ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਪਲਹੇੜੀ ਤੇ ਮੱਛਲੀ ਕਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ
ਮਾਲਵਿੰਦਰ ਸਿੰਘ ਕੰਗ (ਮੈਂਬਰ, ਲੋਕ ਸਭਾ ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕਾ) ਵੱਲੋਂ ਜ਼ਿਲ੍ਹਾ ਮੋਹਾਲੀ ਦੇ ਪਿੰਡ ਪਲਹੇੜੀ ਵਿਖੇ ਪਿੰਡ ਦੀ ਫਿਰਨੀ ਅਤੇ ਓਪਨ ਜਿੰਮ ਦਾ ਉਦਘਾਟਨ ਗਿਆ, ਜਦਕਿ ਪਿੰਡ ਮੱਛਲੀ ਕਲਾਂ ਵਿਖੇ ਵੀ ਓਪਨ ਜਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਪਿੰਡ ਪਲਹੇੜੀ ਵਿੱਚ 1823 … Read more