*ਚੰਡੀਗੜ੍ਹ, 17 ਮਾਰਚ*ਪੰਜਾਬ ਦੇ ਸਿੱਖਿਆ ਖੇਤਰ ਵਿੱਚ ਮੀਲ ਪੱਥਰ ਕਾਇਮ ਕਰਦਿਆਂ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਅਗਲੇ ਛੇ ਸਾਲਾਂ ਵਿੱਚ 3,500 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾਣਗੇ। ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ...
*ਧੂਰੀ, 17 ਮਾਰਚ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਬਲਾਕ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰਾਜੈਕਟ ਪੰਜਾਬ ਦੀ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਸਿਹਤ ਸੰਭਾਲ...
ਇੱਕ ਆਡੀਓ ਨੇ ਮਚਾ ਦਿੱਤਾ ਹੜਕੰਪ… ਧਮਕੀ ਜਾਂ ਅਫਵਾਹ? ਸੱਚ ਕੀ ਹੈ, ਇਹ ਜਾਣਨ ਲਈ ਸਭ ਦੀ ਨਜ਼ਰ ਅਗਲੇ ਖੁਲਾਸੇ 'ਤੇ ਟਿਕੀ ਹੋਈ ਹੈ।ਮਸ਼ਹੂਰ ਪੰਜਾਬੀ ਗਾਇਕ ਨੂੰ ਧਮਕੀ? ਆਡੀਓ ਵਾਇਰਲ!ਪੰਜਾਬੀ ਮਨੋਰੰਜਨ ਜਗਤ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਮਸ਼ਹੂਰ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਲੈ ਕੇ ਇੱਕ...
ਲੌਂਗੋਵਾਲ, 16 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਲੌਂਗੋਵਾਲ ਤੋਂ ਮੰਡੇਰ ਕਲਾਂ ਰੋੜ (ਸੁਏ ਕੋਲ) ਕਰੀਬ 06 ਕਰੋੜ 55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸਮਾਜਿਕ ਭਲਾਈ ਦੇ...
ਚੰਡੀਗੜ੍ਹ, 16 ਮਾਰਚ: ਭਗਵੰਤ ਮਾਨ ਸਰਕਾਰ ਨੇ ਪੰਜਾਬ ਬਜਟ 2026-27 ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ 2,000 ਕਰੋੜ ਰੁਪਏ ਅਲਾਟ ਕਰਕੇ ਸਰਵਵਿਆਪੀ ਸਿਹਤ ਸੰਭਾਲ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹ ਅਲਾਟਮੈਂਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਭ ਤੋਂ ਵੱਡੀ...
ਚੰਡੀਗੜ੍ਹ, 16 ਮਾਰਚ ਦੇਸ਼ ਵੱਲੋਂ ਉਨ੍ਹਾਂ ਦੀ 92ਵੀਂ ਜਯੰਤੀ ਮਨਾਉਣ ਤੋਂ ਠੀਕ ਇਕ ਦਿਨ ਬਾਅਦ, ਉੱਘੇ ਸਮਾਜ ਸੁਧਾਰਕ ਅਤੇ ਰਾਜਨੀਤਿਕ ਨੇਤਾ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕਰਦਾ ਇੱਕ ਇਤਿਹਾਸਕ ਮਤਾ ਅੱਜ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...
ਚੰਡੀਗੜ੍ਹ, 16 ਮਾਰਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ‘ਕੰਮ ਦੀ ਸਿਆਸਤ’ ਰਾਹੀਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ...
ਚੰਡੀਗੜ੍ਹ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 54ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ...
ਐਸ.ਏ.ਐਸ. ਨਗਰ, 16 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਵਿਦੇਸ਼ ਨੀਤੀ ਦੇ ਨਾਕਾਮ ਰਹਿਣ ਕਾਰਨ ਅੱਜ ਸਾਰਾ ਦੇਸ਼ ਤੇਲ ਤੇ ਐਲ.ਪੀ.ਜੀ. ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵਿੱਚ ਸਿਰਫ ਚੰਦ ਨੇਤਾਵਾਂ ਦੇ...
ਚੰਡੀਗੜ੍ਹ/ਐਸਏਐਸ ਨਗਰ, 15 ਮਾਰਚ ਅੱਜ ਆਈ.ਟੀ. ਅਤੇ ਆਈ.ਟੀ.ਈ.ਐਸ. ਸੈਸ਼ਨ ਵਿੱਚ ਭਾਗੀਦਾਰਾਂ ਦੀ ਵੱਡੀ ਸ਼ਮੂਲੀਅਤ ਦੇ ਨਾਲ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਨਿਵੇਸ਼ਕਾਂ ਵੱਲੋਂ ਭਾਰੀ ਹੁੰਗਾਰਾ ਮਿਲਿਆ। ਪੰਜਾਬ ਔਫਰ: ਪ੍ਰੋਮੋਟਿੰਗ ਜੀਸੀਸੀਜ਼ ਵਿਦ ਸਪੀਡ, ਕਲੈਰਿਟੀ ਐਂਡ ਆਫਟਰ ਕੇਅਰ’ ਵਿਸ਼ੇ ‘ਤੇ ਅਧਾਰਤ ਇਸ ਸਮਾਗਮ ਨੇ ਤਕਨੀਕੀ ਨਿਵੇਸ਼ ਅਤੇ ਡਿਜੀਟਲ ਇਨੋਵੇਸ਼ਨ ਲਈ ਇੱਕ...