ਇੰਟਰਨੈਸ਼ਨਲ ਡੈਸਕ- ਕੈਨੇਡਾ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਮਾਂਟਰੀਅਲ ਨੇੜਲੇ ਇਲਾਕੇ ਲਾਸਾਲ ਵਿੱਚ ਪੰਜਾਬੀ ਮੂਲ ਦੀ ਯੂਟਿਊਬਰ ਨੈਂਸੀ ਗਰੇਵਾਲ ਦਾ ਉਸ ਦੇ ਘਰ ਵਿੱਚ ਹੀ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲਸ ਨੇ ਇਸ ਮਾਮਲੇ ਵਿੱਚ ਉਸ ਦੇ ਪਤੀ ਨੂੰ ਗ੍ਰਿਫ਼ਤਾਰ ਕਰ...
ਮੁਕੱਦਮਾ ਨੰ: 58, ਮਿਤੀ: 02.03.2026, ਅ/ਧ- 223 ਬੀ.ਐਨ.ਐਸ. ਐਕਟ ਥਾਣਾ ਕੈਨਾਲ ਕਲੋਨੀ ਬਠਿੰਡਾ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਮਾਨਯੋਗ ਡੀ.ਜੀ.ਪੀ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡੀ.ਆਈ.ਜੀ ਬਠਿੰਡਾ ਰੇਂਜ ਬਠਿੰਡਾ ਜੀ ਦੇ ਮਾਰਗ ਦਰਸ਼ਨ ਅਨੁਸਾਰ ਬਠਿੰਡਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਤਹਿਤ ਲਗਾਤਰ ਨਸ਼ਿਆਂ...
 ਬੁਢਲਾਡਾ, 4 ਮਾਰਚ: ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਬੁਢਲਾਡਾ ਵਿਖੇ ‘ਆਪਣਾ ਕਾਰੋਬਾਰ ਆਪਣੀ ਪਹਿਚਾਣ’ ਦੇ ਸਿਰਲੇਖ ਹੇਠ ਇੱਕ ਸਮਾਗਮ ਕੀਤਾ ਗਿਆ ਜਿਸ ਵਿੱਚ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਹਲਕਾ ਬੁਢਲਾਡਾ ਦੀਆਂ ਉਨਾਂ ਔਰਤਾਂ ਦਾ ਪ੍ਰਸ਼ੰਸਾ ਪੱਤਰ ਅਤੇ ਟਰਾਫੀਆਂ ਦੇ...
ਤਰਨ ਤਾਰਨ, 4 ਮਾਰਚ : ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਤੰਦਰੁਸਤ ਨਾਰੀ ਦੇ ਮੰਤਵ ਨਾਲ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ...
ਫ਼ਰੀਦਕੋਟ, 4 ਮਾਰਚ () ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਹੋਲੀ ਅਤੇ ਹੋਲਾ ਮਹੱਲਾ ਦੇ ਪਾਵਨ ਅਵਸਰ ’ਤੇ ਜ਼ਿਲ੍ਹਾ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਦੋਵੇਂ ਤਿਉਹਾਰ ਸਾਨੂੰ ਪ੍ਰੇਮ, ਭਾਈਚਾਰੇ, ਨਿਡਰਤਾ ਅਤੇ ਆਤਮਿਕ ਉੱਚਾਈ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ...
ਮਾਨਸਾ, 04 ਮਾਰਚ:      ਸ਼੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ, ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ 27 ਫਰਵਰੁ 2026 ਨੂੰ ਥਾਣਾ ਸਰਦੂਲਗੜ੍ਹ ਦੇ ਏਰੀਏ ਵਿੱਚ ਸ਼ੈਲਰ ਰੋਡ ‘ਤੇ ਇੱਕ ਫਾਰਮ ਹਾਊਸ ਵਿੱਚ ਦੋ ਵਿਅਕਤੀਆਂ ਦੇ ਅੰਨ੍ਹੇ ਕਤਲ ਦੇ ਮੁਕਦੱਮੇ ਨੂੰ ਟਰੇਸ ਕਰਕੇ ਗ੍ਰਿਫਤਾਰ ਕਰਨ...
ਚੰਡੀਗੜ੍ਹ, 2 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਐਮੀ ਵਿਰਕ ਨਾਲ ਫ਼ੋਨ ‘ਤੇ ਸੰਪਰਕ ਕਰਕੇ ਸੰਯੁਕਤ ਅਰਬ ਅਮੀਰਾਤ (UAE) ਵਿੱਚ ਰਹਿ ਰਹੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਪੰਨੂ ਨੇ ਵਿਰਕ ਨੂੰ...
ਕੋਟਕਪੂਰਾ 3 ਮਾਰਚ ਪੰਜਾਬ ਵਿਧਾਨ ਸਭਾ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੰਘੇਆਣਾ ਡਰੇਨ ਦੀ ਬੁਰਜੀ RD 86270 ‘ਤੇ ਢਹਿ ਚੁੱਕੇ ਆਰਜ਼ੀ ਪੁਲ ਦੀ ਥਾਂ ਮਜ਼ਬੂਤ ਕੰਕਰੀਟ ਪੁਲ ਜਲਦ ਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਹ ਜਾਣਕਾਰੀ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਨੇ...
ਚੰਡੀਗੜ੍ਹ, 3 ਮਾਰਚ: ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ। ਸ. ਸੰਧਵਾਂ ਨੇ ਕਿਹਾ ਕਿ ਨਿਆਂਪਾਲਿਕਾ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਸਾਨੂੰ ਹਮੇਸ਼ਾ ਯਾਦ ਰਹੇਗਾ ਅਤੇ ਸਾਡੇ ਲਈ ਪ੍ਰੇਰਣਾ ਸਰੋਤ...
ਚੰਡੀਗੜ੍ਹ, 3 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’  ਦੇ 42ਵੇਂ ਦਿਨ ਪੰਜਾਬ ਪੁਲੀਸ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 471 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ –...