦਾ VC ਨਿਯੁਕਤ ਕੀਤਾ ਗਿਆ।ਪੰਜਾਬ ਦੀਆਂ ਦੋ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ, ਡਾ. ਰਾਜਿੰਦਰ ਕੁਮਾਰ ਬਾਂਸਲ ਅਤੇ ਡਾ. ਅਰਵਿੰਦ ਕੁਮਾਰ ਬਾਂਸਲ ਦੀ...
ਰਾਜ ਵਿੱਚ ਨਿੱਜੀ ਸਕੂਲਾਂ ਵੱਲੋਂ ਮਨ ਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਣ ਵਾਲੇ ਵਾਧੇ ਨੂੰ ਰੋਕਣ ਲਈ, ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ 'ਪੰਜਾਬ ਗੈਰ-ਸਹਾਇਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਦੀ ਫੀਸ ਦੇ ਨਿਯਮਨ (ਸੋਧ) ਬਿੱਲ, 2026' ਨੂੰ ਜ਼ੁਬਾਨੀ ਵੋਟ ਰਾਹੀਂ ਪਾਸ ਕਰ ਦਿੱਤਾ। Punjab Government Action: ਹੜਤਾਲ ਦੌਰਾਨ ਡਿਊਟੀ ਤੋਂ...













