ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਮੌਕੇ ਅੰਕੜੇ ਜਾਰੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ ਕੀਤੇ ਗਏ ਹਨ ਅਤੇ ਇਸ ਯੋਜਨਾ ਨੇ ਮਰੀਜ਼ਾਂ ਨੂੰ ਬਗੈਰ ਵਿੱਤੀ ਬੋਝ ਤੋਂ ਜੀਵਨ-ਰੱਖਿਅਕ ਅਤੇ ਮਹਿੰਗੇ ਇਲਾਜ ਪ੍ਰਾਪਤ ਕਰਨ ਦੇ...
ਸਰਕਾਰ ਵੱਲੋਂ ਦੂਜਾ ਬੱਚਾ ਧੀ ਦੇ ਜਨਮ ‘ਤੇ ਦਿੱਤੀ ਜਾਂਦੀ ਹੈ 6000 ਰੁਪਏ ਦੀ ਮਾਲੀ ਮਦਦਵਿੱਤੀ ਸਾਲ 2026-27 ਦੌਰਾਨ ਹੁਣ ਤੱਕ 36,154 ਲਾਭਪਾਤਰੀ ਮਹਿਲਾਵਾਂ ਰਜਿਸਟਰਡ ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਤਾਜ਼ਾ ਸਿਹਤ ਅੰਕੜੇ ਦਰਸਾਉਂਦੇ ਹਨ ਕਿ ਡਾਇਬੀਟੀਜ਼ ਹੁਣ ਸਿਰਫ਼ ਬਜ਼ੁਰਗਾਂ ਤੱਕ ਸੀਮਿਤ ਨਹੀਂ ਰਹੀ। ਇਹ ਤੇਜ਼ੀ ਨਾਲ ਕੰਮਕਾਜੀ ਵਰਗ ਦੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਰਹੀ ਹੈ, ਜਿਸ ਕਾਰਨ ਪਰਿਵਾਰਾਂ, ਰੁਜ਼ਗਾਰ ਦਾਤਿਆਂ ਅਤੇ ਸਿਹਤ ਪ੍ਰਣਾਲੀ ’ਤੇ ਲਗਾਤਾਰ ਬੋਝ ਵਧ ਰਿਹਾ ਹੈ।ਵਿਸ਼ਵ...
ਦੇਸ਼ ਵਿੱਚ ਕੋਰੋਨਾ ਨੂੰ ਲੈ ਕੇ ਇੱਕ ਵਾਰ ਫਿਰ ਚਿੰਤਾ ਵਧਣ ਲੱਗੀ ਹੈ। ਕੁਝ ਹੀ ਦਿਨਾਂ ਦੌਰਾਨ 12 ਮਾਮਲੇ ਅਤੇ 4 ਮੌਤਾਂ ਦਰਜ ਹੋਈਆਂ ਹਨ। ਜਾਣੋ ਕਿਹੜੇ ਜ਼ਿਲ੍ਹਿਆਂ ਵਿੱਚ ਮਿਲੇ ਸਭ ਤੋਂ ਵੱਧ ਕੇਸ ਅਤੇ ਸਿਹਤ ਵਿਭਾਗ ਨੇ ਕੀ ਦਿੱਤੀ ਅਹਿਮ ਜਾਣਕਾਰੀ। ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਵਾਇਰਸ...
ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ 31,478 ਰਜਿਸਟਰਡ ਕਿਸਾਨਾਂ ਨੇ DSR ਤਕਨੀਕ ਨੂੰ ਅਪਣਾਇਆ ਹੈ। ਸਾਲ 2025 ਵਿੱਚ ਇਹ ਰਕਬਾ ਕਰੀਬ 2.94 ਲੱਖ ਏਕੜ ਸੀ।ਕਿਸਾਨਾਂ ਨੂੰ ਮਿਲੇਗੀ 61 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ DSR ਅਪਣਾਉਣ ਵਾਲੇ...
