ਫਰੀਦਕੋਟ 23 ਮਾਰਚ  (  ) ਪੰਜਾਬ -ਨਾਬਾਰਡ ਵੱਲੋਂ ਵਿੱਤਪੋਸ਼ਿਤ ਪ੍ਰੋਜੈਕਟ  ਦੇ ਤਹਿਤ ਕਿਸਾਨਾਂ ਦਾ ਇੱਕ ਐਕਸਪੋਜ਼ਰ ਦੌਰਾ ਮੋਰਾਂਵਾਲੀ (ਫਰੀਦਕੋਟ) ਸਥਿਤ ਵਿਰਕ ਫਰੂਟ ਫਾਰਮ ‘ਤੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਦਾ ਪਹਿਲਾ ਉਦੇਸ਼ ਟਿਕਾਊ ਖੇਤੀ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਕਿਸਾਨਾਂ ਨੂੰ ਡ੍ਰੈਗਨ ਫਰੂਟ ਵਰਗੀਆਂ ਘੱਟ ਪਾਣੀ ਦੀ ਲੋੜ ਵਾਲੀਆਂ ਉੱਚ ਮੁੱਲ ਫਸਲਾਂ ਅਪਣਾਉਣ...
ਚੰਡੀਗੜ੍ਹ, 21 ਮਾਰਚ – ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ਼੍ਰੀ ਕ੍ਰਿਸ਼ਨ ਬੇਦੀ ਨੇ ਕਿਹਾ ਕਿ ਸੁਆਮੀ ਗਿਆਨਾਨੰਦ ਜੀ ਦਾ ‘ਗੀਤਾ ਸੰਦੇਸ਼’ ਮਿਸ਼ਨ ਪੂਰੇ ਵਿਸ਼ਵ ਵਿੱਚ ਭਾਰਤੀ ਸੱਭਿਆਚਾਰ ਅਤੇ ਸਨਾਤਨ ਗਿਆਨ ਦਾ ਪ੍ਰਕਾਸ਼ ਫੈਲਾਉਣ ਦਾ ਕੰਮ ਕਰ ਰਿਹਾ ਹੈ। ਵਰਤਮਾਨ ਸਮੇਂ ਵਿੱਚ ਸਮਾਜ ਨੂੰ ਸਦਭਾਵਨਾ, ਸਨੇਹ, ਸਮਰਸਤਾ ਅਤੇ ਭਾਈਚਾਰੇ ਦੇ ਸੰਦੇਸ਼ ਦੀ ਲੋੜ ਹੈ ਅਤੇ ਅਜਿਹੇ ਅਧਿਆਤਮਿਕ ਆਯੋਜਨ...
ਚੰਡੀਗੜ੍ਹ, 21 ਮਾਰਚ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਸ਼ਵ ਸਹਿਯੋਗ ਦੇ ਨਵੇਂ ਦੌਰ ਵਿੱਚ ਹਰਿਆਣਾ ਅਫ਼ਰੀਕੀ ਦੇਸ਼ਾਂ ਨਾਲ ਆਪਣੇ ਸਬੰਧਾਂ ਨੂੰ ਹੋਰ ਮਜ਼ਬੂਤ ਅਤੇ ਵਿਆਪਕ ਬਣਾਉਣ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨਾ ਸਿਰਫ਼ ਉਦਯੋਗਿਕ ਅਤੇ...
ਅੰਮ੍ਰਿਤਸਰ, 21 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ,...
ਚੰਡੀਗੜ੍ਹ, 20 ਮਾਰਚ – ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਦੀ ਅਗਵਾਈ ਹੇਠ ਸਪੈਸ਼ਲ ਹਾਈ ਪਾਵਰਡ ਪਰਚੇਜ਼ ਕਮੇਟੀ (SHPPC) ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਰਾਜ ਦੇ ਸਿਵਲ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਮਜਬੂਤ ਕਰਨ ਦੇ ਉਦੇਸ਼ ਨਾਲ ਕਈ ਮਹਤੱਵਪੂਰਣ ਪ੍ਰਸਤਾਵਾਂ ਨੂੰ ਮੰਜੂਰੀ ਦਿੱਤੀ ਗਈ। ਮੀਟਿੰਗ ਦੌਰਾਨ ਸਿਵਲ ਹਸਪਤਾਲ ਮਾਂਡੀਖੇੜਾ...
Last Updated:Mar 21, 2026 11:07 AM ISTਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਬਾਰੇ ਵੱਡੀ ਖਬਰ ਆ ਰਹੀ ਹੈ।Laljit Bhullarਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਬਾਰੇ ਵੱਡੀ ਖਬਰ ਆ ਰਹੀ ਹੈ।ਜਾਣਕਾਰੀ ਮਿਲ ਰਹੀ ਹੈ ਕਿ ਲਾਲਜੀਤ ਭੁੱਲਰ ਨੇ ਅਸਤੀਫਾ ਦੇ ਦਿੱਤਾ ਹੈ। ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ...
Last Updated:Mar 21, 2026 4:29 PM ISTਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਬਣੇ ਹਨ। ਅੱਜ ਪੀਸੀਏ ਦੀ ਵਿਸ਼ੇਸ਼ ਜਨਰਲ ਮੀਟਿੰਗ ਵਿੱਚ ਮੀਤ ਹੇਅਰ ਨੂੰ ਸਰਬਸੰਮਤੀ ਨਾਲ ਇਸ ਅਹੁਦੇ ਲਈ ਚੁਣਿਆ ਗਿਆ ਹੈ।ਸੰਸਦ ਮੈਂਬਰ ਮੀਤ ਹੇਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ ! ਸੰਗਰੂਰ ਤੋਂ ਸੰਸਦ ਮੈਂਬਰ...
ਲਹਿਰਾਗਾਗਾ, 21 ਮਾਰਚ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਈਦ-ਉੱਲ-ਫ਼ਿਤਰ ਦੇ ਪਵਿੱਤਰ ਮੌਕੇ ਲਹਿਰਾਗਾਗਾ, ਬੱਲਰਾਂ ਅਤੇ ਕੋਟੜਾ ਲਿਹਲ ਵਿਖੇ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਹੋਏ ਇਲਾਕਾ ਵਾਸੀਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਈਦ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਸਮਾਜ ਵਿੱਚ ਭਾਈਚਾਰੇ ਦੀ ਭਾਵਨਾ...
ਮਲੇਰਕੋਟਲਾ, 21 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਪਹੁੰਚ ਕੇ ਲੋਕਾਂ ਨਾਲ ਈਦ ਮਨਾਈ। ਈਦਗਾਹ ਵਿਖੇ ਈਦ ਦੇ ਪਾਵਨ ਮੌਕੇ ਸਬੰਧੋਨ ਕਰਦਿਆਂ ਉਨ੍ਹਾਂ ਨੇ ਇਤਿਹਾਸਕ ਸ਼ਹਿਰ ਲਈ 375 ਕਰੋੜ ਰੁਪਏ ਦੇ ਵਿਕਾਸ ਫੰਡਾਂ ਦਾ ਐਲਾਨ ਕੀਤਾ। ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਲਈ  ਵੱਡੇ ਐਲਾਨਾਂ ਦੇ...
ਸ੍ਰੀ ਅਨੰਦਪੁਰ ਸਾਹਿਬ 21 ਮਾਰਚ:  ਪੰਜਾਬ ਦੇ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਈਦ ਦੇ ਪਵਿੱਤਰ ਮੌਕੇ ‘ਤੇ ਮੁਸਲਿਮ ਭਾਈਚਾਰੇ ਸਮੇਤ ਪੰਜਾਬ ਅਤੇ ਦੇਸ਼ ਦੇ ਸਮੂਹ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ।ਇਸ ਮੌਕੇ ਸ. ਬੈਂਸ ਕਿਹਾ ਕਿ ਪੰਜਾਬ ਦੀ ਧਰਤੀ ਸਾਂਝੀ ਵਿਰਾਸਤ ਅਤੇ ਕੌਮੀ ਏਕਤਾ...