ਇਰਾਨ ਦੀ ਜੰਗ ਕਾਰਨ ਆਰਥਿਕਤਾ ਅਤੇ ਉਪਭੋਗਤਾਵਾਂ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਰੋਕਣ ਲਈ ਦੁਨੀਆ ਭਰ ਦੀਆਂ ਸਰਕਾਰਾਂ ਕੋਸ਼ਿਸ਼ਾਂ ਕਰ ਰਹੀਆਂ ਹਨ। ਸੋਮਵਾਰ ਨੂੰ ਤੇਲ ਦੀਆਂ ਕੀਮਤਾਂ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਗਿਆ, ਕਿਉਂਕਿ ਮੁੱਖ ਉਤਪਾਦਕਾਂ ਨੇ ਸਪਲਾਈ ਘਟਾ ਦਿੱਤੀ ਹੈ ਅਤੇ ਤਹਿਰਾਨ (ਇਰਾਨ) ਨੇ ਸੰਕੇਤ...
ਦੁਬਈ/ਵਾਸ਼ਿੰਗਟਨ: ਪੱਛਮੀ ਏਸ਼ੀਆ ਵਿੱਚ ਜੰਗ ਦੇ ਬੱਦਲ ਹੋਰ ਗੂੜ੍ਹੇ ਹੁੰਦੇ ਜਾ ਰਹੇ ਹਨ। ਈਰਾਨ ਵੱਲੋਂ ਕੀਤੇ ਗਏ ਡਰੋਨ ਅਤੇ ਮਿਜ਼ਾਈਲ ਹਮਲਿਆਂ ਨੇ ਖਾੜੀ ਦੇਸ਼ਾਂ (Gulf countries) ਵਿੱਚ ਭਾਰੀ ਹਲਚਲ ਮਚਾ ਦਿੱਤੀ ਹੈ। ਇਸ ਦੌਰਾਨ ਖਾੜੀ ਦੇਸ਼ਾਂ ਨੇ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਪ੍ਰਤੀ ਆਪਣੀ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਹੈ।...
Social Media Ban: ਵਿਦੇਸ਼ਾਂ ਵਿੱਚ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਗਾਈਆਂ ਜਾ ਰਹੀਆਂ ਪਾਬੰਦੀਆਂ ਤੋਂ ਬਾਅਦ ਹੁਣ ਭਾਰਤ ਵਿੱਚ ਵੀ ਇਸ ਦਿਸ਼ਾ ਵੱਲ ਵੱਡੇ ਕਦਮ ਚੁੱਕੇ ਜਾਣੇ ਸ਼ੁਰੂ ਹੋ ਗਏ ਹਨ। ਭਾਰਤ ਦੇ ਸੂਬੇ ਆਂਧਰਾ ਪ੍ਰਦੇਸ਼ ਦੀ ਸਰਕਾਰ ਨੇ ਇਸ ਸਬੰਧੀ ਇੱਕ ਅਹਿਮ ਪਹਿਲਕਦਮੀ ਕੀਤੀ...
ਗੁਹਾਟੀ- ਆਸਾਮ ਦੇ ਕਾਰਬੀ ਆਂਗਲੋਂਗ ਜ਼ਿਲ੍ਹੇ 'ਚ ਭਾਰਤੀ ਹਵਾਈ ਫ਼ੌਜ (IAF) ਦਾ ਇਕ ਸੁਖੋਈ-30 ਐੱਮਕੇਆਈ (Su-30 MKI) ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ 'ਚ ਜਹਾਜ਼ ਸਵਾਰ ਦੋਵੇਂ ਪਾਇਲਟ ਸ਼ਹੀਦ ਹੋ ਗਏ ਹਨ। ਭਾਰਤੀ ਹਵਾਈ ਫ਼ੌਜ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦਿਆਂ...
ਇਜ਼ਰਾਈਲ ਅਤੇ ਅਮਰੀਕਾ ਵੱਲੋਂ ਇਰਾਨ ਵਿਰੁੱਧ ਛੇੜੀ ਗਈ ਜੰਗ ਚੌਥੇ ਦਿਨ ਵੀ ਜਾਰੀ ਹੈ। ਇਸ ਭਿਆਨਕ ਸੰਘਰਸ਼ ਕਾਰਨ ਵਿਸ਼ਵ ਭਰ ਦੇ ਬਾਜ਼ਾਰਾਂ ਵਿੱਚ ਗਿਰਾਵਟ ਆਈ ਹੈ ਅਤੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਦੇਖਿਆ ਗਿਆ ਹੈ। ਇਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਮੇਨੀ...
ਈਰਾਨ–ਇਜ਼ਰਾਈਲ ਤਣਾਅ ਦਾ ਅਸਰ ਗਲੋਬਲ ਬਾਜ਼ਾਰਾਂ ‘ਤੇ ਪੈ ਰਿਹਾ ਹੈ, ਜਿਸ ਦਾ ਸਿੱਧਾ ਪ੍ਰਭਾਵ ਭਾਰਤ ‘ਚ ਵੀ ਮਹਿੰਗਾਈ ਦੇ ਰੂਪ ਵਿੱਚ ਵੇਖਿਆ ਜਾ ਰਿਹਾ ਹੈ। ਮੱਧ-ਪੂਰਬ ‘ਚ ਅਸਥਿਰਤਾ ਕਾਰਨ ਤੇਲ ਦੀਆਂ ਕੀਮਤਾਂ ਅਤੇ ਆਯਾਤ ਖਰਚ ਵਧਣ ਨਾਲ ਕਈ ਜ਼ਰੂਰੀ ਵਸਤੂਆਂ ਮਹਿੰਗੀਆਂ ਹੋ ਰਹੀਆਂ ਹਨ।
ਅਰਬ ਦੇਸ਼ਾਂ ਵਿੱਚ ਮੌਜੂਦਾ ਤਣਾਅਪੂਰਨ ਸਥਿਤੀ ਨੂੰ ਮੁੱਖ ਰੱਖਦਿਆਂ ਮਾਨ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ। ਅਸੀ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਗੱਲਬਾਤ ਕੀਤੀ, ਜਿਨ੍ਹਾਂ ਦਾ ਪਰਿਵਾਰ ਇਸ ਵੇਲੇ ਦੁਬਈ ਵਿੱਚ ਹੈ।ਅਸੀਂ ਪਰਿਵਾਰ ਨੂੰ ਪੂਰਨ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਇਸ ਮੁਸੀਬਤ ਦੀ ਘੜੀ ਵਿੱਚ ਤੁਹਾਡੇ ਨਾਲ...
ਪ੍ਰਤਾਪ ਸਿੰਘ ਬਾਜਵਾ ਨੇ ਈਰਾਨ 'ਤੇ ਅਮਰੀਕਾ ਅਤੇ ਇਜ਼ਰਾਈਲ ਦੇ ਹਾਲ ਹੀ ਵਿੱਚ ਹੋਏ ਫੌਜੀ ਹਮਲਿਆਂ ਅਤੇ ਉਸ ਤੋਂ ਬਾਅਦ ਈਰਾਨ ਵੱਲੋਂ ਸੰਯੁਕਤ ਅਰਬ ਅਮੀਰਾਤ, ਬਹਿਰੀਨ, ਕੁਵੈਤ, ਕਤਰ, ਸਾਊਦੀ ਅਰਬ ਅਤੇ ਓਮਾਨ ਵਿੱਚ ਅਮਰੀਕੀ ਹਵਾਈ ਅੱਡੇ ਨੂੰ ਨਿਸ਼ਾਨਾ ਬਣਾਉਣ ਵਾਲੇ ਕਥਿਤ ਤੌਰ 'ਤੇ ਜਵਾਬੀ ਹਮਲਿਆਂ ਤੋਂ ਬਾਅਦ ਚਿੰਤਾਜਨਕ ਵਾਧੇ...