ਚੰਡੀਗੜ੍ਹ, 20 ਮਾਰਚ – ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਦੀ ਅਗਵਾਈ ਹੇਠ ਸਪੈਸ਼ਲ ਹਾਈ ਪਾਵਰਡ ਪਰਚੇਜ਼ ਕਮੇਟੀ (SHPPC) ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਰਾਜ ਦੇ ਸਿਵਲ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਮਜਬੂਤ ਕਰਨ ਦੇ ਉਦੇਸ਼ ਨਾਲ ਕਈ ਮਹਤੱਵਪੂਰਣ ਪ੍ਰਸਤਾਵਾਂ ਨੂੰ ਮੰਜੂਰੀ ਦਿੱਤੀ ਗਈ।
ਮੀਟਿੰਗ ਦੌਰਾਨ ਸਿਵਲ ਹਸਪਤਾਲ ਮਾਂਡੀਖੇੜਾ...
Last Updated:Mar 21, 2026 11:07 AM ISTਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਬਾਰੇ ਵੱਡੀ ਖਬਰ ਆ ਰਹੀ ਹੈ।Laljit Bhullarਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਬਾਰੇ ਵੱਡੀ ਖਬਰ ਆ ਰਹੀ ਹੈ।ਜਾਣਕਾਰੀ ਮਿਲ ਰਹੀ ਹੈ ਕਿ ਲਾਲਜੀਤ ਭੁੱਲਰ ਨੇ ਅਸਤੀਫਾ ਦੇ ਦਿੱਤਾ ਹੈ। ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ...
Last Updated:Mar 21, 2026 4:29 PM ISTਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਬਣੇ ਹਨ। ਅੱਜ ਪੀਸੀਏ ਦੀ ਵਿਸ਼ੇਸ਼ ਜਨਰਲ ਮੀਟਿੰਗ ਵਿੱਚ ਮੀਤ ਹੇਅਰ ਨੂੰ ਸਰਬਸੰਮਤੀ ਨਾਲ ਇਸ ਅਹੁਦੇ ਲਈ ਚੁਣਿਆ ਗਿਆ ਹੈ।ਸੰਸਦ ਮੈਂਬਰ ਮੀਤ ਹੇਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ ! ਸੰਗਰੂਰ ਤੋਂ ਸੰਸਦ ਮੈਂਬਰ...
ਲਹਿਰਾਗਾਗਾ, 21 ਮਾਰਚ
ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਈਦ-ਉੱਲ-ਫ਼ਿਤਰ ਦੇ ਪਵਿੱਤਰ ਮੌਕੇ ਲਹਿਰਾਗਾਗਾ, ਬੱਲਰਾਂ ਅਤੇ ਕੋਟੜਾ ਲਿਹਲ ਵਿਖੇ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਹੋਏ ਇਲਾਕਾ ਵਾਸੀਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਈਦ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਸਮਾਜ ਵਿੱਚ ਭਾਈਚਾਰੇ ਦੀ ਭਾਵਨਾ...
ਮਲੇਰਕੋਟਲਾ, 21 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਪਹੁੰਚ ਕੇ ਲੋਕਾਂ ਨਾਲ ਈਦ ਮਨਾਈ। ਈਦਗਾਹ ਵਿਖੇ ਈਦ ਦੇ ਪਾਵਨ ਮੌਕੇ ਸਬੰਧੋਨ ਕਰਦਿਆਂ ਉਨ੍ਹਾਂ ਨੇ ਇਤਿਹਾਸਕ ਸ਼ਹਿਰ ਲਈ 375 ਕਰੋੜ ਰੁਪਏ ਦੇ ਵਿਕਾਸ ਫੰਡਾਂ ਦਾ ਐਲਾਨ ਕੀਤਾ। ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਲਈ ਵੱਡੇ ਐਲਾਨਾਂ ਦੇ...
ਸ੍ਰੀ ਅਨੰਦਪੁਰ ਸਾਹਿਬ 21 ਮਾਰਚ: ਪੰਜਾਬ ਦੇ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਈਦ ਦੇ ਪਵਿੱਤਰ ਮੌਕੇ ‘ਤੇ ਮੁਸਲਿਮ ਭਾਈਚਾਰੇ ਸਮੇਤ ਪੰਜਾਬ ਅਤੇ ਦੇਸ਼ ਦੇ ਸਮੂਹ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ।ਇਸ ਮੌਕੇ ਸ. ਬੈਂਸ ਕਿਹਾ ਕਿ ਪੰਜਾਬ ਦੀ ਧਰਤੀ ਸਾਂਝੀ ਵਿਰਾਸਤ ਅਤੇ ਕੌਮੀ ਏਕਤਾ...
Last Updated:Mar 21, 2026 3:25 PM ISTਏਆਈਜੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਥਾਨਕ ਤਸਕਰ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਲਈ ਪਾਕਿਸਤਾਨ-ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ...
ਚੰਡੀਗੜ੍ਹ / ਜਲੰਧਰ, 20 ਮਾਰਚ 2026ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਜਲੰਧਰ ਜ਼ਿਲ੍ਹੇ ਦੇ ਡੇਰਾ ਸੱਚਖੰਡ ਬੱਲਾਂ ਨੇੜੇ ਬਣਨ ਵਾਲੇ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ’ ਦਾ ਨਿਰਮਾਣ ਕਾਰਜ ਇਸ ਦਾ ਅਧਿਕਾਰਤ ਨਕਸ਼ਾ (ਲੇਆਊਟ ਪਲਾਨ) ਤਿਆਰ ਹੋਣ ਤੋਂ ਬਾਅਦ ਜਲਦ ਹੀ ਸ਼ੁਰੂ ਹੋ...
ਲੁਧਿਆਣਾ, 20 ਮਾਰਚ, 2026:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਪੰਜਾਬ ਦੀ ਖੇਤੀਬਾੜੀ ਲਈ ਅਗਲਾ ਫੈਸਲਾਕੁੰਨ ਮੋੜ ਦੱਸਿਆ। ਉਨ੍ਹਾਂ ਦਲੀਲ ਦਿੱਤੀ ਕਿ ਰਵਾਇਤੀ ਖੇਤੀ ਆਪਣੀਆਂ ਸੀਮਾਵਾਂ ‘ਤੇ ਪਹੁੰਚ ਗਈ ਹੈ ਅਤੇ ਇਸ ਨਾਲ ਹੁਣ ਕਿਸਾਨਾਂ ਦੀ ਆਮਦਨ ਨੂੰ ਬਰਕਰਾਰ ਨਹੀਂ ਰੱਖਿਆ ਜਾ ਸਕਦਾ।...
ਕੋਟਕਪੂਰਾ 20 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਹਲਕੇ ਦੇ ਪਿੰਡ ਫਿੱਡੇ ਕਲਾਂ ਦੀ ਸੱਥ ਵਿੱਚ ਬਕਾਇਆ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਦੇ ਜਮੀਨੀ ਮਾਮਲਿਆਂ ਨੂੰ ਲੰਬਿਤ ਨਹੀਂ ਰੱਖਿਆ ਜਾਵੇਗਾ ਅਤੇ ਇੰਤਕਾਲਾਂ ਦੇ ਕੇਸਾਂ...
















