ਇਹ ਲੜੀ 26 ਅਗਸਤ ਤੋਂ ਸ਼ੁਰੂ ਹੋ ਕੇ 30 ਅਗਸਤ ਤੱਕ ਚੱਲੇਗੀ, ਜਿਸ ਵਿਚ ਤਿਉਹਾਰਾਂ, ਬੰਦ ਅਤੇ ਵੀਕਐਂਡ ਕਾਰਨ ਸਕੂਲ ਬੰਦ ਰਹਿਣਗੇ। ਅਗਸਤ ਮਹੀਨੇ ਦੇ ਆਖ਼ਰੀ ਹਫ਼ਤੇ ਪੰਜਾਬ ਦੇ ਸਕੂਲਾਂ ਵਿਚ ਲਗਾਤਾਰ 5 ਦਿਨ ਛੁੱਟੀਆਂ ਰਹਿਣ ਦੀ ਸੰਭਾਵਨਾ ਹੈ। ਇਹ ਲੜੀ 26 ਅਗਸਤ ਤੋਂ ਸ਼ੁਰੂ ਹੋ ਕੇ 30 ਅਗਸਤ...
ਪੱਤਰ ਮੁਤਾਬਕ ਵੱਡੀ ਗਿਣਤੀ ਅਧਿਆਪਕ ਚੋਣਾਂ ਦੀ ਵੋਟਰ ਸੂਚੀਆਂ ਦੀ Special Intensive Revision (SIR) ਲਈ ਲਗਾਏ ਗਏ ਸਨ। ਇਹ ਕੰਮ 30 ਸਤੰਬਰ 2026 ਨੂੰ ਪੂਰਾ ਹੋ ਰਿਹਾ ਹੈ। ਇਸ ਲਈ SIR ਦੀ ਲੋੜ ਤੋਂ ਵੱਧ ਅਧਿਆਪਕਾਂ ਦੀ ਤੈਨਾਤੀ ਘਟਾਈ ਜਾਵੇ, ਤਾਂ ਜੋ ਉਹ ਸਕੂਲਾਂ ਵਿਚ ਆਪਣੀ ਮੁੱਖ ਅਕਾਦਮਿਕ ਜ਼ਿੰਮੇਵਾਰੀ...
ਫਾਰਮੇਸੀ ਪੇਪਰ ਵਿਵਾਦ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣਾ ਪੱਖ ਰੱਖਿਆ ਹੈ। ਬੈਂਸ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਪੇਪਰ ਲੀਕ ਨਹੀਂ ਹੋਇਆ ਅਤੇ ਵਾਰ-ਵਾਰ ਬੋਲਣ ਨਾਲ ਝੂਠ ਸੱਚ ਨਹੀਂ ਬਣ ਜਾਂਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਲਗਾਤਾਰ ਕੰਮ ਕਰ...
ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਬੱਚਿਆਂ ਨੂੰ ਛੁੱਟੀ ਕਰਕੇ ਘਰ ਭੇਜ ਦਿੱਤਾ ਗਿਆ ਹੈ। ਇਸ ਤੋਂ ਬਾਅਦ ਬੱਚਿਆਂ ਨੂੰ ਛੁੱਟੀ ਕਰਕੇ ਘਰ ਭੇਜ ਦਿੱਤਾ ਗਿਆ ਹੈ। ਸਕੂਲਾਂ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਇਸ ਸਬੰਧੀ ਜਾਣਕਾਰੀ ਭੇਜੀ ਗਈ ਹੈ।Bomb threat to mohali schools: ਪੰਜਾਬ ਦੇ...
ਬੋਰਡ ਆਫ਼ ਡਾਇਰੈਕਟਰਜ਼ ਦੀ ਬੈਠਕ ਵਿਚ ਸਰਵਸੰਮਤੀ ਨਾਲ ਪਾਸ ਇਸ ਪ੍ਰਸਤਾਵ ਨੂੰ ਤਤਕਾਲ ਪ੍ਰਭਾਵ ਨਾਲ ਲਾਗੂ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਬੋਰਡ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਸਿੱਖਿਆ ਦੀ ਗੁਣਵੱਤਾ ਵਿਚ ਸੁਧਾਰ ਹੋਵੇਗਾ ਅਤੇ ਵਿਦਿਆਰਥੀਆਂ ਦਾ ਬੁਨਿਆਦੀ ਆਧਾਰ ਮਜ਼ਬੂਤ ਬਣੇਗਾ।PSEBਪੰਜਾਬ ਸਕੂਲ ਸਿੱਖਿਆ ਬੋਰਡ (PSEB)...
ਪੇਪਰ ਲੀਕ ਅਤੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਅਸਤੀਫ਼ਾ ਦੇ ਦਿੱਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸਨੂੰ ਵਿਦਿਆਰਥੀਆਂ ਲਈ ਵੱਡੀ ਜਿੱਤ ਦੱਸਿਆ। ਚੰਡੀਗੜ੍ਹ- ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ,...
ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਉੱਪਲ ਵੱਲੋਂ ਜਾਰੀ ਕੀਤੇ ਹੁਕਮਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਵਸਰ ਉਤੇ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਵਿਆਹ ਪੁਰਬ ਦੇ ਅਵਸਰ ਉਤੇ ਕੱਲ੍ਹ 18 ਸਤੰਬਰ ਨੂੰ...
Last Updated:Mar 19, 2026 6:23 PM ISTਜ਼ਿਲ੍ਹਾ ਸਿੱਖਿਆ ਦਫ਼ਤਰ, ਚੰਡੀਗੜ੍ਹ ਨੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਲਈ ਗਰਮੀਆਂ ਦਾ ਸਮਾਂ-ਸਾਰਣੀ ਜਾਰੀ ਕਰ ਦਿੱਤੀ ਹੈ। ਇਹ ਨਵਾਂ ਸਮਾਂ-ਸਾਰਣੀ 1 ਅਪ੍ਰੈਲ, 2026 ਤੋਂ 31 ਅਕਤੂਬਰ, 2026 ਤੱਕ ਲਾਗੂ ਰਹੇਗੀ। ਚੰਡੀਗੜ੍ਹ ਵਿੱਚ ਇਸ ਤਰੀਕ ਤੋਂ ਬਦਲੇਗਾ ਸਕੂਲਾਂ...
'ABVP ਦੀ ਲਗਾਤਾਰ ਦੂਜੀ ਵੱਡੀ ਜਿੱਤ ਨੇ ਨੌਜਵਾਨਾਂ ਬਾਰੇ ਸਿਰਜੇ ਭੁਲੇਖੇ ਕੀਤੇ ਦੂਰ—ਨਵੀਂ ਪੀੜ੍ਹੀ ਮੋਦੀ ਦੇ ‘ਵਿਕਸਿਤ ਭਾਰਤ’ ਦੇ ਸੰਕਲਪ ਨਾਲ ਡਟ ਕੇ ਖੜ੍ਹੀ'- ਸਤਨਾਮ ਸਿੰਘ ਸੰਧੂ | ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੀਆਂ ਚੋਣਾਂ ਵਿੱਚ ਪ੍ਰਧਾਨਗੀ ਦੇ ਅਹੁਦੇ ’ਤੇ ABVP ਦੇ ਉਮੀਦਵਾਰ ਅੰਕਿਤ ਬਿਧਾਨ ਦੀ ਭਾਰੀ ਵੋਟਾਂ...
ਪੰਜਾਬ ਵਿੱਚ ਸਿੱਖਿਆ ਸੁਧਾਰ ਦੀ ਰਫ਼ਤਾਰ ਲਗਾਤਾਰ ਤੇਜ਼ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਭਵਨ ਤੋਂ 30 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਦੇ 8ਵੇਂ ਬੈਚ ਨੂੰ ਅੰਤਰਰਾਸ਼ਟਰੀ ਟ੍ਰੇਨਿੰਗ ਲਈ ਸਿੰਗਾਪੁਰ ਰਵਾਨਾ ਕੀਤਾ। ਮਾਨ ਸਰਕਾਰ ਦਾ ਕਹਿਣਾ ਹੈ ਕਿ ਇਸ ਦਾ ਮਕਸਦ ਪੰਜਾਬ ਦੇ ਸਰਕਾਰੀ...