Last Updated:Jul 18, 2026 3:20 PM ISTਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਡੀਗੜ੍ਹ ਵਿੱਚ ₹4,700 ਕਰੋੜ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇਸ਼ ਵਿੱਚ ਯੋਜਨਾਬੱਧ ਵਿਕਾਸ, ਇੱਕ ਉੱਤਮ ਜੀਵਨ ਸ਼ੈਲੀ ਅਤੇ ਆਧੁਨਿਕ ਸਿਹਤ ਸੰਭਾਲ ਸਹੂਲਤਾਂ ਦੇ ਇੱਕ ਮਾਡਲ ਵਜੋਂ...
Last Updated:Jul 17, 2026 8:29 PM ISTਤਰਨਤਾਰਨ ਦੇ ਬਲਾਕ ਚੋਹਲਾ ਸਾਹਿਬ 'ਚ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਦੌਰਾਨ 62 ਔਰਤਾਂ ਦਾ ਇੱਕੋ ਬੈਂਕ ਖਾਤਾ ਨੰਬਰ ਮਿਲਣ ਨਾਲ ਹੜਕੰਪ ਮਚ ਗਿਆ। ਆਂਗਣਵਾੜੀ ਵਰਕਰ ਅਤੇ ਉਸਦੇ ਪੁੱਤਰ ਖ਼ਿਲਾਫ਼ ਕੇਸ ਦਰਜ।ਮਾਵਾਂ-ਧੀਆਂ ਸਤਿਕਾਰ ਯੋਜਨਾ 'ਚ ਘੁਟਾਲਾ! 62 ਔਰਤਾਂ ਦੀ ਇੱਕੋ ਬੈਂਕ ਖਾਤੇ ਨਾਲ...
ਨਵੀਂ ਦਿੱਲੀ: ਆਉਣ ਵਾਲੇ ਮਹੀਨਿਆਂ ਵਿੱਚ ਆਮ ਲੋਕਾਂ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੋਂ ਰਾਹਤ ਮਿਲ ਸਕਦੀ ਹੈ। ਅਮਰੀਕਾ ਦੇ ਪ੍ਰਮੁੱਖ ਨਿਵੇਸ਼ ਬੈਂਕ ਸਿਟੀ (Citigroup) ਨੇ ਆਪਣੀ ਤਾਜ਼ਾ ਰਿਪੋਰਟ ਵਿੱਚ ਅਨੁਮਾਨ ਜਤਾਇਆ ਹੈ ਕਿ ਸਾਲ 2026 ਦੇ ਅੰਤ ਤੱਕ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ (Crude Oil) ਦੀ ਕੀਮਤ...
ਬਲੱਡ ਪ੍ਰੈਸ਼ਰ ਕਿਉਂ ਵਧਾਉਂਦਾ ਹੈ ਸੋਡੀਅਮ ਪਹਿਲਾਂ, ਸਮਝੋ ਕਿ ਸੋਡੀਅਮ ਬਲੱਡ ਪ੍ਰੈਸ਼ਰ ਨੂੰ ਕਿਉਂ ਵਧਾਉਂਦਾ ਹੈ। ਸੋਡੀਅਮ ਇੱਕ ਮਹੱਤਵਪੂਰਨ ਸੂਖਮ ਪੌਸ਼ਟਿਕ ਤੱਤ ਹੈ। ਇਹ ਇਲੈਕਟ੍ਰੋਲਾਈਟਸ ਦਾ ਹਿੱਸਾ ਹੈ, ਜੋ ਸਰੀਰ ਦੀਆਂ ਨਾੜਾਂ ਨੂੰ ਕਿਰਿਆਸ਼ੀਲ ਰੱਖਣ ਲਈ ਜ਼ਰੂਰੀ ਹਨ। ਸੋਡੀਅਮ, ਮੈਗਨੀਸ਼ੀਅਮ ਅਤੇ ਜ਼ਿੰਕ ਮਿਲ ਕੇ ਇਲੈਕਟ੍ਰੋਲਾਈਟਸ ਬਣਾਉਂਦੇ ਹਨ। ਇਸ ਤੋਂ ਇਲਾਵਾ,...
ਭਵਾਨੀਗੜ੍ਹ, 05 ਅਪ੍ਰੈਲ- ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਗਏ ਦੋ ਸੁੰਦਰ ਪਾਰਕਾਂ ਦਾ ਉਦਘਾਟਨ ਕਰ ਕੇ ਉਨ੍ਹਾਂ ਨੂੰ ਆਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਭਰਾਜ...