ਪੰਜਾਬ ਵਿੱਚ ਸਿੱਖਿਆ ਸੁਧਾਰ ਦੀ ਰਫ਼ਤਾਰ ਲਗਾਤਾਰ ਤੇਜ਼ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਭਵਨ ਤੋਂ 30 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਦੇ 8ਵੇਂ ਬੈਚ ਨੂੰ ਅੰਤਰਰਾਸ਼ਟਰੀ ਟ੍ਰੇਨਿੰਗ ਲਈ ਸਿੰਗਾਪੁਰ ਰਵਾਨਾ ਕੀਤਾ। ਮਾਨ ਸਰਕਾਰ ਦਾ ਕਹਿਣਾ ਹੈ ਕਿ ਇਸ ਦਾ ਮਕਸਦ ਪੰਜਾਬ ਦੇ ਸਰਕਾਰੀ...
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲਾਂਚ ਕੀਤੀ ਇਤਿਹਾਸਕ ਉਦਯੋਗਿਕ ਨੀਤੀ-2026 — ਨਿਵੇਸ਼ਕਾਂ ਨੂੰ 20 ਸਹੂਲਤਾਂ ਵਿੱਚੋਂ ਆਪਣੀ ਮਰਜ਼ੀ ਨਾਲ ਚੁਣਨ ਦੀ ਆਜ਼ਾਦੀ, ਪਹਿਲੀ ਵਾਰ ਛੋਟੇ ਕਾਰੋਬਾਰਾਂ ਨੂੰ ਵੀ ਮਿਲੇਗੀ ਸਬਸਿਡੀ
2022 ਤੋਂ ਹੁਣ ਤੱਕ 1.55 ਲੱਖ ਕਰੋੜ ਦੇ ਨਿਵੇਸ਼ ਨਾਲ ਪੰਜਾਬ...
ਦੁਬਈ/ਵਾਸ਼ਿੰਗਟਨ: ਪੱਛਮੀ ਏਸ਼ੀਆ ਵਿੱਚ ਜੰਗ ਦੇ ਬੱਦਲ ਹੋਰ ਗੂੜ੍ਹੇ ਹੁੰਦੇ ਜਾ ਰਹੇ ਹਨ। ਈਰਾਨ ਵੱਲੋਂ ਕੀਤੇ ਗਏ ਡਰੋਨ ਅਤੇ ਮਿਜ਼ਾਈਲ ਹਮਲਿਆਂ ਨੇ ਖਾੜੀ ਦੇਸ਼ਾਂ (Gulf countries) ਵਿੱਚ ਭਾਰੀ ਹਲਚਲ ਮਚਾ ਦਿੱਤੀ ਹੈ। ਇਸ ਦੌਰਾਨ ਖਾੜੀ ਦੇਸ਼ਾਂ ਨੇ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਪ੍ਰਤੀ ਆਪਣੀ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਹੈ।...
Social Media Ban: ਵਿਦੇਸ਼ਾਂ ਵਿੱਚ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਗਾਈਆਂ ਜਾ ਰਹੀਆਂ ਪਾਬੰਦੀਆਂ ਤੋਂ ਬਾਅਦ ਹੁਣ ਭਾਰਤ ਵਿੱਚ ਵੀ ਇਸ ਦਿਸ਼ਾ ਵੱਲ ਵੱਡੇ ਕਦਮ ਚੁੱਕੇ ਜਾਣੇ ਸ਼ੁਰੂ ਹੋ ਗਏ ਹਨ। ਭਾਰਤ ਦੇ ਸੂਬੇ ਆਂਧਰਾ ਪ੍ਰਦੇਸ਼ ਦੀ ਸਰਕਾਰ ਨੇ ਇਸ ਸਬੰਧੀ ਇੱਕ ਅਹਿਮ ਪਹਿਲਕਦਮੀ ਕੀਤੀ...
ਗੁਹਾਟੀ- ਆਸਾਮ ਦੇ ਕਾਰਬੀ ਆਂਗਲੋਂਗ ਜ਼ਿਲ੍ਹੇ 'ਚ ਭਾਰਤੀ ਹਵਾਈ ਫ਼ੌਜ (IAF) ਦਾ ਇਕ ਸੁਖੋਈ-30 ਐੱਮਕੇਆਈ (Su-30 MKI) ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ 'ਚ ਜਹਾਜ਼ ਸਵਾਰ ਦੋਵੇਂ ਪਾਇਲਟ ਸ਼ਹੀਦ ਹੋ ਗਏ ਹਨ। ਭਾਰਤੀ ਹਵਾਈ ਫ਼ੌਜ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦਿਆਂ...
ਇਜ਼ਰਾਈਲ ਅਤੇ ਅਮਰੀਕਾ ਵੱਲੋਂ ਇਰਾਨ ਵਿਰੁੱਧ ਛੇੜੀ ਗਈ ਜੰਗ ਚੌਥੇ ਦਿਨ ਵੀ ਜਾਰੀ ਹੈ। ਇਸ ਭਿਆਨਕ ਸੰਘਰਸ਼ ਕਾਰਨ ਵਿਸ਼ਵ ਭਰ ਦੇ ਬਾਜ਼ਾਰਾਂ ਵਿੱਚ ਗਿਰਾਵਟ ਆਈ ਹੈ ਅਤੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਦੇਖਿਆ ਗਿਆ ਹੈ।
ਇਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਮੇਨੀ...
ਈਰਾਨ–ਇਜ਼ਰਾਈਲ ਤਣਾਅ ਦਾ ਅਸਰ ਗਲੋਬਲ ਬਾਜ਼ਾਰਾਂ ‘ਤੇ ਪੈ ਰਿਹਾ ਹੈ, ਜਿਸ ਦਾ ਸਿੱਧਾ ਪ੍ਰਭਾਵ ਭਾਰਤ ‘ਚ ਵੀ ਮਹਿੰਗਾਈ ਦੇ ਰੂਪ ਵਿੱਚ ਵੇਖਿਆ ਜਾ ਰਿਹਾ ਹੈ। ਮੱਧ-ਪੂਰਬ ‘ਚ ਅਸਥਿਰਤਾ ਕਾਰਨ ਤੇਲ ਦੀਆਂ ਕੀਮਤਾਂ ਅਤੇ ਆਯਾਤ ਖਰਚ ਵਧਣ ਨਾਲ ਕਈ ਜ਼ਰੂਰੀ ਵਸਤੂਆਂ ਮਹਿੰਗੀਆਂ ਹੋ ਰਹੀਆਂ ਹਨ।
ਅਰਬ ਦੇਸ਼ਾਂ ਵਿੱਚ ਮੌਜੂਦਾ ਤਣਾਅਪੂਰਨ ਸਥਿਤੀ ਨੂੰ ਮੁੱਖ ਰੱਖਦਿਆਂ ਮਾਨ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ। ਅਸੀ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਗੱਲਬਾਤ ਕੀਤੀ, ਜਿਨ੍ਹਾਂ ਦਾ ਪਰਿਵਾਰ ਇਸ ਵੇਲੇ ਦੁਬਈ ਵਿੱਚ ਹੈ।ਅਸੀਂ ਪਰਿਵਾਰ ਨੂੰ ਪੂਰਨ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਇਸ ਮੁਸੀਬਤ ਦੀ ਘੜੀ ਵਿੱਚ ਤੁਹਾਡੇ ਨਾਲ...














