Home Top Global News

Top Global News

https://x.com/bhagwantmann/status/2032323561776693540?s=12 ਅੱਜ 'ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026' ਦਾ ਸ਼ਾਨਦਾਰ ਆਗਾਜ਼ ਹੋ ਰਿਹਾ ਹੈ! ਗੁਰੂਆਂ-ਪੀਰਾਂ ਦੀ ਧਰਤੀ 'ਤੇ ਪਹੁੰਚੇ ਦੇਸ਼-ਦੁਨੀਆ ਦੇ ਨਾਮਵਰ ਉਦਯੋਗਪਤੀਆਂ ਦਾ ਨਿੱਘਾ ਸਵਾਗਤ ਹੈ। ਇਸੇ ਕੜੀ ਵਿੱਚ ਅੱਜ ਚੰਡੀਗੜ੍ਹ ਗ੍ਰਹਿ ਵਿਖੇ ਵਿਸ਼ਵ ਪ੍ਰਸਿੱਧ ਸਟੀਲ ਕੰਪਨੀ ArcelorMittal ਦੇ Executive...
ਬਠਿੰਡਾ, 4 ਅਪ੍ਰੈਲ: ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ ਅਤੇ ਉਨ੍ਹਾਂ ਬੁਨਿਆਦੀ ਢਾਂਚੇ, ਤਕਨਾਲੋਜੀ ਤੇ ਮਨੁੱਖੀ ਸ਼ਕਤੀ ਦੇ ਵਿਆਪਕ ਸੁਧਾਰ ਦੇ ਆਦੇਸ਼ ਦਿੱਤੇ।...
-ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਰੋਡ ’ਤੇ ਸਥਿਤ ਹਰਚਰਨ ਨਗਰ ’ਚ ਦੇਰ ਰਾਤ ਪਾਰਕਿੰਗ ’ਚ ਖੜ੍ਹੀ ਇਕ ਡਾਕਟਰ ਦੀ ਲਗਜ਼ਰੀ ਕਾਰ ’ਤੇ ਅਣਪਛਾਤੇ ਵਿਅਕਤੀ ਵੱਲੋਂ ਫਾਇਰਿੰਗ ਕਰ ਦਿੱਤੀ, ਇਸ ਘਟਨਾ ਕਾਰਨ ਪੂਰੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ। ਵਾਰਦਾਤ ਦਾ ਪਤਾ ਸਵੇਰੇ ਉਸ ਸਮੇਂ ਲੱਗਾ, ਜਦੋਂ ਡਾਕਟਰ ਦਾ...
ਭਵਾਨੀਗੜ੍ਹ, 05 ਅਪ੍ਰੈਲ- ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਗਏ ਦੋ ਸੁੰਦਰ ਪਾਰਕਾਂ ਦਾ ਉਦਘਾਟਨ ਕਰ ਕੇ ਉਨ੍ਹਾਂ ਨੂੰ ਆਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਭਰਾਜ...
ਰੂਪਨਗਰ, 18 ਮਾਰਚ: ਸਿਹਤ ਵਿਭਾਗ ਰੂਪਨਗਰ ਵੱਲੋਂ ਜ਼ਿਲ੍ਹੇ ਵਿੱਚ ‘ਵਿਸ਼ਵ ਟੀਕਾਕਰਨ ਹਫ਼ਤਾ’ 16 ਮਾਰਚ ਤੋਂ 20 ਮਾਰਚ ਤੱਕ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ 0-5 ਹਰ ਉਸ ਬੱਚੇ ਅਤੇ ਗਰਭਵਤੀ ਮਹਿਲਾ ਤੱਕ ਪਹੁੰਚ ਕਰਨਾ ਹੈ, ਜੋ ਕਿਸੇ ਕਾਰਨ ਕਰਕੇ ਆਪਣੇ...
ਪੱਛਮੀ ਏਸ਼ੀਆ ਵਿੱਚ ਲਗਾਤਾਰ ਵਧ ਰਹੀ ਜੰਗ ਦੇ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਦੇਰ ਰਾਤ ਇਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫ਼ੋਨ ’ਤੇ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਖੇਤਰ ਵਿੱਚ ਵਧਦੇ ਤਣਾਅ ਅਤੇ ਨਿਰਦੋਸ਼ ਨਾਗਰਿਕਾਂ ਦੀ ਜਾਨ ਜਾਣ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ...
ਫਤਿਹਗੜ੍ਹ ਸਾਹਿਬ; 28 ਮਾਰਚ, 2026:ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਨੇ ਅੱਜ 109 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਰਾਜ ਵਿੱਚ ਅਜਿਹੇ ਕਲੀਨਿਕਾਂ ਦੀ ਕੁੱਲ...
ਈਰਾਨ–ਇਜ਼ਰਾਈਲ ਤਣਾਅ ਦਾ ਅਸਰ ਗਲੋਬਲ ਬਾਜ਼ਾਰਾਂ ‘ਤੇ ਪੈ ਰਿਹਾ ਹੈ, ਜਿਸ ਦਾ ਸਿੱਧਾ ਪ੍ਰਭਾਵ ਭਾਰਤ ‘ਚ ਵੀ ਮਹਿੰਗਾਈ ਦੇ ਰੂਪ ਵਿੱਚ ਵੇਖਿਆ ਜਾ ਰਿਹਾ ਹੈ। ਮੱਧ-ਪੂਰਬ ‘ਚ ਅਸਥਿਰਤਾ ਕਾਰਨ ਤੇਲ ਦੀਆਂ ਕੀਮਤਾਂ ਅਤੇ ਆਯਾਤ ਖਰਚ ਵਧਣ ਨਾਲ ਕਈ ਜ਼ਰੂਰੀ ਵਸਤੂਆਂ ਮਹਿੰਗੀਆਂ ਹੋ ਰਹੀਆਂ ਹਨ।
Last Updated:Apr 04, 2026 7:56 PM ISTਬਠਿੰਡਾ ਦੇ ਐਡਵਾਂਸਡ ਕੈਂਸਰ ਹਸਪਤਾਲ ਦੇ ਅਚਾਨਕ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਸਥਾ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਜ਼ਮੀਨੀ ਹਕੀਕਤਾਂ ਦਾ ਮੁਲਾਂਕਣ ਕਰਨ ਅਤੇ ਤੁਰੰਤ ਧਿਆਨ ਦੇਣ ਦੀ ਲੋੜ ਵਾਲੇ ਖੇਤਰਾਂ ਦੀ ਪਛਾਣ ਕਰਨ ਲਈ ਮੁੱਖ ਭਾਈਵਾਲਾਂ ਨਾਲ ਗੱਲਬਾਤ...

Hub ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਲਭ ਲਓ ਚੰਗਾ ਮੁੱਖ ਮੰਤਰੀ : ਸੁਖਬੀਰ ਬਾਦਲ  ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈ ਜਾ ਰਹੀ 'ਪੰਜਾਬ ਬਚਾਓ ਯਾਤਰਾ' ਤਹਿਤ ਸਾਹਨੇਵਾਲ ਵਿਖੇ 'ਪੰਜਾਬ ਬਚਾਓ ਰੈਲੀ' ਦਾ...